BREAKING NEWS
ਐਸਐਫਆਈ ਵੱਲੋਂ ਮੁੱਖ ਮੰਤਰੀ ਨੂੰ ਖ਼ਤ  ਮਾਤਾ ਗੁਜਰੀ ਕਾਲਜ ਵਿਖੇ ਟੋਕੀਓ ੳਲੰਪਿਕ ਲਈ ਭਾਰਤੀ ਖਿਡਾਰੀਆਂ ਨੂੰ ਕੀਤਾ ਉਤਸ਼ਾਹਿਤਟੋਕੀਓ ਓਲੰਪਿਕਸ : ਜੈਵਲਿਨ ਥ੍ਰੋਅ 'ਚ ਅਨੁਰਾਣੀ ਨੇ ਕੀਤਾ ਨਿਰਾਸ਼, ਕੁਆਲੀਫਾਇੰਗ ਰਾਉਂਡ 'ਚ ਰਹੀ ਸਭ ਤੋਂ ਹੇਠਾਂਟੋਕੀਓ ਓਲੰਪਿਕ ਕੁਸ਼ਤੀ : ਸੋਨਮ ਮਹਿਲਾ ਫ੍ਰੀਸਟਾਈਲ ਸ਼੍ਰੇਣੀ ਵਿੱਚ ਆਪਣੇ ਪਹਿਲੇ ਮੈਚ ਵਿੱਚ ਹਾਰੀਨਹੀਂ ਰਹੇ ਫਿਲਮ ਅਲੋਚਕ ਰਾਸ਼ੀਦ ਇਰਾਨੀ, ਬਾਲੀਵੁੱਡ ਨੇ ਪ੍ਰਗਟਾਇਆ ਸੋਗਅੰਮ੍ਰਿਤ ਵੇਲੇ ਹੀ ਖੁੱਲ੍ਹ ਜਾਂਦੇ ਹਨ ਫਿਰੋਜ਼ਪੁਰ ਵਿਖੇ ਸ਼ਰਾਬ ਦੇ ਠੇਕੇਟੋਕੀਓ ਓਲੰਪਿਕਸ ’ਚ ਭਾਰਤੀ ਮਹਿਲਾ ਹਾਕੀ ਟੀਮ ਨੇ ਵੀ ਰਚਿਆ ਇਤਿਹਾਸਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਰਹੀ ਠੱਪਰਣਨੀਤੀ ’ਤੇ ਚਰਚਾ ਲਈ ਰਾਹੁਲ ਨੇ ਵਿਰੋਧੀ ਪਾਰਟੀਆਂ ਨੂੰ ਅੱਜ ਨਾਸ਼ਤੇ ’ਤੇ ਸੱਦਿਆਕੋਵਿਡ ਦੀ ਤੀਜੀ ਲਹਿਰ ਨੂੰ ਰੋਕਣ ਲਈ ਟੀਕਾਕਰਨ ਮੁਹਿੰਮ ’ਚ ਤੇਜ਼ੀ ਲਿਆਂਦੀ ਜਾਵੇ : ਸੀਪੀਆਈ (ਐਮ)

