BREAKING NEWS
ਯੋਗ ਨਾਲ ਉਮਰ ਨੂੰ ਮਾਤ ਦਿੰਦਿਆਂ ਬਾਲੀਵੁੱਡ ਦੀਆਂ ਇਹ ਖੂਬਸੂਰਤ ਅਭਿਨੇਤਰੀਆਂਐਮ ਪੀ ਬਿੱਟੂ ਐਸ.ਸੀ. ਕਮਿਸ਼ਨ ਅੱਗੇ ਹੋਏ ਪੇਸ਼, ਬਿਨਾਂ ਸ਼ਰਤ ਮੁਆਫੀ ਮੰਗੀਪਾਕਿਸਤਾਨ ਦਾ ਝੂਠ : ਕੁਰੈਸ਼ੀ ਬੋਲੇ, ਅਸੀਂ ਸਮਝੌਤਾ ਚਾਹੁੰਦੇ ਹਾਂ, ਪਰ ਭਾਰਤ ਨੇ ਨਹੀਂ ਵਿਖਾਈ ਦਿਲਚਸਪੀਮੈਕਸੀਕੋ 'ਚ ਗੈਂਗਵਾਰ ਵਿੱਚ 18 ਦੀ ਮੌਤ, ਸੁਰੱਖਿਆ ਲਈ ਫੌਜ ਤਾਇਨਾਤਕੋਰੋਨਾ ਨਾਲ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ ਮੁਆਵਜ਼ੇ ਮਾਮਲੇ 'ਚ ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾਬੀਕੇਯੂ ਆਗੂ ਰਾਕੇਸ਼ ਟਿਕੈਤ ਨੇ ਕਿਸਾਨਾਂ ਨੂੰ ਅੰਦੋਲਨ ਤੇਜ਼ ਕਰਨ ਦੀ ਕੀਤੀ ਅਪੀਲਕੋਰੋਨਾ : 24 ਘੰਟਿਆਂ 'ਚ 53 ਹਜ਼ਾਰ ਤੋਂ ਵੱਧ ਨਵੇਂ ਮਾਮਲੇ, 1422 ਦੀ ਮੌਤਬਾਰਾਮੂਲਾ ਮੁਕਾਬਲਾ : ਲਸ਼ਕਰ ਦੇ ਚੋਟੀ ਦੇ ਕਮਾਂਡਰ ਮੁਦਾਸਿਰ ਪੰਡਿਤ ਸਣੇ ਤਿੰਨ ਅੱਤਵਾਦੀ ਢੇਰਗਲਵਾਨ ਵੈਲੀ ਅਤੇ ਪੈਂਗੋਂਗ ਝੀਲ ਕੰਢੇ ਜਵਾਨਾਂ ਨੇ ਕੀਤਾ ਯੋਗ ਅਭਿਆਸਜਾਮੀਆ ਨੇ 7ਵਾਂ ਕੌਮਾਂਤਰੀ ਯੋਗ ਦਿਵਸ ਮਨਾਇਆ

