BREAKING NEWS
ਐਸਐਫਆਈ ਵੱਲੋਂ ਮੁੱਖ ਮੰਤਰੀ ਨੂੰ ਖ਼ਤ  ਮਾਤਾ ਗੁਜਰੀ ਕਾਲਜ ਵਿਖੇ ਟੋਕੀਓ ੳਲੰਪਿਕ ਲਈ ਭਾਰਤੀ ਖਿਡਾਰੀਆਂ ਨੂੰ ਕੀਤਾ ਉਤਸ਼ਾਹਿਤਟੋਕੀਓ ਓਲੰਪਿਕਸ : ਜੈਵਲਿਨ ਥ੍ਰੋਅ 'ਚ ਅਨੁਰਾਣੀ ਨੇ ਕੀਤਾ ਨਿਰਾਸ਼, ਕੁਆਲੀਫਾਇੰਗ ਰਾਉਂਡ 'ਚ ਰਹੀ ਸਭ ਤੋਂ ਹੇਠਾਂਟੋਕੀਓ ਓਲੰਪਿਕ ਕੁਸ਼ਤੀ : ਸੋਨਮ ਮਹਿਲਾ ਫ੍ਰੀਸਟਾਈਲ ਸ਼੍ਰੇਣੀ ਵਿੱਚ ਆਪਣੇ ਪਹਿਲੇ ਮੈਚ ਵਿੱਚ ਹਾਰੀਨਹੀਂ ਰਹੇ ਫਿਲਮ ਅਲੋਚਕ ਰਾਸ਼ੀਦ ਇਰਾਨੀ, ਬਾਲੀਵੁੱਡ ਨੇ ਪ੍ਰਗਟਾਇਆ ਸੋਗਅੰਮ੍ਰਿਤ ਵੇਲੇ ਹੀ ਖੁੱਲ੍ਹ ਜਾਂਦੇ ਹਨ ਫਿਰੋਜ਼ਪੁਰ ਵਿਖੇ ਸ਼ਰਾਬ ਦੇ ਠੇਕੇਟੋਕੀਓ ਓਲੰਪਿਕਸ ’ਚ ਭਾਰਤੀ ਮਹਿਲਾ ਹਾਕੀ ਟੀਮ ਨੇ ਵੀ ਰਚਿਆ ਇਤਿਹਾਸਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਰਹੀ ਠੱਪਰਣਨੀਤੀ ’ਤੇ ਚਰਚਾ ਲਈ ਰਾਹੁਲ ਨੇ ਵਿਰੋਧੀ ਪਾਰਟੀਆਂ ਨੂੰ ਅੱਜ ਨਾਸ਼ਤੇ ’ਤੇ ਸੱਦਿਆਕੋਵਿਡ ਦੀ ਤੀਜੀ ਲਹਿਰ ਨੂੰ ਰੋਕਣ ਲਈ ਟੀਕਾਕਰਨ ਮੁਹਿੰਮ ’ਚ ਤੇਜ਼ੀ ਲਿਆਂਦੀ ਜਾਵੇ : ਸੀਪੀਆਈ (ਐਮ)

