BREAKING NEWS
ਯੋਗ ਨਾਲ ਉਮਰ ਨੂੰ ਮਾਤ ਦਿੰਦਿਆਂ ਬਾਲੀਵੁੱਡ ਦੀਆਂ ਇਹ ਖੂਬਸੂਰਤ ਅਭਿਨੇਤਰੀਆਂਐਮ ਪੀ ਬਿੱਟੂ ਐਸ.ਸੀ. ਕਮਿਸ਼ਨ ਅੱਗੇ ਹੋਏ ਪੇਸ਼, ਬਿਨਾਂ ਸ਼ਰਤ ਮੁਆਫੀ ਮੰਗੀਪਾਕਿਸਤਾਨ ਦਾ ਝੂਠ : ਕੁਰੈਸ਼ੀ ਬੋਲੇ, ਅਸੀਂ ਸਮਝੌਤਾ ਚਾਹੁੰਦੇ ਹਾਂ, ਪਰ ਭਾਰਤ ਨੇ ਨਹੀਂ ਵਿਖਾਈ ਦਿਲਚਸਪੀਮੈਕਸੀਕੋ 'ਚ ਗੈਂਗਵਾਰ ਵਿੱਚ 18 ਦੀ ਮੌਤ, ਸੁਰੱਖਿਆ ਲਈ ਫੌਜ ਤਾਇਨਾਤਕੋਰੋਨਾ ਨਾਲ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ ਮੁਆਵਜ਼ੇ ਮਾਮਲੇ 'ਚ ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾਬੀਕੇਯੂ ਆਗੂ ਰਾਕੇਸ਼ ਟਿਕੈਤ ਨੇ ਕਿਸਾਨਾਂ ਨੂੰ ਅੰਦੋਲਨ ਤੇਜ਼ ਕਰਨ ਦੀ ਕੀਤੀ ਅਪੀਲਕੋਰੋਨਾ : 24 ਘੰਟਿਆਂ 'ਚ 53 ਹਜ਼ਾਰ ਤੋਂ ਵੱਧ ਨਵੇਂ ਮਾਮਲੇ, 1422 ਦੀ ਮੌਤਬਾਰਾਮੂਲਾ ਮੁਕਾਬਲਾ : ਲਸ਼ਕਰ ਦੇ ਚੋਟੀ ਦੇ ਕਮਾਂਡਰ ਮੁਦਾਸਿਰ ਪੰਡਿਤ ਸਣੇ ਤਿੰਨ ਅੱਤਵਾਦੀ ਢੇਰਗਲਵਾਨ ਵੈਲੀ ਅਤੇ ਪੈਂਗੋਂਗ ਝੀਲ ਕੰਢੇ ਜਵਾਨਾਂ ਨੇ ਕੀਤਾ ਯੋਗ ਅਭਿਆਸਜਾਮੀਆ ਨੇ 7ਵਾਂ ਕੌਮਾਂਤਰੀ ਯੋਗ ਦਿਵਸ ਮਨਾਇਆ

ਮਨੋਰੰਜਨ

ਸੁਸ਼ਾਂਤ ਸਿੰਘ ਰਾਜਪੂਤ ਦੀ ਜ਼ਿੰਦਗੀ 'ਤੇ ਫਿਲਮ ਬਣਾਉਣ 'ਤੇ ਰੋਕ ਵਾਲੀ ਪਟੀਸ਼ਨ ਖਾਰਜ

June 10, 2021 02:33 PM

ਨਵੀਂ ਦਿੱਲੀ, 10 ਜੂਨ (ਏਜੰਸੀ) : ਦਿੱਲੀ ਹਾਈ ਕੋਰਟ ਨੇ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੇ ਜੀਵਨ 'ਤੇ ਫਿਲਮ ਜਾਂ ਡਾਕੂਮੈਂਟਰੀ ਬਣਾਉਣ 'ਤੇ ਰੋਕ ਦੀ ਅਪੀਲ ਨੂੰ ਖਾਰਜ ਕਰ ਦਿੱਤਾ ਹੈ। ਜਸਟਿਸ ਸੰਜੀਵ ਨਰੂਲਾ ਨੇ ਇਸ ਸਬੰਧ ਵਿੱਚ ਸੁਸ਼ਾਂਤ ਸਿੰਘ ਰਾਜਪੂਤ ਦੇ ਪਿਤਾ ਕ੍ਰਿਸ਼ਨਾ ਕਿਸ਼ੋਰ ਸਿੰਘ ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਅਦਾਲਤ ਨੇ ਸਾਰੀਆਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ 2 ਜੂਨ ਨੂੰ ਇਸ ਮਾਮਲੇ ਵਿੱਚ ਫੈਸਲਾ ਸੁਰੱਖਿਅਤ ਰੱਖ ਲਿਆ ਸੀ।

