BREAKING NEWS
ਪੰਜਾਬ ਦੇ ਵੱਧ ਪ੍ਰਭਾਵਿਤ ਪਿੰਡਾਂ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ 8500 ਨੋਡਲ ਅਫ਼ਸਰ ਤਾਇਨਾਤਤਾਲਿਬਾਨ ਖ਼ਿਲਾਫ਼ ਦਹਿਸ਼ਤ ਦੀ ਕਾਰਵਾਈਕੈਨੇਡਾ : ਅੱਜ ਹੋਣਗੀਆਂ ਮੱਧਕਾਲੀ ਸੰਸਦੀ ਚੋਣਾਂਭਾਰਤ : 5 ਲੱਖ ਵਿਦੇਸ਼ੀ ਸੈਲਾਨੀਆਂ ਨੂੰ ਮਿਲਣਗੇ ਮੁਫਤ ਵੀਜ਼ੇਭਾਰਤ ’ਚ ਪਿਛਲੇ ਸਾਲ ਸੜਕ ਹਾਦਸਿਆਂ ’ਚ ਗਈਆਂ 1.20 ਲੱਖ ਜਾਨਾਂ : ਰਿਪੋਰਟਸੰਯੁਕਤ ਮੋਰਚੇ ਵੱਲੋਂ ਕੋਰ ਕਮੇਟੀ ਦੀ ਮੀਟਿੰਗ ’ਚ ਜਾਣ ਤੋਂ ਇਨਕਾਰਉਤਰਾਖੰਡ : ਸਰਕਾਰ ਬਣਦਿਆਂ ਹੀ ਇਕ ਲੱਖ ਨੌਕਰੀਆਂ ਤੇ ਹਰ ਮਹੀਨੇ 5 ਹਜ਼ਾਰ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ : ਕੇਜਰੀਵਾਲਅੰਮ੍ਰਿਤਸਰ : ਦਿਹਾਤੀ ਪੁਲਿਸ ਵੱਲੋਂ ਤਿੰਨ ਕਿਲੋ ਤੋਂ ਵਧ ਹੈਰੋਇਨ ਬਰਾਮਦਮਾਮਲਾ ਨੈਸ਼ਨਲ ਕਾਨਫਰੰਸ ਆਗੂ ਤ੍ਰਿਲੋਚਨ ਸਿੰਘ ਹੱਤਿਆ ਕਾਂਡ ਦਾਮੌਸਮ ਵਿਭਾਗ ਵੱਲੋਂ ਪੂਰਬੀ ਮੱਧ ਤੇ ਉੱਤਰ-ਪੱਛਮੀ ਭਾਰਤ ’ਚ ਮੀਂਹ ਦੀ ਚੇਤਾਵਨੀ

ਪੰਜਾਬ

ਬਹਿਰਾਮਪੁਰ ਬੇਟ ਵਿਚ 45 ਸਾਲ ਤੋਂ ਵੱਧ ਉਮਰ ਦੇ ਲਾਭਪਾਤਰੀਆਂ ਦਾ ਕੀਤਾ ਗਿਆ ਟੀਕਾਕਰਨ

June 15, 2021 11:16 AM

ਬੇਲਾ/14 ਜੂਨ/ਮਨਜੀਤ ਸਿੰਘ ਵਿੱਕੀ : ਬਲਾਕ ਚਮਕੌਰ ਸਾਹਿਬ ਦੇ ਅਧੀਨ ਪੈਂਦੇ ਸ਼ਹਿਰ ਬਹਿਰਾਮਪੁਰ ਬੇਟ ਵਿੱਚ 45 ਸਾਲ ਤੋਂ ਵੱਧ ਉਮਰ ਦੇ ਲਾਭਪਾਤਰੀਆਂ ਟੀਕਾਕਰਨ ਕੀਤਾ ਗਿਆ । ਇਸ ਸਮੇਂ ਡਾ ਦਵਿੰਦਰ ਕੁਮਾਰ ਟਾਂਡਾ ਸਿਵਲ ਸਰਜਨ ਰੂਪਨਗਰ ਦੇ ਨਿਰਦੇਸ਼ਾਂ ਅਨੁਸਾਰ ਅਤੇ ਡਾ ਸੀ. ਪੀ .ਸੀ.ਸਿੰਘ ਸੀਨੀਅਰ ਮੈਡੀਕਲ ਅਫਸਰ ਦੀ ਅਗਵਾਈ ਹੇਠ ਪਿੰਡ ਬਹਿਰਾਮਪੁਰ ਬੇਟ ਵਿਖੇ 45 ਸਾਲ ਤੋਂ ਵੱਧ ਉਮਰ ਦੇ ਅਤੇ 18 ਤੋਂ 44ਸਾਲ ਦੇ ਲਾਭਪਾਤਰੀਆਂ ਦਾ ਟੀਕਾਕਰਨ ਕੀਤਾ ਗਿਆ ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਟੀਕਾਕਰਨ ਤੋਂ ਬਾਅਦ ਕੋਵਿਡ -19 ਤੋਂ ਬਚਣ ਵਾਲੀਆਂ ਸਾਵਧਾਨੀਆਂ ਦੀ ਪਾਲਣਾ ਕੀਤੀ ਜਾਵੇ ਅਤੇ ਸਿਹਤ ਵਿਭਾਗ ਵੱਲੋਂ ਕੋਵਿਡ-19 ਟੀਕਾਕਰਨ ਕੈਂਪ ਲਗਾ ਕੇ ਲਾਭਪਾਤਰੀਆਂ ਨੂੰ ਕਵਰ ਕੀਤਾ ਜਾ ਰਿਹਾ ਹੈ ਭਾਰਤ ਸਰਕਾਰ ਦੀਆਂ ਨਵੀਆਂ ਗਾਈਡਲਾਈਨਾਂ ਅਨੁਸਾਰ ਪਹਿਲੀ ਡੋਜ਼ ਤੋਂ ਬਾਅਦ ਦੂਜੀ ਡੋਜ਼ ਵਿੱਚ ਤਿੰਨ ਮਹੀਨੇ ਦਾ ਅੰਤਰ ਰਹੇਗਾ ਇਸ ਮੌਕੇ ਮਨਦੀਪ ਕੌਰ ਸੀ .ਐੱਚ .ਓ, ਸੀਤਾ ਦੇਵੀ ਏ . ਐਨ .ਐੱਮ ,ਪਰਦੀਪ ਕੁਮਾਰ ਐੱਮ .ਪੀ .ਐੱਚ .ਡਬਲਿਊ ,ਹੈਲਥ ਵਰਕਰ ਅਤੇ ਲਾਭਪਾਤਰੀ ਹਾਜ਼ਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