BREAKING NEWS
ਐਸਐਫਆਈ ਵੱਲੋਂ ਮੁੱਖ ਮੰਤਰੀ ਨੂੰ ਖ਼ਤ  ਮਾਤਾ ਗੁਜਰੀ ਕਾਲਜ ਵਿਖੇ ਟੋਕੀਓ ੳਲੰਪਿਕ ਲਈ ਭਾਰਤੀ ਖਿਡਾਰੀਆਂ ਨੂੰ ਕੀਤਾ ਉਤਸ਼ਾਹਿਤਟੋਕੀਓ ਓਲੰਪਿਕਸ : ਜੈਵਲਿਨ ਥ੍ਰੋਅ 'ਚ ਅਨੁਰਾਣੀ ਨੇ ਕੀਤਾ ਨਿਰਾਸ਼, ਕੁਆਲੀਫਾਇੰਗ ਰਾਉਂਡ 'ਚ ਰਹੀ ਸਭ ਤੋਂ ਹੇਠਾਂਟੋਕੀਓ ਓਲੰਪਿਕ ਕੁਸ਼ਤੀ : ਸੋਨਮ ਮਹਿਲਾ ਫ੍ਰੀਸਟਾਈਲ ਸ਼੍ਰੇਣੀ ਵਿੱਚ ਆਪਣੇ ਪਹਿਲੇ ਮੈਚ ਵਿੱਚ ਹਾਰੀਨਹੀਂ ਰਹੇ ਫਿਲਮ ਅਲੋਚਕ ਰਾਸ਼ੀਦ ਇਰਾਨੀ, ਬਾਲੀਵੁੱਡ ਨੇ ਪ੍ਰਗਟਾਇਆ ਸੋਗਅੰਮ੍ਰਿਤ ਵੇਲੇ ਹੀ ਖੁੱਲ੍ਹ ਜਾਂਦੇ ਹਨ ਫਿਰੋਜ਼ਪੁਰ ਵਿਖੇ ਸ਼ਰਾਬ ਦੇ ਠੇਕੇਟੋਕੀਓ ਓਲੰਪਿਕਸ ’ਚ ਭਾਰਤੀ ਮਹਿਲਾ ਹਾਕੀ ਟੀਮ ਨੇ ਵੀ ਰਚਿਆ ਇਤਿਹਾਸਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਰਹੀ ਠੱਪਰਣਨੀਤੀ ’ਤੇ ਚਰਚਾ ਲਈ ਰਾਹੁਲ ਨੇ ਵਿਰੋਧੀ ਪਾਰਟੀਆਂ ਨੂੰ ਅੱਜ ਨਾਸ਼ਤੇ ’ਤੇ ਸੱਦਿਆਕੋਵਿਡ ਦੀ ਤੀਜੀ ਲਹਿਰ ਨੂੰ ਰੋਕਣ ਲਈ ਟੀਕਾਕਰਨ ਮੁਹਿੰਮ ’ਚ ਤੇਜ਼ੀ ਲਿਆਂਦੀ ਜਾਵੇ : ਸੀਪੀਆਈ (ਐਮ)

