BREAKING NEWS
23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਿਸੇ ਵਿਅਕਤੀ ਦੀ ਪਛਾਣ ਦਰਸਾਉਣ ਲਈ ‘ਦਲਿਤ’ ਸ਼ਬਦ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ : ਅਨੁਸੂਚਿਤ ਜਾਤੀਆਂ ਕਮਿਸ਼ਨਹਰਿਆਣਾ ਪੁਲਿਸ 10 ਸਾਲ ਪੁਰਾਣੇ ਡੀਜ਼ਲ ਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਦੇ ਇਸਤੇਮਾਲ ਦੇ ਖ਼ਿਲਾਫ਼ ਜਾਗਰੂਕਤਾ/ਬਦਲਾਅ ਮੁਹਿੰਮ ਸ਼ੁਰੂ ਕਰੇਗੀ17 ਇੰਡੋ ਕੈਨੇਡੀਅਨਾਂ ਨੇ ਕੀਤੀ ਜਿੱਤ ਦਰਜਕੈਨੇਡਾ : ਐਨਡੀਪੀ ਦੀ ਮਦਦ ਨਾਲ ਬਣੇਗੀ ਟਰੂਡੋ ਦੀ ਸਰਕਾਰਦੇਸ਼ ਦੀਆਂ 13 ਹਾਈ ਕੋਰਟਾਂ ਨੂੰ ਜਲਦ ਮਿਲਣਗੇ ਨਵੇਂ ਚੀਫ਼ ਜਸਟਿਸਊਧਮਪੁਰ ਹੈਲੀਕਾਪਟਰ ਹਾਦਸੇ ’ਚ ਜ਼ਖ਼ਮੀ ਹੋਏ ਦੋਵੇਂ ਪਾਇਲਟਾਂ ਦੀ ਮੌਤਗੁਜਰਾਤ : ਹੈਰੋਇਨ ਦੀ ਵੱਡੀ ਖੇਪ ਬਰਾਮਦ, 7 ਗ੍ਰਿਫ਼ਤਾਰ

ਪੰਜਾਬ

ਸੋਨੀ ਵੱਲੋਂ 28 ਜੂਨ ਤੋਂ ਐਮਬੀਬੀਐਸ, ਬੀਡੀਐਸ ਤੇ ਬੀਏਐਮਐਸ ਦੀਆਂ ਕਲਾਸਾਂ ਕਾਲਜਾਂ ’ਚ ਸ਼ੁਰੂ ਕਰਨ ਦੇ ਹੁਕਮ

