BREAKING NEWS
ਪੰਜਾਬ ਦੇ ਵੱਧ ਪ੍ਰਭਾਵਿਤ ਪਿੰਡਾਂ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ 8500 ਨੋਡਲ ਅਫ਼ਸਰ ਤਾਇਨਾਤਤਾਲਿਬਾਨ ਖ਼ਿਲਾਫ਼ ਦਹਿਸ਼ਤ ਦੀ ਕਾਰਵਾਈਕੈਨੇਡਾ : ਅੱਜ ਹੋਣਗੀਆਂ ਮੱਧਕਾਲੀ ਸੰਸਦੀ ਚੋਣਾਂਭਾਰਤ : 5 ਲੱਖ ਵਿਦੇਸ਼ੀ ਸੈਲਾਨੀਆਂ ਨੂੰ ਮਿਲਣਗੇ ਮੁਫਤ ਵੀਜ਼ੇਭਾਰਤ ’ਚ ਪਿਛਲੇ ਸਾਲ ਸੜਕ ਹਾਦਸਿਆਂ ’ਚ ਗਈਆਂ 1.20 ਲੱਖ ਜਾਨਾਂ : ਰਿਪੋਰਟਸੰਯੁਕਤ ਮੋਰਚੇ ਵੱਲੋਂ ਕੋਰ ਕਮੇਟੀ ਦੀ ਮੀਟਿੰਗ ’ਚ ਜਾਣ ਤੋਂ ਇਨਕਾਰਉਤਰਾਖੰਡ : ਸਰਕਾਰ ਬਣਦਿਆਂ ਹੀ ਇਕ ਲੱਖ ਨੌਕਰੀਆਂ ਤੇ ਹਰ ਮਹੀਨੇ 5 ਹਜ਼ਾਰ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ : ਕੇਜਰੀਵਾਲਅੰਮ੍ਰਿਤਸਰ : ਦਿਹਾਤੀ ਪੁਲਿਸ ਵੱਲੋਂ ਤਿੰਨ ਕਿਲੋ ਤੋਂ ਵਧ ਹੈਰੋਇਨ ਬਰਾਮਦਮਾਮਲਾ ਨੈਸ਼ਨਲ ਕਾਨਫਰੰਸ ਆਗੂ ਤ੍ਰਿਲੋਚਨ ਸਿੰਘ ਹੱਤਿਆ ਕਾਂਡ ਦਾਮੌਸਮ ਵਿਭਾਗ ਵੱਲੋਂ ਪੂਰਬੀ ਮੱਧ ਤੇ ਉੱਤਰ-ਪੱਛਮੀ ਭਾਰਤ ’ਚ ਮੀਂਹ ਦੀ ਚੇਤਾਵਨੀ

ਪੰਜਾਬ

ਓਇੰਦ ’ਚ ਕੋਰੋਨਾ ਵੈਕਸੀਨ ਕੈਂਪ ਲਗਾਇਆ

June 18, 2021 12:55 PM

ਲਖਵੀਰ ਸਿੰਘ
ਮੋਰਿੰਡਾ/17 ਜੂਨ: ਹੈਲਥ ਐਂਡ ਵੈਲਨੇਸ ਸੈਂਟਰ ਮੋਰਿੰਡਾ ਵਿਖੇ ਕੋਰੋਨਾ ਟੀਕਾਕਰਨ ਕੈਂਪ ਲਗਾਇਆ ਗਿਆ, ਜਿਸ ਵਿੱਚ 18 ਸਾਲ ਤੋਂ 44 ਸਾਲ ਤੱਕ ਦੇ ਵਿਅਕਤੀਆਂ ਦਾ ਟੀਕਾਕਰਨ ਕੀਤਾ ਗਿਆ। ਇਸ ਮੌਕੇ ਸਰਪੰਚ ਪਿ੍ਰਤਪਾਲ ਸਿੰਘ ਕੰਧੋਲਾ ਨੇ ਦੱਸਿਆ ਕਿ ਕੈਂਪ ਦੌਰਾਨ ਲਗਭਗ 70 ਵਿਅਕਤੀਆਂ ਦੇ ਟੀਕਾ ਲਗਾਇਆ ਗਿਆ। ਕੈਂਪ ਦੌਰਾਨ ਬੇਅੰਤ ਸਿੰਘ ਵਲੋਂ ਕੋਰੋਨਾ ਦੇ ਨਾਲ-ਨਾਲ ਡੇਂਗੂ ਤੇ ਮਲੇਰੀਆ ਅਤੇ ਸੀਐੱਚਓ ਜਸ਼ਨਦੀਪ ਕੌਰ ਵਲੋਂ ਬਲੱਡ ਪ੍ਰੈਸ਼ਰ ਅਤੇ ਸ਼ੂਗਰ ਸਬੰਧੀ ਜਾਗਰੂਕ ਕੀਤਾ। ਇਸ ਮੌਕੇ ਏਐੱਨਐੱਮ ਮਨਜੀਤ ਕੌਰ, ਬਚਿੱਤਰ ਕੰਧੋਲਾ, ਤਰਨਪ੍ਰੀਤ, ਰਾਜਿੰਦਰ ਕੌਰ, ਹਰਦੀਪ ਕੰਧੋਲਾ, ਸਤਨਾਮ ਮੰਟੂ, ਪਰਮਜੀਤ ਕੌਰ ਅਤੇ ਆਸ਼ਾ ਵਰਕਰ ਸੁਖਵਿੰਦਰ ਕੌਰ ਆਦਿ ਮੌਜੂਦ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