BREAKING NEWS
ਐਸਐਫਆਈ ਵੱਲੋਂ ਮੁੱਖ ਮੰਤਰੀ ਨੂੰ ਖ਼ਤ  ਮਾਤਾ ਗੁਜਰੀ ਕਾਲਜ ਵਿਖੇ ਟੋਕੀਓ ੳਲੰਪਿਕ ਲਈ ਭਾਰਤੀ ਖਿਡਾਰੀਆਂ ਨੂੰ ਕੀਤਾ ਉਤਸ਼ਾਹਿਤਟੋਕੀਓ ਓਲੰਪਿਕਸ : ਜੈਵਲਿਨ ਥ੍ਰੋਅ 'ਚ ਅਨੁਰਾਣੀ ਨੇ ਕੀਤਾ ਨਿਰਾਸ਼, ਕੁਆਲੀਫਾਇੰਗ ਰਾਉਂਡ 'ਚ ਰਹੀ ਸਭ ਤੋਂ ਹੇਠਾਂਟੋਕੀਓ ਓਲੰਪਿਕ ਕੁਸ਼ਤੀ : ਸੋਨਮ ਮਹਿਲਾ ਫ੍ਰੀਸਟਾਈਲ ਸ਼੍ਰੇਣੀ ਵਿੱਚ ਆਪਣੇ ਪਹਿਲੇ ਮੈਚ ਵਿੱਚ ਹਾਰੀਨਹੀਂ ਰਹੇ ਫਿਲਮ ਅਲੋਚਕ ਰਾਸ਼ੀਦ ਇਰਾਨੀ, ਬਾਲੀਵੁੱਡ ਨੇ ਪ੍ਰਗਟਾਇਆ ਸੋਗਅੰਮ੍ਰਿਤ ਵੇਲੇ ਹੀ ਖੁੱਲ੍ਹ ਜਾਂਦੇ ਹਨ ਫਿਰੋਜ਼ਪੁਰ ਵਿਖੇ ਸ਼ਰਾਬ ਦੇ ਠੇਕੇਟੋਕੀਓ ਓਲੰਪਿਕਸ ’ਚ ਭਾਰਤੀ ਮਹਿਲਾ ਹਾਕੀ ਟੀਮ ਨੇ ਵੀ ਰਚਿਆ ਇਤਿਹਾਸਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਰਹੀ ਠੱਪਰਣਨੀਤੀ ’ਤੇ ਚਰਚਾ ਲਈ ਰਾਹੁਲ ਨੇ ਵਿਰੋਧੀ ਪਾਰਟੀਆਂ ਨੂੰ ਅੱਜ ਨਾਸ਼ਤੇ ’ਤੇ ਸੱਦਿਆਕੋਵਿਡ ਦੀ ਤੀਜੀ ਲਹਿਰ ਨੂੰ ਰੋਕਣ ਲਈ ਟੀਕਾਕਰਨ ਮੁਹਿੰਮ ’ਚ ਤੇਜ਼ੀ ਲਿਆਂਦੀ ਜਾਵੇ : ਸੀਪੀਆਈ (ਐਮ)

ਦੁਨੀਆ

ਮੈਕਸੀਕੋ 'ਚ ਗੈਂਗਵਾਰ ਵਿੱਚ 18 ਦੀ ਮੌਤ, ਸੁਰੱਖਿਆ ਲਈ ਫੌਜ ਤਾਇਨਾਤ

June 21, 2021 03:14 PM

ਮੈਕਸਿਕੋ, 21 ਜੂਨ (ਏਜੰਸੀ) : ਸ਼ਨੀਵਾਰ ਨੂੰ ਉੱਤਰੀ ਮੈਕਸੀਕੋ ਦੇ ਰਿਨੋਸਾ ਖੇਤਰ ਵਿੱਚ ਕਾਰ ਸਵਾਰ ਕੁੱਝ ਵਿਅਕਤੀਆਂ ਨੇ ਫਾਇਰਿੰਗ ਕਰ ਦਿੱਤੀ, ਜਿਸ ਵਿੱਚ 18 ਵਿਅਕਤੀਆਂ ਦੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਸੁਰੱਖਿਆ ਲਈ ਫੌਜ ਤਾਇਨਾਤ ਕੀਤੀ ਗਈ ਹੈ।

ਸੁਰੱਖਿਆ ਬਲਾਂ ਦੇ ਨਾਲ ਤਾਲਮੇਲ ਕਰ ਰਹੀ ਤਾਮਾਉਲਿਪਾਸ ਸਰਕਾਰੀ ਏਜੰਸੀ ਨੇ ਇੱਕ ਬਿਆਨ ਵਿੱਚ ਦੱਸਿਆ ਕਿ ਟੈਕਸਾਸ ਦੇ ਮੈਕਲਨ ਨਾਲ ਲੱਗਦੇ ਰੇਨੋਸਾ ਦੇ ਪੂਰਵੀ ਹਿੱਸੇ ਦੇ ਕਈ ਖੇਤਰਾਂ ਵਿੱਚ ਦੁਪਹਿਰ ਵੇਲੇ ਬੰਦੂਕਧਾਰੀ ਕਈ ਗੱਡੀਆਂ ਵਿੱਚ ਸਵਾਰ ਹੋ ਕੇ ਆਏ ਅਤੇ ਉਨ੍ਹਾਂ ਨੇ ਹਮਲਾ ਸ਼ੁਰੂ ਕਰ ਦਿੱਤਾ।

