BREAKING NEWS
ਐਸਐਫਆਈ ਵੱਲੋਂ ਮੁੱਖ ਮੰਤਰੀ ਨੂੰ ਖ਼ਤ  ਮਾਤਾ ਗੁਜਰੀ ਕਾਲਜ ਵਿਖੇ ਟੋਕੀਓ ੳਲੰਪਿਕ ਲਈ ਭਾਰਤੀ ਖਿਡਾਰੀਆਂ ਨੂੰ ਕੀਤਾ ਉਤਸ਼ਾਹਿਤਟੋਕੀਓ ਓਲੰਪਿਕਸ : ਜੈਵਲਿਨ ਥ੍ਰੋਅ 'ਚ ਅਨੁਰਾਣੀ ਨੇ ਕੀਤਾ ਨਿਰਾਸ਼, ਕੁਆਲੀਫਾਇੰਗ ਰਾਉਂਡ 'ਚ ਰਹੀ ਸਭ ਤੋਂ ਹੇਠਾਂਟੋਕੀਓ ਓਲੰਪਿਕ ਕੁਸ਼ਤੀ : ਸੋਨਮ ਮਹਿਲਾ ਫ੍ਰੀਸਟਾਈਲ ਸ਼੍ਰੇਣੀ ਵਿੱਚ ਆਪਣੇ ਪਹਿਲੇ ਮੈਚ ਵਿੱਚ ਹਾਰੀਨਹੀਂ ਰਹੇ ਫਿਲਮ ਅਲੋਚਕ ਰਾਸ਼ੀਦ ਇਰਾਨੀ, ਬਾਲੀਵੁੱਡ ਨੇ ਪ੍ਰਗਟਾਇਆ ਸੋਗਅੰਮ੍ਰਿਤ ਵੇਲੇ ਹੀ ਖੁੱਲ੍ਹ ਜਾਂਦੇ ਹਨ ਫਿਰੋਜ਼ਪੁਰ ਵਿਖੇ ਸ਼ਰਾਬ ਦੇ ਠੇਕੇਟੋਕੀਓ ਓਲੰਪਿਕਸ ’ਚ ਭਾਰਤੀ ਮਹਿਲਾ ਹਾਕੀ ਟੀਮ ਨੇ ਵੀ ਰਚਿਆ ਇਤਿਹਾਸਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਰਹੀ ਠੱਪਰਣਨੀਤੀ ’ਤੇ ਚਰਚਾ ਲਈ ਰਾਹੁਲ ਨੇ ਵਿਰੋਧੀ ਪਾਰਟੀਆਂ ਨੂੰ ਅੱਜ ਨਾਸ਼ਤੇ ’ਤੇ ਸੱਦਿਆਕੋਵਿਡ ਦੀ ਤੀਜੀ ਲਹਿਰ ਨੂੰ ਰੋਕਣ ਲਈ ਟੀਕਾਕਰਨ ਮੁਹਿੰਮ ’ਚ ਤੇਜ਼ੀ ਲਿਆਂਦੀ ਜਾਵੇ : ਸੀਪੀਆਈ (ਐਮ)

