BREAKING NEWS
ਪੰਜਾਬ ਦੇ ਵੱਧ ਪ੍ਰਭਾਵਿਤ ਪਿੰਡਾਂ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ 8500 ਨੋਡਲ ਅਫ਼ਸਰ ਤਾਇਨਾਤਤਾਲਿਬਾਨ ਖ਼ਿਲਾਫ਼ ਦਹਿਸ਼ਤ ਦੀ ਕਾਰਵਾਈਕੈਨੇਡਾ : ਅੱਜ ਹੋਣਗੀਆਂ ਮੱਧਕਾਲੀ ਸੰਸਦੀ ਚੋਣਾਂਭਾਰਤ : 5 ਲੱਖ ਵਿਦੇਸ਼ੀ ਸੈਲਾਨੀਆਂ ਨੂੰ ਮਿਲਣਗੇ ਮੁਫਤ ਵੀਜ਼ੇਭਾਰਤ ’ਚ ਪਿਛਲੇ ਸਾਲ ਸੜਕ ਹਾਦਸਿਆਂ ’ਚ ਗਈਆਂ 1.20 ਲੱਖ ਜਾਨਾਂ : ਰਿਪੋਰਟਸੰਯੁਕਤ ਮੋਰਚੇ ਵੱਲੋਂ ਕੋਰ ਕਮੇਟੀ ਦੀ ਮੀਟਿੰਗ ’ਚ ਜਾਣ ਤੋਂ ਇਨਕਾਰਉਤਰਾਖੰਡ : ਸਰਕਾਰ ਬਣਦਿਆਂ ਹੀ ਇਕ ਲੱਖ ਨੌਕਰੀਆਂ ਤੇ ਹਰ ਮਹੀਨੇ 5 ਹਜ਼ਾਰ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ : ਕੇਜਰੀਵਾਲਅੰਮ੍ਰਿਤਸਰ : ਦਿਹਾਤੀ ਪੁਲਿਸ ਵੱਲੋਂ ਤਿੰਨ ਕਿਲੋ ਤੋਂ ਵਧ ਹੈਰੋਇਨ ਬਰਾਮਦਮਾਮਲਾ ਨੈਸ਼ਨਲ ਕਾਨਫਰੰਸ ਆਗੂ ਤ੍ਰਿਲੋਚਨ ਸਿੰਘ ਹੱਤਿਆ ਕਾਂਡ ਦਾਮੌਸਮ ਵਿਭਾਗ ਵੱਲੋਂ ਪੂਰਬੀ ਮੱਧ ਤੇ ਉੱਤਰ-ਪੱਛਮੀ ਭਾਰਤ ’ਚ ਮੀਂਹ ਦੀ ਚੇਤਾਵਨੀ

