BREAKING NEWS
ਐਸਐਫਆਈ ਵੱਲੋਂ ਮੁੱਖ ਮੰਤਰੀ ਨੂੰ ਖ਼ਤ  ਮਾਤਾ ਗੁਜਰੀ ਕਾਲਜ ਵਿਖੇ ਟੋਕੀਓ ੳਲੰਪਿਕ ਲਈ ਭਾਰਤੀ ਖਿਡਾਰੀਆਂ ਨੂੰ ਕੀਤਾ ਉਤਸ਼ਾਹਿਤਟੋਕੀਓ ਓਲੰਪਿਕਸ : ਜੈਵਲਿਨ ਥ੍ਰੋਅ 'ਚ ਅਨੁਰਾਣੀ ਨੇ ਕੀਤਾ ਨਿਰਾਸ਼, ਕੁਆਲੀਫਾਇੰਗ ਰਾਉਂਡ 'ਚ ਰਹੀ ਸਭ ਤੋਂ ਹੇਠਾਂਟੋਕੀਓ ਓਲੰਪਿਕ ਕੁਸ਼ਤੀ : ਸੋਨਮ ਮਹਿਲਾ ਫ੍ਰੀਸਟਾਈਲ ਸ਼੍ਰੇਣੀ ਵਿੱਚ ਆਪਣੇ ਪਹਿਲੇ ਮੈਚ ਵਿੱਚ ਹਾਰੀਨਹੀਂ ਰਹੇ ਫਿਲਮ ਅਲੋਚਕ ਰਾਸ਼ੀਦ ਇਰਾਨੀ, ਬਾਲੀਵੁੱਡ ਨੇ ਪ੍ਰਗਟਾਇਆ ਸੋਗਅੰਮ੍ਰਿਤ ਵੇਲੇ ਹੀ ਖੁੱਲ੍ਹ ਜਾਂਦੇ ਹਨ ਫਿਰੋਜ਼ਪੁਰ ਵਿਖੇ ਸ਼ਰਾਬ ਦੇ ਠੇਕੇਟੋਕੀਓ ਓਲੰਪਿਕਸ ’ਚ ਭਾਰਤੀ ਮਹਿਲਾ ਹਾਕੀ ਟੀਮ ਨੇ ਵੀ ਰਚਿਆ ਇਤਿਹਾਸਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਰਹੀ ਠੱਪਰਣਨੀਤੀ ’ਤੇ ਚਰਚਾ ਲਈ ਰਾਹੁਲ ਨੇ ਵਿਰੋਧੀ ਪਾਰਟੀਆਂ ਨੂੰ ਅੱਜ ਨਾਸ਼ਤੇ ’ਤੇ ਸੱਦਿਆਕੋਵਿਡ ਦੀ ਤੀਜੀ ਲਹਿਰ ਨੂੰ ਰੋਕਣ ਲਈ ਟੀਕਾਕਰਨ ਮੁਹਿੰਮ ’ਚ ਤੇਜ਼ੀ ਲਿਆਂਦੀ ਜਾਵੇ : ਸੀਪੀਆਈ (ਐਮ)

