BREAKING NEWS
ਐਸਐਫਆਈ ਵੱਲੋਂ ਮੁੱਖ ਮੰਤਰੀ ਨੂੰ ਖ਼ਤ  ਮਾਤਾ ਗੁਜਰੀ ਕਾਲਜ ਵਿਖੇ ਟੋਕੀਓ ੳਲੰਪਿਕ ਲਈ ਭਾਰਤੀ ਖਿਡਾਰੀਆਂ ਨੂੰ ਕੀਤਾ ਉਤਸ਼ਾਹਿਤਟੋਕੀਓ ਓਲੰਪਿਕਸ : ਜੈਵਲਿਨ ਥ੍ਰੋਅ 'ਚ ਅਨੁਰਾਣੀ ਨੇ ਕੀਤਾ ਨਿਰਾਸ਼, ਕੁਆਲੀਫਾਇੰਗ ਰਾਉਂਡ 'ਚ ਰਹੀ ਸਭ ਤੋਂ ਹੇਠਾਂਟੋਕੀਓ ਓਲੰਪਿਕ ਕੁਸ਼ਤੀ : ਸੋਨਮ ਮਹਿਲਾ ਫ੍ਰੀਸਟਾਈਲ ਸ਼੍ਰੇਣੀ ਵਿੱਚ ਆਪਣੇ ਪਹਿਲੇ ਮੈਚ ਵਿੱਚ ਹਾਰੀਨਹੀਂ ਰਹੇ ਫਿਲਮ ਅਲੋਚਕ ਰਾਸ਼ੀਦ ਇਰਾਨੀ, ਬਾਲੀਵੁੱਡ ਨੇ ਪ੍ਰਗਟਾਇਆ ਸੋਗਅੰਮ੍ਰਿਤ ਵੇਲੇ ਹੀ ਖੁੱਲ੍ਹ ਜਾਂਦੇ ਹਨ ਫਿਰੋਜ਼ਪੁਰ ਵਿਖੇ ਸ਼ਰਾਬ ਦੇ ਠੇਕੇਟੋਕੀਓ ਓਲੰਪਿਕਸ ’ਚ ਭਾਰਤੀ ਮਹਿਲਾ ਹਾਕੀ ਟੀਮ ਨੇ ਵੀ ਰਚਿਆ ਇਤਿਹਾਸਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਰਹੀ ਠੱਪਰਣਨੀਤੀ ’ਤੇ ਚਰਚਾ ਲਈ ਰਾਹੁਲ ਨੇ ਵਿਰੋਧੀ ਪਾਰਟੀਆਂ ਨੂੰ ਅੱਜ ਨਾਸ਼ਤੇ ’ਤੇ ਸੱਦਿਆਕੋਵਿਡ ਦੀ ਤੀਜੀ ਲਹਿਰ ਨੂੰ ਰੋਕਣ ਲਈ ਟੀਕਾਕਰਨ ਮੁਹਿੰਮ ’ਚ ਤੇਜ਼ੀ ਲਿਆਂਦੀ ਜਾਵੇ : ਸੀਪੀਆਈ (ਐਮ)

ਦੇਸ਼

ਕੋਰੋਨਾ ਨਾਲ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ ਮੁਆਵਜ਼ੇ ਮਾਮਲੇ 'ਚ ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ

June 21, 2021 02:52 PM

ਨਵੀਂ ਦਿੱਲੀ, 21 ਜੂਨ (ਏਜੰਸੀ) : ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਵੱਲੋਂ ਕੋਰੋਨਾ ਨਾਲ ਮਰਨ ਵਾਲਿਆਂ ਦੇ ਰਿਸ਼ਤੇਦਾਰਾਂ ਨੂੰ 4 ਲੱਖ ਰੁਪਏ ਮੁਆਵਜ਼ੇ ਦੀ ਪਟੀਸ਼ਨ ‘ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਜਸਟਿਸ ਅਸ਼ੋਕ ਭੂਸ਼ਣ ਦੀ ਅਗਵਾਈ ਵਾਲੇ ਬੈਂਚ ਨੇ ਸਾਰੀਆਂ ਧਿਰਾਂ ਨੂੰ ਤਿੰਨ ਦਿਨਾਂ ਅੰਦਰ ਆਪਣੀਆਂ ਲਿਖਤੀ ਦਲੀਲਾਂ ਦਾਇਰ ਕਰਨ ਦਾ ਨਿਰਦੇਸ਼ ਦਿੱਤਾ।