ਪੰਜਾਬ

ਸਿਹਤ ਵਿਭਾਗ ਦੀ ਟੀਮ ਨੇ ਵਾਰਡ ਨੰਬਰ 16 ’ਚ 196 ਲੋਕਾਂ ਨੂੰ ਲਾਈ ਵੈਕਸੀਨ

June 21, 2021 11:35 AM

ਸਤਨਾਮ ਸਿੰਘ
ਨੰਗਲ, 20 ਜੂਨ : ਪੰਜਾਬ ਵਿਧਾਨ ਸਭਾ ਸਪੀਕਰ ਰਾਣਾ ਕੰਵਰਪਾਲ ਸਿੰਘ ਦੀਆਂ ਹਿਦਾਇਤਾਂ ਤਹਿਤ ਸਿਹਤ ਵਿਭਾਗ ਕੋਰੋਨਾ ਮਹਾਮਾਰੀ ਨੂੰ ਲੈ ਕੇ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਲਈ ਪੱਬਾਂ ਭਾਰ ਹੋਇਆ ਪਿਆ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨੰਗਲ ਨਗਰ ਕੌਂਸਲ ਦੇ ਵਾਰਡ ਨੰਬਰ 16 ਤੋਂ ਮੌਜੂਦਾ ਕਾਂਗਰਸੀ ਕੌਂਸਲਰ ਅਸ਼ੋਕ ਕੁਮਾਰ ਪੁਰੀ (ਸਾਬਕਾ ਕੌਂਸਲ ਪ੍ਰਧਾਨ) ਨੇ ਪੱਤਰਕਾਰਾਂ ਨਾਲ ਕੀਤਾ।
ਕੌਂਸਲਰ ਪੁਰੀ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਦੇ ਚੱਲਦਿਆਂ ਅੱਜ ਸ਼ਿਵਾਲਿਕ ਐਵੀਨਿਯੂ ’ਚ ਸਪੀਕਰ ਸਾਹਿਬ ਦੇ ਯਤਨਾਂ ਨਾਲ ਸਵੇਰੇ 10 ਤੋਂ ਦੁਪਹਿਰ 2 ਵਜੇ ਇੱਕ ਕੈਂਪ ਲਗਾਇਆ ਗਿਆ।
ਕੈਂਪ ਵਿੱਚ ਬਿਨਾਂ ਕਿਸੇ ਭੇਵਭਾਵ ਤੋਂ 18 ਸਾਲ ਤੋਂ ਉੱਪਰ ਤੱਕ ਦੀ ਉਮਰ ਦੇ ਸਾਰੇ ਲੋਕਾਂ ਨੂੰ ਕੋਰੋਨਾ ਵੈਕਸੀਨ ਦਿੱਤੀ ਗਈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀ ਟੀਮ ਵੱਲੋਂ ਸਾਡੇ ਵਾਰਡ ’ਚ ਕੁਲ 196 ਲੋਕਾਂ ਨੂੰ ਕੋਵਿਡ ਰੋਕੂ ਟੀਕੇ ਲਗਵਾਏ ਗਏ ਹਨ।
ਜਿਸਨੂੰ ਲੈ ਕੇ ਵਾਰਡ ਵਾਸੀਆਂ ਨੇ ਸਪੀਕਰ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਐਚਡੀਐਫਸੀ ਬੈਂਕ ਮੁਲਾਜ਼ਮ ਦਾ ਦਿਨ-ਦਿਹਾੜੇ ਮੋਟਰਸਾਈਕਲ ਹੋਇਆ ਚੋਰੀ

ਸਕੂਲੀ ਵਿਦਿਆਰਥੀ ਨੇ ਆਪਣੀ ਜਮਾਤਣ ਨਾਲ ਕੀਤਾ ਜਬਰ‑ਜਨਾਹ

ਪੰਜਾਬ ਦੇ ਵੱਧ ਪ੍ਰਭਾਵਿਤ ਪਿੰਡਾਂ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ 8500 ਨੋਡਲ ਅਫ਼ਸਰ ਤਾਇਨਾਤ

ਸੰਯੁਕਤ ਕਿਸਾਨ ਮੋਰਚੇ ਵੱਲੋਂ 27 ਸਤੰਬਰ ਨੂੰ ਭਾਰਤ ਬੰਦ ਦੇ ਦਿੱਤੇ ਸੱਦੇ ਨੂੰ ਪੂਰੀ ਤਨਦੇਹੀ ਨਾਲ ਕਾਮਯਾਬ ਕਰੋ : ਕਾਮਰੇਡ ਭਿੱਖੀਵਿੰਡ

ਸੀਆਈਏ ਸਟਾਫ ਵੱਲੋਂ ਤਿੰਨ ਕਿੱਲੋ ਅਫ਼ੀਮ ਤੇ ਕਾਰ ਸਮੇਤ ਦੋ ਕਾਬੂ

ਮਿਲੀਭੁਗਤ ਨਾਲ ਚਲਦਾ ਹੈ ਨਾਜਾਇਜ਼ ਮਾਈਨਿੰਗ ਦਾ ਧੰਦਾ

ਅੱਜ ਰੱਖਣਾ ਸੀ ਮੁੱਖ ਮੰਤਰੀ ਨੇ ਨੀਂਹ ਪੱਥਰ

ਸੱਪ ਦੇ ਕੱਟਣ ਨਾਲ ਖੇਤ ਮਜ਼ਦੂਰ ਦੀ ਮੌਤ

ਮੌੜ ਖੁਰਦ ’ਚ ਸੀਵਰੇਜ ਸਿਸਟਮ ਠੱਪ, ਗਲੀਆਂ ਨੇ ਧਾਰਿਆ ਛੱਪੜਾਂ ਦਾ ਰੂਪ

ਐਮਪੀ ਮਨੀਸ਼ ਤਿਵਾੜੀ ਵੱਲੋਂ ਨਵਾਂਸ਼ਹਿਰ ਵਿਖੇ ਬਣ ਰਹੇ ਪਾਸਪੋਰਟ ਸੇਵਾ ਕੇਂਦਰ ਦਾ ਨਿਰੀਖਣ