BREAKING NEWS
ਐਸਐਫਆਈ ਵੱਲੋਂ ਮੁੱਖ ਮੰਤਰੀ ਨੂੰ ਖ਼ਤ  ਮਾਤਾ ਗੁਜਰੀ ਕਾਲਜ ਵਿਖੇ ਟੋਕੀਓ ੳਲੰਪਿਕ ਲਈ ਭਾਰਤੀ ਖਿਡਾਰੀਆਂ ਨੂੰ ਕੀਤਾ ਉਤਸ਼ਾਹਿਤਟੋਕੀਓ ਓਲੰਪਿਕਸ : ਜੈਵਲਿਨ ਥ੍ਰੋਅ 'ਚ ਅਨੁਰਾਣੀ ਨੇ ਕੀਤਾ ਨਿਰਾਸ਼, ਕੁਆਲੀਫਾਇੰਗ ਰਾਉਂਡ 'ਚ ਰਹੀ ਸਭ ਤੋਂ ਹੇਠਾਂਟੋਕੀਓ ਓਲੰਪਿਕ ਕੁਸ਼ਤੀ : ਸੋਨਮ ਮਹਿਲਾ ਫ੍ਰੀਸਟਾਈਲ ਸ਼੍ਰੇਣੀ ਵਿੱਚ ਆਪਣੇ ਪਹਿਲੇ ਮੈਚ ਵਿੱਚ ਹਾਰੀਨਹੀਂ ਰਹੇ ਫਿਲਮ ਅਲੋਚਕ ਰਾਸ਼ੀਦ ਇਰਾਨੀ, ਬਾਲੀਵੁੱਡ ਨੇ ਪ੍ਰਗਟਾਇਆ ਸੋਗਅੰਮ੍ਰਿਤ ਵੇਲੇ ਹੀ ਖੁੱਲ੍ਹ ਜਾਂਦੇ ਹਨ ਫਿਰੋਜ਼ਪੁਰ ਵਿਖੇ ਸ਼ਰਾਬ ਦੇ ਠੇਕੇਟੋਕੀਓ ਓਲੰਪਿਕਸ ’ਚ ਭਾਰਤੀ ਮਹਿਲਾ ਹਾਕੀ ਟੀਮ ਨੇ ਵੀ ਰਚਿਆ ਇਤਿਹਾਸਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਰਹੀ ਠੱਪਰਣਨੀਤੀ ’ਤੇ ਚਰਚਾ ਲਈ ਰਾਹੁਲ ਨੇ ਵਿਰੋਧੀ ਪਾਰਟੀਆਂ ਨੂੰ ਅੱਜ ਨਾਸ਼ਤੇ ’ਤੇ ਸੱਦਿਆਕੋਵਿਡ ਦੀ ਤੀਜੀ ਲਹਿਰ ਨੂੰ ਰੋਕਣ ਲਈ ਟੀਕਾਕਰਨ ਮੁਹਿੰਮ ’ਚ ਤੇਜ਼ੀ ਲਿਆਂਦੀ ਜਾਵੇ : ਸੀਪੀਆਈ (ਐਮ)

