BREAKING NEWS
ਯੋਗ ਨਾਲ ਉਮਰ ਨੂੰ ਮਾਤ ਦਿੰਦਿਆਂ ਬਾਲੀਵੁੱਡ ਦੀਆਂ ਇਹ ਖੂਬਸੂਰਤ ਅਭਿਨੇਤਰੀਆਂਐਮ ਪੀ ਬਿੱਟੂ ਐਸ.ਸੀ. ਕਮਿਸ਼ਨ ਅੱਗੇ ਹੋਏ ਪੇਸ਼, ਬਿਨਾਂ ਸ਼ਰਤ ਮੁਆਫੀ ਮੰਗੀਪਾਕਿਸਤਾਨ ਦਾ ਝੂਠ : ਕੁਰੈਸ਼ੀ ਬੋਲੇ, ਅਸੀਂ ਸਮਝੌਤਾ ਚਾਹੁੰਦੇ ਹਾਂ, ਪਰ ਭਾਰਤ ਨੇ ਨਹੀਂ ਵਿਖਾਈ ਦਿਲਚਸਪੀਮੈਕਸੀਕੋ 'ਚ ਗੈਂਗਵਾਰ ਵਿੱਚ 18 ਦੀ ਮੌਤ, ਸੁਰੱਖਿਆ ਲਈ ਫੌਜ ਤਾਇਨਾਤਕੋਰੋਨਾ ਨਾਲ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ ਮੁਆਵਜ਼ੇ ਮਾਮਲੇ 'ਚ ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾਬੀਕੇਯੂ ਆਗੂ ਰਾਕੇਸ਼ ਟਿਕੈਤ ਨੇ ਕਿਸਾਨਾਂ ਨੂੰ ਅੰਦੋਲਨ ਤੇਜ਼ ਕਰਨ ਦੀ ਕੀਤੀ ਅਪੀਲਕੋਰੋਨਾ : 24 ਘੰਟਿਆਂ 'ਚ 53 ਹਜ਼ਾਰ ਤੋਂ ਵੱਧ ਨਵੇਂ ਮਾਮਲੇ, 1422 ਦੀ ਮੌਤਬਾਰਾਮੂਲਾ ਮੁਕਾਬਲਾ : ਲਸ਼ਕਰ ਦੇ ਚੋਟੀ ਦੇ ਕਮਾਂਡਰ ਮੁਦਾਸਿਰ ਪੰਡਿਤ ਸਣੇ ਤਿੰਨ ਅੱਤਵਾਦੀ ਢੇਰਗਲਵਾਨ ਵੈਲੀ ਅਤੇ ਪੈਂਗੋਂਗ ਝੀਲ ਕੰਢੇ ਜਵਾਨਾਂ ਨੇ ਕੀਤਾ ਯੋਗ ਅਭਿਆਸਜਾਮੀਆ ਨੇ 7ਵਾਂ ਕੌਮਾਂਤਰੀ ਯੋਗ ਦਿਵਸ ਮਨਾਇਆ