ਹਰਿਆਣਾ

ਸਿਰਸਾ ਦੇ ਪੁਲਿਸ ਮੁਲਾਜ਼ਮਾਂ ਤੇ ਕਿਸਾਨਾਂ ਦਾ ਆਪਸੀ ਮਾਮਲਾ ਸੁਲਝਿਆ

June 21, 2021 01:03 PM

- ਐਸਪੀ ਦਫ਼ਤਰ ਦੇ ਘਿਰਾਓ ਦਾ ਫ਼ੈਸਲਾ ਲਿਆ ਵਾਪਸ

ਸੁਰਿੰਦਰ ਪਾਲ ਸਿੰਘ
ਸਿਰਸਾ/20 ਜੂਨ : ਭਾਰਤੀ ਕਿਸਾਨ ਯੂਨੀਅਨ (ਏਕਤਾ) ਦੇ ਪ੍ਰਦੇਸ਼ ਪ੍ਰਧਾਨ ਲਖਵਿੰਦਰ ਸਿੰਘ ਔਲਖ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਪਿਛਲੇ ਦਿਨੀ ਸਿਰਸਾ ਦੀ ਚੌਧਰੀ ਦੇਵੀਲਾਲ ਯੂਨੀਵਰਸਿਟੀ ਦੇ ਗੇਟ ਦੇ ਬਾਹਰ ਕਿਸਾਨਾਂ ਅਤੇ ਪੁਲਿਸ ਕਰਮਚਾਰੀਆਂ ਦੀ ਆਪਸੀ ਬਹਿਸ ਨੂੰ ਲੈ ਕੇ ਬਣਿਆ ਤਣਾਅ ਆਪਸੀ ਗੱਲਬਾਤ ਦਵਾਰਾ ਹੱਲ ਕਰ ਲਿਆ ਗਿਆ ਹੈ। ਲਖਵਿੰਦਰ ਔਲਖ ਦਾ ਕਹਿਣਾ ਹੈ ਕਿ ਸਿਰਸਾ ਦੇ ਜਨਤਾ ਭਵਨ ਰੋਡ ਸਥਿਤ ਭਾਰਤੀ ਕਿਸਾਨ ਯੂਨੀਅਨ ਦੇ ਦਫ਼ਤਰ ਵਿੱਚ ਦੋਹਾਂ ਖੱਖਾ ਵਿੱਚਕਾਰ ਹੋਈ ਗੱਲਬਾਤ ਰਾਹੀਂ ਸਾਰੇ ਮੱਤਭੇਦ ਦੂਰ ਹੋ ਗਏ ਹਨ।
ਸਿਰਸਾ ਪੁਲਿਸ ਦੇ ਏਐਸਆਈ ਰਾਮਫਲ ਨੇ ਪ੍ਰਦੇਸ਼ ਪ੍ਰਧਾਨ ਲਖਵਿੰਦਰ ਔਲਖ ਨਾਲ ਵਾਰਤਾ ਦੌਰਾਨ ਮੰਨਿਆ ਕਿ ਉਸ ਦਿਨ ਮੇਰੀ ਕਿਸਾਨਾਂ ਨਾਲ ਦੁਰਵਿਅਵਹਾਰ ਜਹੀ ਕੋਈ ਵੀ ਇੱਛਾ ਨਹੀ ਸੀ ਜੇ ਫਿਰ ਵੀ ਕਿਸੇ ਕਿਸਾਨ ਦੇ ਹਿਰਦੇ ਨੂੰ ਠੇਸ ਪਹੁੰਚੀ ਹੈ ਤਾਂ ਮੈਂ ਆਪਣੇ ਸ਼ਬਦ ਵਾਪਸ ਲੈਂਦਾ ਹਾਂ। ਇਸ ਮੌਕੇ ਲਖਵਿੰਦਰ ਔਲਖ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੁਲਿਸ ਮੁਲਾਜ਼ਮ ਵੀ ਸਾਡੇ ਕਿਸਾਨਾਂ ਅਤੇ ਮਜਦੂਰਾਂ ਦੇ ਪਰਿਵਾਰਾਂ ਨਾਲ ਸਬੰਧ ਰਖਦੇ ਹਨ ਅਤੇ ਉਨ੍ਹਾਂ ਨੂੰ ਮਜ਼ਬੂਰੀ ਵੱਸ ਸਰਕਾਰ ਦੀ ਆਗਿਆ ਮੰਨਣੀ ਪੈਦੀ ਹੈ।
ਉਨ੍ਹਾਂ ਕਿਹਾ ਕਿ ਸਾਡਾ ਅੰਦੋਲਨ ਤਿੰਨਾਂ ਕਾਲੇ ਕਾਨੂੰਨਾਂ ਅਤੇ ਐਮਐਸਪੀ ਸਮੇਤ ਸਰਕਾਰ ਦੇ ਖਿਲਾਫ ਹੈ ਨਾ ਕਿ ਸਥਾਨਕ ਮੁਲਾਜ਼ਮਾਂ ਦੇ ਖਿਲਫ। ਉਨ੍ਹਾਂ ਕਿਹਾ ਕਿ ਸਾਡੀਆਂ ਪੁਲਿਸ ਮੁਲਾਜ਼ਮਾਂ ਪ੍ਰਤੀ ਗਲਤ ਫਹਿਮੀਆਂ ਦੂਰ ਹੋ ਗਈਆਂ ਹਨ ਅਤੇ ਪੁਲਿਸ ਵਾਲਿਆਂ ਨੇ ਆਪਣੀ ਗਲਤੀ ਦਾ ਇਜ਼ਹਾਰ ਕਰ ਲਿਆ ਹੈ। ਇਸ ਲਈ ਭਾਰਤੀ ਕਿਸਾਨ ਯੂਨੀਅਨ ਦੀ ਪੂਰੀ ਟੀਮ ਐਸਪੀ ਆਫਿਸ ਦੇ ਆਪਣੇ ਘਿਰਾਉ ਦਾ ਫ਼ੈਸਲਾ ਵਾਪਸ ਲੈਂਦੀ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਹਰਿਆਣਾ ਖ਼ਬਰਾਂ

ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦਾ ਪ੍ਰਕਾਸ਼ ਪੁਰਬ ਮਨਾਇਆ

ਮੁੱਖ ਮੰਤਰੀ ਦੇ ਅਸਤੀਫੇ ਦੀ ਮੰਗ ਲੈ ਕੇ ਕਾਂਗਰਸ ਆਗੂ ਪਹੁੰਚੇ ਮਿੰਨੀ ਸਕੱਤਰੇਤ, ਦਿੱਤਾ ਮੰਗ ਪੱਤਰ

ਵਿਗਿਆਨਕ ਚੇਤਨਾ ਦੇ ਫੈਲਾਓ ਨਾਲ ਹੋਵੇਗਾ ਦੇਸ਼ ਦਾ ਵਿਕਾਸ : ਸ਼ਮਸ਼ੇਰ ਚੋਰਮਾਰ

ਹਰਿਆਣਾ ਵਿਧਾਨ ਸਭਾ ਦੇ ਸਪੀਕਰ ਨੇ ਸੇਵਾ ਹੀ ਸੇਵਾ ਹਸਪਤਾਲ ਦਾ ਉਦਘਾਟਨ ਕੀਤਾ

ਖੇਡ ਮੰਤਰੀ ਸੰਦੀਪ ਸਿੰਘ ਨੇ ਨਗਰਪਾਲਿਕਾ ’ਚ ਮਾਰਿਆ ਛਾਪਾ

ਹਰਿਆਣਾ ’ਚ 2000 ਪ੍ਰਚੂਨ ਦੀਆਂ ਦੁਕਾਨਾਂ ਖੋਲ੍ਹੀਆਂ ਜਾਣਗੀਆਂ : ਖੱਟਰ

15 ਅਗਸਤ ਨੂੰ ਭਾਰੀ ਗਿਣਤੀ ’ਚ ਕਿਸਾਨ ਦਿੱਲੀ ਕੂਚ ਕਰਨਗੇ : ਪ੍ਰਿੰਸ ਵੜੈਚ

ਨਿਰਦੋਸ਼ ਕਿਸਾਨਾਂ ’ਤੇ ਦਰਜ ਝੂਠੇ ਮੁਕਦਮੇ ਤੁਰੰਤ ਰੱਦ ਹੋਣ : ਬਾਬਾ ਤਿਲੋਕੇਵਾਲਾ

ਕਿਸਾਨੀਂ ਸੰਘਰਸ਼ ਦੌਰਾਨ ਸ਼ਹੀਦ ਹੋਏ ਸਾਥੀਆਂ ਅਤੇ ਕਿਸਾਨਾਂ ਦੀ ਚੜ੍ਹਦੀ ਕਲਾ ਵਾਸਤੇ ਅਰਦਾਸ ਬੇਨਤੀ ਸਮਾਗਮ 7 ਅਗਸਤ ਨੂੰ

ਮਹਾਨ ਯੋਧਿਆਂ ਦੇ ਜੀਵਨ ਤੋਂ ਲੈਣੀ ਚਾਹੀਦੀ ਹੈ ਪ੍ਰੇਰਨਾ : ਗੋਬਿੰਦ ਸਿੰਘ ਭਾਟੀਆ