ਪੰਜਾਬ

ਮੋਗਾ ਤੋਂ ਅੱਜ 733 ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ

June 21, 2021 06:24 PM

ਮੋਗਾ, 21 ਜੂਨ (ਏਜੰਸੀ) : ਸਿਵਲ ਸਰਜਨ ਮੋਗਾ ਸ੍ਰੀਮਤੀ ਅਮਰਪ੍ਰੀਤ ਕੌਰ ਬਾਜਵਾ ਨੇ ਜ਼ਿਲ੍ਹੇ ਵਿੱਚ ਕੋਰੋਨਾ ਦੀ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਹਤ ਵਿਭਾਗ ਮੋਗਾ ਵੱਲੋਂ ਜ਼ਿਲ੍ਹੇ ਵਿੱਚ ਕੋਰੋਨਾ ਦੇ ਅੱਜ 733 ਸੈਂਪਲ ਇਕੱਤਰ ਕੀਤੇ ਗਏ ਹਨ ਅਤੇ ਜ਼ਿਲ੍ਹਾ ਵਿੱਚ 111 ਕਰੋਨਾ ਦੇ ਐਕਟਿਵ ਮਰੀਜ਼ ਹਨ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਮੋਗਾ ਵੱਲੋਂ ਅੱਜ ਤੱਕ ਕੁੱਲ 1 ਲੱਖ 60 ਹਜ਼ਾਰ 770 ਕਰੋਨਾ ਦੇ ਸੈਂਪਲ ਇਕੱਤਰ ਕੀਤੇ ਜਾ ਚੁੱਕੇ ਹਨ ਜਿੰਨ੍ਹਾਂ ਵਿੱਚੋਂ 1 ਲੱਖ 16 ਹਜ਼ਾਰ 979 ਕੇਸਾਂ ਦੀ ਰਿਪੋਰਟ ਨੇਗੇਟਿਵ ਪ੍ਰਾਪਤ ਹੋਈ ਹੈ ਅਤੇ 125 ਕੇਸਾਂ ਦੀ ਰਿਪੋਰਟ ਦੇ ਨਤੀਜਿਆਂ ਦਾ ਇੰਤਜ਼ਾਰ ਹੈ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਮੋਗਾ ਵਿੱਚ ਅੱਜ 25 ਵਿਅਕਤੀਆਂ ਨੇ ਕਰੋਨਾ ਉੱਪਰੋਂ ਜਿੱਤ ਹਾਸਲ ਕੀਤੀ ਹੈ ਜਿਸ ਕਰਕੇ ਉਨ੍ਹਾਂ ਨੂੰ ਡਿਸਚਾਰਜ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਜ਼ਿਲ੍ਹੇ ਦੇ ਕੁੱਲ 8507 ਕਰੋਨਾ ਪਾਜ਼ੀਟਿਵ ਮਰੀਜ਼ ਕਰੋਨਾ ਨੂੰ ਹਰਾਉਣ ਵਿੱਚ ਸਫ਼ਲ ਹੋਏ ਹਨ। ਉਨ੍ਹਾਂ ਮੋਗਾ ਵਾਸੀਆਂ ਨੂੰ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ਜਿਹੜੀਆਂ ਪਾਬੰਦੀਆਂ ਕੋਵਿਡ 19 ਦੇ ਸੰਕਰਮਣ ਨੂੰ ਫੈਲਣ ਤੋਂ ਰੋਕਣ ਲਈ ਲਗਾਈਆਂ ਗਈਆਂ ਹਨ ਉਹ ਲੋਕਾਂ ਦੀ ਭਲਾਈ ਲਈ ਹੀ ਲਗਾਈਆਂ ਗਈਆਂ ਹਨ, ਇਨ੍ਹਾਂ ਦੀ ਇੰਨ ਬਿੰਨ੍ਹ ਪਾਲਣਾ ਕੀਤੀ ਜਾਵੇ ਅਤੇ ਪ੍ਰਸ਼ਾਸ਼ਨ ਦਾ ਕਰੋਨਾ ਵਿਰੁੱਧ ਛੇੜੀ ਜੰਗ ਵਿੱਚ ਸਾਥ ਦਿੱਤਾ ਜਾਵੇ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਮਾਤਾ ਗੁਜਰੀ ਕਾਲਜ ਵਿਖੇ ਟੋਕੀਓ ੳਲੰਪਿਕ ਲਈ ਭਾਰਤੀ ਖਿਡਾਰੀਆਂ ਨੂੰ ਕੀਤਾ ਉਤਸ਼ਾਹਿਤ

ਅੰਮ੍ਰਿਤ ਵੇਲੇ ਹੀ ਖੁੱਲ੍ਹ ਜਾਂਦੇ ਹਨ ਫਿਰੋਜ਼ਪੁਰ ਵਿਖੇ ਸ਼ਰਾਬ ਦੇ ਠੇਕੇ

ਡੀਸੀ ਨੂੰ ‘ਆਪ’ ਆਗੂਆਂ ਨੇ ਫਸਲਾਂ ਦੇ ਮੁਆਵਜ਼ੇ ਸਬੰਧੀ ਦਿੱਤਾ ਮੰਗ ਪੱਤਰ

ਆਸ਼ਾ ਵਰਕਰ ਯੂਨੀਅਨ (ਸੀਟੂ) ਦੀ ਗੜ੍ਹਸ਼ੰਕਰ ਵਿਖੇ ਮੀਟਿੰਗ ਹੋਈ

‘ਗੈਸ ਕੀਮਤਾਂ ਵਿੱਚ ਕੀਤਾ ਵਾਧਾ ਵਾਪਸ ਲਿਆ ਜਾਵੇ’

ਔਲਖ ਦੀ ਅਗਵਾਈ ’ਚ ਸੈਂਕੜੇ ਪਰਿਵਾਰਾਂ ਨੇ ‘ਆਪ’ ਦਾ ਪੱਲਾ ਫੜਿਆ

ਪੀਣ ਵਾਲੇ ਪਾਣੀ ਨੂੰ ਤਰਸ ਰਹੇ ਨੇ ਪਿੰਡ ਜੱਬੋਵਾਲ ਵਾਸੀ

ਵਿਧਾਇਕ ਕਮਾਲੂ ਨੇ ਫਾਇਰ ਬ੍ਰਿਗੇਡ ਦੀ ਗੱਡੀ ਮੌੜ ਵਾਸੀਆਂ ਦੇ ਕੀਤੀ ਸਪੁਰਦ

ਸੂਬਾ ਪੱਧਰੀ ਸੱਦੇ ’ਤੇ ਜ਼ਿਲ੍ਹੇ ਭਰ ਦੀਆ ਲੈਬੋਰੇਟਰੀਆਂ ਰਹੀਆਂ ਬੰਦ

ਕੇਂਦਰ ਤੇ ਪੰਜਾਬ ਸਰਕਾਰ ਦੀਆਂ ਮਾਰੂ ਨੀਤੀਆਂ ਕਾਰਨ ਜ਼ਿਲ੍ਹਾ ਬਰਨਾਲਾ ਦੀਆਂ ਕੋਆਪਰੇਟਿਵ ਸੁਸਾਇਟੀਆਂ ਦੇ ਮੁਲਾਜਮਾਂ ਨੂੰ ਖਾਦ ਲਈ ਖੱਜਲ ਹੋਣਾ ਪੈ ਰਿਹੈ : ਚਮਕੌਰ ਸਿੰਘ ਵੀਰ