BREAKING NEWS
23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਿਸੇ ਵਿਅਕਤੀ ਦੀ ਪਛਾਣ ਦਰਸਾਉਣ ਲਈ ‘ਦਲਿਤ’ ਸ਼ਬਦ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ : ਅਨੁਸੂਚਿਤ ਜਾਤੀਆਂ ਕਮਿਸ਼ਨਹਰਿਆਣਾ ਪੁਲਿਸ 10 ਸਾਲ ਪੁਰਾਣੇ ਡੀਜ਼ਲ ਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਦੇ ਇਸਤੇਮਾਲ ਦੇ ਖ਼ਿਲਾਫ਼ ਜਾਗਰੂਕਤਾ/ਬਦਲਾਅ ਮੁਹਿੰਮ ਸ਼ੁਰੂ ਕਰੇਗੀ17 ਇੰਡੋ ਕੈਨੇਡੀਅਨਾਂ ਨੇ ਕੀਤੀ ਜਿੱਤ ਦਰਜਕੈਨੇਡਾ : ਐਨਡੀਪੀ ਦੀ ਮਦਦ ਨਾਲ ਬਣੇਗੀ ਟਰੂਡੋ ਦੀ ਸਰਕਾਰਦੇਸ਼ ਦੀਆਂ 13 ਹਾਈ ਕੋਰਟਾਂ ਨੂੰ ਜਲਦ ਮਿਲਣਗੇ ਨਵੇਂ ਚੀਫ਼ ਜਸਟਿਸਊਧਮਪੁਰ ਹੈਲੀਕਾਪਟਰ ਹਾਦਸੇ ’ਚ ਜ਼ਖ਼ਮੀ ਹੋਏ ਦੋਵੇਂ ਪਾਇਲਟਾਂ ਦੀ ਮੌਤਗੁਜਰਾਤ : ਹੈਰੋਇਨ ਦੀ ਵੱਡੀ ਖੇਪ ਬਰਾਮਦ, 7 ਗ੍ਰਿਫ਼ਤਾਰ

ਦੇਸ਼

ਕੋਵਿਡ-19 ਵੈਕਸੀਨ ਨਾਲ ਪਹਿਲੀ ਮੌਤ ਦੀ ਪੁਸ਼ਟੀ

June 16, 2021 11:11 AM

ਏਜੰਸੀਆਂ
ਨਵੀਂ ਦਿੱਲੀ/15 ਜੂਨ : ਕੋਵਿਡ-19 ਟੀਕੇ ਦੇ ਮਾੜੇ ਪ੍ਰਭਾਵ ਦਾ ਅਧਿਐਨ ਕਰਨ ਵਾਲੇ ਸਰਕਾਰੀ ਪੈਨਲ ਨੇ ਟੀਕਾਕਰਨ ਤੋਂ ਬਾਅਦ ਐਨਾਫਾਈਲੈਕਸਿਸ ਕਾਰਨ ਪਹਿਲੀ ਮੌਤ ਦੀ ਪੁਸ਼ਟੀ ਕੀਤੀ ਹੈ। ਪੈਨਲ ਦੁਆਰਾ ਕੋਵਿਡ-19 ਟੀਕਾਕਰਨ ਬਾਅਦ ਆਉਣ ਵਾਲੀਆਂ ਗੰਭੀਰ ਪ੍ਰਤੀਕ੍ਰਿਆਵਾਂ ਬਾਰੇ 31 ਰਿਪੋਰਟਾਂ ਅਧਿਐਨ ਕਰਨ ਮਗਰੋਂ ਇਹ ਸਿੱਟਾ ਕੱਢਿਆ ਹੈ। ਨੈਸ਼ਨਲ ਏਈਐੱਫਆਈ ਕਮੇਟੀ ਦੀ ਰਿਪੋਰਟ ਅਨੁਸਾਰ 68 ਸਾਲਾ ਵਿਅਕਤੀ ਦੀ 8 ਮਾਰਚ 2021 ਨੂੰ ਟੀਕਾ ਲਗਾਉਣ ਤੋਂ ਬਾਅਦ ਐਨਾਫਾਈਲੈਕਸਿਸ (ਗੰਭੀਰ ਐਲਰਜੀ) ਕਾਰਨ ਮੌਤ ਹੋ ਗਈ। “ਐਨਾਫਾਈਲੈਕਸਿਸ ਦੇ ਕਾਰਨ ਕੋਵਿਡ-19 ਟੀਕਾਕਰਨ ਨਾਲ ਜੁੜੀ ਇਹ ਪਹਿਲੀ ਮੌਤ ਹੈ। ਟੀਕਾ ਲਾਉਣ ਤੋਂ ਬਾਅਦ ਟੀਕਾ ਕੇਂਦਰ ’ਤੇ 30 ਮਿੰਟ ਉਡੀਕ ਕਰਨੀ ਹੁੰਦੀ ਹੈ ਤੇ ਇਸ ਦੌਰਾਨ ਕਿਸੇ ਤਰ੍ਹਾਂ ਦੀ ਐਲਰਜੀ ਸਾਹਮਣੇ ਆ ਜਾਂਦੀ ਹੈ। ਇਸ ਦੌਰਾਨ ਮੌਕੇ ਮਿਲੇ ਇਲਾਜ ਨਾਲ ਮੌਤ ਟਾਲੀ ਜਾ ਸਕਦੀ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