ਪੰਜਾਬ

ਸ਼੍ਰੋਮਣੀ ਅਕਾਲੀ ਦਲ (ਬ) ਆਗੂਆਂ ਦੀਆਂ ਨਿਯੁਕਤੀਆਂ 'ਤੇ ਨਿੱਘਾ ਸਵਾਗਤ 

June 21, 2021 05:12 PM

ਫ਼ਿਰੋਜ਼ਪੁਰ, 21 ਜੂਨ (ਜਸਪਾਲ ਸਿੰਘ) : ਸ਼੍ਰੋਮਣੀ ਅਕਾਲੀ ਦਲ (ਬ) ਅਹੁਦੇਦਾਰਾਂ ਦਾ ਘੇਰਾ ਵਿਸ਼ਾਲ ਕਰਦਿਆਂ ਜ਼ਿਲ੍ਹਾ ਦਿਹਾਤੀ ਪ੍ਰਧਾਨ ਵਰਦੇਵ ਸਿੰਘ ਨੋਨੀ ਮਾਨ ਵਲੋਂ ਜ਼ਿਲ੍ਹੇ ਦੇ ਆਹੁਦੇਦਾਰਾਂ ਦੀ ਜਾਰੀ ਕੀਤੀ ਸੂਚੀ ਵਿੱਚ ਕਿੱਕਰ ਸਿੰਘ ਕੁਤਬੇਵਾਲਾ ਨੂੰ ਮੀਤ ਪ੍ਰਧਾਨ, ਗੁਰਭੇਜ ਸਿੰਘ ਸੂਬਾ ਜਦੀਦ  ਨੂੰ ਸੀਨੀਅਰ ਮੀਤ ਪ੍ਰਧਾਨ, ਸੁਖਦੇਵ ਸਿੰਘ ਸਾਬਕਾ ਸਰਪੰਚ ਕਿਲਚੇ ਨੂੰ ਮੀਤ ਪ੍ਰਧਾਨ, ਨਛੱਤਰ ਸਿੰਘ ਸਾਬਕਾ ਸਰਪੰਚ ਖਾਈ ਫੇਮੇ ਕੀ ਨੂੰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ, ਇਹਨਾਂ ਆਗੂਆਂ ਦੀ ਨਿਯੁਕਤੀ ਦਾ ਸਵਾਗਤ ਕਰਦਿਆ ਕੁਲਵਿੰਦਰ ਸਿੰਘ ਪ੍ਰਧਾਨ ਬੀ ਸੀ ਵਿੰਗ ਕੁੱਤਬੇ ਵਾਲਾਂ, ਬਲਜਿੰਦਰ ਸਿੰਘ ਨੰਬਰਦਾਰ ਕੁਤਬੇ ਵਾਲਾਂ,ਦਿਲਬਾਗ ਸਿੰਘ ਵਿਰਕ ਜਨਰਲ ਸਕੱਤਰ ਸਿੱਖ ਸਟੂਡੈਂਟਸ ਫੈਡਰੇਸ਼ਨ ਗਰੇਵਾਲ, ਗੁਰਜੀਤ ਸਿੰਘ ਚੀਮਾ ਸਰਕਲ ਪਰਧਾਨ,ਲਾਲ ਸਿੰਘ ਖਾਈ ਸਰਕਲ ਪ੍ਰਧਾਨ, ਸੁਖਪਾਲ ਸਿੰਘ ਗੋਖੀ ਵਾਲਾ ਸਰਕਲ ਪ੍ਰਧਾਨ, ਅੰਗਰੇਜ ਸਿੰਘ ਮਿੰਟੂ ਦੁਲਚੀ ਕੇ, ਗਗਨਦੀਪ ਸਿੰਘ ਗੋਬਿੰਦ ਨਗਰ ਸਰਕਲ ਪ੍ਰਧਾਨ ਕਿਸਾਨ ਵਿੰਗ, ਜਸਬੀਰ ਸਿੰਘ ਬੱਗੇ ਵਾਲਾ ਸਰਕਲ ਪ੍ਰਧਾਨ ਯੂਥ ਵਿੰਗ ਆਰਫਿ ਕੇ, ਗੁਰਦੇਵ ਸਿੰਘ ਦੌਲਤਪੁਰਾ ਪ੍ਰਧਾਨ ਬੀ,ਸੀ ਵਿੰਗ ਸਰਕਲ ਆਰਫਿ ਕੇ, ਗੁਰਮੀਤ ਸਿੰਘ ਖੜੋਲੇ, ਜੱਜਬੀਰ ਸਿੰਘ ਕਮਾਲੇ ਵਾਲਾ, ਸਾਹਿਬ ਸਿੰਘ ਬਸਤੀ ਖੇਮਕਰਨ, ਸਰਵਨ ਸਿੰਘ ਇਲਮੇ ਵਾਲਾ, ਚਰਨਦੀਪ ਸਿੰਘ ਬੱਗੇ ਵਾਲਾ, ਗੁਰਪ੍ਰੀਤ ਸਿੰਘ ਫਰੀਦੇ ਵਾਲਾਂ, ਗੁਰਜੀਤ ਸਿੰਘ ਗੁਰਦਿੱਤੀ ਵਾਲਾ, ਬਲਜਿੰਦਰ ਸਿੰਘ ਰੱਜੀ ਵਾਲਾ, ਹਿੰਮਤ ਸਿੰਘ ਪੱਲਾ ਮੇਘਾ, ਦਰਸ਼ਨ ਸਿੰਘ ਆਲੇ ਵਾਲਾ, ਪ੍ਰਿਤਪਾਲ ਸਿੰਘ ਬੱਗੇ ਕੇ ਪਿੱਪਲ, ਬਲਵਿੰਦਰ ਸਿੰਘ ਬੱਗੇ ਕੇ ਪਿੱਪਲ, ਬੂਟਾ ਸਿੰਘ ਸੰਧੂ, ਮਹਿੰਦਰ ਸਿੰਘ ਸੰਧੂ, ਜੁਗਰਾਜ ਸਿੰਘ ਖਾਈ, ਸਤਨਾਮ ਸਿੰਘ ਖਾਈ ,ਤਰਸੇਮ ਸਿੰਘ ਭੁੱਲਰ, ਕਸ਼ਮੀਰ ਸਿੰਘ ਸਾਬਕਾ ਸਰਪੰਚ ਅਲੀ ਕੇ,ਮਲਕੀਤ ਸਿੰਘ ਸੈਦੇ ਕੇ ,ਪਰਮਜੀਤ ਸਿੰਘ ਕਲਸੀ ਜਿਲਾ ਪ੍ਰਧਾਨ ਫੈਡਰੇਸ਼ਨ ਗਰੇਵਾਲ, ਮਨਪ੍ਰੀਤ ਸਿੰਘ ਖਾਲਸਾ ਸਰਕਲ ਪ੍ਰਧਾਨ ਫੈਡਰੇਸ਼ਨ ਗਰੇਵਾਲ, ਬੇਅੰਤ ਸਿੰਘ ਸਾਬਕਾ ਕੌਸਲਰ, ਦਵਿੰਦਰ ਸਿੰਘ ਕਲਸੀ ਜਿਲਾ ਪ੍ਰਧਾਨ ਬੀ,ਸੀ ਵਿੰਗ, ਨਵਨੀਤ ਕੁਮਾਰ ਗੋਰਾ ਮੈਂਬਰ ਵਰਕਿੰਗ ਕਮੇਟੀ, ਲਵਜੀਤ ਸਿੰਘ ਲਵਲੀ ਜਿਲਾ ਪ੍ਰਧਾਨ ਯੂਥ ਵਿੰਗ ਫਿਰੋਜ਼ਪੁਰ ਆਦਿ ਆਗੂਆਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ, ਜਨਮੇਜਾ ਸਿੰਘ ਸੇਖੋਂ ਸਾਬਕਾ ਮੰਤਰੀ ਪੰਜਾਬ, ਜਿਲਾ ਪ੍ਰਧਾਨ ਵਰਦੇਵ ਸਿੰਘ ਨੋਨੀ ਮਾਨ ਅਤੇ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਦਾ ਧੰਨਵਾਦ ਕਰਦਿਆ ਇਹਨਾਂ ਨਵ ਨਿਯੁਕਤ ਆਹੁਦੇਦਾਰਾਂ ਨੂੰ ਵਧਾਈਆਂ ਦਿੱਤੀਆਂ l

