BREAKING NEWS
ਐਸਐਫਆਈ ਵੱਲੋਂ ਮੁੱਖ ਮੰਤਰੀ ਨੂੰ ਖ਼ਤ  ਮਾਤਾ ਗੁਜਰੀ ਕਾਲਜ ਵਿਖੇ ਟੋਕੀਓ ੳਲੰਪਿਕ ਲਈ ਭਾਰਤੀ ਖਿਡਾਰੀਆਂ ਨੂੰ ਕੀਤਾ ਉਤਸ਼ਾਹਿਤਟੋਕੀਓ ਓਲੰਪਿਕਸ : ਜੈਵਲਿਨ ਥ੍ਰੋਅ 'ਚ ਅਨੁਰਾਣੀ ਨੇ ਕੀਤਾ ਨਿਰਾਸ਼, ਕੁਆਲੀਫਾਇੰਗ ਰਾਉਂਡ 'ਚ ਰਹੀ ਸਭ ਤੋਂ ਹੇਠਾਂਟੋਕੀਓ ਓਲੰਪਿਕ ਕੁਸ਼ਤੀ : ਸੋਨਮ ਮਹਿਲਾ ਫ੍ਰੀਸਟਾਈਲ ਸ਼੍ਰੇਣੀ ਵਿੱਚ ਆਪਣੇ ਪਹਿਲੇ ਮੈਚ ਵਿੱਚ ਹਾਰੀਨਹੀਂ ਰਹੇ ਫਿਲਮ ਅਲੋਚਕ ਰਾਸ਼ੀਦ ਇਰਾਨੀ, ਬਾਲੀਵੁੱਡ ਨੇ ਪ੍ਰਗਟਾਇਆ ਸੋਗਅੰਮ੍ਰਿਤ ਵੇਲੇ ਹੀ ਖੁੱਲ੍ਹ ਜਾਂਦੇ ਹਨ ਫਿਰੋਜ਼ਪੁਰ ਵਿਖੇ ਸ਼ਰਾਬ ਦੇ ਠੇਕੇਟੋਕੀਓ ਓਲੰਪਿਕਸ ’ਚ ਭਾਰਤੀ ਮਹਿਲਾ ਹਾਕੀ ਟੀਮ ਨੇ ਵੀ ਰਚਿਆ ਇਤਿਹਾਸਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਰਹੀ ਠੱਪਰਣਨੀਤੀ ’ਤੇ ਚਰਚਾ ਲਈ ਰਾਹੁਲ ਨੇ ਵਿਰੋਧੀ ਪਾਰਟੀਆਂ ਨੂੰ ਅੱਜ ਨਾਸ਼ਤੇ ’ਤੇ ਸੱਦਿਆਕੋਵਿਡ ਦੀ ਤੀਜੀ ਲਹਿਰ ਨੂੰ ਰੋਕਣ ਲਈ ਟੀਕਾਕਰਨ ਮੁਹਿੰਮ ’ਚ ਤੇਜ਼ੀ ਲਿਆਂਦੀ ਜਾਵੇ : ਸੀਪੀਆਈ (ਐਮ)

