BREAKING NEWS
ਯੋਗ ਨਾਲ ਉਮਰ ਨੂੰ ਮਾਤ ਦਿੰਦਿਆਂ ਬਾਲੀਵੁੱਡ ਦੀਆਂ ਇਹ ਖੂਬਸੂਰਤ ਅਭਿਨੇਤਰੀਆਂਐਮ ਪੀ ਬਿੱਟੂ ਐਸ.ਸੀ. ਕਮਿਸ਼ਨ ਅੱਗੇ ਹੋਏ ਪੇਸ਼, ਬਿਨਾਂ ਸ਼ਰਤ ਮੁਆਫੀ ਮੰਗੀਪਾਕਿਸਤਾਨ ਦਾ ਝੂਠ : ਕੁਰੈਸ਼ੀ ਬੋਲੇ, ਅਸੀਂ ਸਮਝੌਤਾ ਚਾਹੁੰਦੇ ਹਾਂ, ਪਰ ਭਾਰਤ ਨੇ ਨਹੀਂ ਵਿਖਾਈ ਦਿਲਚਸਪੀਮੈਕਸੀਕੋ 'ਚ ਗੈਂਗਵਾਰ ਵਿੱਚ 18 ਦੀ ਮੌਤ, ਸੁਰੱਖਿਆ ਲਈ ਫੌਜ ਤਾਇਨਾਤਕੋਰੋਨਾ ਨਾਲ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ ਮੁਆਵਜ਼ੇ ਮਾਮਲੇ 'ਚ ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾਬੀਕੇਯੂ ਆਗੂ ਰਾਕੇਸ਼ ਟਿਕੈਤ ਨੇ ਕਿਸਾਨਾਂ ਨੂੰ ਅੰਦੋਲਨ ਤੇਜ਼ ਕਰਨ ਦੀ ਕੀਤੀ ਅਪੀਲਕੋਰੋਨਾ : 24 ਘੰਟਿਆਂ 'ਚ 53 ਹਜ਼ਾਰ ਤੋਂ ਵੱਧ ਨਵੇਂ ਮਾਮਲੇ, 1422 ਦੀ ਮੌਤਬਾਰਾਮੂਲਾ ਮੁਕਾਬਲਾ : ਲਸ਼ਕਰ ਦੇ ਚੋਟੀ ਦੇ ਕਮਾਂਡਰ ਮੁਦਾਸਿਰ ਪੰਡਿਤ ਸਣੇ ਤਿੰਨ ਅੱਤਵਾਦੀ ਢੇਰਗਲਵਾਨ ਵੈਲੀ ਅਤੇ ਪੈਂਗੋਂਗ ਝੀਲ ਕੰਢੇ ਜਵਾਨਾਂ ਨੇ ਕੀਤਾ ਯੋਗ ਅਭਿਆਸਜਾਮੀਆ ਨੇ 7ਵਾਂ ਕੌਮਾਂਤਰੀ ਯੋਗ ਦਿਵਸ ਮਨਾਇਆ

ਕਾਰੋਬਾਰ

ਮਈ ਦੇ ਮਹੀਨੇ 'ਚ ਵਾਹਨਾਂ ਦੀ ਪ੍ਰਚੂਨ ਵਿਕਰੀ 'ਚ 55% ਦੀ ਗਿਰਾਵਟ

June 10, 2021 05:48 PM

ਨਵੀਂ ਦਿੱਲੀ, 10 ਜੂਨ (ਏਜੰਸੀ) : ਕਮਜ਼ੋਰ ਘਰੇਲੂ ਮੰਗ ਕਾਰਨ ਦੇਸ਼ ਵਿੱਚ ਮਈ ਦੇ ਮਹੀਨੇ ਵਿੱਚ ਵਾਹਨਾਂ ਦੀ ਵਿਕਰੀ ਵਿੱਚ ਭਾਰੀ ਗਿਰਾਵਟ ਆਈ ਹੈ। ਮਹੀਨਾਵਾਰ ਅਧਾਰ ਤੇ, ਮਈ 2021 ਵਿਚ ਵਾਹਨਾਂ ਦੀ ਵਿਕਰੀ ਵਿੱਚ 54.79 ਪ੍ਰਤੀਸ਼ਤ ਦੀ ਕਮੀ ਆਈ ਹੈ। ਉਸੇ ਸਮੇਂ, ਮਈ 2019 ਦੇ ਮੁਕਾਬਲੇ ਇਹ ਗਿਰਾਵਟ 70.69 ਪ੍ਰਤੀਸ਼ਤ ਹੈ।

