BREAKING NEWS
23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਿਸੇ ਵਿਅਕਤੀ ਦੀ ਪਛਾਣ ਦਰਸਾਉਣ ਲਈ ‘ਦਲਿਤ’ ਸ਼ਬਦ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ : ਅਨੁਸੂਚਿਤ ਜਾਤੀਆਂ ਕਮਿਸ਼ਨਹਰਿਆਣਾ ਪੁਲਿਸ 10 ਸਾਲ ਪੁਰਾਣੇ ਡੀਜ਼ਲ ਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਦੇ ਇਸਤੇਮਾਲ ਦੇ ਖ਼ਿਲਾਫ਼ ਜਾਗਰੂਕਤਾ/ਬਦਲਾਅ ਮੁਹਿੰਮ ਸ਼ੁਰੂ ਕਰੇਗੀ17 ਇੰਡੋ ਕੈਨੇਡੀਅਨਾਂ ਨੇ ਕੀਤੀ ਜਿੱਤ ਦਰਜਕੈਨੇਡਾ : ਐਨਡੀਪੀ ਦੀ ਮਦਦ ਨਾਲ ਬਣੇਗੀ ਟਰੂਡੋ ਦੀ ਸਰਕਾਰਦੇਸ਼ ਦੀਆਂ 13 ਹਾਈ ਕੋਰਟਾਂ ਨੂੰ ਜਲਦ ਮਿਲਣਗੇ ਨਵੇਂ ਚੀਫ਼ ਜਸਟਿਸਊਧਮਪੁਰ ਹੈਲੀਕਾਪਟਰ ਹਾਦਸੇ ’ਚ ਜ਼ਖ਼ਮੀ ਹੋਏ ਦੋਵੇਂ ਪਾਇਲਟਾਂ ਦੀ ਮੌਤਗੁਜਰਾਤ : ਹੈਰੋਇਨ ਦੀ ਵੱਡੀ ਖੇਪ ਬਰਾਮਦ, 7 ਗ੍ਰਿਫ਼ਤਾਰ