ਪੰਜਾਬ

ਸੀ-ਪਾਇਟ ਬੋੜਾਵਾਲ ਵਿਖੇ ਆਰਮੀ ਦੀ ਭਰਤੀ ਲਈ ਟ੍ਰੇਨਿੰਗ ਸ਼ੁਰੂ

June 10, 2021 02:56 PM

ਮਾਨਸਾ, 10 ਜੂਨ (ਏਜੰਸੀ) : ਕੈਂਪ ਇੰਚਾਰਜ ਸੀ-ਪਾਇਟ ਕੈਂਪ ਬੋੜਾਵਾਲ ਜਸਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 6 ਅਗਸਤ ਤੋਂ 20 ਅਗਸਤ 2021 ਨੂੰ ਪਟਿਆਲਾ ਵਿਖੇ ਹੋਣ ਜਾ ਰਹੀ ਆਰਮੀ ਰੈਲੀ ਲਈ ਸੀ ਪਾਇਟ ਕੈਂਪ ਬੋੜਾਵਾਲ, ਜ਼ਿਲ੍ਹਾ ਮਾਨਸਾ ਵਿਖੇ ਮਾਨਸਾ, ਬਰਨਾਲਾ, ਸੰਗਰੂਰ ਜ਼ਿਲ੍ਹਿਆਂ ਦੇ ਯੁਵਕਾਂ ਦੀ ਸਕਰੀਨਿੰਗ ਅਤੇ ਟਰਾਇਲ 15,16,17 ਅਤੇ 18 ਜੂਨ ਨੂੰ ਸਵੇਰੇ 9 ਵਜੇ ਲਏ ਜਾਣਗੇ।
ਉਨ੍ਹਾਂ ਦੱਸਿਆ ਕਿ ਯੁਵਕ ਆਪਣੇ ਨਾਲ ਆਰਮੀ ਭਰਤੀ ਲਈ ਜ਼ਰੂਰੀ ਕਾਗਜ਼ਾਤ ਦੀਆਂ ਫੋਟੋ ਕਾਪੀਆਂ, 2 ਪਾਸਪੋਰਟ ਸਾਈਜ਼ ਫੋਟੋਗ੍ਰਾਫਸ ਅਤੇ ਰਜਿਸਟਰੇਸ਼ਨ ਦੀ ਫੋਟੋ ਕਾਪੀ ਨਾਲ ਲੈ ਕੇ ਆਉਣ। ਆਰਮੀ ਭਰਤੀ ਸਬੰਧੀ ਜ਼ਰੂਰੀ ਸ਼ਰਤਾਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪ੍ਰਾਰਥੀ ਦਾ ਕੱਦ 170 ਸੈਟੀਮੀਟਰ, ਛਾਤੀ 77-82 ਸੈਟੀਮੀਟਰ, ਭਾਰ 50 ਕਿੱਲੋ, ਦਸਵੀਂ 45 ਫ਼ੀਸਦੀ ਅੰਕਾਂ ਨਾਲ ਪਾਸ ਜਾਂ 12ਵੀਂ ਪਾਸ, ਉਮਰ 17.5 ਤੋਂ 21 ਸਾਲ ਹੋਣੀ ਲਾਜ਼ਮੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਕੋਵਿਡ-19 ਨਿਯਮਾਂ ਦਾ ਪਾਲਣ ਕੀਤਾ ਜਾਵੇ। ਬਾਕੀ ਹਦਾਇਤਾਂ ਮੌਕੇ ਤੇ ਦੱਸੀਆਂ ਜਾਣਗੀਆਂ। ਕੈਂਪ ਵਿੱਚ ਮੁਫ਼ਤ ਰਿਹਾਇਸ਼ ਅਤੇ ਮੁਫ਼ਤ ਖਾਣਾ ਦਿੱਤਾ ਜਾਵੇਗਾ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਐਮ ਪੀ ਬਿੱਟੂ ਐਸ.ਸੀ. ਕਮਿਸ਼ਨ ਅੱਗੇ ਹੋਏ ਪੇਸ਼, ਬਿਨਾਂ ਸ਼ਰਤ ਮੁਆਫੀ ਮੰਗੀ

ਜ਼ਿਲ੍ਹਾ ਪਠਾਨਕੋਟ ਦੇ ਸਰਕਾਰੀ ਸਕੂਲਾਂ ਨੇ ਆਨਲਾਈਨ ਤਰੀਕੇ ਨਾਲ ਮਨਾਇਆ ‘ਕੌਮਾਂਤਰੀ ਯੋਗ ਦਿਵਸ‘

ਪ੍ਰਸਿੱਧ ਸਿੱਖ ਵਿਦਵਾਨ ਡਾ. ਜੋਧ ਸਿੰਘ ਦੇ ਚਲਾਣੇ ’ਤੇ ਬੀਬੀ ਜਗੀਰ ਕੌਰ ਵੱਲੋਂ ਦੁੱਖ ਦਾ ਪ੍ਰਗਟਾਵਾ

ਮੋਗਾ ਤੋਂ ਅੱਜ 733 ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ

ਰਾਜਿੰਦਰਾ ਹਸਪਤਾਲ ਵਿੱਚ ਪੇਸਮੇਕਰ ਪਾਉਣ ਦਾ ਪਹਿਲਾ ਪ੍ਰੋਸਿਜਰ ਸਫ਼ਲਤਾਪੂਰਵਕ ਨੇਪਰੇ ਚੜ੍ਹਿਆ

ਸ਼੍ਰੋਮਣੀ ਅਕਾਲੀ ਦਲ (ਬ) ਆਗੂਆਂ ਦੀਆਂ ਨਿਯੁਕਤੀਆਂ 'ਤੇ ਨਿੱਘਾ ਸਵਾਗਤ 

ਪੰਜਾਬ ਦੇ 8000 ਪਿੰਡ ਅਤੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ 273 ਪਿੰਡ ਪਟਵਾਰੀਆਂ ਤੋਂ ਹੋਏ ਸੱਖਣੇ

ਭਟੋਇਆ ਨਹਿਰ ਵਾਲਾ ਦੀਆਂ ਸਮੱਸਿਆਵਾਂ ਦੇ ਹੱਲ ਲਈ ਅਸ਼ੋਕ ਚੌਧਰੀ ਵੱਲੋਂ ਪਿੰਡ ਦਾ ਦੌਰਾ

ਸਰਕਾਰ ਨੂੰ ਰੁੱਖਾਂ ਦੀ ਕਟਾਈ ’ਤੇ ਸਖ਼ਤੀ ਨਾਲ ਪਾਬੰਦੀ ਲਾਉਣੀ ਚਾਹੀਦੀ ਹੈ : ਰਾਜੇਸ਼ ਬਾਂਸਲ

ਫ਼ਤਿਹਜੰਗ ਸਿੰਘ ਬਾਜਵਾ ਦਾ ਪੁਤਲਾ ਫ਼ੂਕਿਆ