ਪੰਜਾਬ

ਗਿਰਫ਼ਤਾਰ ਗੈਂਗਸਟਰਾਂ ਤੋਂ ਪੁਲਿਸ ਕਰੇਗੀ ਭੁੱਕੀ ਦੀ ਸਮਗਲਿੰਗ ਬਾਰੇ ਪੁਛਗਿੱਛ

June 12, 2021 01:42 PM

ਚਰਨਜੀਤ ਸਿੰਘ
ਜਗਰਾਓਂ 11 ਜੂਨ: ਪੁਲਿਸ ਵਲੋਂ ਦੋ ਥਾਣੇਦਾਰਾਂ ਦੇ ਕਤਲ ਮਾਮਲੇ ਚ ਫੜੇ ਗਏ ਦੋ ਗੈਂਗਸਟਰਾਂ ਦਰਸ਼ਨ ਸਿੰਘ ਅਤੇ ਬਲਜਿੰਦਰ ਸਿੰਘ ਬੱਬੀ ਤੋਂ ਹੁਣ ਪੁਲਿਸ ਵਲੋਂ ਭੁੱਕੀ ਦੀ ਸਮਗਲਿੰਗ ਸੰਬੰਧੀ ਪੁੱਛਗਿੱਛ ਕਰਨ ਲਈ ਮਾਨਯੋਗ ਅਦਾਲਤ ਤੋਂ ਰਿਮਾਂਡ ਹਾਸਲ ਕੀਤਾ ਗਿਆ ਹੈ । ਥਾਣਾ ਸਦਰ ਰਾਏਕੋਟ ਇੰਚਾਰਜ ਅਜੈਬ ਸਿੰਘ ਨੇ ਦਸਿਆ ਕਿ ਪੁਲਿਸ ਵਲੋਂ ਕੁਝ ਦਿਨ ਪਹਿਲਾਂ ਦੋ ਵਿਅਕਤੀਆਂ ਨੂੰ ਭੁੱਕੀ ਸਮੇਤ ਗਿਰਫ਼ਤਾਰ ਕੀਤਾ ਗਿਆ ਸੀ ਜਿੰਨਾ ਦੀ ਪਹਿਚਾਣ ਮਨਜੀਤ ਸਿੰਘ ਅਤੇ ਗੋਪਾਲਾ ਸਿੰਘ ਦੇ ਰੂਪ ਵਿਚ ਹੋਈ ਸੀ ।ਪੁਲਿਸ ਅਨੁਸਾਰ ਗੈਂਗਸਟਰ ਦਰਸ਼ਨ ਸਿੰਘ ਭੁੱਕੀ ਸਮੱਗਲਰ ਮਨਜੀਤ ਸਿੰਘ ਦੇ ਮਾਮੇ ਦਾ ਮੁੰਡਾ ਹੈ ਅਤੇ ਬਲਜਿੰਦਰ ਸਿੰਘ ਦਾ ਕੈਂਟਰ ਜੋਕਿ ਕਤਲ ਦੀ ਵਾਰਦਾਤ ਦੌਰਾਨ ਵਰਤਿਆ ਗਿਆ ਸੀ , ਇਸ ਕੈਂਟਰ ਵਿਚ ਭੁੱਕੀ ਦੇਕੇ ਗਿਆ ਸੀ । ਅੱਜ ਪੁਲਿਸ ਵਲੋਂ 15 ਤਰੀਕ ਗੈਂਗਸਟਰਾਂ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ ਅਤੇ ਇੰਨਾ ਤੋਂ ਪੁੱਛਗਿੱਛ ਕਰਕੇ ਹੋਰ ਵੀ ਕਈ ਖੁਲਾਸੇ ਹੋ ਸਕਦੇ ਹਨ ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਮਾਤਾ ਗੁਜਰੀ ਕਾਲਜ ਵਿਖੇ ਟੋਕੀਓ ੳਲੰਪਿਕ ਲਈ ਭਾਰਤੀ ਖਿਡਾਰੀਆਂ ਨੂੰ ਕੀਤਾ ਉਤਸ਼ਾਹਿਤ

ਅੰਮ੍ਰਿਤ ਵੇਲੇ ਹੀ ਖੁੱਲ੍ਹ ਜਾਂਦੇ ਹਨ ਫਿਰੋਜ਼ਪੁਰ ਵਿਖੇ ਸ਼ਰਾਬ ਦੇ ਠੇਕੇ

ਡੀਸੀ ਨੂੰ ‘ਆਪ’ ਆਗੂਆਂ ਨੇ ਫਸਲਾਂ ਦੇ ਮੁਆਵਜ਼ੇ ਸਬੰਧੀ ਦਿੱਤਾ ਮੰਗ ਪੱਤਰ

ਆਸ਼ਾ ਵਰਕਰ ਯੂਨੀਅਨ (ਸੀਟੂ) ਦੀ ਗੜ੍ਹਸ਼ੰਕਰ ਵਿਖੇ ਮੀਟਿੰਗ ਹੋਈ

‘ਗੈਸ ਕੀਮਤਾਂ ਵਿੱਚ ਕੀਤਾ ਵਾਧਾ ਵਾਪਸ ਲਿਆ ਜਾਵੇ’

ਔਲਖ ਦੀ ਅਗਵਾਈ ’ਚ ਸੈਂਕੜੇ ਪਰਿਵਾਰਾਂ ਨੇ ‘ਆਪ’ ਦਾ ਪੱਲਾ ਫੜਿਆ

ਪੀਣ ਵਾਲੇ ਪਾਣੀ ਨੂੰ ਤਰਸ ਰਹੇ ਨੇ ਪਿੰਡ ਜੱਬੋਵਾਲ ਵਾਸੀ

ਵਿਧਾਇਕ ਕਮਾਲੂ ਨੇ ਫਾਇਰ ਬ੍ਰਿਗੇਡ ਦੀ ਗੱਡੀ ਮੌੜ ਵਾਸੀਆਂ ਦੇ ਕੀਤੀ ਸਪੁਰਦ

ਸੂਬਾ ਪੱਧਰੀ ਸੱਦੇ ’ਤੇ ਜ਼ਿਲ੍ਹੇ ਭਰ ਦੀਆ ਲੈਬੋਰੇਟਰੀਆਂ ਰਹੀਆਂ ਬੰਦ

ਕੇਂਦਰ ਤੇ ਪੰਜਾਬ ਸਰਕਾਰ ਦੀਆਂ ਮਾਰੂ ਨੀਤੀਆਂ ਕਾਰਨ ਜ਼ਿਲ੍ਹਾ ਬਰਨਾਲਾ ਦੀਆਂ ਕੋਆਪਰੇਟਿਵ ਸੁਸਾਇਟੀਆਂ ਦੇ ਮੁਲਾਜਮਾਂ ਨੂੰ ਖਾਦ ਲਈ ਖੱਜਲ ਹੋਣਾ ਪੈ ਰਿਹੈ : ਚਮਕੌਰ ਸਿੰਘ ਵੀਰ