BREAKING NEWS
ਯੋਗ ਨਾਲ ਉਮਰ ਨੂੰ ਮਾਤ ਦਿੰਦਿਆਂ ਬਾਲੀਵੁੱਡ ਦੀਆਂ ਇਹ ਖੂਬਸੂਰਤ ਅਭਿਨੇਤਰੀਆਂਐਮ ਪੀ ਬਿੱਟੂ ਐਸ.ਸੀ. ਕਮਿਸ਼ਨ ਅੱਗੇ ਹੋਏ ਪੇਸ਼, ਬਿਨਾਂ ਸ਼ਰਤ ਮੁਆਫੀ ਮੰਗੀਪਾਕਿਸਤਾਨ ਦਾ ਝੂਠ : ਕੁਰੈਸ਼ੀ ਬੋਲੇ, ਅਸੀਂ ਸਮਝੌਤਾ ਚਾਹੁੰਦੇ ਹਾਂ, ਪਰ ਭਾਰਤ ਨੇ ਨਹੀਂ ਵਿਖਾਈ ਦਿਲਚਸਪੀਮੈਕਸੀਕੋ 'ਚ ਗੈਂਗਵਾਰ ਵਿੱਚ 18 ਦੀ ਮੌਤ, ਸੁਰੱਖਿਆ ਲਈ ਫੌਜ ਤਾਇਨਾਤਕੋਰੋਨਾ ਨਾਲ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ ਮੁਆਵਜ਼ੇ ਮਾਮਲੇ 'ਚ ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾਬੀਕੇਯੂ ਆਗੂ ਰਾਕੇਸ਼ ਟਿਕੈਤ ਨੇ ਕਿਸਾਨਾਂ ਨੂੰ ਅੰਦੋਲਨ ਤੇਜ਼ ਕਰਨ ਦੀ ਕੀਤੀ ਅਪੀਲਕੋਰੋਨਾ : 24 ਘੰਟਿਆਂ 'ਚ 53 ਹਜ਼ਾਰ ਤੋਂ ਵੱਧ ਨਵੇਂ ਮਾਮਲੇ, 1422 ਦੀ ਮੌਤਬਾਰਾਮੂਲਾ ਮੁਕਾਬਲਾ : ਲਸ਼ਕਰ ਦੇ ਚੋਟੀ ਦੇ ਕਮਾਂਡਰ ਮੁਦਾਸਿਰ ਪੰਡਿਤ ਸਣੇ ਤਿੰਨ ਅੱਤਵਾਦੀ ਢੇਰਗਲਵਾਨ ਵੈਲੀ ਅਤੇ ਪੈਂਗੋਂਗ ਝੀਲ ਕੰਢੇ ਜਵਾਨਾਂ ਨੇ ਕੀਤਾ ਯੋਗ ਅਭਿਆਸਜਾਮੀਆ ਨੇ 7ਵਾਂ ਕੌਮਾਂਤਰੀ ਯੋਗ ਦਿਵਸ ਮਨਾਇਆ

ਦੁਨੀਆ

ਅਫਰੀਕਨ ਔਰਤ ਨੇ 10 ਜੁੜਵਾਂ ਬੱਚਿਆਂ ਨੂੰ ਜਨਮ ਦੇ ਕੇ ਵਿਸ਼ਵ ਰਿਕਾਰਡ ਬਣਾਇਆ

June 10, 2021 01:25 PM

ਯੂਰਪ, 9 ਜੂਨ (ਦਵਿੰਦਰ ਹੀਂਉ) : ਹਜੇ ਮਹੀਨਾ ਕੂ ਬੀਤਿਆ ਹੈ ਕਿ ਮੋਰੋਕੋ ਦੇਸ਼ ਦੀ ਇੱਕ ਔਰਤ ਨੇ ਇਕੱਠੇ 9 ਬੱਚਿਆਂ ਨੂੰ ਜਨਮ ਦੇ ਕੇ ਵਿਸ਼ਵ ਰਿਕਾਰਡ ਵਿੱਚ ਆਪਣਾ ਨਾਮ ਦਰਜ ਕਰਵਾ ਕੇ ਸਭ ਨੂੰ ਹੈਰਾਨ ਕਰ ਦਿੱਤਾ ਸੀ ਉਦੋਂ ਲੋਕਾਂ ਨੇ ਸੋਚਿਆ ਹੋਣਾ ਕਿ ਹੁਣ ਇਸ ਰਿਕਾਰਡ ਨੂੰ ਕੋਈ ਨਹੀਂ ਤੋੜ ਸਕੇਗਾ। ਪਰ ਇਸ ਘਟਨਾ ਤੋਂ ਇੱਕ ਮਹੀਨੇ ਬਾਅਦ ਹੀ ਮੋਰੋਕੋ ਦੀ ਔਰਤ ਨੂੰ ਪਿੱਛੇ ਛੱਡਦੇ ਹੋਏ ਹੁਣ ਇੱਕ ਦੱਖਣੀ ਅਫਰੀਕਾ ਦੀ ਔਰਤ ਨੇ ਇੱਕੋ ਸਮੇਂ ਤੇ 10 ਬੱਚਿਆਂ ਨੂੰ ਜਨਮ ਦੇ ਕੇ ਸਭ ਰਿਕਾਰਡ ਤੋੜ ਦਿੱਤੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਦੱਖਣੀ ਅਫਰੀਕਾ ਦੀ 37 ਸਾਲਾਂ ਦੀ ਔਰਤ "ਗੋਸਿਆਮ" ਨੇ ਇਕੱਠੇ 10 ਬੱਚੇ ਜਿਨ੍ਹਾਂ ਵਿੱਚ 7 ਮੁੰਡੇ ਤੇ 3 ਕੁੜੀਆਂ ਹਨ ਨੂੰ ਜਨਮ ਦੇ ਕੇ ਇਹ ਵਿਸ਼ਵ ਰਿਕਾਰਡ ਬਣਾਇਆ ਹੈ। ਡਾਕਟਰਾਂ ਅਨੁਸਾਰ ਇਹ ਮਹਿਲਾ 7 ਮਹੀਨੇ ਤੇ 7 ਦਿਨ ਦੀ ਗਰਭਵਤੀ ਸੀ। ਜਨਮ ਤੋਂ ਬਾਅਦ ਸਾਰੇ ਬੱਚੇ ਤੇ ਉਨ੍ਹਾਂ ਦੀ ਮਾਂ ਪੂਰੀ ਤਰ੍ਹਾਂ ਤੰਦਰੁਸਤ ਹਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੁਨੀਆ ਖ਼ਬਰਾਂ

