BREAKING NEWS
ਐਸਐਫਆਈ ਵੱਲੋਂ ਮੁੱਖ ਮੰਤਰੀ ਨੂੰ ਖ਼ਤ  ਮਾਤਾ ਗੁਜਰੀ ਕਾਲਜ ਵਿਖੇ ਟੋਕੀਓ ੳਲੰਪਿਕ ਲਈ ਭਾਰਤੀ ਖਿਡਾਰੀਆਂ ਨੂੰ ਕੀਤਾ ਉਤਸ਼ਾਹਿਤਟੋਕੀਓ ਓਲੰਪਿਕਸ : ਜੈਵਲਿਨ ਥ੍ਰੋਅ 'ਚ ਅਨੁਰਾਣੀ ਨੇ ਕੀਤਾ ਨਿਰਾਸ਼, ਕੁਆਲੀਫਾਇੰਗ ਰਾਉਂਡ 'ਚ ਰਹੀ ਸਭ ਤੋਂ ਹੇਠਾਂਟੋਕੀਓ ਓਲੰਪਿਕ ਕੁਸ਼ਤੀ : ਸੋਨਮ ਮਹਿਲਾ ਫ੍ਰੀਸਟਾਈਲ ਸ਼੍ਰੇਣੀ ਵਿੱਚ ਆਪਣੇ ਪਹਿਲੇ ਮੈਚ ਵਿੱਚ ਹਾਰੀਨਹੀਂ ਰਹੇ ਫਿਲਮ ਅਲੋਚਕ ਰਾਸ਼ੀਦ ਇਰਾਨੀ, ਬਾਲੀਵੁੱਡ ਨੇ ਪ੍ਰਗਟਾਇਆ ਸੋਗਅੰਮ੍ਰਿਤ ਵੇਲੇ ਹੀ ਖੁੱਲ੍ਹ ਜਾਂਦੇ ਹਨ ਫਿਰੋਜ਼ਪੁਰ ਵਿਖੇ ਸ਼ਰਾਬ ਦੇ ਠੇਕੇਟੋਕੀਓ ਓਲੰਪਿਕਸ ’ਚ ਭਾਰਤੀ ਮਹਿਲਾ ਹਾਕੀ ਟੀਮ ਨੇ ਵੀ ਰਚਿਆ ਇਤਿਹਾਸਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਰਹੀ ਠੱਪਰਣਨੀਤੀ ’ਤੇ ਚਰਚਾ ਲਈ ਰਾਹੁਲ ਨੇ ਵਿਰੋਧੀ ਪਾਰਟੀਆਂ ਨੂੰ ਅੱਜ ਨਾਸ਼ਤੇ ’ਤੇ ਸੱਦਿਆਕੋਵਿਡ ਦੀ ਤੀਜੀ ਲਹਿਰ ਨੂੰ ਰੋਕਣ ਲਈ ਟੀਕਾਕਰਨ ਮੁਹਿੰਮ ’ਚ ਤੇਜ਼ੀ ਲਿਆਂਦੀ ਜਾਵੇ : ਸੀਪੀਆਈ (ਐਮ)

ਦੁਨੀਆ

ਯੂਐਨਐਸਸੀ 'ਚ ਅਲਬਾਨੀਆ, ਬ੍ਰਾਜ਼ੀਲ, ਘਾਨਾ, ਯੂਏਈ ਅਤੇ ਗੈਬਨ ਬਣੇ ਗੈਰ ਸਥਾਈ ਮੈਂਬਰ

June 12, 2021 02:23 PM

ਸੰਯੁਕਤ ਰਾਸ਼ਟਰ, 12 ਜੂਨ (ਏਜੰਸੀ) : ਸੰਯੁਕਤ ਰਾਸ਼ਟਰ ਸੁੱਰਖਿਆ ਪਰਿਸ਼ਦ (UNSC) ਦੇ ਗੈਰ ਸਥਾਈ ਮੈਂਬਰ ਵੱਜੋਂ ਅਲਬਾਨੀਆ, ਬ੍ਰਾਜ਼ੀਲ, ਘਾਨਾ, ਸੰਯੁਕਤ ਅਰਬ ਅਮੀਰਾਤ (ਯੂਏਈ) ਅਤੇ ਗੈਬਨ 2022-23 ਲਈ ਚੁਣੇ ਗਏ ਹਨ।

ਇਸ ਸਮੇਂ ਸੰਯੁਕਤ ਰਾਸ਼ਟਰ ਮਹਾਂਸਭਾ ਦੇ 193 ਮੈਂਬਰ ਹਨ। ਯੂਐਨਐਸਸੀ ਦੇ ਪੰਜ ਗੈਰ-ਸਥਾਈ ਮੈਂਬਰਾਂ ਵਜੋਂ ਇਨ੍ਹਾਂ ਗੈਰ ਸਥਾਈ ਮੈਂਬਰ ਰਾਜਾਂ ਦਾ ਕਾਰਜਕਾਲ 1 ਜਨਵਰੀ, 2022 ਤੋਂ ਸ਼ੁਰੂ ਹੋਵੇਗਾ। ਸਾਰੇ ਪੰਜ ਦੇਸ਼ ਬਿਨਾਂ ਮੁਕਾਬਲਾ ਚੁਣੇ ਗਏ ਸਨ। ਇਸ ਦਾ ਕਾਰਨ ਕੌਂਸਲ ਚ ਦੀ ਅਲਾਟ ਸੀਟ ਲਈ ਉਹ ਆਪਣੇ ਖੇਤਰ ਸਮੂਹਾਂ ਵਿੱਚ ਇਕਲੌਤੇ ਦੇਸ਼ ਸਨ।

