BREAKING NEWS
ਐਸਐਫਆਈ ਵੱਲੋਂ ਮੁੱਖ ਮੰਤਰੀ ਨੂੰ ਖ਼ਤ  ਮਾਤਾ ਗੁਜਰੀ ਕਾਲਜ ਵਿਖੇ ਟੋਕੀਓ ੳਲੰਪਿਕ ਲਈ ਭਾਰਤੀ ਖਿਡਾਰੀਆਂ ਨੂੰ ਕੀਤਾ ਉਤਸ਼ਾਹਿਤਟੋਕੀਓ ਓਲੰਪਿਕਸ : ਜੈਵਲਿਨ ਥ੍ਰੋਅ 'ਚ ਅਨੁਰਾਣੀ ਨੇ ਕੀਤਾ ਨਿਰਾਸ਼, ਕੁਆਲੀਫਾਇੰਗ ਰਾਉਂਡ 'ਚ ਰਹੀ ਸਭ ਤੋਂ ਹੇਠਾਂਟੋਕੀਓ ਓਲੰਪਿਕ ਕੁਸ਼ਤੀ : ਸੋਨਮ ਮਹਿਲਾ ਫ੍ਰੀਸਟਾਈਲ ਸ਼੍ਰੇਣੀ ਵਿੱਚ ਆਪਣੇ ਪਹਿਲੇ ਮੈਚ ਵਿੱਚ ਹਾਰੀਨਹੀਂ ਰਹੇ ਫਿਲਮ ਅਲੋਚਕ ਰਾਸ਼ੀਦ ਇਰਾਨੀ, ਬਾਲੀਵੁੱਡ ਨੇ ਪ੍ਰਗਟਾਇਆ ਸੋਗਅੰਮ੍ਰਿਤ ਵੇਲੇ ਹੀ ਖੁੱਲ੍ਹ ਜਾਂਦੇ ਹਨ ਫਿਰੋਜ਼ਪੁਰ ਵਿਖੇ ਸ਼ਰਾਬ ਦੇ ਠੇਕੇਟੋਕੀਓ ਓਲੰਪਿਕਸ ’ਚ ਭਾਰਤੀ ਮਹਿਲਾ ਹਾਕੀ ਟੀਮ ਨੇ ਵੀ ਰਚਿਆ ਇਤਿਹਾਸਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਰਹੀ ਠੱਪਰਣਨੀਤੀ ’ਤੇ ਚਰਚਾ ਲਈ ਰਾਹੁਲ ਨੇ ਵਿਰੋਧੀ ਪਾਰਟੀਆਂ ਨੂੰ ਅੱਜ ਨਾਸ਼ਤੇ ’ਤੇ ਸੱਦਿਆਕੋਵਿਡ ਦੀ ਤੀਜੀ ਲਹਿਰ ਨੂੰ ਰੋਕਣ ਲਈ ਟੀਕਾਕਰਨ ਮੁਹਿੰਮ ’ਚ ਤੇਜ਼ੀ ਲਿਆਂਦੀ ਜਾਵੇ : ਸੀਪੀਆਈ (ਐਮ)

