BREAKING NEWS
ਐਸਐਫਆਈ ਵੱਲੋਂ ਮੁੱਖ ਮੰਤਰੀ ਨੂੰ ਖ਼ਤ  ਮਾਤਾ ਗੁਜਰੀ ਕਾਲਜ ਵਿਖੇ ਟੋਕੀਓ ੳਲੰਪਿਕ ਲਈ ਭਾਰਤੀ ਖਿਡਾਰੀਆਂ ਨੂੰ ਕੀਤਾ ਉਤਸ਼ਾਹਿਤਟੋਕੀਓ ਓਲੰਪਿਕਸ : ਜੈਵਲਿਨ ਥ੍ਰੋਅ 'ਚ ਅਨੁਰਾਣੀ ਨੇ ਕੀਤਾ ਨਿਰਾਸ਼, ਕੁਆਲੀਫਾਇੰਗ ਰਾਉਂਡ 'ਚ ਰਹੀ ਸਭ ਤੋਂ ਹੇਠਾਂਟੋਕੀਓ ਓਲੰਪਿਕ ਕੁਸ਼ਤੀ : ਸੋਨਮ ਮਹਿਲਾ ਫ੍ਰੀਸਟਾਈਲ ਸ਼੍ਰੇਣੀ ਵਿੱਚ ਆਪਣੇ ਪਹਿਲੇ ਮੈਚ ਵਿੱਚ ਹਾਰੀਨਹੀਂ ਰਹੇ ਫਿਲਮ ਅਲੋਚਕ ਰਾਸ਼ੀਦ ਇਰਾਨੀ, ਬਾਲੀਵੁੱਡ ਨੇ ਪ੍ਰਗਟਾਇਆ ਸੋਗਅੰਮ੍ਰਿਤ ਵੇਲੇ ਹੀ ਖੁੱਲ੍ਹ ਜਾਂਦੇ ਹਨ ਫਿਰੋਜ਼ਪੁਰ ਵਿਖੇ ਸ਼ਰਾਬ ਦੇ ਠੇਕੇਟੋਕੀਓ ਓਲੰਪਿਕਸ ’ਚ ਭਾਰਤੀ ਮਹਿਲਾ ਹਾਕੀ ਟੀਮ ਨੇ ਵੀ ਰਚਿਆ ਇਤਿਹਾਸਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਰਹੀ ਠੱਪਰਣਨੀਤੀ ’ਤੇ ਚਰਚਾ ਲਈ ਰਾਹੁਲ ਨੇ ਵਿਰੋਧੀ ਪਾਰਟੀਆਂ ਨੂੰ ਅੱਜ ਨਾਸ਼ਤੇ ’ਤੇ ਸੱਦਿਆਕੋਵਿਡ ਦੀ ਤੀਜੀ ਲਹਿਰ ਨੂੰ ਰੋਕਣ ਲਈ ਟੀਕਾਕਰਨ ਮੁਹਿੰਮ ’ਚ ਤੇਜ਼ੀ ਲਿਆਂਦੀ ਜਾਵੇ : ਸੀਪੀਆਈ (ਐਮ)