ਪੰਜਾਬ

ਸਰਕਾਰ ਨੂੰ ਰੁੱਖਾਂ ਦੀ ਕਟਾਈ ’ਤੇ ਸਖ਼ਤੀ ਨਾਲ ਪਾਬੰਦੀ ਲਾਉਣੀ ਚਾਹੀਦੀ ਹੈ : ਰਾਜੇਸ਼ ਬਾਂਸਲ

June 21, 2021 01:59 PM

ਰਾਜ ਗੋਇਲ
ਰਾਮਪੁਰਾ ਫੂਲ, 20 ਜੂਨ : ਸਥਾਨਕ ਵਿਸ਼ਨੂੰ ਰਾਈਸ ਮਿੱਲਜ ਦੇ ਮਾਲਕ ਰਾਜੇਸ਼ ਬਾਂਸਲ ਅਤੇ ਸ੍ਰੀਮਤੀ ਰੁਪਾਲੀ ਬਾਂਸਲ ਨੇ ਆਪਣੇ ਬੇਟੇ ਕੈਰਵ ਬਾਂਸਲ ਦੀ ਮੰਡੀ ਤੋਂ - ਦੀ ਪੜਾਈ ਪੂਰੀ ਹੋਣ ਉਪਰੰਤ ਸਮਾਜਿਕ ਅਤੇ ਪਰਿਵਾਰਕ ਸੁਖ ਸ਼ਾਂਤੀ ਲਈ ਸਹਿਯੋਗੀ ਸੰਸਥਾ, ਗਰੀਨ ਮਿਸ਼ਨ ਵੈੱਲਫੇਅਰ ਸੁਸਾਇਟੀ ਰਜਿ: ਰਾਮਪੁਰਾ ਫੂਲ ਦੇ ਜਨਮਦਾਤਾ ਪ੍ਰਧਾਨ ਧਰਮਵੀਰ ਖੰਨਾ, ਪ੍ਰਧਾਨ ਐਡਵੋਕੇਟ ਕ੍ਰਿਸ਼ਨ ਚੰਦ ਜੈਨ ਨੋਟਰੀ ਪਬਲਿਕ, ਕਨਵੀਨਰ ਧਰਮਪਾਲ ਢੱਡਾ, ਮਾਸਟਰ ਸੰਦੀਪ ਕੁਮਾਰ, ਜੀਵਨ ਕੁਮਾਰ, ਅੰਮਿ੍ਰਤਪਾਲ ਵਿੱਕੀ ਅਤੇ ਮੌਕੇ ਉੱਤੇ ਹਾਜ਼ਰੀਨ ਬੱਚਿਆਂ ਦੇ ਸਹਿਯੋਗ ਨਾਲ (ਦੇਸੀ ਅਤੇ ਵਿਦੇਸ਼ੀ ਰੁੱਖ) ਸ਼ਰੀਂਹ, ਸੁਖਚੈਨ, ਨਿੰਮ, ਤੂਤ ਅਤੇ ਪਹਾੜੀ ਕਨੇਰ ਆਦਿ ਦੇ ਰੁੱਖ ਲਗਾਏ । ਇਸ ਸਮੇਂ ਬਾਂਸਲ ਪ੍ਰੀਵਾਰ ਨੇ ਗਰੀਨ ਮਿਸ਼ਨ ਵੈੱਲਫੇਅਰ ਸੁਸਾਇਟੀ ਦੇ ਕਾਰਜਾਂ ਦੀ ਭਰਪੂਰ ਸ਼ਲਾਘਾ ਕਰਦੇ ਹੋਏ 2100/ਰ- ਦਾਨ ਕੀਤੇ ਅਤੇ ਕਿਹਾ ਕਿ ਰੁੱਖ ਅਤੇ ਮਨੁੱਖ ਦਾ ਅਟੁੱਟ ਰਿਸ਼ਤਾ ਹੈ, ਰੁੱਖ ਹੀ ਮਨੁੱਖ ਦਾ ਜਨਮ ਤੋਂ ਲੈ ਕੇ ਮਰਨ ਤੱਕ ਸਾਥ ਨਿਭਾਉਂਦੇ ਹਨ ਨਾਲ ਹੀ ਉਨ੍ਹਾ ਕਿਹਾ ਕਿ ਹਰ ਵਿਅਕਤੀ ਨੂੰ ਵਹਿਮਾਂ ਭਰਮਾਂ ਤੋਂ ਉੱਪਰ ਉੱਠ ਕਰ ਰੁੱਖ ਲਾਉਣੇ ਚਾਹੀਦੇ ਹਨ ਅਤੇ ਸਰਕਾਰ ਨੂੰ ਵੀ ਰੁੱਖਾਂ ਦੀ ਕਟਾਈ ਤੇ ਸਖ਼ਤੀ ਨਾਲ ਪਾਬੰਦੀ ਲਾਉਣੀ ਚਾਹੀਦੀ ਹੈ । ਸੁਸਾਇਟੀ ਵੱਲੋਂ ਬਾਂਸਲ ਪ੍ਰੀਵਾਰ ਨੂੰ ਇੱਕ ਯਾਦਗਾਰੀ ਚਿੰਨ੍ਹ ਭੇਟ ਕੀਤਾ, ਮੌਕੇ ਉੱਤੇ ਹਾਜ਼ਰੀਨ ਨੇ ਮੋਰ ਆਦਿ ਦੇਖ ਕਰ ਕੁਦਰਤੀ ਵਾਤਾਵਰਨ ਦਾ ਖ਼ੂਬ ਅਨੰਦ ਮਾਣਿਆ। ਸੁਸਾਇਟੀ ਦੇ ਵਲੰਟੀਅਰਾਂ ਨੇ ਬੇਟੇ ਕੈਰਵ ਬਾਂਸਲ ਦੀ ਤਰੱਕੀ, ਤੰਦਰੁਸਤੀ ਅਤੇ ਲੰਬੀ ਉਮਰ ਦੀ ਅਤੇ ਬਾਂਸਲ ਪ੍ਰੀਵਾਰ ਤੇ ਮਿਹਰ ਭਰਿਆ ਹੱਥ ਰੱਖਣ ਲਈ ਅਕਾਲ ਪੁਰਖ ਅੱਗੇ ਦੁਆ ਕੀਤੀ ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਮਾਤਾ ਗੁਜਰੀ ਕਾਲਜ ਵਿਖੇ ਟੋਕੀਓ ੳਲੰਪਿਕ ਲਈ ਭਾਰਤੀ ਖਿਡਾਰੀਆਂ ਨੂੰ ਕੀਤਾ ਉਤਸ਼ਾਹਿਤ