ਹਰਿਆਣਾ

ਮੇਅਰ ਮਦਨ ਚੌਹਾਨ ਨੇ ਮੁਖਰਜੀ ਪਾਰਕ ਵਿੱਚ ਕੀਤਾ ਯੋਗਾ

June 21, 2021 06:08 PM

ਜਗਾਧਰੀ, 21 ਜੂਨ (ਜਗਜੀਤ ਸਿੰਘ) : ਕੌਮਾਂਤਰੀ ਯੋਗ ਦਿਵਸ ਮੌਕੇ ਨਗਰ ਨਿਗਮ ਦੇ ਮੇਅਰ ਮਦਨ ਚੌਹਾਨ ਨੇ ਮੁਖਰਜੀ ਪਾਰਕ ਵਿਖੇ ਲਗਾਏ ਗਏ ਯੋਗਾ ਕੈਂਪ ਵਿੱਚ ਹਿੱਸਾ ਲਿਆ ਅਤੇ ਵੱਖ- ਵੱਖ ਯੋਗਾ ਗਤੀਵਿਧੀਆਂ ਕੀਤੀਆਂ। ਉਨ੍ਹਾਂ ਦੇ ਨਾਲ ਭਾਜਪਾ ਮਹਿਲਾ ਮੋਰਚਾ ਦੀ ਜ਼ਿਲ੍ਹਾ ਪ੍ਰਧਾਨ ਅਤੇ ਬਾਲ ਭਲਾਈ ਕਮੇਟੀ ਦੀ ਚੇਅਰਪਰਸਨ ਪ੍ਰੀਤੀ ਜੌਹਰ, ਸਾਬਕਾ ਸੀਨੀਅਰ ਡਿਪਟੀ ਮੇਅਰ ਪਵਨ ਬਿੱਟੂ, ਮਹਿਲਾ ਮੋਰਚਾ ਦੀਆਂ ਹੋਰ ਪਦਅਧਿਕਾਰੀਆਂ ਅਤੇ ਕਲੋਨੀ ਵਾਸੀਆਂ ਨੇ ਵੱਖ ਵੱਖ ਯੋਗਾਸਨ ਕੀਤੇ। ਮੇਅਰ ਮਦਨ ਚੌਹਾਨ ਨੇ ਕਿਹਾ ਕਿ ਯੋਗ ਵਿਅਕਤੀ ਦੇ ਸਰੀਰਕ ਵਿਕਾਸ ਦੇ ਨਾਲ ਮਨ ਦਾ ਵੀ ਵਿਕਾਸ ਕਰਦਾ ਹੈ । ਯੋਗ ਨਾਲ ਉਹ ‍ਆਤਮਵਿਸ਼ਵਾਸ ਅਤੇ ਮਨੋਬਲ ਮਿਲਦਾ ਹੈ ਜਿਸ ਨਾਲ ਵਿਆਕਤੀ ਸੰਕਟਾਂ ਨਾਲ ਜੂਝ ਸਕਦਾ ਹੈ। ਉਨ੍ਹਾਂ ਕਿਹਾ ਯੋਗ ਨਾਲ ਸਾਨੂੰ ਮਾਨਸਿਕ ਸ਼ਾਂਤੀ ਮਿਲਦੀ ਹੈ,ਸੰਜਮ ਅਤੇ ਸਹਿਣਸ਼ਕਤੀ ਵੀ ਮਿਲਦੀ ਹੈ। ਉਨਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਵੀ ਯੋਗ ਮਹੱਤਵਪੂਰਣ ਭੂਮਿਕਾ ਅਦਾ ਕਰ ਰਿਹਾ ਹੈ । ਇਸ ਲਈ ਸਾਨੂੰ ਨਿਯਮਿਤ ਤੌਰ 'ਤੇ ਯੋਗਾ ਕਰਨਾ ਚਾਹੀਦਾ ਹੈ।

 

 

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਹਰਿਆਣਾ ਖ਼ਬਰਾਂ

ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦਾ ਪ੍ਰਕਾਸ਼ ਪੁਰਬ ਮਨਾਇਆ

ਮੁੱਖ ਮੰਤਰੀ ਦੇ ਅਸਤੀਫੇ ਦੀ ਮੰਗ ਲੈ ਕੇ ਕਾਂਗਰਸ ਆਗੂ ਪਹੁੰਚੇ ਮਿੰਨੀ ਸਕੱਤਰੇਤ, ਦਿੱਤਾ ਮੰਗ ਪੱਤਰ

ਵਿਗਿਆਨਕ ਚੇਤਨਾ ਦੇ ਫੈਲਾਓ ਨਾਲ ਹੋਵੇਗਾ ਦੇਸ਼ ਦਾ ਵਿਕਾਸ : ਸ਼ਮਸ਼ੇਰ ਚੋਰਮਾਰ

ਹਰਿਆਣਾ ਵਿਧਾਨ ਸਭਾ ਦੇ ਸਪੀਕਰ ਨੇ ਸੇਵਾ ਹੀ ਸੇਵਾ ਹਸਪਤਾਲ ਦਾ ਉਦਘਾਟਨ ਕੀਤਾ

ਖੇਡ ਮੰਤਰੀ ਸੰਦੀਪ ਸਿੰਘ ਨੇ ਨਗਰਪਾਲਿਕਾ ’ਚ ਮਾਰਿਆ ਛਾਪਾ

ਹਰਿਆਣਾ ’ਚ 2000 ਪ੍ਰਚੂਨ ਦੀਆਂ ਦੁਕਾਨਾਂ ਖੋਲ੍ਹੀਆਂ ਜਾਣਗੀਆਂ : ਖੱਟਰ

15 ਅਗਸਤ ਨੂੰ ਭਾਰੀ ਗਿਣਤੀ ’ਚ ਕਿਸਾਨ ਦਿੱਲੀ ਕੂਚ ਕਰਨਗੇ : ਪ੍ਰਿੰਸ ਵੜੈਚ

ਨਿਰਦੋਸ਼ ਕਿਸਾਨਾਂ ’ਤੇ ਦਰਜ ਝੂਠੇ ਮੁਕਦਮੇ ਤੁਰੰਤ ਰੱਦ ਹੋਣ : ਬਾਬਾ ਤਿਲੋਕੇਵਾਲਾ

ਕਿਸਾਨੀਂ ਸੰਘਰਸ਼ ਦੌਰਾਨ ਸ਼ਹੀਦ ਹੋਏ ਸਾਥੀਆਂ ਅਤੇ ਕਿਸਾਨਾਂ ਦੀ ਚੜ੍ਹਦੀ ਕਲਾ ਵਾਸਤੇ ਅਰਦਾਸ ਬੇਨਤੀ ਸਮਾਗਮ 7 ਅਗਸਤ ਨੂੰ

ਮਹਾਨ ਯੋਧਿਆਂ ਦੇ ਜੀਵਨ ਤੋਂ ਲੈਣੀ ਚਾਹੀਦੀ ਹੈ ਪ੍ਰੇਰਨਾ : ਗੋਬਿੰਦ ਸਿੰਘ ਭਾਟੀਆ