BREAKING NEWS
ਐਸਐਫਆਈ ਵੱਲੋਂ ਮੁੱਖ ਮੰਤਰੀ ਨੂੰ ਖ਼ਤ  ਮਾਤਾ ਗੁਜਰੀ ਕਾਲਜ ਵਿਖੇ ਟੋਕੀਓ ੳਲੰਪਿਕ ਲਈ ਭਾਰਤੀ ਖਿਡਾਰੀਆਂ ਨੂੰ ਕੀਤਾ ਉਤਸ਼ਾਹਿਤਟੋਕੀਓ ਓਲੰਪਿਕਸ : ਜੈਵਲਿਨ ਥ੍ਰੋਅ 'ਚ ਅਨੁਰਾਣੀ ਨੇ ਕੀਤਾ ਨਿਰਾਸ਼, ਕੁਆਲੀਫਾਇੰਗ ਰਾਉਂਡ 'ਚ ਰਹੀ ਸਭ ਤੋਂ ਹੇਠਾਂਟੋਕੀਓ ਓਲੰਪਿਕ ਕੁਸ਼ਤੀ : ਸੋਨਮ ਮਹਿਲਾ ਫ੍ਰੀਸਟਾਈਲ ਸ਼੍ਰੇਣੀ ਵਿੱਚ ਆਪਣੇ ਪਹਿਲੇ ਮੈਚ ਵਿੱਚ ਹਾਰੀਨਹੀਂ ਰਹੇ ਫਿਲਮ ਅਲੋਚਕ ਰਾਸ਼ੀਦ ਇਰਾਨੀ, ਬਾਲੀਵੁੱਡ ਨੇ ਪ੍ਰਗਟਾਇਆ ਸੋਗਅੰਮ੍ਰਿਤ ਵੇਲੇ ਹੀ ਖੁੱਲ੍ਹ ਜਾਂਦੇ ਹਨ ਫਿਰੋਜ਼ਪੁਰ ਵਿਖੇ ਸ਼ਰਾਬ ਦੇ ਠੇਕੇਟੋਕੀਓ ਓਲੰਪਿਕਸ ’ਚ ਭਾਰਤੀ ਮਹਿਲਾ ਹਾਕੀ ਟੀਮ ਨੇ ਵੀ ਰਚਿਆ ਇਤਿਹਾਸਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਰਹੀ ਠੱਪਰਣਨੀਤੀ ’ਤੇ ਚਰਚਾ ਲਈ ਰਾਹੁਲ ਨੇ ਵਿਰੋਧੀ ਪਾਰਟੀਆਂ ਨੂੰ ਅੱਜ ਨਾਸ਼ਤੇ ’ਤੇ ਸੱਦਿਆਕੋਵਿਡ ਦੀ ਤੀਜੀ ਲਹਿਰ ਨੂੰ ਰੋਕਣ ਲਈ ਟੀਕਾਕਰਨ ਮੁਹਿੰਮ ’ਚ ਤੇਜ਼ੀ ਲਿਆਂਦੀ ਜਾਵੇ : ਸੀਪੀਆਈ (ਐਮ)