ਅੰਮ੍ਰਿਤ ਵੇਲੇ ਹੀ ਖੁੱਲ੍ਹ ਜਾਂਦੇ ਹਨ ਫਿਰੋਜ਼ਪੁਰ ਵਿਖੇ ਸ਼ਰਾਬ ਦੇ ਠੇਕੇ

ਡੀਸੀ ਨੂੰ ‘ਆਪ’ ਆਗੂਆਂ ਨੇ ਫਸਲਾਂ ਦੇ ਮੁਆਵਜ਼ੇ ਸਬੰਧੀ ਦਿੱਤਾ ਮੰਗ ਪੱਤਰ

ਆਸ਼ਾ ਵਰਕਰ ਯੂਨੀਅਨ (ਸੀਟੂ) ਦੀ ਗੜ੍ਹਸ਼ੰਕਰ ਵਿਖੇ ਮੀਟਿੰਗ ਹੋਈ

‘ਗੈਸ ਕੀਮਤਾਂ ਵਿੱਚ ਕੀਤਾ ਵਾਧਾ ਵਾਪਸ ਲਿਆ ਜਾਵੇ’

ਔਲਖ ਦੀ ਅਗਵਾਈ ’ਚ ਸੈਂਕੜੇ ਪਰਿਵਾਰਾਂ ਨੇ ‘ਆਪ’ ਦਾ ਪੱਲਾ ਫੜਿਆ

ਪੀਣ ਵਾਲੇ ਪਾਣੀ ਨੂੰ ਤਰਸ ਰਹੇ ਨੇ ਪਿੰਡ ਜੱਬੋਵਾਲ ਵਾਸੀ

ਵਿਧਾਇਕ ਕਮਾਲੂ ਨੇ ਫਾਇਰ ਬ੍ਰਿਗੇਡ ਦੀ ਗੱਡੀ ਮੌੜ ਵਾਸੀਆਂ ਦੇ ਕੀਤੀ ਸਪੁਰਦ

ਸੂਬਾ ਪੱਧਰੀ ਸੱਦੇ ’ਤੇ ਜ਼ਿਲ੍ਹੇ ਭਰ ਦੀਆ ਲੈਬੋਰੇਟਰੀਆਂ ਰਹੀਆਂ ਬੰਦ

ਕੇਂਦਰ ਤੇ ਪੰਜਾਬ ਸਰਕਾਰ ਦੀਆਂ ਮਾਰੂ ਨੀਤੀਆਂ ਕਾਰਨ ਜ਼ਿਲ੍ਹਾ ਬਰਨਾਲਾ ਦੀਆਂ ਕੋਆਪਰੇਟਿਵ ਸੁਸਾਇਟੀਆਂ ਦੇ ਮੁਲਾਜਮਾਂ ਨੂੰ ਖਾਦ ਲਈ ਖੱਜਲ ਹੋਣਾ ਪੈ ਰਿਹੈ : ਚਮਕੌਰ ਸਿੰਘ ਵੀਰ