ਪੰਜਾਬ

200 ਤੋਂ ਵੱਧ ਲੋਕਾਂ ਨੇ ਲਗਵਾਈ ਕੋਵਿਡ ਵੈਕਸੀਨ

June 18, 2021 12:53 PM

ਵਿੱਕੀ ਭਬਾਤ
ਜ਼ੀਰਕਪੁਰ/17 ਜੂਨ: ਕੋਰੋਨਾ ਨੂੰ ਵੇਖਦਿਆਂ ਜ਼ੀਰਕਪੁਰ ਸ਼ਹਿਰ ਵਿੱਚ ਲੰਬੇ ਸਮੇਂ ਤੋਂ ਹਰ ਵਾਰਡ ਵਿੱਚ ਕਰੋਨਾ ਵੈਕਸਿਨੇਸ਼ਨ ਕੈਂਪ ਲਗਵਾਏ ਜਾ ਰਹੇ ਹਨ। 17 ਜੂਨ ਨੂੰ ਹਲਕਾ ਇੰਚਰਜ ਦੀਪਿੰਦਰ ਸਿੰਘ ਢਿੱਲੋਂ ਅਤੇ ਨਗਰ ਕੌਂਸਲ ਪ੍ਰਧਾਨ ਉਦੈਵੀਰ ਢਿੱਲੋਂ ਦੀ ਅਗਵਾਈ ਹੇਠ ਵਾਰਡ ਨੰਬਰ 30 ਦੇ ਕੌਂਸਲਰ ਨਵਤੇਜ ਨਵੀਂ ਦੇ ਦਫ਼ਤਰ ਵਿੱਚ ਵੈਕਸਿਨੇਸ਼ਨ ਕੈਂਪ ਲਗਵਾਇਆ ਗਿਆ। ਜਿਸ ਵਿੱਚ 200 ਤੋਂ ਵੱਧ ਲੋਕਾਂ ਨੇ ਲਗਵਾਈ ਵੈਕਸਿਨ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਉਦੈਵੀਰ ਢਿੱਲੋਂ ਪਹੁੰਚੇ , ਉਥੇ ਹੀ ਨਗਰ ਕੌਂਸਲ ਪ੍ਰਧਾਨ ਜ਼ੀਰਕਪੁਰ ਉਦੈਵੀਰ ਢਿੱਲੋਂ ਨੇ ਦੱਸਿਆ ਕਿ ਸਾਡੀ ਇਹ ਕੋਸ਼ਿਸ਼ ਹੈ ਕਿ ਜ਼ੀਰਕਪੁਰ ਦੇ ਲੋਕਾ ਨੂੰ ਇਸ ਮਹਾਮਾਰੀ ਤੋਂ ਬਚਾਇਆ ਜਾਵੇ ਤੇ ਹਰ ਵਿਅਕਤੀ ਤੱਕ ਇਸ ਵੈਕਸਿਨ ਨੂੰ ਪਹੁੰਚਾਇਆ ਜਾਵੇ ਤੇ ਇਸ ਕੰਮ ਨੂੰ ਰਾਜਨੀਤੀ ਤੋਂ ਉੱਪਰ ਉੱਠ ਕੇ ਕੀਤਾ ਜਾ ਰਿਹਾ ਹੈ , ਕਰੋਨਾ ਵੈਕਸਿਨ ਲੋਕਾਂ ਤੱਕ ਪਹੰਚਾਉਣਾ ਲੋਕ ਭਲਾਈ ਲਈ ਕੀਤਾ ਜਾ ਰਿਹਾ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪ

ਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼

27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗ

ਪੰਜਾਬ ਸਰਕਾਰ ਨੇ ਪੰਜਗਰਾਈ ਕਲਾਂ ’ਚ 1 ਕਰੋੜ ਰੁਪਏ ਤੋਂ ਵੱਧ ਵਿਕਾਸ ਕਾਰਜਾਂ ’ਤੇ ਖਰਚ ਕੀਤੇ : ਸਰਪੰਚ

ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਐਸਡੀਐਮ ਬਟਾਲਾ ਨੇ ਸੇਵਾ ਕੇਂਦਰਾਂ ਦੀ ਕੀਤੀ ਚੈਕਿੰਗ

ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ’ਤੇ ਹਲਕਾ ਸਾਹਨੇਵਾਲ ਦੇ ਕਾਂਗਰਸੀ ਵਰਕਰਾਂ ’ਚ ਖੁਸ਼ੀ ਦੀ ਲਹਿਰ : ਬੀਬੀ ਬਿੱਟੀ

ਚੰਨੀ ਦੀ ਅਗਵਾਈ ’ਚ ਕਾਂਗਰਸ ਮੁੜ 2022 ’ਚ ਸਰਕਾਰ ਬਣਾਏਗੀ : ਮਿੱਤਲ

ਜ਼ੀਰਕਪੁਰ ’ਚ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ 100 ਤੋਂ ਵੱਧ ਬੈਨਰ ਰਾਤੋ-ਰਾਤ ਗਾਇਬ

‘ਗੁ. ਸ੍ਰੀ ਬੰਗਲਾ ਸਾਹਿਬ ਨੂੰ ਬੰਦ ਕਰਨ ਦਾ ਹੁਕਮ ਕੇਜਰੀਵਾਲ ਸਰਕਾਰ ਦਾ ਨਾਦਰਸ਼ਾਹੀ ਫੈਸਲਾ’

ਜੋਤੀ-ਜੋਤ ਪੁਰਬ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਤੋਂ ਚੱਲੇ ਨਗਰ ਕੀਰਤਨ ਦੇ ਸੰਗਤਾਂ ਨੇ ਕੀਤੇ ਦਰਸ਼ਨ