BREAKING NEWS
ਐਸਐਫਆਈ ਵੱਲੋਂ ਮੁੱਖ ਮੰਤਰੀ ਨੂੰ ਖ਼ਤ  ਮਾਤਾ ਗੁਜਰੀ ਕਾਲਜ ਵਿਖੇ ਟੋਕੀਓ ੳਲੰਪਿਕ ਲਈ ਭਾਰਤੀ ਖਿਡਾਰੀਆਂ ਨੂੰ ਕੀਤਾ ਉਤਸ਼ਾਹਿਤਟੋਕੀਓ ਓਲੰਪਿਕਸ : ਜੈਵਲਿਨ ਥ੍ਰੋਅ 'ਚ ਅਨੁਰਾਣੀ ਨੇ ਕੀਤਾ ਨਿਰਾਸ਼, ਕੁਆਲੀਫਾਇੰਗ ਰਾਉਂਡ 'ਚ ਰਹੀ ਸਭ ਤੋਂ ਹੇਠਾਂਟੋਕੀਓ ਓਲੰਪਿਕ ਕੁਸ਼ਤੀ : ਸੋਨਮ ਮਹਿਲਾ ਫ੍ਰੀਸਟਾਈਲ ਸ਼੍ਰੇਣੀ ਵਿੱਚ ਆਪਣੇ ਪਹਿਲੇ ਮੈਚ ਵਿੱਚ ਹਾਰੀਨਹੀਂ ਰਹੇ ਫਿਲਮ ਅਲੋਚਕ ਰਾਸ਼ੀਦ ਇਰਾਨੀ, ਬਾਲੀਵੁੱਡ ਨੇ ਪ੍ਰਗਟਾਇਆ ਸੋਗਅੰਮ੍ਰਿਤ ਵੇਲੇ ਹੀ ਖੁੱਲ੍ਹ ਜਾਂਦੇ ਹਨ ਫਿਰੋਜ਼ਪੁਰ ਵਿਖੇ ਸ਼ਰਾਬ ਦੇ ਠੇਕੇਟੋਕੀਓ ਓਲੰਪਿਕਸ ’ਚ ਭਾਰਤੀ ਮਹਿਲਾ ਹਾਕੀ ਟੀਮ ਨੇ ਵੀ ਰਚਿਆ ਇਤਿਹਾਸਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਰਹੀ ਠੱਪਰਣਨੀਤੀ ’ਤੇ ਚਰਚਾ ਲਈ ਰਾਹੁਲ ਨੇ ਵਿਰੋਧੀ ਪਾਰਟੀਆਂ ਨੂੰ ਅੱਜ ਨਾਸ਼ਤੇ ’ਤੇ ਸੱਦਿਆਕੋਵਿਡ ਦੀ ਤੀਜੀ ਲਹਿਰ ਨੂੰ ਰੋਕਣ ਲਈ ਟੀਕਾਕਰਨ ਮੁਹਿੰਮ ’ਚ ਤੇਜ਼ੀ ਲਿਆਂਦੀ ਜਾਵੇ : ਸੀਪੀਆਈ (ਐਮ)