ਪੰਜਾਬ

ਐਮ ਪੀ ਬਿੱਟੂ ਐਸ.ਸੀ. ਕਮਿਸ਼ਨ ਅੱਗੇ ਹੋਏ ਪੇਸ਼, ਬਿਨਾਂ ਸ਼ਰਤ ਮੁਆਫੀ ਮੰਗੀ

June 21, 2021 06:31 PM

ਚੰਡੀਗੜ੍ਹ, 21 ਜੂਨ (ਏਜੰਸੀ) : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਇੱਕ ਮਾਮਲੇ ਵਿੱਚ ਤਲਬ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਅੱਜ ਕਮਿਸ਼ਨ ਵੱਲੋਂ ਤੈਅ ਸਮੇਂ ‘ਤੇ ਪੇਸ਼ ਹੋਏ ਅਤੇ ਉਹਨਾਂ ਨੇ ਆਪਣੇ ਬੀਤੇ ਦਿਨੀਂ ਦਿੱਤੇ ਬਿਆਨ ਬਾਰੇ ਆਪਣਾ ਪੱਖ ਰੱਖਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੀ ਚੈਅਰਪਰਸਨ ਸ੍ਰੀਮਤੀ ਤੇਜਿੰਦਰ ਕੌਰ ਨੇ ਦੱਸਿਆ ਕਿ ਪੇਸ਼ੀ ਦੌਰਾਨ ਰਵਨੀਤ ਸਿੰਘ ਬਿੱਟੂ ਵੱਲੋਂ ਆਪਣਾ ਪੱਖ ਰੱਖਦਿਆਂ ਕਿਹਾ ਗਿਆ ਕਿ ਉਹਨਾਂ ਦਾ ਕਦੀ ਵੀ ਇਸ ਤਰ੍ਹਾਂ ਦਾ ਮਕਸਦ ਨਹੀਂ ਸੀ ਕਿ ਉਹ ਦਲਿਤ ਸਮਾਜ ਪ੍ਰਤੀ ਕੋਈ ਗਲਤ ਭਾਵਨਾ ਵਾਲਾ ਬਿਆਨ ਦੇਣ ਅਤੇ ਜੇਕਰ ਉਹਨਾਂ ਦੇ ਬਿਆਨ ਨਾਲ ਕਿਸੇ ਦੇ ਮਨ ਨੂੰ ਠੇਸ ਪਹੁੰਚੀ ਹੈ ਤਾਂ ਉਹ ਬਿਨਾਂ ਸ਼ਰਤ ਮੁਆਫ਼ੀ ਮੰਗਦੇ ਹਨ। ਜਿਸ ‘ਤੇ ਕਮਿਸ਼ਨ ਨੇ ਉਹਨਾਂ ਨੂੰ 2 ਦਿਨਾਂ ਵਿੱਚ ਆਪਣਾ ਪੱਖ ਲਿਖਤੀ ਤੌਰ ਤੇ ਪੇਸ਼ ਕਰਨ ਲਈ ਹੁਕਮ ਦਿੱਤੇ ਹਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਮਾਤਾ ਗੁਜਰੀ ਕਾਲਜ ਵਿਖੇ ਟੋਕੀਓ ੳਲੰਪਿਕ ਲਈ ਭਾਰਤੀ ਖਿਡਾਰੀਆਂ ਨੂੰ ਕੀਤਾ ਉਤਸ਼ਾਹਿਤ

ਅੰਮ੍ਰਿਤ ਵੇਲੇ ਹੀ ਖੁੱਲ੍ਹ ਜਾਂਦੇ ਹਨ ਫਿਰੋਜ਼ਪੁਰ ਵਿਖੇ ਸ਼ਰਾਬ ਦੇ ਠੇਕੇ

ਡੀਸੀ ਨੂੰ ‘ਆਪ’ ਆਗੂਆਂ ਨੇ ਫਸਲਾਂ ਦੇ ਮੁਆਵਜ਼ੇ ਸਬੰਧੀ ਦਿੱਤਾ ਮੰਗ ਪੱਤਰ

ਆਸ਼ਾ ਵਰਕਰ ਯੂਨੀਅਨ (ਸੀਟੂ) ਦੀ ਗੜ੍ਹਸ਼ੰਕਰ ਵਿਖੇ ਮੀਟਿੰਗ ਹੋਈ

‘ਗੈਸ ਕੀਮਤਾਂ ਵਿੱਚ ਕੀਤਾ ਵਾਧਾ ਵਾਪਸ ਲਿਆ ਜਾਵੇ’

ਔਲਖ ਦੀ ਅਗਵਾਈ ’ਚ ਸੈਂਕੜੇ ਪਰਿਵਾਰਾਂ ਨੇ ‘ਆਪ’ ਦਾ ਪੱਲਾ ਫੜਿਆ

ਪੀਣ ਵਾਲੇ ਪਾਣੀ ਨੂੰ ਤਰਸ ਰਹੇ ਨੇ ਪਿੰਡ ਜੱਬੋਵਾਲ ਵਾਸੀ

ਵਿਧਾਇਕ ਕਮਾਲੂ ਨੇ ਫਾਇਰ ਬ੍ਰਿਗੇਡ ਦੀ ਗੱਡੀ ਮੌੜ ਵਾਸੀਆਂ ਦੇ ਕੀਤੀ ਸਪੁਰਦ

ਸੂਬਾ ਪੱਧਰੀ ਸੱਦੇ ’ਤੇ ਜ਼ਿਲ੍ਹੇ ਭਰ ਦੀਆ ਲੈਬੋਰੇਟਰੀਆਂ ਰਹੀਆਂ ਬੰਦ

ਕੇਂਦਰ ਤੇ ਪੰਜਾਬ ਸਰਕਾਰ ਦੀਆਂ ਮਾਰੂ ਨੀਤੀਆਂ ਕਾਰਨ ਜ਼ਿਲ੍ਹਾ ਬਰਨਾਲਾ ਦੀਆਂ ਕੋਆਪਰੇਟਿਵ ਸੁਸਾਇਟੀਆਂ ਦੇ ਮੁਲਾਜਮਾਂ ਨੂੰ ਖਾਦ ਲਈ ਖੱਜਲ ਹੋਣਾ ਪੈ ਰਿਹੈ : ਚਮਕੌਰ ਸਿੰਘ ਵੀਰ