BREAKING NEWS
ਐਸਐਫਆਈ ਵੱਲੋਂ ਮੁੱਖ ਮੰਤਰੀ ਨੂੰ ਖ਼ਤ  ਮਾਤਾ ਗੁਜਰੀ ਕਾਲਜ ਵਿਖੇ ਟੋਕੀਓ ੳਲੰਪਿਕ ਲਈ ਭਾਰਤੀ ਖਿਡਾਰੀਆਂ ਨੂੰ ਕੀਤਾ ਉਤਸ਼ਾਹਿਤਟੋਕੀਓ ਓਲੰਪਿਕਸ : ਜੈਵਲਿਨ ਥ੍ਰੋਅ 'ਚ ਅਨੁਰਾਣੀ ਨੇ ਕੀਤਾ ਨਿਰਾਸ਼, ਕੁਆਲੀਫਾਇੰਗ ਰਾਉਂਡ 'ਚ ਰਹੀ ਸਭ ਤੋਂ ਹੇਠਾਂਟੋਕੀਓ ਓਲੰਪਿਕ ਕੁਸ਼ਤੀ : ਸੋਨਮ ਮਹਿਲਾ ਫ੍ਰੀਸਟਾਈਲ ਸ਼੍ਰੇਣੀ ਵਿੱਚ ਆਪਣੇ ਪਹਿਲੇ ਮੈਚ ਵਿੱਚ ਹਾਰੀਨਹੀਂ ਰਹੇ ਫਿਲਮ ਅਲੋਚਕ ਰਾਸ਼ੀਦ ਇਰਾਨੀ, ਬਾਲੀਵੁੱਡ ਨੇ ਪ੍ਰਗਟਾਇਆ ਸੋਗਅੰਮ੍ਰਿਤ ਵੇਲੇ ਹੀ ਖੁੱਲ੍ਹ ਜਾਂਦੇ ਹਨ ਫਿਰੋਜ਼ਪੁਰ ਵਿਖੇ ਸ਼ਰਾਬ ਦੇ ਠੇਕੇਟੋਕੀਓ ਓਲੰਪਿਕਸ ’ਚ ਭਾਰਤੀ ਮਹਿਲਾ ਹਾਕੀ ਟੀਮ ਨੇ ਵੀ ਰਚਿਆ ਇਤਿਹਾਸਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਰਹੀ ਠੱਪਰਣਨੀਤੀ ’ਤੇ ਚਰਚਾ ਲਈ ਰਾਹੁਲ ਨੇ ਵਿਰੋਧੀ ਪਾਰਟੀਆਂ ਨੂੰ ਅੱਜ ਨਾਸ਼ਤੇ ’ਤੇ ਸੱਦਿਆਕੋਵਿਡ ਦੀ ਤੀਜੀ ਲਹਿਰ ਨੂੰ ਰੋਕਣ ਲਈ ਟੀਕਾਕਰਨ ਮੁਹਿੰਮ ’ਚ ਤੇਜ਼ੀ ਲਿਆਂਦੀ ਜਾਵੇ : ਸੀਪੀਆਈ (ਐਮ)