ਹਰਿਆਣਾ

ਐਨਸੀਸੀ ਕੈਡਿਟਸ ਵੱਲੋਂ ਕੌਮਾਂਤਰੀ ਯੋਗਾ ਦਿਵਸ ਦੀ ਤਿਆਰੀ

June 21, 2021 12:59 PM

ਰਵਿੰਦਰ ਚੌਹਾਨ/ਜਗਜੀਤ ਸਿੰਘ
ਯਮੁਨਾਨਗਰ/ਜਗਾਧਰੀ/20 ਜੂਨ : ਗੁਰੂ ਨਾਨਕ ਖਾਲਸਾ ਕਾਲਜ ਦੇ ਐਨਸੀਸੀ ਕੈਡਿਟ ਅੰਤਰਰਾਸਟਰੀ ਯੋਗ ਦਿਵਸ ਦੀ ਤਿਆਰੀ ਕਰ ਰਹੇ ਹਨ। ਕੋਵਿਡ ਕਾਰਨ ਹਰ ਕੈਡਿਟ ਆਪਣੇ ਘਰ ਵਿੱਚ ਯੋਗਾ ਦਾ ਅਭਿਆਸ ਕਰ ਆਪਣੇ ਪਰਿਵਾਰ ਅਤੇ ਆਸ-ਪੜੋਸ ਨੂੰ ਵੀ ਯੋਗ ਦੁਆਰਾ ਸਿਹਤਮੰਦ ਰਹਿਣ ਲਈ ਜਾਗਰੂਕ ਕਰ ਰਿਹਾ ਹੈ। ਕੈਡਿਟਾਂ ਨੇ ਹਰ ਰੋਜ ਯੋਗਾ ਕਰਨ ਦੀ ਸਹੁੰ ਖਾਧੀ ਹੈ। ਇਹ ਸਹੁੰ ਭਾਰਤ ਸਰਕਾਰ ਨੇ ਦਰਜ ਕੀਤੀ ਹੈ, ਜਿਸ ਲਈ ਹਰੇਕ ਕੈਡਟ ਨੂੰ ਪ੍ਰਮਾਣ ਪੱਤਰ ਵੀ ਮਿਲੇਗਾ। ਇਹ ਜਾਣਕਾਰੀ ਦਿੰਦਿਆਂ ਕਾਲਜ ਦੇ ਪਿ੍ਰੰਸੀਪਲ ਅਤੇ ਐਨ.ਸੀ.ਸੀ ਅਫਸਰ ਡਾ. ਮੇਜਰ ਹਰਿੰਦਰ ਸਿੰਘ ਕੰਗ ਨੇ ਦੱਸਿਆ ਕਿ ਕਰਨਲ ਅਜੈ ਪਾਲ ਕੌਸਸਿ, 14 ਹਰਿਆਣਾ ਬਟਾਲੀਅਨ ਐਨਸੀਸੀ ਦੇ ਕਮਾਂਡਿੰਗ ਅਫਸਰ ਅਤੇ ਪ੍ਰਬੰਧਕੀ ਅਧਿਕਾਰੀ ਕਰਨਲ ਏ ਜੇ ਐਸ ਸੰਧੂ ਦੀ ਨਿਗਰਾਨੀ ਹੇਠ ਜਿਲ੍ਹੇ ਭਰ ਦੇ ਸਾਰੇ ਵਿਦਿਅਕ ਅਦਾਰੇ ਸੰਗਠਨ ਯੋਗ ਦਿਵਸ ਦੀ ਤਿਆਰੀ ਕਰ ਰਹੇ ਹਨ।
ਕੌਮਾਂਤਰੀ ਯੋਗਾ ਦਿਵਸ ਨੂੰ ਲੈ ਕੇ ਕੈਡਿਟਾਂ ਵਿਚ ਭਾਰੀ ਉਤਸਾਹ ਹੈ। ਡਾ. ਰਮਨੀਕ ਅਤੇ ਐਸਐਮ ਜਾਕਿਰ ਹੁਸੈਨ ਇਸ ਪ੍ਰੋਗਰਾਮ ਵਿਚ ਅਹਿਮ ਭੂਮਿਕਾਵਾਂ ਨਿਭਾ ਰਹੇ ਹਨ। ਇਸ ਤੋਂ ਇਲਾਵਾ ਐਨਸੀਸੀ ਕੈਡੇਟ ਸੋਸਲ ਮੀਡੀਆ ‘ਤੇ ਯੋਗਾ ਨੂੰ ਪ੍ਰਸਿੱਧ ਬਣਾਉਣ ਵਿਚ ਵੀ ਮਦਦ ਕਰ ਰਹੇ ਹਨ। ਕਾਲਜ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਭੁਪਿੰਦਰ ਸਿੰਘ ਜੌਹਰ ਅਤੇ ਚੇਅਰਮੈਨ ਰਣਦੀਪ ਸਿੰਘ ਜੌਹਰ ਨੇ ਵੀ ਕੈਡਿਟਾਂ ਦੀ ਇਸ ਯਤਨ ‘ਤੇ ਖੁਸੀ ਜਾਹਰ ਕੀਤੀ ਹੈ ਅਤੇ ਆਸ ਕੀਤੀ ਹੈ ਕਿ ਕੈਡਿਟ ਸਿਹਤਮੰਦ ਰਾਸਟਰ ਦੀ ਉਸਾਰੀ ਵਿਚ ਅਹਿਮ ਭੂਮਿਕਾ ਅਦਾ ਕਰਨਗੇ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਹਰਿਆਣਾ ਖ਼ਬਰਾਂ

ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦਾ ਪ੍ਰਕਾਸ਼ ਪੁਰਬ ਮਨਾਇਆ

ਮੁੱਖ ਮੰਤਰੀ ਦੇ ਅਸਤੀਫੇ ਦੀ ਮੰਗ ਲੈ ਕੇ ਕਾਂਗਰਸ ਆਗੂ ਪਹੁੰਚੇ ਮਿੰਨੀ ਸਕੱਤਰੇਤ, ਦਿੱਤਾ ਮੰਗ ਪੱਤਰ

ਵਿਗਿਆਨਕ ਚੇਤਨਾ ਦੇ ਫੈਲਾਓ ਨਾਲ ਹੋਵੇਗਾ ਦੇਸ਼ ਦਾ ਵਿਕਾਸ : ਸ਼ਮਸ਼ੇਰ ਚੋਰਮਾਰ

ਹਰਿਆਣਾ ਵਿਧਾਨ ਸਭਾ ਦੇ ਸਪੀਕਰ ਨੇ ਸੇਵਾ ਹੀ ਸੇਵਾ ਹਸਪਤਾਲ ਦਾ ਉਦਘਾਟਨ ਕੀਤਾ

ਖੇਡ ਮੰਤਰੀ ਸੰਦੀਪ ਸਿੰਘ ਨੇ ਨਗਰਪਾਲਿਕਾ ’ਚ ਮਾਰਿਆ ਛਾਪਾ

ਹਰਿਆਣਾ ’ਚ 2000 ਪ੍ਰਚੂਨ ਦੀਆਂ ਦੁਕਾਨਾਂ ਖੋਲ੍ਹੀਆਂ ਜਾਣਗੀਆਂ : ਖੱਟਰ

15 ਅਗਸਤ ਨੂੰ ਭਾਰੀ ਗਿਣਤੀ ’ਚ ਕਿਸਾਨ ਦਿੱਲੀ ਕੂਚ ਕਰਨਗੇ : ਪ੍ਰਿੰਸ ਵੜੈਚ

ਨਿਰਦੋਸ਼ ਕਿਸਾਨਾਂ ’ਤੇ ਦਰਜ ਝੂਠੇ ਮੁਕਦਮੇ ਤੁਰੰਤ ਰੱਦ ਹੋਣ : ਬਾਬਾ ਤਿਲੋਕੇਵਾਲਾ

ਕਿਸਾਨੀਂ ਸੰਘਰਸ਼ ਦੌਰਾਨ ਸ਼ਹੀਦ ਹੋਏ ਸਾਥੀਆਂ ਅਤੇ ਕਿਸਾਨਾਂ ਦੀ ਚੜ੍ਹਦੀ ਕਲਾ ਵਾਸਤੇ ਅਰਦਾਸ ਬੇਨਤੀ ਸਮਾਗਮ 7 ਅਗਸਤ ਨੂੰ

ਮਹਾਨ ਯੋਧਿਆਂ ਦੇ ਜੀਵਨ ਤੋਂ ਲੈਣੀ ਚਾਹੀਦੀ ਹੈ ਪ੍ਰੇਰਨਾ : ਗੋਬਿੰਦ ਸਿੰਘ ਭਾਟੀਆ