ਹਰਿਆਣਾ

ਸਰਕਾਰੀ ਮਹਿਲਾ ਕਾਲਜ ਸਿਰਸਾ ਦੀ ਵਿਦਿਆਰਥਣ ਰਿਆ ਤੇ ਜੋਤੀ ਜੋਸ਼ੀ ਨੇ ਚਮਕਾਇਆ ਕਾਲਜ ਦਾ ਨਾਮ

June 21, 2021 12:55 PM

- ਯੂਨੀਵਰਸਿਟੀ ਦੇ ਵੱਖ-ਵੱਖ ਮੁਕਾਬਲਿਆਂ ’ਚ ਲਿਆ ਹਿੱਸਾ

ਸੁਰਿੰਦਰ ਪਾਲ ਸਿੰਘ
ਸਿਰਸਾ/20 ਜੂਨ : ਗੁਰੂੁ ਗਰਾਮ ਯੂਨੀਵਰਸਿਟੀ ਦੁਆਰਾ ਸੰਸਾਰ ਵਾਤਾਵਰਣ ਦਿਵਸ ਸਬੰਧੀ ਕਰਵਾਏ ਰਾਜ ਪੱਧਰੀ ਭਾਸ਼ਣ ਮੁਕਾਬਲੇ ਵਿੱਚ ਸਰਕਾਰੀ ਮਹਿਲਾਂ ਕਾਲਜ ਸਿਰਸਾ ਦੀ ਬੀ ਕਾਮ ਦੂਸਰੇ ਸਾਲ ਦੀ ਵਿਦਿਆਰਥਣ ਰਿਆ ਨੇ ਤੀਸਰਾ ਸਥਾਨ ਹਾਸਲ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ ਹੈ। ਸਰਕਾਰੀ ਮਹਿਲਾਂ ਕਾਲਜ ਸਿਰਸਾ ਦੇ ਜਨਸੰਪਰਕ ਅਧਿਕਾਰੀ ਡਾ:ਹਰਵਿੰਦਰ ਸਿੰਘ ਨੇ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਾਲਜ ਦੇ ਪ੍ਰਿੰਸੀਪਲ ਰਾਮ ਕੁਮਾਰ ਜਾਂਗੜਾ ਦੇ ਮਾਰਗਦਰਸ਼ਨ ਅਤੇ ਵਣਿਜ ਵਿਭਾਗ ਦੇ ਮੁਖੀ ਪ੍ਰੋ: ਅੰਕਿਤਾ ਮੋਂਗਾ ਦੀ ਪੇ੍ਰਰਣਾ ਨਾਲ ਵਿਦਿਆਰਥਣ ਰਿਆ ਨੇ ਇਸ ਮੁਕਾਬਲੇ ਵਿੱਚ ਆਪਣੇ ਵਿਲਖਣ ਅਤੇ ਬੌਧਿਕ ਸਾਮਰਥਾ ਅਨੂੰਸਾਰ ਆਪਣੀ ਤੇਜ਼ ਭਾਸ਼ਣ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ, ਜਿਸ ਕਾਰਨ ਗੁਰੂਗਰਾਮ ਯੂਨੀਵਰਸਿਟੀ ਦੁਆਰਾ ਰਿਆ ਨੂੰ ਉਸਦੀ ਯੋਗਤਾ ਦਾ ਪ੍ਰਮਾਣ ਪੱਤਰ ਭੇਜਿਆ ਗਿਆ ਹੈ।
ਡਾ:ਹਰਵਿੰਦਰ ਸਿੰਘ ਨੇ ਦੱਸਿਆ ਕਿ ਲਾਕਡਾਉਨ ਦੌਰ ਵਿੱਚ ਕਾਲਜ ਦੀ ਬੀ ਏ ਤੀਸਰੇ ਸਾਲ ਦੀ ਵਿਦਿਆਰਥਣ ਜੋਤੀ ਜੋਸ਼ੀ ਨੇ ਵੀ ਵੱਖ ਵੱਖ ਰਾਜ ਅਤੇ ਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਵਿੱਚ ਹਿੱਸਾ ਲੈ ਕੇ ਆਪਣੀ ਵਿਲੱਖਣ ਪ੍ਰਤਿਭਾ ਦੀ ਛਾਪ ਛੱਡੀ ਹੈ। ਯੁਵਾ ਪਰੋਗਰਾਮ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਅਤੇ ਯੂਨੀਸੇਫ ਇੰਡੀਆ ਦੁਆਰਾ ਕੋਵਿਡ ਵਿਰੁੱਧ ਚਲਾਏ ਜਾ ਰਹੇ ਜਾਗਰੂਕਤਾ ਅਭਿਆਨ ਵਿੱਚ ਸਰਗਰਮ ਭਾਗ ਲੈਂਦੇ ਹੋਏ ਜੋਤੀ ਜੋਸ਼ੀ ਨੇ ਕੋਰੋਨਾ ਜੋਧਾ ਦਾ ਪ੍ਰਮਾਣ ਪੱਤਰ ਹਾਸਲ ਕੀਤਾ ਹੈ।
ਸਰਕਾਰੀ ਮਹਿਲਾਂ ਕਾਲਜ ਸਿਰਸਾ ਦੇ ਪ੍ਰਿੰਸੀਪਲ ਰਾਮ ਕੁਮਾਰ ਜਾਂਗੜਾ, ਸੰਸਕ੍ਰਿਤਕ ਕਮੇਟੀ ਦੇ ਸੰਯੋਜਕ ਡਾ: ਕੇ ਕੇ ਡੂਡੀ, ਡਾ: ਰੁਪਿੰਦਰ ਕੌਰ ਅਤੇ ਮੀਡੀਆ ਪ੍ਰਭਾਰੀ ਸੁਮਿਤ ਸ਼ਰਮਾ ਸਮੇਤ ਪੂਰੇ ਕਾਲਜ ਪਰਿਵਾਰ ਨੇ ਵਿਦਿਆਰਥਣ ਰਿਆ ਅਤੇ ਜੋਤੀ ਜੋਸ਼ੀ ਨੂੰ ਉਨ੍ਹਾਂ ਦੀਆਂ ਇਨ੍ਹਾਂ ਪ੍ਰਾਪਤੀਆਂ ਤੇ ਮੁਬਾਰਕਬਾਦ ਦਿੰਦੇ ਹੋਏ ਸਫਲ ਅਤੇ ਸੁਖਦ ਭਵਿੱਖ ਲਈ ਸ਼ੁਭ ਕਾਮਨਾਵਾਂ ਦਿੱਤੀਆਂ ਹਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਹਰਿਆਣਾ ਖ਼ਬਰਾਂ

ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦਾ ਪ੍ਰਕਾਸ਼ ਪੁਰਬ ਮਨਾਇਆ

ਮੁੱਖ ਮੰਤਰੀ ਦੇ ਅਸਤੀਫੇ ਦੀ ਮੰਗ ਲੈ ਕੇ ਕਾਂਗਰਸ ਆਗੂ ਪਹੁੰਚੇ ਮਿੰਨੀ ਸਕੱਤਰੇਤ, ਦਿੱਤਾ ਮੰਗ ਪੱਤਰ

ਵਿਗਿਆਨਕ ਚੇਤਨਾ ਦੇ ਫੈਲਾਓ ਨਾਲ ਹੋਵੇਗਾ ਦੇਸ਼ ਦਾ ਵਿਕਾਸ : ਸ਼ਮਸ਼ੇਰ ਚੋਰਮਾਰ

ਹਰਿਆਣਾ ਵਿਧਾਨ ਸਭਾ ਦੇ ਸਪੀਕਰ ਨੇ ਸੇਵਾ ਹੀ ਸੇਵਾ ਹਸਪਤਾਲ ਦਾ ਉਦਘਾਟਨ ਕੀਤਾ

ਖੇਡ ਮੰਤਰੀ ਸੰਦੀਪ ਸਿੰਘ ਨੇ ਨਗਰਪਾਲਿਕਾ ’ਚ ਮਾਰਿਆ ਛਾਪਾ

ਹਰਿਆਣਾ ’ਚ 2000 ਪ੍ਰਚੂਨ ਦੀਆਂ ਦੁਕਾਨਾਂ ਖੋਲ੍ਹੀਆਂ ਜਾਣਗੀਆਂ : ਖੱਟਰ

15 ਅਗਸਤ ਨੂੰ ਭਾਰੀ ਗਿਣਤੀ ’ਚ ਕਿਸਾਨ ਦਿੱਲੀ ਕੂਚ ਕਰਨਗੇ : ਪ੍ਰਿੰਸ ਵੜੈਚ

ਨਿਰਦੋਸ਼ ਕਿਸਾਨਾਂ ’ਤੇ ਦਰਜ ਝੂਠੇ ਮੁਕਦਮੇ ਤੁਰੰਤ ਰੱਦ ਹੋਣ : ਬਾਬਾ ਤਿਲੋਕੇਵਾਲਾ

ਕਿਸਾਨੀਂ ਸੰਘਰਸ਼ ਦੌਰਾਨ ਸ਼ਹੀਦ ਹੋਏ ਸਾਥੀਆਂ ਅਤੇ ਕਿਸਾਨਾਂ ਦੀ ਚੜ੍ਹਦੀ ਕਲਾ ਵਾਸਤੇ ਅਰਦਾਸ ਬੇਨਤੀ ਸਮਾਗਮ 7 ਅਗਸਤ ਨੂੰ

ਮਹਾਨ ਯੋਧਿਆਂ ਦੇ ਜੀਵਨ ਤੋਂ ਲੈਣੀ ਚਾਹੀਦੀ ਹੈ ਪ੍ਰੇਰਨਾ : ਗੋਬਿੰਦ ਸਿੰਘ ਭਾਟੀਆ