ਫੈਡਰੇਸ਼ਨ ਆਫ ਆਟੋਮੋਬਾਈਲ ਡੀਲਰਜ਼ ਐਸੋਸੀਏਸ਼ਨ (ਐਫਏਡੀਏ) ਦੁਆਰਾ ਜਾਰੀ ਮਾਸਿਕ ਵਾਹਨ ਪ੍ਰਚੂਨ ਦੇ ਅੰਕੜਿਆਂ ਵਿਚ ਦੱਸਿਆ ਗਿਆ ਹੈ ਕਿ ਮਈ 2020 ਵਿਚ ਦੇਸ਼ ਭਰ ਵਿਚ ਪੂਰੀ ਤਰ੍ਹਾਂ ਤਾਲਾਬੰਦੀ ਕਾਰਨ ਵਾਹਨਾਂ ਦੀ ਪ੍ਰਚੂਨ ਵਿਕਰੀ ਨਹੀਂ ਹੋਈ। ਇਸ ਲਈ ਵਾਹਨ ਪ੍ਰਚੂਨ ਵਿਕਰੀ ਦੇ ਅੰਕੜਿਆਂ ਦੀ ਤੁਲਨਾ ਸਾਲਾਨਾ ਅਧਾਰ 'ਤੇ ਨਹੀਂ ਕੀਤੀ ਗਈ ਹੈ, ਬਲਕਿ ਮਈ 2019 ਵਿੱਚ ਵਾਹਨ ਪ੍ਰਚੂਨ ਵਿਕਰੀ ਦੇ ਅੰਕੜਿਆਂ ਅਤੇ ਅਪ੍ਰੈਲ 2021 ਵਿੱਚ ਵਾਹਨਾਂ ਦੀ ਪ੍ਰਚੂਨ ਵਿਕਰੀ ਦੇ ਅੰਕੜਿਆਂ ਦਾ ਆਸਰਾ ਲਿਆ ਗਿਆ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਕਾਰੋਬਾਰ ਖ਼ਬਰਾਂ

ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ’ਚ ਹੋਰ ਵਾਧਾ

ਬੀਮਾ : ਸੜਕ ਦੁਰਘਟਨਾ ਹੀ ਨਹੀਂ, ਕਈ ਹੋਰਨਾਂ ਕਾਰਕਾਂ ਨੂੰ ਵੀ ਕਵਰ ਕਰਦਾ ਹੈ ਮੋਟਰ ਬੀਮਾ, ਸਮੇਂ ਸਿਰ ਕਰਵਾਓ ਨਵੀਨੀਕਰਣ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਰਹੀਆਂ ਸਥਿਰ

ਅੱਜ ਤੋਂ ਲਾਜ਼ਮੀ ਹੋਈ ਸੋਨੇ ਦੇ ਗਹਿਣਿਆਂ ਦੀ ਹਾਲ ਮਾਰਕਿੰਗ, ਨਿਯਮਾਂ ਦੀ ਪਾਲਣਾ ਨਾ ਕਰਨ 'ਤੇ ਜੁਰਮਾਨਾ

ਸ਼ੇਅਰ ਬਾਜ਼ਾਰ 'ਚ ਜ਼ੋਰਦਾਰ ਤੇਜ਼ੀ, ਸੈਂਸੈਕਸ ਅਤੇ ਨਿਫਟੀ ਨੇ ਫਿਰ ਬਣਾਇਆ ਆਲ ਟਾਈਮ ਹਾਈ ਦਾ ਰਿਕਾਰਡ

ਪ੍ਰਚੂਨ ਮਹਿੰਗਾਈ ਦਰ 6 ਫੀਸਦੀ ਤੋਂ ਪਾਰ

ਥੋਕ ਮਹਿੰਗਾਈ ਦਰ 12.94 ਫੀਸਦੀ ’ਤੇ ਪਹੁੰਚੀ

ਭਾਰਤ ਦੇ ਵਿਦੇਸ਼ੀ ਮੁਦਰਾ ਭੰਡਾਰ 'ਚ ਰਿਕਾਰਡ ਵਾਧਾ

ਕੇਂਦਰ ਦਾ ਵੱਡਾ ਫੈਸਲਾ : ਬਲੈਕ ਫੰਗਸ ਦੀ ਦਵਾਈ ਜੀਐਸਟੀ ਮੁਕਤ, ਕੋਵਿਡ ਟੀਕੇ 'ਤੇ ਟੈਕਸ ਪੰਜ ਪ੍ਰਤੀਸ਼ਤ ਹੀ ਰਹੇਗਾ

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੇ ਕੱਢੇ ਹੰਝੂ, 8 ਸਾਲਾਂ ਦੇ ਉੱਚ ਪੱਧਰ 'ਤੇ ਥੋਕ ਮਹਿੰਗਾਈ