BREAKING NEWS
ਪੰਜਾਬ ਦੇ ਵੱਧ ਪ੍ਰਭਾਵਿਤ ਪਿੰਡਾਂ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ 8500 ਨੋਡਲ ਅਫ਼ਸਰ ਤਾਇਨਾਤਤਾਲਿਬਾਨ ਖ਼ਿਲਾਫ਼ ਦਹਿਸ਼ਤ ਦੀ ਕਾਰਵਾਈਕੈਨੇਡਾ : ਅੱਜ ਹੋਣਗੀਆਂ ਮੱਧਕਾਲੀ ਸੰਸਦੀ ਚੋਣਾਂਭਾਰਤ : 5 ਲੱਖ ਵਿਦੇਸ਼ੀ ਸੈਲਾਨੀਆਂ ਨੂੰ ਮਿਲਣਗੇ ਮੁਫਤ ਵੀਜ਼ੇਭਾਰਤ ’ਚ ਪਿਛਲੇ ਸਾਲ ਸੜਕ ਹਾਦਸਿਆਂ ’ਚ ਗਈਆਂ 1.20 ਲੱਖ ਜਾਨਾਂ : ਰਿਪੋਰਟਸੰਯੁਕਤ ਮੋਰਚੇ ਵੱਲੋਂ ਕੋਰ ਕਮੇਟੀ ਦੀ ਮੀਟਿੰਗ ’ਚ ਜਾਣ ਤੋਂ ਇਨਕਾਰਉਤਰਾਖੰਡ : ਸਰਕਾਰ ਬਣਦਿਆਂ ਹੀ ਇਕ ਲੱਖ ਨੌਕਰੀਆਂ ਤੇ ਹਰ ਮਹੀਨੇ 5 ਹਜ਼ਾਰ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ : ਕੇਜਰੀਵਾਲਅੰਮ੍ਰਿਤਸਰ : ਦਿਹਾਤੀ ਪੁਲਿਸ ਵੱਲੋਂ ਤਿੰਨ ਕਿਲੋ ਤੋਂ ਵਧ ਹੈਰੋਇਨ ਬਰਾਮਦਮਾਮਲਾ ਨੈਸ਼ਨਲ ਕਾਨਫਰੰਸ ਆਗੂ ਤ੍ਰਿਲੋਚਨ ਸਿੰਘ ਹੱਤਿਆ ਕਾਂਡ ਦਾਮੌਸਮ ਵਿਭਾਗ ਵੱਲੋਂ ਪੂਰਬੀ ਮੱਧ ਤੇ ਉੱਤਰ-ਪੱਛਮੀ ਭਾਰਤ ’ਚ ਮੀਂਹ ਦੀ ਚੇਤਾਵਨੀ

ਪੰਜਾਬ

ਐਸਡੀ ਕਾਲਜ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ’ਚ ਪਹਿਲੇ ਦਸ ’ਚੋਂ ਸੱਤ ਸਥਾਨ ਪ੍ਰਾਪਤ ਕੀਤੇ

June 23, 2021 11:59 AM

ਰੋਗਿਜ਼ ਸੋਢੀ
ਜਲੰਧਰ, 22 ਜੂਨ : ਪੀਸੀਐਮਐਸਡੀ ਕਾਲਜ ਫਾਰ ਵੂਮੈਨ, ਜਲੰਧਰ ਦੇ ਬੀ.ਵਾਲਕ (ਵੈੱਬ ਡਿਜਾਈਨਿੰਗ ਅਤੇ ਵਿਕਾਸ) ਆਈ.ਟੀ. ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਸਮੈਸਟਰ ਤੀਜਾ ਦਾ ਨਤੀਜਾ ਸਾਨਦਾਰ ਰਿਹਾ।  ਜਿਸ ਵਿਚ ਕੁਮਾਰੀ ਹਿਆ ਪੁਰੀ ਨੇ 400 ਵਿਚੋਂ 326 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਵਿਚ ਪਹਿਲੇ ਸਥਾਨ ‘ਤੇ ਪਹੁੰਚੀ। ਕੁਮਾਰੀ ਰਿੰਕੀ ਧੀਰ ਨੇ 321 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਵਿਚੋਂ ਤੀਸਰਾ ਸਥਾਨ ਪ੍ਰਾਪਤ ਕੀਤਾ, ਕੁਮਾਰੀ ਜਸਪ੍ਰੀਤ ਕੌਰ ਨੇ 307 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਵਿਚੋਂ 5 ਵਾਂ ਸਥਾਨ ਪ੍ਰਾਪਤ ਕੀਤਾ। ਕੁਮਾਰੀ ਸਿਮਰਨ ਨੇ 306 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਵਿਚ ਛੇਵਾਂ ਸਥਾਨ ਪ੍ਰਾਪਤ ਕੀਤਾ। ਕੁਮਾਰੀ ਏਕਤਾ ਨੇ 295 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਵਿਚ ਅੱਠਵਾਂ ਸਥਾਨ ਪ੍ਰਾਪਤ ਕੀਤਾ। ਕੁਮਾਰੀ ਲਵਦੀਪ ਨੇ 292 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਵਿਚ ਨੌਵਾਂ ਅਤੇ ਕੁਮਾਰੀ ਪਿ੍ਰਯੰਕਾ ਨੇ 290 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਵਿਚੋਂ ਦਸਵਾਂ ਸਥਾਨ ਪ੍ਰਾਪਤ ਕੀਤਾ। ਕਾਲਜ ਪਿ੍ਰੰਸੀਪਲ ਡਾ. ਕਿਰਨ ਅਰੋੜਾ ਨੇ ਇਸ ਪ੍ਰਾਪਤੀ ਲਈ ਵਿਦਿਆਰਥੀਆਂ ਅਤੇ ਵਿਭਾਗ ਨੂੰ ਵਧਾਈ ਦਿੱਤੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