ਅਫਰੀਕਾ ਅਤੇ ਏਸ਼ੀਆਈ ਦੇਸ਼ਾਂ ਲਈ ਤਿੰਨ ਸੀਟਾਂ ਉਪਲਬਧ ਸਨ ਅਤੇ ਗੈਬਨ, ਘਾਨਾ ਅਤੇ ਸੰਯੁਕਤ ਅਰਬ ਅਮੀਰਾਤ ਨੇ ਇਹ ਸੀਟਾਂ ਜਿੱਤੀਆਂ। ਬ੍ਰਾਜ਼ੀਲ ਨੇ ਲਾਤੀਨੀ ਅਮਰੀਕਾ ਅਤੇ ਕੈਰੇਬੀਅਨ ਸਮੂਹ ਦੀ ਸੀਟ ਜਿੱਤੀ ਅਤੇ ਅਲਬਾਨੀਆ ਨੇ ਪੂਰਬੀ ਯੂਰਪ ਸਮੂਹ ਦੀ ਸੀਟ ਜਿੱਤੀ।

ਸੰਯੁਕਤ ਰਾਸ਼ਟਰ 'ਚ ਭਾਰਤ ਦੇ ਸਥਾਈ ਪ੍ਰਤੀਨਿਧੀ ਰਾਜਦੂਤ ਟੀਐਸ ਤਿਰਮੂਰਤੀ ਨੇ ਟਵੀਟ ਕਰਕੇ ਸੰਯੁਕਤ ਰਾਸ਼ਟਰ ਦੀ ਸੁਰੱਖਿਆ ਪਰਿਸ਼ਦ ਵਿੱਚ ਚੁਣੇ ਗਏ ਪੰਜਾਂ ਮੈਂਬਰਾਂ ਦੀ ਵਧਾਈ ਦਿੱਤੀ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੁਨੀਆ ਖ਼ਬਰਾਂ

ਇਟਲੀ ’ਚ ਪੰਜਾਬੀ ਗਾਇਕ ਅਰਮਿੰਦਰ ਸਿੰਘ ਦੀ ਅਚਨਚੇਤ ਮੌਤ

ਸਾਊਦੀ ਅਰਬ ਨੇ ਵਿਦੇਸ਼ੀ ਸੈਲਾਨੀਆਂ 'ਤੇ ਲੱਗੀ ਪਾਬੰਦੀ ਹਟਾਈ

ਅਫਗਾਨਿਸਤਾਨ : ਅਚਾਨਕ ਆਏ ਹੜ੍ਹ ਕਰਕੇ ਇੱਕ ਪਿੰਡ ਦੇ 40 ਲੋਕਾਂ ਦੀ ਮੌਤ, ਕਈ ਲਾਪਤਾ

ਅਲਾਸਕਾ 'ਚ 8.2 ਮਾਪ ਦਾ ਭੂਚਾਲ, ਸੁਨਾਮੀ ਦੀ ਚਿਤਾਵਨੀ ਜਾਰੀ

ਪਾਕਿਸਤਾਨ : ਵੈਕਸੀਨ ਨਹੀਂ ਲਗਵਾਉਣ ਵਾਲੇ ਮੁਲਾਜ਼ਮਾਂ ਨੂੰ ਨਹੀਂ ਮਿਲੇਗੀ ਤਨਖਾਹ

ਭਾਰਤ ਅਜੇ ਵੀ ਇੰਗਲੈਡ ਦੀ ਰੈਡ ਲਿਸਟ ਵਿੱਚ, ਅਮਰੀਕੀ ਨਾਗਰਿਕਾਂ ਨੂੰ ਰਾਹਤ

ਇਟਲੀ : ਗੜ੍ਹੇਮਾਰੀ ਕਾਰਨ ਨੁਕਸਾਨੇ ਗਏ ਵਾਹਨ ਤੇ ਜਨਜੀਵਨ ਹੋਇਆ ਪ੍ਰਭਾਵਤ

ਅਮਰੀਕਾ : ਸੀਡੀਸੀ ਨੇ ਮੁੱੜ ਤੋਂ ਵੈਕਸੀਨ ਲਗਵਾ ਚੁੱਕੇ ਲੋਕਾਂ ਲਈ ਮਾਸਕ ਪਹਿਨਣਾ ਲਾਜ਼ਮੀ ਕੀਤਾ

ਅਮਰੀਕੀ ਸ਼ਖ਼ਸ ਨੇ ਦਲੇਰ ਮਹਿੰਦੀ ਦੇ ਗਾਣੇ 'ਤੇ ਪਾਇਆ ਭੰਗੜਾ, ਵੀਡੀਓ ਵਾਇਰਲ

ਸਾਊਦੀ ਅਰਬ ਨੇ ਆਪਣੇ ਨਾਗਰਿਕਾਂ ਨੂੰ ਯਾਤਰਾ ਕਰਨ 'ਤੇ ਦਿੱਤੀ ਚਿਤਾਵਨੀ