ਹਰਿਆਣਾ

ਏਕਤਾ ਸ਼ਕਤੀ ਸੰਸਥਾ ਸਿਰਸਾ ਨੇ ਚਲਾਈ ਬੱਚਿਆਂ ਲਈ ਜਾਗਰੂਕਤਾ ਮੁਹਿੰਮ

June 12, 2021 11:58 AM

ਸਿਰਸਾ, 11 ਜੂਨ, ਸੁਰਿੰਦਰ ਪਾਲ ਸਿੰਘ : ਸਿਰਸਾ ਦੀ ਸਮਾਜਿਕ ਸੰਸਥਾ ਏਕਤਾ ਸ਼ਕਤੀ ਸੰਸਥਾ ਵੱਲੋਂ ਗਰੀਬ ਮਜ਼ਦੂਰ ਅਤੇ ਬੇ ਸਹਾਰਾ ਪਰਿਵਾਰਾਂ ਅਤੇ ਉਨ੍ਹਾਂ ਦੇ ਬੱਚਿਆਂ ਸਬੰਧੀ ਵੱਖ ਵੱਖ ਵਿਸ਼ਿਆਂ ਉੱਤੇ ਆਪਣੇ ਵਿਚਾਰ ਵਿਅਕਤ ਕੀਤੇ ਗਏ। ਇਸ ਸੰਬੰਧੀ ਸੰਸਥਾ ਦੇ ਪ੍ਰਦੇਸ਼ ਪ੍ਰਧਾਨ ਬਲਵੰਤ ਸ਼ੈਲੀ ਨੇ ਦੱਸਿਆ ਕਿ ਲੋਕਡਾਉਨ ਦੇ ਚਲਦੇ ਬੱਚਿਆਂ ਦੇ ਸਕੂਲ ਬੰਦ ਸਨ। ਜਿਸ ਕਾਰਨ ਬੱਚੇ ਆਪਣੇ ਘਰਾਂ ਵਿਚ ਰਹਿਕੇ ਹੀ ਆਪਣੀ ਪੜ੍ਹਾਈ ਲਿਖਾਈ ਵੱਲ ਵਿਸ਼ੇਸ਼ ਧਿਆਨ ਦੇਣ ਇਸ ਲਈ ਇਹ ਵਿਸੇਸ਼ ਅਭਿਆਨ ਚਲਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਕੋਵਿਡ 19 ਦੀ ਤੀਜੀ ਲਹਿਰ ਦੌਰਾਨ ਖਾਸ ਕਰ ਬੱਚਿਆਂ ਨੂੰ ਜ਼ਿਆਦਾ ਖਤਰਾ ਦਰਸਾਇਆ ਜਾ ਰਿਹਾ ਹੈ। ਇਸ ਕਾਰਨ ਵਾਇਰਸ ਤੋ ਬੱਚਿਆਂ ਨੂੰ ਕਿਵੇਂ ਬਚਾਇਆ ਜਾਵੇ ਅਤੇ ਕਿਸ ਤਰ੍ਹਾਂ ਸਾਵਧਾਨੀਆਂ ਰੱਖੀਆਂ ਜਾਣ ਇਸ ਸਬੰਧੀ ਬਚਿਆਂ ਕੋਲੋ ਗੀਤਾਂ ਅਤੇ ਕਵਿਤਾਵਾਂ ਰਾਹੀ ਕੁੱਝ ਸਵਾਲਾਂ ਦੇ ਜਵਾਬ ਵੀ ਪੁੱਛੇ ਗਏ ਅਤੇ ਠੀਕ ਜਵਾਬ ਦੇਣ ਵਾਲੇ ਬੱਚਿਆਂ ਨੂੰ ਸਨਮਾਨਿਤ ਵੀ ਕੀਤਾ ਗਿਆ । ਸ਼ੈਲੀ ਨੇ ਦੱਸਿਆ ਕਿ ਸਮੇਂ ਸਮੇਂ ਉੱਤੇ ਪੂਰੇ ਹਰਿਆਣਾ ਵਿਚ ਬੱਚਿਆਂ ਲਈ ਵਿਸ਼ੇਸ਼ ਪ੍ਰੋਗਰਾਮ ਲਿਆਉਣ ਲਈ ਸੰਸਥਾ ਵਿਚਾਰ ਕਰੇਗੀ । ਇਸ ਮੌਕੇ ਉੱਤੇ ਸਮਾਜ ਸੇਵੀ ਰਣਜੀਤ ਸਿੰਘ ਟੱਕਰ, ਨੀਤੀਨ ਧਨੂਰ ਅਤੇ ਨਮਨਦੀਪ ਸਿੰਘ ਸਮੇਤ ਸੰਸਥਾਂ ਨਾਲ ਜੁੜੇ ਹੋਰ ਲੋਕ ਵੀ ਮੌਜੂਦ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਹਰਿਆਣਾ ਖ਼ਬਰਾਂ

ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦਾ ਪ੍ਰਕਾਸ਼ ਪੁਰਬ ਮਨਾਇਆ

ਮੁੱਖ ਮੰਤਰੀ ਦੇ ਅਸਤੀਫੇ ਦੀ ਮੰਗ ਲੈ ਕੇ ਕਾਂਗਰਸ ਆਗੂ ਪਹੁੰਚੇ ਮਿੰਨੀ ਸਕੱਤਰੇਤ, ਦਿੱਤਾ ਮੰਗ ਪੱਤਰ

ਵਿਗਿਆਨਕ ਚੇਤਨਾ ਦੇ ਫੈਲਾਓ ਨਾਲ ਹੋਵੇਗਾ ਦੇਸ਼ ਦਾ ਵਿਕਾਸ : ਸ਼ਮਸ਼ੇਰ ਚੋਰਮਾਰ

ਹਰਿਆਣਾ ਵਿਧਾਨ ਸਭਾ ਦੇ ਸਪੀਕਰ ਨੇ ਸੇਵਾ ਹੀ ਸੇਵਾ ਹਸਪਤਾਲ ਦਾ ਉਦਘਾਟਨ ਕੀਤਾ

ਖੇਡ ਮੰਤਰੀ ਸੰਦੀਪ ਸਿੰਘ ਨੇ ਨਗਰਪਾਲਿਕਾ ’ਚ ਮਾਰਿਆ ਛਾਪਾ

ਹਰਿਆਣਾ ’ਚ 2000 ਪ੍ਰਚੂਨ ਦੀਆਂ ਦੁਕਾਨਾਂ ਖੋਲ੍ਹੀਆਂ ਜਾਣਗੀਆਂ : ਖੱਟਰ

15 ਅਗਸਤ ਨੂੰ ਭਾਰੀ ਗਿਣਤੀ ’ਚ ਕਿਸਾਨ ਦਿੱਲੀ ਕੂਚ ਕਰਨਗੇ : ਪ੍ਰਿੰਸ ਵੜੈਚ

ਨਿਰਦੋਸ਼ ਕਿਸਾਨਾਂ ’ਤੇ ਦਰਜ ਝੂਠੇ ਮੁਕਦਮੇ ਤੁਰੰਤ ਰੱਦ ਹੋਣ : ਬਾਬਾ ਤਿਲੋਕੇਵਾਲਾ

ਕਿਸਾਨੀਂ ਸੰਘਰਸ਼ ਦੌਰਾਨ ਸ਼ਹੀਦ ਹੋਏ ਸਾਥੀਆਂ ਅਤੇ ਕਿਸਾਨਾਂ ਦੀ ਚੜ੍ਹਦੀ ਕਲਾ ਵਾਸਤੇ ਅਰਦਾਸ ਬੇਨਤੀ ਸਮਾਗਮ 7 ਅਗਸਤ ਨੂੰ

ਮਹਾਨ ਯੋਧਿਆਂ ਦੇ ਜੀਵਨ ਤੋਂ ਲੈਣੀ ਚਾਹੀਦੀ ਹੈ ਪ੍ਰੇਰਨਾ : ਗੋਬਿੰਦ ਸਿੰਘ ਭਾਟੀਆ