June 23, 2021 12:53 PM

ਦਸਨਸ
ਚੰਡੀਗੜ੍ਹ/22 ਜੂਨ: ਪੰਜਾਬ ਸਰਕਾਰ ਦੇ ਡਾਕਟਰੀ ਸਿੱਖਿਆ ਤੇ ਖੋਜ ਵਿਭਾਗ ਨੇ ਇਕ ਅਹਿਮ ਫੈਸਲਾ ਲੈਂਦਿਆਂ ਵਿਭਾਗ ਅਧੀਨ ਆਉਂਦੇ ਕਾਲਜਾਂ ਵਿਚ ਐਮ.ਬੀ.ਬੀ.ਐਸ, ਬੀ.ਡੀ.ਐਸ., ਬੀ.ਏ.ਐਮ.ਐਸ. ਅਤੇ ਹੋਰ ਪੈਰਾ ਮੈਡੀਕਲ ਕੋਰਸਾਂ ਦੀਆਂ ਸਾਰੀਆਂ ਕਲਾਸਾਂ ਨੂੰ 28 ਜੂਨ 2021 ਤੋਂ ਸ਼ੁਰੂ ਕਰਨ ਦੇ ਹੁਕਮ ਦਿਤੇ ਹਨ। ਸ੍ਰੀ ਸੋਨੀ ਨੇ ਦੱਸਿਆ ਕਿ ਵਿਭਾਗ ਵੱਲੋਂ ਇਹ ਫੈਸਲਾ ਕੋਰੋਨਾ ਦੇ ਦਿਨੋਂ ਦਿਨ ਘੱਟ ਰਹੇ ਪ੍ਰਭਾਵ ਨੂੰ ਦੇਖਦਿਆਂ ਲਿਆ ਗਿਆ ਹੈ ਤਾਂ ਜੋ ਵਿਦਿਆਰਥੀਆਂ ਦੀ ਪੜ੍ਹਾਈ ਦਾ ਹੋਰ ਨੁਕਸਾਨ ਨਾ ਹੋਵੇ।
ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਮੰਤਰੀ ਨੇ ਕਿਹਾ ਕਿ ਕੋਰੋਨਾ ਬੀਮਾਰੀ ਦੀ ਦੂਸਰੀ ਲਹਿਰ ਦਾ ਟਾਕਰਾ ਕਰਨ ਲਈ ਵਿਭਾਗ ਅਧੀਨ ਆਉਂਦੇ ਸਰਕਾਰੀ ਮੈਡੀਕਲ ਕਾਲਜਾਂ ਅਤੇ ਹਸਪਤਾਲਾਂ ਦੇ ਡਾਕਟਰਾਂ, ਐਸ.ਆਰ., ਜੇ.ਆਰ ਅਤੇ ਪੈਰਾਂ ਮੈਡੀਕਲ ਸਟਾਫ ਵੱਲੋਂ ਬਹੁਤ ਪ੍ਰਸ਼ੰਸਾਂ ਯੋਗ ਕੰਮ ਕੀਤਾ ਹੈ ਜਿਸ ਸਦਕਾ ਕੋਰੋਨਾ ਮਹਾਮਾਰੀ ਦਾ ਟਾਕਰਾ ਕਰਨ ਵਿਚ ਸੂਬਾ ਸਰਕਾਰ ਸਫਲ ਹੋਈ ਹੈ।
ਉਹਨਾਂ ਅਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਵਲੋਂ ਸਾਰੇ ਮੈਡੀਕਲ ਡੈਂਟਲ ਨਰਸਿੰਗ ਕਾਲਜਾਂ ਅਤੇ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਵੀ ਕਲਾਸਾਂ ਸ਼ੁਰੂ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪ

ਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼

27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗ

ਪੰਜਾਬ ਸਰਕਾਰ ਨੇ ਪੰਜਗਰਾਈ ਕਲਾਂ ’ਚ 1 ਕਰੋੜ ਰੁਪਏ ਤੋਂ ਵੱਧ ਵਿਕਾਸ ਕਾਰਜਾਂ ’ਤੇ ਖਰਚ ਕੀਤੇ : ਸਰਪੰਚ

ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਐਸਡੀਐਮ ਬਟਾਲਾ ਨੇ ਸੇਵਾ ਕੇਂਦਰਾਂ ਦੀ ਕੀਤੀ ਚੈਕਿੰਗ

ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ’ਤੇ ਹਲਕਾ ਸਾਹਨੇਵਾਲ ਦੇ ਕਾਂਗਰਸੀ ਵਰਕਰਾਂ ’ਚ ਖੁਸ਼ੀ ਦੀ ਲਹਿਰ : ਬੀਬੀ ਬਿੱਟੀ

ਚੰਨੀ ਦੀ ਅਗਵਾਈ ’ਚ ਕਾਂਗਰਸ ਮੁੜ 2022 ’ਚ ਸਰਕਾਰ ਬਣਾਏਗੀ : ਮਿੱਤਲ

ਜ਼ੀਰਕਪੁਰ ’ਚ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ 100 ਤੋਂ ਵੱਧ ਬੈਨਰ ਰਾਤੋ-ਰਾਤ ਗਾਇਬ

‘ਗੁ. ਸ੍ਰੀ ਬੰਗਲਾ ਸਾਹਿਬ ਨੂੰ ਬੰਦ ਕਰਨ ਦਾ ਹੁਕਮ ਕੇਜਰੀਵਾਲ ਸਰਕਾਰ ਦਾ ਨਾਦਰਸ਼ਾਹੀ ਫੈਸਲਾ’

ਜੋਤੀ-ਜੋਤ ਪੁਰਬ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਤੋਂ ਚੱਲੇ ਨਗਰ ਕੀਰਤਨ ਦੇ ਸੰਗਤਾਂ ਨੇ ਕੀਤੇ ਦਰਸ਼ਨ