BREAKING NEWS
ਐਸਐਫਆਈ ਵੱਲੋਂ ਮੁੱਖ ਮੰਤਰੀ ਨੂੰ ਖ਼ਤ  ਮਾਤਾ ਗੁਜਰੀ ਕਾਲਜ ਵਿਖੇ ਟੋਕੀਓ ੳਲੰਪਿਕ ਲਈ ਭਾਰਤੀ ਖਿਡਾਰੀਆਂ ਨੂੰ ਕੀਤਾ ਉਤਸ਼ਾਹਿਤਟੋਕੀਓ ਓਲੰਪਿਕਸ : ਜੈਵਲਿਨ ਥ੍ਰੋਅ 'ਚ ਅਨੁਰਾਣੀ ਨੇ ਕੀਤਾ ਨਿਰਾਸ਼, ਕੁਆਲੀਫਾਇੰਗ ਰਾਉਂਡ 'ਚ ਰਹੀ ਸਭ ਤੋਂ ਹੇਠਾਂਟੋਕੀਓ ਓਲੰਪਿਕ ਕੁਸ਼ਤੀ : ਸੋਨਮ ਮਹਿਲਾ ਫ੍ਰੀਸਟਾਈਲ ਸ਼੍ਰੇਣੀ ਵਿੱਚ ਆਪਣੇ ਪਹਿਲੇ ਮੈਚ ਵਿੱਚ ਹਾਰੀਨਹੀਂ ਰਹੇ ਫਿਲਮ ਅਲੋਚਕ ਰਾਸ਼ੀਦ ਇਰਾਨੀ, ਬਾਲੀਵੁੱਡ ਨੇ ਪ੍ਰਗਟਾਇਆ ਸੋਗਅੰਮ੍ਰਿਤ ਵੇਲੇ ਹੀ ਖੁੱਲ੍ਹ ਜਾਂਦੇ ਹਨ ਫਿਰੋਜ਼ਪੁਰ ਵਿਖੇ ਸ਼ਰਾਬ ਦੇ ਠੇਕੇਟੋਕੀਓ ਓਲੰਪਿਕਸ ’ਚ ਭਾਰਤੀ ਮਹਿਲਾ ਹਾਕੀ ਟੀਮ ਨੇ ਵੀ ਰਚਿਆ ਇਤਿਹਾਸਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਰਹੀ ਠੱਪਰਣਨੀਤੀ ’ਤੇ ਚਰਚਾ ਲਈ ਰਾਹੁਲ ਨੇ ਵਿਰੋਧੀ ਪਾਰਟੀਆਂ ਨੂੰ ਅੱਜ ਨਾਸ਼ਤੇ ’ਤੇ ਸੱਦਿਆਕੋਵਿਡ ਦੀ ਤੀਜੀ ਲਹਿਰ ਨੂੰ ਰੋਕਣ ਲਈ ਟੀਕਾਕਰਨ ਮੁਹਿੰਮ ’ਚ ਤੇਜ਼ੀ ਲਿਆਂਦੀ ਜਾਵੇ : ਸੀਪੀਆਈ (ਐਮ)