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਮਾਤਾ ਗੁਜਰੀ ਕਾਲਜ ਵਿਖੇ ਟੋਕੀਓ ੳਲੰਪਿਕ ਲਈ ਭਾਰਤੀ ਖਿਡਾਰੀਆਂ ਨੂੰ ਕੀਤਾ ਉਤਸ਼ਾਹਿਤ

ਅੰਮ੍ਰਿਤ ਵੇਲੇ ਹੀ ਖੁੱਲ੍ਹ ਜਾਂਦੇ ਹਨ ਫਿਰੋਜ਼ਪੁਰ ਵਿਖੇ ਸ਼ਰਾਬ ਦੇ ਠੇਕੇ

ਡੀਸੀ ਨੂੰ ‘ਆਪ’ ਆਗੂਆਂ ਨੇ ਫਸਲਾਂ ਦੇ ਮੁਆਵਜ਼ੇ ਸਬੰਧੀ ਦਿੱਤਾ ਮੰਗ ਪੱਤਰ

ਆਸ਼ਾ ਵਰਕਰ ਯੂਨੀਅਨ (ਸੀਟੂ) ਦੀ ਗੜ੍ਹਸ਼ੰਕਰ ਵਿਖੇ ਮੀਟਿੰਗ ਹੋਈ

‘ਗੈਸ ਕੀਮਤਾਂ ਵਿੱਚ ਕੀਤਾ ਵਾਧਾ ਵਾਪਸ ਲਿਆ ਜਾਵੇ’

ਔਲਖ ਦੀ ਅਗਵਾਈ ’ਚ ਸੈਂਕੜੇ ਪਰਿਵਾਰਾਂ ਨੇ ‘ਆਪ’ ਦਾ ਪੱਲਾ ਫੜਿਆ

ਪੀਣ ਵਾਲੇ ਪਾਣੀ ਨੂੰ ਤਰਸ ਰਹੇ ਨੇ ਪਿੰਡ ਜੱਬੋਵਾਲ ਵਾਸੀ

ਵਿਧਾਇਕ ਕਮਾਲੂ ਨੇ ਫਾਇਰ ਬ੍ਰਿਗੇਡ ਦੀ ਗੱਡੀ ਮੌੜ ਵਾਸੀਆਂ ਦੇ ਕੀਤੀ ਸਪੁਰਦ

ਸੂਬਾ ਪੱਧਰੀ ਸੱਦੇ ’ਤੇ ਜ਼ਿਲ੍ਹੇ ਭਰ ਦੀਆ ਲੈਬੋਰੇਟਰੀਆਂ ਰਹੀਆਂ ਬੰਦ

ਕੇਂਦਰ ਤੇ ਪੰਜਾਬ ਸਰਕਾਰ ਦੀਆਂ ਮਾਰੂ ਨੀਤੀਆਂ ਕਾਰਨ ਜ਼ਿਲ੍ਹਾ ਬਰਨਾਲਾ ਦੀਆਂ ਕੋਆਪਰੇਟਿਵ ਸੁਸਾਇਟੀਆਂ ਦੇ ਮੁਲਾਜਮਾਂ ਨੂੰ ਖਾਦ ਲਈ ਖੱਜਲ ਹੋਣਾ ਪੈ ਰਿਹੈ : ਚਮਕੌਰ ਸਿੰਘ ਵੀਰ