ਪਾਕਿਸਤਾਨ ਦਾ ਝੂਠ : ਕੁਰੈਸ਼ੀ ਬੋਲੇ, ਅਸੀਂ ਸਮਝੌਤਾ ਚਾਹੁੰਦੇ ਹਾਂ, ਪਰ ਭਾਰਤ ਨੇ ਨਹੀਂ ਵਿਖਾਈ ਦਿਲਚਸਪੀ

ਕੌਮਾਂਤਰੀ ਯੋਗ ਦਿਵਸ ਤੋਂ ਪਹਿਲਾਂ ਭਾਰਤੀ ਦੂਤਾਵਾਸ 'ਚ ਚੀਨੀਆਂ ਨੇ ਕੀਤਾ ਯੋਗ

ਮੈਕਸੀਕੋ 'ਚ ਗੈਂਗਵਾਰ ਵਿੱਚ 18 ਦੀ ਮੌਤ, ਸੁਰੱਖਿਆ ਲਈ ਫੌਜ ਤਾਇਨਾਤ

ਮਨਸਿਮਰਤ ਸਿੰਘ ਦੇ ਵੀ ਨਿਊਜੀਲੈਂਡ ਫੌਜ ’ਚ ਟਰੇਨਿੰਗ ਕਰਕੇ ਸੰਭਾਲੀ ਡਿਊਟੀ, ਸਿੱਖ ਭਾਈਚਾਰੇ ਦਾ ਹੋਰ ਵਧਿਆ ਮਾਣ

ਨੇਪਾਲ ਦੀ ਸਟੀਲ ਫੈਕਟਰੀ ’ਚ ਅੱਗ ਲੱਗਣ ਕਾਰਨ ਦੋ ਭਾਰਤੀ ਮਜਦੂਰਾਂ ਦੀ ਮੌਤ

ਅਫ਼ਗਾਨਿਸਤਾਨ : ਸੁਰੱਖਿਆ ਜਵਾਨਾਂ ਨੇ 24 ਘੰਟਿਆਂ ’ਚ 258 ਤਾਲਿਬਾਨ ਦਹਿਸ਼ਤਗਰਦ ਮਾਰੇ

ਇਟਲੀ : ਵਿੱਦਿਅਦਕ ਖੇਤਰ ’ਚ ਪੰਜਾਬ ਦੀ ਧੀ ਮਹਿਕਪ੍ਰੀਤ ਨੇ ਚਮਕਾਇਆ ਦੇਸ਼ ਦਾ ਨਾਂ

90 ਦਿਨਾਂ ਲਈ ਸਪੇਸ ਯਾਤਰਾ ’ਤੇ ਨਿਕਲੇ 3 ਚੀਨੀ ਪੁਲਾੜ ਯਾਤਰੀ

ਅਮਰੀਕਾ : ਕੋਰੋਨਾ ਦੇ ਡੈਲਟਾ ਵੇਰੀਐਂਟ ਨੇ ਵਧਾਈ ਚਿੰਤਾ, ਸੰਕਰਮਣ 'ਚ ਤੇਜ਼ੀ

ਤਾਈਵਾਨ ਖ਼ਿਲਾਫ਼ ਚੀਨ ਦੀ ਸਾਜਿਸ਼ ਨੂੰ ਲੈ ਕੇ ਨਿੱਕੀ ਹੈਲੀ ਨੇ ਕੀਤੀ ਕਾਰਵਾਈ ਦੀ ਮੰਗ