ਅਦਾਲਤ ਨੇ ਕੇਂਦਰ ਨੂੰ ਮੌਤ ਦੇ ਸਰਟੀਫਿਕੇਟ ਜਾਰੀ ਕਰਨ ਦੀ ਪ੍ਰਕਿਰਿਆ ਨੂੰ ਸਰਲ ਬਣਾਉਣ ਲਈ ਕਿਹਾ। ਕੋਰੋਨਾ ਕਾਰਨ ਹੋਈ ਮੌਤ ਦੇ ਕੇਸਾਂ ਨੂੰ ਸੁਧਾਰਨ ਲਈ ਵੀ ਪ੍ਰਬੰਧ ਕੀਤੇ ਜਾਣ, ਜਿਸ ਵਿੱਚ ਪ੍ਰਮਾਣ ਪੱਤਰ ਵਿੱਚ ਸਹੀ ਕਾਰਨ ਨਹੀਂ ਲਿਖਿਆ ਗਿਆ। ਸੁਣਵਾਈ ਦੌਰਾਨ ਅਦਾਲਤ ਨੇ ਕਿਹਾ ਕਿ ਜੇ ਕਿਸੇ ਦੁਖਾਂਤ ਵਿੱਚ ਮਰਨ ਵਾਲਿਆਂ ਦੀ ਗਿਣਤੀ ਬਹੁਤ ਜ਼ਿਆਦਾ ਹੈ ਤਾਂ ਸਰਕਾਰ ਛੋਟੀ ਗਿਣਤੀ ਵਾਲੀ ਤ੍ਰਾਸਦੀ ਜਿਨ੍ਹਾਂ ਮੁਆਵਜ਼ਾ ਹਰ ਵਿਅਕਤੀ ਨੂੰ ਕਿਵੇਂ ਦੇ ਸਕੇਗੀ। ਤਦ ਪਟੀਸ਼ਨਕਰਤਾ ਅਤੇ ਵਕੀਲ ਗੌਰਵ ਬਾਂਸਲ ਨੇ ਕਿਹਾ ਕਿ ਚਾਰ ਲੱਖ ਰੁਪਏ ਸਹੀ ਨਹੀਂ ਪਰ ਰਾਸ਼ਟਰੀ ਆਫ਼ਤ ਪ੍ਰਬੰਧਨ ਅਥਾਰਟੀ ਨੂੰ ਕੁਝ ਸਕੀਮ ਬਣਾਉਣੀ ਚਾਹੀਦੀ ਹੈ। ਇਹ ਕਾਨੂੰਨੀ ਦੌਰ ਤੇ ਉਸਦਾ ਫਰਜ਼ ਹੈ।

