BREAKING NEWS
ਐਸਐਫਆਈ ਵੱਲੋਂ ਮੁੱਖ ਮੰਤਰੀ ਨੂੰ ਖ਼ਤ  ਮਾਤਾ ਗੁਜਰੀ ਕਾਲਜ ਵਿਖੇ ਟੋਕੀਓ ੳਲੰਪਿਕ ਲਈ ਭਾਰਤੀ ਖਿਡਾਰੀਆਂ ਨੂੰ ਕੀਤਾ ਉਤਸ਼ਾਹਿਤਟੋਕੀਓ ਓਲੰਪਿਕਸ : ਜੈਵਲਿਨ ਥ੍ਰੋਅ 'ਚ ਅਨੁਰਾਣੀ ਨੇ ਕੀਤਾ ਨਿਰਾਸ਼, ਕੁਆਲੀਫਾਇੰਗ ਰਾਉਂਡ 'ਚ ਰਹੀ ਸਭ ਤੋਂ ਹੇਠਾਂਟੋਕੀਓ ਓਲੰਪਿਕ ਕੁਸ਼ਤੀ : ਸੋਨਮ ਮਹਿਲਾ ਫ੍ਰੀਸਟਾਈਲ ਸ਼੍ਰੇਣੀ ਵਿੱਚ ਆਪਣੇ ਪਹਿਲੇ ਮੈਚ ਵਿੱਚ ਹਾਰੀਨਹੀਂ ਰਹੇ ਫਿਲਮ ਅਲੋਚਕ ਰਾਸ਼ੀਦ ਇਰਾਨੀ, ਬਾਲੀਵੁੱਡ ਨੇ ਪ੍ਰਗਟਾਇਆ ਸੋਗਅੰਮ੍ਰਿਤ ਵੇਲੇ ਹੀ ਖੁੱਲ੍ਹ ਜਾਂਦੇ ਹਨ ਫਿਰੋਜ਼ਪੁਰ ਵਿਖੇ ਸ਼ਰਾਬ ਦੇ ਠੇਕੇਟੋਕੀਓ ਓਲੰਪਿਕਸ ’ਚ ਭਾਰਤੀ ਮਹਿਲਾ ਹਾਕੀ ਟੀਮ ਨੇ ਵੀ ਰਚਿਆ ਇਤਿਹਾਸਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਰਹੀ ਠੱਪਰਣਨੀਤੀ ’ਤੇ ਚਰਚਾ ਲਈ ਰਾਹੁਲ ਨੇ ਵਿਰੋਧੀ ਪਾਰਟੀਆਂ ਨੂੰ ਅੱਜ ਨਾਸ਼ਤੇ ’ਤੇ ਸੱਦਿਆਕੋਵਿਡ ਦੀ ਤੀਜੀ ਲਹਿਰ ਨੂੰ ਰੋਕਣ ਲਈ ਟੀਕਾਕਰਨ ਮੁਹਿੰਮ ’ਚ ਤੇਜ਼ੀ ਲਿਆਂਦੀ ਜਾਵੇ : ਸੀਪੀਆਈ (ਐਮ)