ਸੁਣਵਾਈ ਦੌਰਾਨ ਸ਼ਸ਼ਾਂਕ ਫਿਲਮ ਦੇ ਨਿਰਮਾਤਾ ਦੀ ਤਰਫੋਂ ਪੇਸ਼ ਹੋਏ ਐਡਵੋਕੇਟ ਏ ਪੀ ਸਿੰਘ ਨੇ ਕਿਹਾ ਸੀ ਕਿ ਸੁਸ਼ਾਂਤ ਸਿੰਘ ਰਾਜਪੂਤ ਦੀ ਜ਼ਿੰਦਗੀ ਨਾਲ ਇਸ ਫਿਲਮ ਦਾ ਕੋਈ ਲੈਣਾ ਦੇਣਾ ਨਹੀਂ ਹੈ। ਬੀਤੀ 22 ਅਪ੍ਰੈਲ ਨੂੰ ਫਿਲਮ 'ਸ਼ਸ਼ਾਂਕ' ਦੇ ਨਿਰਮਾਤਾ ਨੇ ਅਦਾਲਤ ਵਿੱਚ ਆਪਣਾ ਜਵਾਬ ਦਾਖਲ ਕੀਤਾ ਸੀ। ਸ਼ਸ਼ਾਂਕ ਫਿਲਮ ਦੇ ਨਿਰਮਾਤਾ ਵੱਲੋਂ ਕਿਹਾ ਗਿਆ ਸੀ ਕਿ ਅਜਿਹੀਆਂ ਫਿਲਮਾਂ ਬਣਾਈਆਂ ਜਾਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਸੀ ਕਿ ਇਸ ਪਟੀਸ਼ਨ 'ਤੇ ਸੁਣਵਾਈ ਕਰਨ ਲਈ ਦਿੱਲੀ ਹਾਈ ਕੋਰਟ ਦਾ ਅਧਿਕਾਰ ਖੇਤਰ ਨਹੀਂ ਹੈ।

ਏ ਪੀ ਸਿੰਘ ਨੇ ਕਿਹਾ ਸੀ ਕਿ ਫਿਲਮ ਦਾ ਨਾਮ ਅਤੇ ਕਿਰਦਾਰਾਂ ਦੇ ਨਾਮ ਸੁਸ਼ਾਂਤ ਸਿੰਘ ਰਾਜਪੂਤ ਅਤੇ ਉਸਦੇ ਪਰਿਵਾਰਕ ਮੈਂਬਰਾਂ ਦੇ ਸਮਾਨ ਨਹੀਂ ਹਨ। ਉਨ੍ਹਾਂ ਕਿਹਾ ਸੀ ਕਿ ਦਿੱਲੀ ਹਾਈ ਕੋਰਟ ਕੋਲ ਇਸ ਮਾਮਲੇ ਦੀ ਸੁਣਵਾਈ ਦਾ ਅਧਿਕਾਰ ਨਹੀਂ ਹੈ ਕਿਉਂਕਿ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਨਾਲ ਜੁੜੇ ਸਾਰੇ ਕੇਸ ਮੁੰਬਈ ਵਿੱਚ ਚੱਲ ਰਹੇ ਹਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਮਨੋਰੰਜਨ ਖ਼ਬਰਾਂ

ਯੋਗ ਨਾਲ ਉਮਰ ਨੂੰ ਮਾਤ ਦਿੰਦਿਆਂ ਬਾਲੀਵੁੱਡ ਦੀਆਂ ਇਹ ਖੂਬਸੂਰਤ ਅਭਿਨੇਤਰੀਆਂ

ਅਦਾਕਾਰਾ ਸਵਰਾ ਭਾਸਕਰ ਅਤੇ ਟਵਿੱਟਰ ਦੇ ਐਮਡੀ ਖ਼ਿਲਾਫ਼ ਸ਼ਿਕਾਇਤ ਦਰਜ

ਪੰਜਾਬੀ ਅਦਾਕਾਰ ਦੀਪ ਸਿੱਧੂ ਦੀ ਸਿਹਤ ਵਿਗੜੀ

ਅਕਸ਼ੈ ਅਤੇ ਵਾਣੀ ਦੀ 'ਬੇਲ ਬੌਟਮ' ਦੀ ਰਿਲੀਜ਼ ਡੇਟ ਤੈਅ

ਕੰਗਨਾ ਦੇ ਪਾਸਪੋਰਟ ਰਿਨਿਊਅਲ ਮਾਮਲੇ ਦੀ ਸੁਣਵਾਈ 25 ਜੂਨ ਤੱਕ ਮੁਲਤਵੀ

ਸੁਸ਼ਾਂਤ ਸਿੰਘ ਰਾਜਪੂਤ ਦੀ ਪਹਿਲੀ ਬਰਸੀ ਮੌਕੇ ਭਾਵੁਕ ਹੋਏ ਫੈਂਸ, ਸੋਸ਼ਲ ਮੀਡੀਆ 'ਤੇ ਦੇ ਰਹੇ ਸ਼ਰਧਾਂਜਲੀ

ਕੰਮ 'ਤੇ ਪਰਤਣ ਦੀ ਤਿਆਰੀ 'ਚ ਸ਼ਾਹਰੁਖ ਖਾਨ, ਸ਼ੇਅਰ ਕੀਤੀ ਬਲੈਕ ਐਂਡ ਵਾਈਟ ਤਸਵੀਰ

ਕਰੀਨਾ ਨੂੰ ਆਫਰ ਹੋਈ ਸੀਤਾ ਦੀ ਭੂਮਿਕਾ ਤਾਂ ਭੜਕੇ ਲੋਕ, ਸੋਸ਼ਲ ਮੀਡੀਆ 'ਤੇ ਟ੍ਰੈਂਡ ਹੋਇਆ #ਬਾਈਕਾਟਕਰੀਨਾ

ਅਨੁਪਮ ਖੇਰ ਦੇ 36 ਘੰਟਿਆਂ 'ਚ ਘੱਟ ਹੋਏ 80,000 ਫਾਲੋਅਰਜ਼, ਟਵਿੱਟਰ ਕੋਲੋਂ ਪੁੱਛੀ ਵਜ੍ਹਾ

ਏਕ ਥਾ ਰਾਜਾ ਏਕ ਥੀ ਰਾਣੀ... 'ਹਸੀਨ ਦਿਲਰੂਬਾ' ਦਾ ਜ਼ਬਰਦਸਤ ਟ੍ਰੇਲਰ ਆਉਟ