ਹਰਿਆਣਾ

ਮੁੱਖ ਮੰਤਰੀ ਦਾ ਘਿਰਾਓ ਕਰਨ ਚੱਲੇ ਕਿਸਾਨਾਂ ’ਤੇ ਲਾਠੀਚਾਰਜ, ਕਈ ਕਿਸਾਨ ਜ਼ਖ਼ਮੀ

June 21, 2021 12:58 PM

ਪੀ. ਪੀ. ਵਰਮਾ
ਪੰਚਕੂਲਾ/20 ਜੂਨ : ਪੰਚਕੂਲਾ ਦੇ ਵੱਡੀ ਗਿਣਤੀ ਦੇ ਕਿਸਾਨਾਂ ਉੱਤੇ ਪੁਲੀਸ ਨੇ ਲਾਠੀਚਾਰਜ ਕੀਤਾ। ਇਹ ਕਿਸਾਨ ਤਿੰਨੋਂ ਖੇਤੀਬਾੜੀ ਬਿੱਲਾਂ ਦੇ ਵਿਰੋਧ ਵਿੱਚ ਅੱਜ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਘਿਰਾਓ ਕਰਨ ਜਾ ਰਹੇ ਸਨ। ਇਹ ਕਿਸਾਨ ਅੱਜ ਟੋਲ ਪਲਾਜ਼ਾ ਚੰਡੀਮੰਦਰ ਉੱਤੇ ਇਕੱਠੇ ਹੋਏ ਅਤੇ ਪੁਲੀਸ ਨੇ ਦੋ ਵੱਡੇ ਬੈਰੀਕੇਟ ਹਟਾ ਕੇ ਪਿੱਡ ਚਿੱਕਣ ਦੇ ਨੇੜੇ ਉੱਥੇ ਪਹੁੰਚ ਗਏ ਜਿੱਥੇ ਮੁੱਖ ਮੰਤਰੀ ਦਾ ਹੈਲੀਕਾਪਟਰ ਉੱਤਰਨਾ ਸੀ। ਮੁੱਖ ਮੰਤਰੀ ਨੇ ਤਾਂ ਹੈਲੀਕਾਪਟਰ ਰਾਹੀ ਆਉਣਾ ਸੀ ਪਰੰਤੂ ਇਹਨਾਂ ਨੇ ਅਫ਼ਸਰਾਂ ਦੀਆਂ ਗੱਡੀਆਂ ਘੇਰ ਲਈਆਂ ਅਤੇ ਕਾਲੇ ਝੰਡੇ ਵਿਖਾਉਣੇ ਸ਼ੁਰੂ ਕਰ ਦਿੱਤੇ॥ ਇਸ ਲਾਠੀਚਾਰਜ ਵਿੱਚ ਪਿੰਜ਼ੋਰ ਬਲਾਕ ਦੇ ਅਹੁਦੇਦਾਰ ਭੀਮ ਸਿੰਘ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ। ਪੁਲੀਸ ਨੇ ਕਈ ਕਿਸਾਨਾਂ ਨੂੰ ਲਾਠੀਆਂ ਮਾਰ ਕੇ ਜ਼ਖ਼ਮੀ ਕਰ ਦਿੱਤਾ ਅਤੇ ਦੋ ਟਰੈਕਟਰ ਤੋੜ ਦਿੱਤੇ।
ਪੁਲੀਸ ਨੇ ਇਹਨਾਂ ਤੇ ਲਾਠੀਚਾਰਜ ਉਸ ਸਮੇਂ ਕੀਤਾ ਜਦੋਂ ਕਿਸਾਨਾਂ ਨੇ ਪੁਲੀਸ ਦੀ ਭਰੀ ਹੋਈ ਛੋਟੀ ਬੱਸ ਘੇਰ ਲਈ। ਕਿਸਾਨ ਹੈਲੀਪੈਡ ਦੇ ਸਾਹਮਣੇ ਧਰਨੇ ਤੇ ਬੈਠ ਗਏ। ਕਿਸਾਨਾਂ ਨੇ ਦੱਸਿਆ ਕਿ ਉਹ ਅਮਰਾਵਤੀ ਤੋਂ ਹੈਲੀਪੈਡ ਤੱਕ ਦੋ ਪੁਲੀਸ ਦੇ ਵੱਡੇ ਬੈਰੀਕੇਟ ਤੋੜ ਕੇ ਆਏ ਹੋਏ ਹਨ। ਪੁਲੀਸ ਨੇ ਇੱਕ ਦਿਨ ਪਹਿਲਾਂ ਹੀ ਮੋਰਨੀ ਦੇ ਸਾਰੇ ਰਸਤਿਆਂ ਉੱਤੇ ਆਮ ਲੋਕਾਂ ਨੂੰ ਜਾਣ ਤੋਂ ਰੋਕ ਦਿੱਤਾ ਸੀ। ਅੱਜ ਵੀ ਮੋਰਨੀ ਤੋਂ ਸੈਲਾਨੀਆਂ ਨੂੰ ਹਟਾ ਦਿੱਤਾ ਗਿਆ। ਵੱਡੀ ਗਿਣਤੀ ਦੇ ਕਿਸਾਨ ਪੰਚਕੂਲਾ ਦੇ ਚੰਡੀਮੰਦਰ ਅਤੇ ਨੱਗਲ ਟੋਲ ਪਲਾਜ਼ਿਆਂ ਤੋਂ ਇਕੱਠੇ ਹੋ ਕੇ ਆਏ ਸਨ। ਪਿੰਜ਼ੌਰ, ਪਿੰਡ ਦਮਦਮਾ ਅਤੇ ਪਿੰਡ ਮੱਲਾਂ ਰਾਹੀ ਮੋਰਨੀ ਜਾ ਰਹੇ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਹਰਿਆਣਾ ਖ਼ਬਰਾਂ

ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦਾ ਪ੍ਰਕਾਸ਼ ਪੁਰਬ ਮਨਾਇਆ

ਮੁੱਖ ਮੰਤਰੀ ਦੇ ਅਸਤੀਫੇ ਦੀ ਮੰਗ ਲੈ ਕੇ ਕਾਂਗਰਸ ਆਗੂ ਪਹੁੰਚੇ ਮਿੰਨੀ ਸਕੱਤਰੇਤ, ਦਿੱਤਾ ਮੰਗ ਪੱਤਰ

ਵਿਗਿਆਨਕ ਚੇਤਨਾ ਦੇ ਫੈਲਾਓ ਨਾਲ ਹੋਵੇਗਾ ਦੇਸ਼ ਦਾ ਵਿਕਾਸ : ਸ਼ਮਸ਼ੇਰ ਚੋਰਮਾਰ

ਹਰਿਆਣਾ ਵਿਧਾਨ ਸਭਾ ਦੇ ਸਪੀਕਰ ਨੇ ਸੇਵਾ ਹੀ ਸੇਵਾ ਹਸਪਤਾਲ ਦਾ ਉਦਘਾਟਨ ਕੀਤਾ

ਖੇਡ ਮੰਤਰੀ ਸੰਦੀਪ ਸਿੰਘ ਨੇ ਨਗਰਪਾਲਿਕਾ ’ਚ ਮਾਰਿਆ ਛਾਪਾ

ਹਰਿਆਣਾ ’ਚ 2000 ਪ੍ਰਚੂਨ ਦੀਆਂ ਦੁਕਾਨਾਂ ਖੋਲ੍ਹੀਆਂ ਜਾਣਗੀਆਂ : ਖੱਟਰ

15 ਅਗਸਤ ਨੂੰ ਭਾਰੀ ਗਿਣਤੀ ’ਚ ਕਿਸਾਨ ਦਿੱਲੀ ਕੂਚ ਕਰਨਗੇ : ਪ੍ਰਿੰਸ ਵੜੈਚ

ਨਿਰਦੋਸ਼ ਕਿਸਾਨਾਂ ’ਤੇ ਦਰਜ ਝੂਠੇ ਮੁਕਦਮੇ ਤੁਰੰਤ ਰੱਦ ਹੋਣ : ਬਾਬਾ ਤਿਲੋਕੇਵਾਲਾ

ਕਿਸਾਨੀਂ ਸੰਘਰਸ਼ ਦੌਰਾਨ ਸ਼ਹੀਦ ਹੋਏ ਸਾਥੀਆਂ ਅਤੇ ਕਿਸਾਨਾਂ ਦੀ ਚੜ੍ਹਦੀ ਕਲਾ ਵਾਸਤੇ ਅਰਦਾਸ ਬੇਨਤੀ ਸਮਾਗਮ 7 ਅਗਸਤ ਨੂੰ

ਮਹਾਨ ਯੋਧਿਆਂ ਦੇ ਜੀਵਨ ਤੋਂ ਲੈਣੀ ਚਾਹੀਦੀ ਹੈ ਪ੍ਰੇਰਨਾ : ਗੋਬਿੰਦ ਸਿੰਘ ਭਾਟੀਆ