ਹਰਿਆਣਾ

ਨਿਰਜਲਾ ਅਕਾਦਸ਼ੀ ਮੌਕੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ

June 21, 2021 06:09 PM

ਜਗਾਧਰੀ, 21 ਜੂਨ (ਜਗਜੀਤ ਸਿੰਘ) : ਗੰਗਾ ਦੁਸਹਿਰਾ ਅਤੇ ਨਿਰਜਲਾ ਅਕਾਦਸ਼ੀ ਦੇ ਮੌਕੇ 'ਤੇ ਸੋਮਵਾਰ ਨੂੰ ਸ਼ੰਭੂ ਕਲੋਨੀ ਵਿਖੇ ਨੌਜਵਾਨਾਂ ਨੇ ਠੰਡੇ ਮਿੱਠੇ ਜਲ ਦੀ ਛਬੀਲ ਲਗਾ ਕੇ ਰਾਹਗੀਰਾਂ ਦੀ ਪਿਆਸ ਬੁਝਾਈ। ਨਗਰ ਨਿਗਮ ਦੇ ਵਾਰਡ ਨੰਬਰ 12 ਦੇ ਕੌਂਸਲਰ ਸੰਜੀਵ ਕੁਮਾਰ ਨੇ ਦੱਸਿਆ ਕਿ ਨਿਰਜਲਾ ਅਕਾਦਸ਼ੀ ਬਹੁਤ ਹੀ ਨੇਕ ਦਿਨ ਹੈ। ਇਸ ਦਿਨ ਹਰ ਕਿਸੇ ਨੂੰ ਕਿਸੇ ਨਾ ਕਿਸੇ ਰੂਪ ਵਿਚ ਜ਼ਰੂਰਤਮੰਦ ਲੋਕਾਂ ਦੀ ਸਹਾਇਤਾ ਲਈ ਅੱਗੇ ਆਉਣਾ ਚਾਹੀਦਾ ਹੈ। ਗੰਗਾ ਦੁਸਹਿਰੇ ਦਾ ਤਿਉਹਾਰ ਭਾਈਚਾਰੇ ਦਾ ਸੰਦੇਸ਼ ਦਿੰਦਾ ਹੈ। ਇਸ ਮੌਕੇ ਵਿਸ਼ਾਲ, ਅਰਵਿੰਦ, ਅਮਿਤ, ਮੰਗਾਰਾਮ, ਅਜੇ, ਸੁਸ਼ੀਲ, ਅਨੁਜ, ਸਚਿਨ, ਸੰਦੀਪ, ਬਿੱਟੂ, ਭੀਮ, ਪੁਨੀਤ, ਰਾਜਾ, ਪੰਕਜ ਤੇ ਬੀਰਮਪਾਲ ਆਦਿ ਹਾਜ਼ਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਹਰਿਆਣਾ ਖ਼ਬਰਾਂ

ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦਾ ਪ੍ਰਕਾਸ਼ ਪੁਰਬ ਮਨਾਇਆ

ਮੁੱਖ ਮੰਤਰੀ ਦੇ ਅਸਤੀਫੇ ਦੀ ਮੰਗ ਲੈ ਕੇ ਕਾਂਗਰਸ ਆਗੂ ਪਹੁੰਚੇ ਮਿੰਨੀ ਸਕੱਤਰੇਤ, ਦਿੱਤਾ ਮੰਗ ਪੱਤਰ

ਵਿਗਿਆਨਕ ਚੇਤਨਾ ਦੇ ਫੈਲਾਓ ਨਾਲ ਹੋਵੇਗਾ ਦੇਸ਼ ਦਾ ਵਿਕਾਸ : ਸ਼ਮਸ਼ੇਰ ਚੋਰਮਾਰ

ਹਰਿਆਣਾ ਵਿਧਾਨ ਸਭਾ ਦੇ ਸਪੀਕਰ ਨੇ ਸੇਵਾ ਹੀ ਸੇਵਾ ਹਸਪਤਾਲ ਦਾ ਉਦਘਾਟਨ ਕੀਤਾ

ਖੇਡ ਮੰਤਰੀ ਸੰਦੀਪ ਸਿੰਘ ਨੇ ਨਗਰਪਾਲਿਕਾ ’ਚ ਮਾਰਿਆ ਛਾਪਾ

ਹਰਿਆਣਾ ’ਚ 2000 ਪ੍ਰਚੂਨ ਦੀਆਂ ਦੁਕਾਨਾਂ ਖੋਲ੍ਹੀਆਂ ਜਾਣਗੀਆਂ : ਖੱਟਰ

15 ਅਗਸਤ ਨੂੰ ਭਾਰੀ ਗਿਣਤੀ ’ਚ ਕਿਸਾਨ ਦਿੱਲੀ ਕੂਚ ਕਰਨਗੇ : ਪ੍ਰਿੰਸ ਵੜੈਚ

ਨਿਰਦੋਸ਼ ਕਿਸਾਨਾਂ ’ਤੇ ਦਰਜ ਝੂਠੇ ਮੁਕਦਮੇ ਤੁਰੰਤ ਰੱਦ ਹੋਣ : ਬਾਬਾ ਤਿਲੋਕੇਵਾਲਾ

ਕਿਸਾਨੀਂ ਸੰਘਰਸ਼ ਦੌਰਾਨ ਸ਼ਹੀਦ ਹੋਏ ਸਾਥੀਆਂ ਅਤੇ ਕਿਸਾਨਾਂ ਦੀ ਚੜ੍ਹਦੀ ਕਲਾ ਵਾਸਤੇ ਅਰਦਾਸ ਬੇਨਤੀ ਸਮਾਗਮ 7 ਅਗਸਤ ਨੂੰ

ਮਹਾਨ ਯੋਧਿਆਂ ਦੇ ਜੀਵਨ ਤੋਂ ਲੈਣੀ ਚਾਹੀਦੀ ਹੈ ਪ੍ਰੇਰਨਾ : ਗੋਬਿੰਦ ਸਿੰਘ ਭਾਟੀਆ