ਹਰਿਆਣਾ

ਸ਼ਾਹਾਬਾਦ ਦੇ ਆਦੇਸ਼ ਹੇਲਥ ਸੇਂਟਰ ਵਿੱਚ ਹਿਰਦਾ ਰੋਗੀਆਂ ਲਈ ਓਪੀਡੀ ਸ਼ੁਰੂ

June 19, 2021 08:29 PM
ਸਵੇਰੇ 10 ਤੋਂ ਦੁਪਹਿਰ 1 ਵਜੇ ਤੱਕ ਮਰੀਜ ਕਰਾ ਸੱਕਦੇ ਹਨ ਚੈਕਅਪ
 
ਕੁਰੂਕਸ਼ੇਤਰ, 19 ਜੂਨ (ਜਸਬੀਰ ਸਿੰਘ ਦੁੱਗਲ) : ਸ਼ਾਹਾਬਾਦ ਦੇ ਮਾਜਰੀ ਮੋਹੱਲਾ ਸਥਿਤ ਆਦੇਸ਼ ਹੇਲਥ ਸੇਂਟਰ ਵਿੱਚ ਹਿਰਦਾ ਰੋਗ ਮਾਹਰ (ਕਾਰਡਯੋਲਾਜਿਸਟ) ਡਾ. ਗੁਣਤਾਸ ਸਿੰਘ ਗਿੱਲ ਹਫਤੇ ਦੇ ਹਰ ਮੰਗਲਵਾਰ ਨੂੰ ਸਵੇਰੇ 10 ਤੋਂ ਦੁਪਹਿਰ 1 ਵਜੇ ਤੱਕ ਹਿਰਦਾ ਰੋਗੀਆਂ ਦੀ ਜਾਂਚ ਕਰਣਗੇ। ਇਹ ਜਾਣਕਾਰੀ ਆਦੇਸ਼ ਮੇਡੀਕਲ ਕਾਲਜ ਅਤੇ ਹਸਪਤਾਲ ਦੇ ਚੇਅਰਮੈਨ ਡਾ ਐਚ ਐਸ ਗਿਲ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਪਿਛਲੇ ਕੁਝ ਸਮੇਂ ਵਿੱਚ ਕਰੋਨਾ ਮਹਾਮਾਰੀ ਕਾਰਨ ਹਾਰਟ ਨਾਲ ਸਬੰਧਤ ਬੀਮਾਰੀਆਂ ਵਿੱਚ ਵਾਧਾ ਹੋਇਆ ਹੈ। ਇਸ ਦੇ ਚਲਦੇ ਆਦੇਸ਼ ਹੇਲਥ ਸੇਂਟਰ ਸ਼ਾਹਾਬਾਦ ਵਿੱਚ ਹਾਰਟ ਰੋਗੀਆਂ ਲਈ ਓਪੀਡੀ ਸ਼ੁਰੂ ਕੀਤੀ ਜਾ ਰਹੀ ਹੈ। ਹਾਰਟ ਦੀਆਂ ਬੀਮਾਰੀਆਂ ਨਾਲ ਸਬੰਧਤ ਇਹ ਓਪੀਡੀ ਹਫ਼ਤੇ ਵਿੱਚ ਫਿਲਹਾਲ ਇੱਕ ਦਿਨ ਸ਼ੁਰੂ ਕੀਤੀ ਜਾ ਰਹੀ ਹੈ। ਭਵਿੱਖ ਵਿੱਚ ਮਰੀਜਾਂ ਦੀ ਸਹੂਲਤ ਨੂੰ ਵੇਖਦੇ ਹੋਏ ਇਸ ਨੂੰ ਵਧਾਇਆ ਜਾ ਸਕਦਾ ਹੈ। ਡਾ. ਗਿੱਲ ਨੇ ਦੱਸਿਆ ਕਿ ਡਾ. ਗੁਣਤਾਸ ਨੇ ਐਮਡੀ ਮੇਡੀਸਨ ਅਤੇ ਡੀਐਮ ਕਾਰਡਯੋਲਾਜੀ ਕੀਤਾ ਹੈ ਅਤੇ ਪ੍ਰਸਿੱਧ ਹਸਪਤਾਲਾਂ ਵਿੱਚ ਆਪਣੀ ਸੇਵਾਵਾਂ ਦੇ ਚੁੱਕੇ ਹਨ । ਇਸ ਮੋਕੇ ਸੰਸਥਾਨ ਦੇ ਮਹਾਪ੍ਰਬੰਧਕ ਹਰਿਓਮ ਗੁਪਤਾ ਨੇ ਦੱਸਿਆ ਕਿ ਆਦੇਸ਼ ਮੇਡੀਕਲ ਕਾਲਜ ਅਤੇ ਹਸਪਤਾਲ ਵਿੱਚ ਸੁਪਰ ਸਪੇਸ਼ਿਅਲਿਟੀ ਕਾਰਡਯੋਵੈਸਕੁਲਰ ਵਿੱਚ ਪਹਿਲਾਂ ਤੋਂ ਰੈਗੂਲਰ ਇੰਜਿਓਗਰਾਫੀ ਅਤੇ ਏੰਜਯੋਪਲਾਸਟੀ ਸਫਲਤਾਪੂਰਵਕ ਕੀਤਾ ਜਾ ਰਿਹਾ ਹੈੈ। ਇਸ ਦੇ ਨਾਲ ਹੀ ਹਾਰਟ ਨਾਲ ਸਬੰਧਤ ਸਾਰੇ ਛੋਟੇ-ਵਡੇ ਆਪਰੇਸ਼ਨ ਵੀ ਰੈਗੂਲਰ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਹਿਰਦਾ ਰੋਗ ਦੇ ਮਰੀਜ ਹੁਣ ਘੱਟ ਖਰਚੇ ਵਿੱਚ ਉਚਿਤ ਇਲਾਜ ਆਦੇਸ਼ ਹਸਪਤਾਲ ਵਿੱਚ ਕਰਾ ਸੱਕਦੇ ਹਨ।
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਹਰਿਆਣਾ ਖ਼ਬਰਾਂ

ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦਾ ਪ੍ਰਕਾਸ਼ ਪੁਰਬ ਮਨਾਇਆ

ਮੁੱਖ ਮੰਤਰੀ ਦੇ ਅਸਤੀਫੇ ਦੀ ਮੰਗ ਲੈ ਕੇ ਕਾਂਗਰਸ ਆਗੂ ਪਹੁੰਚੇ ਮਿੰਨੀ ਸਕੱਤਰੇਤ, ਦਿੱਤਾ ਮੰਗ ਪੱਤਰ

ਵਿਗਿਆਨਕ ਚੇਤਨਾ ਦੇ ਫੈਲਾਓ ਨਾਲ ਹੋਵੇਗਾ ਦੇਸ਼ ਦਾ ਵਿਕਾਸ : ਸ਼ਮਸ਼ੇਰ ਚੋਰਮਾਰ

ਹਰਿਆਣਾ ਵਿਧਾਨ ਸਭਾ ਦੇ ਸਪੀਕਰ ਨੇ ਸੇਵਾ ਹੀ ਸੇਵਾ ਹਸਪਤਾਲ ਦਾ ਉਦਘਾਟਨ ਕੀਤਾ

ਖੇਡ ਮੰਤਰੀ ਸੰਦੀਪ ਸਿੰਘ ਨੇ ਨਗਰਪਾਲਿਕਾ ’ਚ ਮਾਰਿਆ ਛਾਪਾ

ਹਰਿਆਣਾ ’ਚ 2000 ਪ੍ਰਚੂਨ ਦੀਆਂ ਦੁਕਾਨਾਂ ਖੋਲ੍ਹੀਆਂ ਜਾਣਗੀਆਂ : ਖੱਟਰ

15 ਅਗਸਤ ਨੂੰ ਭਾਰੀ ਗਿਣਤੀ ’ਚ ਕਿਸਾਨ ਦਿੱਲੀ ਕੂਚ ਕਰਨਗੇ : ਪ੍ਰਿੰਸ ਵੜੈਚ

ਨਿਰਦੋਸ਼ ਕਿਸਾਨਾਂ ’ਤੇ ਦਰਜ ਝੂਠੇ ਮੁਕਦਮੇ ਤੁਰੰਤ ਰੱਦ ਹੋਣ : ਬਾਬਾ ਤਿਲੋਕੇਵਾਲਾ

ਕਿਸਾਨੀਂ ਸੰਘਰਸ਼ ਦੌਰਾਨ ਸ਼ਹੀਦ ਹੋਏ ਸਾਥੀਆਂ ਅਤੇ ਕਿਸਾਨਾਂ ਦੀ ਚੜ੍ਹਦੀ ਕਲਾ ਵਾਸਤੇ ਅਰਦਾਸ ਬੇਨਤੀ ਸਮਾਗਮ 7 ਅਗਸਤ ਨੂੰ

ਮਹਾਨ ਯੋਧਿਆਂ ਦੇ ਜੀਵਨ ਤੋਂ ਲੈਣੀ ਚਾਹੀਦੀ ਹੈ ਪ੍ਰੇਰਨਾ : ਗੋਬਿੰਦ ਸਿੰਘ ਭਾਟੀਆ