ਏਜੰਸੀ ਨੇ ਦੱਸਿਆ ਕਿ ਸਰਹੱਦੀ ਪੁਲ ਦੇ ਕੋਲ ਪੁਲਿਸ ’ਤੇ ਕੀਤੇ ਗਏ ਹਮਲੇ ਵਿੱਚ ਇੱਕ ਵਿਅਕਤੀ ਦੀ ਜਾਨ ਚਲੀ ਗਈ, ਪਰ ਫਿਲਹਾਲ ਇਹ ਸਪਸ਼ਟ ਨਹੀਂ ਹੈ ਕਿ ਹੋਰਾਂ ਨੂੰ ਗੋਲੀਆਂ ਵਿੱਚ ਆਉਣ ਕਾਰਨ ਲੱਗੀਆਂ ਜਾਂ ਉਨ੍ਹਾਂ ਨਿਸ਼ਾਨਾ ਬਣਾਇਆ ਗਿਆ।

ਇਸ ਹਮਲੇ ਤੋਂ ਬਾਅਦ ਸੈਨਾ, ਨੈਸ਼ਨਲ ਗਾਰਡ, ਸੂਬਾਈ ਪੁਲਿਸ ਅਤੇ ਹੋਰ ਏਜੰਸੀਆਂ ਨੇ ਮੋਰਚਾ ਸੰਭਾਲ ਲਿਆ। ਅਧਿਕਾਰੀਆਂ ਦੇ ਅਨੁਸਾਰ ਉਨ੍ਹਾਂ ਨੇ ਇੱਕ ਵਿਅਕਤੀ ਨੂੰ ਹਿਰਾਸਤ ਵਿੱਚ ਲੈ ਲਿਆ ਜਿਸ ਨੇ ਦੋ ਔਰਤਾਂ ਨੂੰ ਅਗਵਾ ਕੀਤਾ ਸੀ। ਅਧਿਕਾਰੀਆਂ ਦੇ ਅਨੁਸਾਰ ਤਿੰਨ ਗੱਡੀਆਂ ਵੀ ਜ਼ਬਤ ਕੀਤੀਆਂ ਗਈਆਂ ਹਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੁਨੀਆ ਖ਼ਬਰਾਂ

ਇਟਲੀ ’ਚ ਪੰਜਾਬੀ ਗਾਇਕ ਅਰਮਿੰਦਰ ਸਿੰਘ ਦੀ ਅਚਨਚੇਤ ਮੌਤ

ਸਾਊਦੀ ਅਰਬ ਨੇ ਵਿਦੇਸ਼ੀ ਸੈਲਾਨੀਆਂ 'ਤੇ ਲੱਗੀ ਪਾਬੰਦੀ ਹਟਾਈ

ਅਫਗਾਨਿਸਤਾਨ : ਅਚਾਨਕ ਆਏ ਹੜ੍ਹ ਕਰਕੇ ਇੱਕ ਪਿੰਡ ਦੇ 40 ਲੋਕਾਂ ਦੀ ਮੌਤ, ਕਈ ਲਾਪਤਾ

ਅਲਾਸਕਾ 'ਚ 8.2 ਮਾਪ ਦਾ ਭੂਚਾਲ, ਸੁਨਾਮੀ ਦੀ ਚਿਤਾਵਨੀ ਜਾਰੀ

ਪਾਕਿਸਤਾਨ : ਵੈਕਸੀਨ ਨਹੀਂ ਲਗਵਾਉਣ ਵਾਲੇ ਮੁਲਾਜ਼ਮਾਂ ਨੂੰ ਨਹੀਂ ਮਿਲੇਗੀ ਤਨਖਾਹ

ਭਾਰਤ ਅਜੇ ਵੀ ਇੰਗਲੈਡ ਦੀ ਰੈਡ ਲਿਸਟ ਵਿੱਚ, ਅਮਰੀਕੀ ਨਾਗਰਿਕਾਂ ਨੂੰ ਰਾਹਤ

ਇਟਲੀ : ਗੜ੍ਹੇਮਾਰੀ ਕਾਰਨ ਨੁਕਸਾਨੇ ਗਏ ਵਾਹਨ ਤੇ ਜਨਜੀਵਨ ਹੋਇਆ ਪ੍ਰਭਾਵਤ

ਅਮਰੀਕਾ : ਸੀਡੀਸੀ ਨੇ ਮੁੱੜ ਤੋਂ ਵੈਕਸੀਨ ਲਗਵਾ ਚੁੱਕੇ ਲੋਕਾਂ ਲਈ ਮਾਸਕ ਪਹਿਨਣਾ ਲਾਜ਼ਮੀ ਕੀਤਾ

ਅਮਰੀਕੀ ਸ਼ਖ਼ਸ ਨੇ ਦਲੇਰ ਮਹਿੰਦੀ ਦੇ ਗਾਣੇ 'ਤੇ ਪਾਇਆ ਭੰਗੜਾ, ਵੀਡੀਓ ਵਾਇਰਲ

ਸਾਊਦੀ ਅਰਬ ਨੇ ਆਪਣੇ ਨਾਗਰਿਕਾਂ ਨੂੰ ਯਾਤਰਾ ਕਰਨ 'ਤੇ ਦਿੱਤੀ ਚਿਤਾਵਨੀ