ਪੰਜਾਬ

ਐਸਡੀ ਕਾਲਜ ਦੀਆਂ ਵਿਦਿਆਰਥਣਾਂ ਨੇ ਮੈਰਿਟ ਸੂਚੀ ’ਚ ਪਹਿਲੇ ਦਸ ਵਿੱਚੋਂ ਨੌਂ ਸਥਾਨ ਹਾਸਲ ਕੀਤੇ

June 10, 2021 01:26 PM

ਜਲੰਧਰ, 9 ਜੂਨ (ਰੋਗਿਜ਼ ਸੋਢੀ) : ਪੀ.ਸੀ.ਐਮ.ਐਸ.ਡੀ. ਕਾਲਜ ਫਾਰ ਵੂਮੈਨ ਦਾ ਬੀ.ਕਾਮ ਆਨਰਜ ਸਮੈਸਟਰ ਪੰਜਵੇਂ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਦਸੰਬਰ 2020 ਦਾ ਨਤੀਜਾ ਸਾਨਦਾਰ ਰਿਹਾ। ਜਿਸ ਵਿਚੋਂ ਇਕੋ ਜਮਾਤ ਦੀਆਂ ਨੌਂ ਵਿਦਿਆਰਥਣਾਂ ਮੈਰਿਟ ਸੂਚੀ ਵਿਚ ਰਹੀਆਂ।
ਕੁਮਾਰੀ ਪਰਮਿੰਦਰ, ਕਨੀਜ ਫਾਤਿਮਾ, ਗਗਨਦੀਪ, ਮਾਨਸੀ, ਕਿਰਨ, ਮੁਸਕਾਨ, ਨਿਸ਼ਾ 50 ਵਿਚੋਂ 45 ਅੰਕ ਲੈ ਕੇ ਯੂਨੀਵਰਸਿਟੀ ਵਿਚ ਦੂਸਰੇ ਸਥਾਨ ’ਤੇ ਰਹੀ। ਕੁਮਾਰੀ ਦੁਆਰਕਾ ਅਤੇ ਅੰਕਿਤਾ 50 ਵਿਚੋਂ 44 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਵਿਚ ਤੀਸਰੇ ਸਥਾਨ ’ਤੇ ਰਹੀਆਂ। ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿਚ ਪਹਿਲੇ 10 ਵਿਚੋਂ ਨੌਂ ਇਸ ਕਾਲਜ ਦੀਆਂ ਵਿਦਿਆਰਥਣਾਂ ਦਾ ਕਬਜਾ ਰਿਹਾ। ਇਹ ਲੜਕੀਆਂ ਆਪਣੀ ਸਖਤ ਮਿਹਨਤ ਨਾਲ ਕਾਲਜ ਅਤੇ ਵਣਜ ਵਿਭਾਗ ਦਾ ਨਾਮ ਰੌਸ਼ਨ ਕਰ ਰਹੀਆਂ ਹਨ। ਕਾਲਜ ਪਿ੍ਰੰਸੀਪਲ ਡਾ. ਕਿਰਨ ਅਰੋੜਾ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਪ੍ਰਾਪਤੀ ਲਈ ਵਧਾਈ ਦਿੱਤੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਐਮ ਪੀ ਬਿੱਟੂ ਐਸ.ਸੀ. ਕਮਿਸ਼ਨ ਅੱਗੇ ਹੋਏ ਪੇਸ਼, ਬਿਨਾਂ ਸ਼ਰਤ ਮੁਆਫੀ ਮੰਗੀ

ਜ਼ਿਲ੍ਹਾ ਪਠਾਨਕੋਟ ਦੇ ਸਰਕਾਰੀ ਸਕੂਲਾਂ ਨੇ ਆਨਲਾਈਨ ਤਰੀਕੇ ਨਾਲ ਮਨਾਇਆ ‘ਕੌਮਾਂਤਰੀ ਯੋਗ ਦਿਵਸ‘

ਪ੍ਰਸਿੱਧ ਸਿੱਖ ਵਿਦਵਾਨ ਡਾ. ਜੋਧ ਸਿੰਘ ਦੇ ਚਲਾਣੇ ’ਤੇ ਬੀਬੀ ਜਗੀਰ ਕੌਰ ਵੱਲੋਂ ਦੁੱਖ ਦਾ ਪ੍ਰਗਟਾਵਾ

ਮੋਗਾ ਤੋਂ ਅੱਜ 733 ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ

ਰਾਜਿੰਦਰਾ ਹਸਪਤਾਲ ਵਿੱਚ ਪੇਸਮੇਕਰ ਪਾਉਣ ਦਾ ਪਹਿਲਾ ਪ੍ਰੋਸਿਜਰ ਸਫ਼ਲਤਾਪੂਰਵਕ ਨੇਪਰੇ ਚੜ੍ਹਿਆ

ਸ਼੍ਰੋਮਣੀ ਅਕਾਲੀ ਦਲ (ਬ) ਆਗੂਆਂ ਦੀਆਂ ਨਿਯੁਕਤੀਆਂ 'ਤੇ ਨਿੱਘਾ ਸਵਾਗਤ 

ਪੰਜਾਬ ਦੇ 8000 ਪਿੰਡ ਅਤੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ 273 ਪਿੰਡ ਪਟਵਾਰੀਆਂ ਤੋਂ ਹੋਏ ਸੱਖਣੇ

ਭਟੋਇਆ ਨਹਿਰ ਵਾਲਾ ਦੀਆਂ ਸਮੱਸਿਆਵਾਂ ਦੇ ਹੱਲ ਲਈ ਅਸ਼ੋਕ ਚੌਧਰੀ ਵੱਲੋਂ ਪਿੰਡ ਦਾ ਦੌਰਾ

ਸਰਕਾਰ ਨੂੰ ਰੁੱਖਾਂ ਦੀ ਕਟਾਈ ’ਤੇ ਸਖ਼ਤੀ ਨਾਲ ਪਾਬੰਦੀ ਲਾਉਣੀ ਚਾਹੀਦੀ ਹੈ : ਰਾਜੇਸ਼ ਬਾਂਸਲ

ਫ਼ਤਿਹਜੰਗ ਸਿੰਘ ਬਾਜਵਾ ਦਾ ਪੁਤਲਾ ਫ਼ੂਕਿਆ