ਹਰਿਆਣਾ

ਤੂਫਾਨ ਕਾਰਨ ਦੋ ਮੰਜ਼ਿਲਾ ਪੋਲਟਰੀ ਫਾਰਮ ਢਹਿ-ਢੇਰੀ

June 12, 2021 12:02 PM

ਕੁਰੂਕਸ਼ੇਤਰ, 11 ਜੂਨ, ਜਸਬੀਰ ਸਿੰਘ ਦੁੱਗਲ : ਦੇਰ ਸ਼ਾਮ ਆਏ ਤੇਜ਼ ਤੂਫਾਨ ਕਾਰਨ ਇਸਮਾਈਲਬਾਦ ਨੇੜੇ ਲਖਾਂ ਰੁਪਏ ਦਾ ਨੁਕਸਾਨ ਹੋਇਆ ਹੈ। ਵੱਡੀ ਗਿਣਤੀ ਵਿੱਚ ਦਰੱਖਤ ਸੜਕਾਂ ’ਤੇ ਡਿੱਗ ਪਏ। ਬਿਜਲੀ ਦੇ ਖੰਭੇ ਟੁੱਟ ਗਏ ਅਤੇ ਬਹੁਤ ਸਾਰੇ ਘਰਾਂ ਦੀਆਂ ਛੱਤਾਂ ਉਡ ਗਈਆਂ। ਇਸ ਦੇ ਨਾਲ ਹੀ ਪਿੰਡ ਬਾਬਕਪੁਰ ਵਿਖੇ ਅਵਤਾਰ ਸਿੰਘ ਪੁੱਤਰ ਕੇਹਰ ਸਿੰਘ ਦਾ ਦੋ ਮੰਜ਼ਿਲਾ ਪੋਲਟਰੀ ਫਾਰਮ ਢਹਿ-ਢੇਰੀ ਹੋ ਗਿਆ, ਜਿਸ ਦੀ ਲੰਬਾਈ 140 ਫੁੱਟ ਅਤੇ ਚੌੜਾਈ 32 ਫੁੱਟ ਸੀ। ਇਸ ਵਿਚ 10,000 ਮੁਰਗੀਆਂ ਸਨ, ਜਿਨ੍ਹਾਂ ਵਿੱਚੋਂ ਬਹੁਤ ਸਾਰੇ ਮੁਰਗੇ ਮਰ ਚੁੱਕੇ ਹਨ। ਪੋਲਟਰੀ ਫਾਰਮ ਦੇ ਮਾਲਕ ਅਵਤਾਰ ਸਿੰਘ ਨੇ ਦੱਸਿਆ ਕਿ ਅੱਜ ਤੋਂ 10 ਸਾਲ ਪਹਿਲਾਂ ਉਸ ਨੇ ਇਸ ਪੋਲਟਰੀ ਫਾਰਮ ਦੀ ਸ਼ੁਰੂਆਤ ਓਰੀਐਂਟਲ ਬੈਂਕ ਆਫ਼ ਕਾਮਰਸ ਇਸਲਾਮਬਾਦ ਤੋਂ ਕਰਜ਼ਾ ਲੈ ਕੇ ਕੀਤੀ ਸੀ। ਇਸ ਸਮੇਂ ਤਾਲਾਬੰਦੀ ਦਾ ਸੰਕਟ ਹੈ, ਜਿਸ ਕਾਰਨ ਮੁਰਗੀਆਂ ਦੀ ਕੀਮਤ ਬਹੁਤ ਘੱਟ ਗਈ ਹੈ। ਫੀਡ ਅਤੇ ਦਵਾਈਆਂ ਦੀ ਕੀਮਤ ਵਿਚ ਬਹੁਤ ਵਾਧਾ ਹੋਇਆ ਹੈ ਅਤੇ ਦੂਜਾ ਇਹ ਵੱਡਾ ਨੁਕਸਾਨ ਪੋਲਟਰੀ ਫਾਰਮ ਦੇ ਢਹਿ ਜਾਣ ਅਤੇ ਮੁਰਗੀਆਂ ਦੀ ਮੌਤ ਕਾਰਨ ਹੋਇਆ ਹੈ। ਪੋਲਟਰੀ ਫਾਰਮ ਪੂਰੀ ਤਰ੍ਹਾਂ ਢਹਿ ਗਿਆ ਹੈ, ਜਿਸ ਨਾਲ ਕਰੀਬ 10 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ। ਇਸ ਤੂਫਾਨ ਜ਼ਰੀਏ ਪ੍ਰਮਾਤਮਾ ਨੇ ਅਵਤਾਰ ਸਿੰਘ ਅਤੇ ਉਸ ਦੇ ਬੱਚਿਆਂ ਦੀ ਮਿਹਨਤ ਤੇ ਪਾਣੀ ਫੇਰ ਦਿੱਤਾ ਹੈ। ਇਸ ਨੁਕਸਾਨ ਤੋਂ ਉਭਰਨ ਲਈ ਅਵਤਾਰ ਸਿੰਘ ਨੂੰ ਕਈ ਸਾਲ ਲੱਗਣਗੇ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਹਰਿਆਣਾ ਖ਼ਬਰਾਂ

ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦਾ ਪ੍ਰਕਾਸ਼ ਪੁਰਬ ਮਨਾਇਆ

ਮੁੱਖ ਮੰਤਰੀ ਦੇ ਅਸਤੀਫੇ ਦੀ ਮੰਗ ਲੈ ਕੇ ਕਾਂਗਰਸ ਆਗੂ ਪਹੁੰਚੇ ਮਿੰਨੀ ਸਕੱਤਰੇਤ, ਦਿੱਤਾ ਮੰਗ ਪੱਤਰ

ਵਿਗਿਆਨਕ ਚੇਤਨਾ ਦੇ ਫੈਲਾਓ ਨਾਲ ਹੋਵੇਗਾ ਦੇਸ਼ ਦਾ ਵਿਕਾਸ : ਸ਼ਮਸ਼ੇਰ ਚੋਰਮਾਰ

ਹਰਿਆਣਾ ਵਿਧਾਨ ਸਭਾ ਦੇ ਸਪੀਕਰ ਨੇ ਸੇਵਾ ਹੀ ਸੇਵਾ ਹਸਪਤਾਲ ਦਾ ਉਦਘਾਟਨ ਕੀਤਾ

ਖੇਡ ਮੰਤਰੀ ਸੰਦੀਪ ਸਿੰਘ ਨੇ ਨਗਰਪਾਲਿਕਾ ’ਚ ਮਾਰਿਆ ਛਾਪਾ

ਹਰਿਆਣਾ ’ਚ 2000 ਪ੍ਰਚੂਨ ਦੀਆਂ ਦੁਕਾਨਾਂ ਖੋਲ੍ਹੀਆਂ ਜਾਣਗੀਆਂ : ਖੱਟਰ

15 ਅਗਸਤ ਨੂੰ ਭਾਰੀ ਗਿਣਤੀ ’ਚ ਕਿਸਾਨ ਦਿੱਲੀ ਕੂਚ ਕਰਨਗੇ : ਪ੍ਰਿੰਸ ਵੜੈਚ

ਨਿਰਦੋਸ਼ ਕਿਸਾਨਾਂ ’ਤੇ ਦਰਜ ਝੂਠੇ ਮੁਕਦਮੇ ਤੁਰੰਤ ਰੱਦ ਹੋਣ : ਬਾਬਾ ਤਿਲੋਕੇਵਾਲਾ

ਕਿਸਾਨੀਂ ਸੰਘਰਸ਼ ਦੌਰਾਨ ਸ਼ਹੀਦ ਹੋਏ ਸਾਥੀਆਂ ਅਤੇ ਕਿਸਾਨਾਂ ਦੀ ਚੜ੍ਹਦੀ ਕਲਾ ਵਾਸਤੇ ਅਰਦਾਸ ਬੇਨਤੀ ਸਮਾਗਮ 7 ਅਗਸਤ ਨੂੰ

ਮਹਾਨ ਯੋਧਿਆਂ ਦੇ ਜੀਵਨ ਤੋਂ ਲੈਣੀ ਚਾਹੀਦੀ ਹੈ ਪ੍ਰੇਰਨਾ : ਗੋਬਿੰਦ ਸਿੰਘ ਭਾਟੀਆ