ਸੁਣਵਾਈ ਦੌਰਾਨ ਕੇਂਦਰ ਸਰਕਾਰ ਵੱਲੋਂ ਪੇਸ਼ ਹੋਏ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਬਿਪਤਾ ਰਾਹਤ ਦੀ ਪਰਿਭਾਸ਼ਾ ਹੁਣ ਪਹਿਲਾਂ ਨਾਲੋਂ ਵੱਖਰੀ ਹੈ। ਜੋ ਨੀਤੀ ਪਹਿਲਾਂ ਸੀ, ਉਸਦੀ ਪਰਿਭਾੀ ਹੁਣ ਪਹਿਲਾਂ ਨਾਲੋਂ ਵੱਖ ਹੈ। ਹੁਣ ਇਸ ਵਿੱਚ ਆਪਦਾ ਨਾਲ ਨਜਿੱਠਣ ਦੀ ਤਿਆਰੀ ਵੀ ਸ਼ਾਮਲ ਹੈ। ਫਿਰ ਅਦਾਲਤ ਨੇ ਕਿਹਾ ਕਿ ਜੇਕਰ ਮੁਆਵਜ਼ਾ ਤੈਅ ਕਰਨ ਦੀ ਜ਼ਿੰਮੇਵਾਰੀ ਰਾਜਾਂ ਤੇ ਛੱਡ ਦਿੱਤੀ ਜਾਂਦੀ ਹੈ ਤਾਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਵੱਖ-ਵੱਖ ਮੁਆਵਜ਼ਾ ਹੋਵੇਗਾ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਰਹੀ ਠੱਪ

ਰਣਨੀਤੀ ’ਤੇ ਚਰਚਾ ਲਈ ਰਾਹੁਲ ਨੇ ਵਿਰੋਧੀ ਪਾਰਟੀਆਂ ਨੂੰ ਅੱਜ ਨਾਸ਼ਤੇ ’ਤੇ ਸੱਦਿਆ

ਕੋਵਿਡ ਦੀ ਤੀਜੀ ਲਹਿਰ ਨੂੰ ਰੋਕਣ ਲਈ ਟੀਕਾਕਰਨ ਮੁਹਿੰਮ ’ਚ ਤੇਜ਼ੀ ਲਿਆਂਦੀ ਜਾਵੇ : ਸੀਪੀਆਈ (ਐਮ)

ਪ੍ਰਧਾਨ ਮੰਤਰੀ ਦੇ ਸਲਾਹਕਾਰ ਅਮਰਜੀਤ ਸਿਨਹਾ ਨੇ ਦਿੱਤਾ ਅਸਤੀਫ਼ਾ

ਆਈਟੀ ਕਾਨੂੰਨ ਦੀ ਰੱਦ ਧਾਰਾ 66ਏ ਤਹਿਤ ਕੇਸ ਦਰਜ ਕਰਨ ’ਤੇ ਰਾਜਾਂ ਤੇ ਹਾਈ ਕੋਰਟਾਂ ਨੂੰ ਨੋਟਿਸ

ਕੋਵਿਡ-19 : ਇੱਕ ਦਿਨ ’ਚ ਆਏ 40 ਹਜ਼ਾਰ ਤੋਂ ਵੱਧ ਨਵੇਂ ਮਾਮਲੇ, 422 ਮੌਤਾਂ

ਛਤਰਸਾਲ ਕਤਲ ਮਾਮਲਾ : ਪਹਿਲਵਾਨ ਸੁਸ਼ੀਲ ਕੁਮਾਰ ਤੇ 19 ਹੋਰਨਾਂ ਖ਼ਿਲਾਫ਼ ਦੋਸ਼ ਪੱਤਰ ਦਾਖਲ

ਕਾਲਾ ਧਨ ਮਾਮਲਾ : ਈਡੀ ਮੂਹਰੇ ਮੁੜ ਪੇਸ਼ ਨਾ ਹੋਏ ਅਨਿਲ ਦੇਸ਼ਮੁੱਖ

ਕੇਂਦਰ ਨੇ ਕਿਹਾ, ਮੌਲਿਕ ਅਧਿਕਾਰਾਂ ਦੀ ਉਲੰਘਣਾ ਨੂੰ ਲੈ ਕੇ 7800 ਤੋਂ ਵੱਧ ਪਟੀਸ਼ਨਾਂ ਦਾਇਰ

ਸੁਪਰੀਮ ਕੋਰਟ ’ਚ ਪੈਗਾਸਸ ਜਾਸੂਸੀ ਮਾਮਲੇ ਦੀ ਸੁਣਵਾਈ 5 ਅਗਸਤ ਨੂੰ