BREAKING NEWS
23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਿਸੇ ਵਿਅਕਤੀ ਦੀ ਪਛਾਣ ਦਰਸਾਉਣ ਲਈ ‘ਦਲਿਤ’ ਸ਼ਬਦ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ : ਅਨੁਸੂਚਿਤ ਜਾਤੀਆਂ ਕਮਿਸ਼ਨਹਰਿਆਣਾ ਪੁਲਿਸ 10 ਸਾਲ ਪੁਰਾਣੇ ਡੀਜ਼ਲ ਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਦੇ ਇਸਤੇਮਾਲ ਦੇ ਖ਼ਿਲਾਫ਼ ਜਾਗਰੂਕਤਾ/ਬਦਲਾਅ ਮੁਹਿੰਮ ਸ਼ੁਰੂ ਕਰੇਗੀ17 ਇੰਡੋ ਕੈਨੇਡੀਅਨਾਂ ਨੇ ਕੀਤੀ ਜਿੱਤ ਦਰਜਕੈਨੇਡਾ : ਐਨਡੀਪੀ ਦੀ ਮਦਦ ਨਾਲ ਬਣੇਗੀ ਟਰੂਡੋ ਦੀ ਸਰਕਾਰਦੇਸ਼ ਦੀਆਂ 13 ਹਾਈ ਕੋਰਟਾਂ ਨੂੰ ਜਲਦ ਮਿਲਣਗੇ ਨਵੇਂ ਚੀਫ਼ ਜਸਟਿਸਊਧਮਪੁਰ ਹੈਲੀਕਾਪਟਰ ਹਾਦਸੇ ’ਚ ਜ਼ਖ਼ਮੀ ਹੋਏ ਦੋਵੇਂ ਪਾਇਲਟਾਂ ਦੀ ਮੌਤਗੁਜਰਾਤ : ਹੈਰੋਇਨ ਦੀ ਵੱਡੀ ਖੇਪ ਬਰਾਮਦ, 7 ਗ੍ਰਿਫ਼ਤਾਰ

ਪੰਜਾਬ

ਮੌੜ ’ਚ ਕੋਵਿਡ ਵੈਕਸੀਨ ਕੈਂਪ ਲਗਾਇਆ

June 23, 2021 01:15 PM

- ਵਿਧਾਇਕ ਕਮਾਲੂ ਵੱਲੋਂ ਮੁਫ਼ਤ ਮਾਸਕ ਵੰਡਣ ਵਾਲੀਆਂ ਵਿਦਿਆਰਥਣਾਂ ਦਾ ਸਨਮਾਨ

ਹਰਮਿੰਦਰ ਸਿੰਘ ਅਵਿਨਾਸ਼, ਸੰਜੀਵ ਕੁਮਾਰ ਨੋਟੀ
ਮੌੜ ਮੰਡੀ/22 ਜੂਨ: ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਨੂੰ ਖਤਮ ਕਰਨ ਦੇ ਮਕਸਦ ਨਾਲ ਸੂਬੇ ਅੰਦਰ ਲਗਾਈ ਜਾ ਰਹੀ ਵੈਕਸੀਨ ਦੇ ਤਹਿਤ ਅੱਜ ਵਿਧਾਨ ਸਭਾ ਹਲਕਾ ਮੌੜ ਦੇ ਵਿਧਾਇਕ ਜਗਦੇਵ ਸਿੰਘ ਕਮਾਲੂ ਦੀ ਅਗਵਾਈ ਹੇਠ ’ਚ ਕੌਂਸਲਰ ਜਸਵਿੰਦਰ ਸਿੰਘ ਫੌਜੀ ਅਤੇ ਭਾਰਤੀ ਚੇਤਨਾ ਕਲੱਬ ਮੌੜ ਦੇ ਸਹਿਯੋਗ ਨਾਲ ਸਿਹਤ ਵਿਭਾਗ ਵੱਲੋਂ ਵਾਰਡ ਨੰਬਰ 10 ਵਿਚ ਵੈਕਸੀਨ ਕੈਂਪ ਲਗਾਇਆ ਗਿਆ।
ਇਸ ਕੈਂਪ ’ਚ ਵੈਕਸੀਨ ਲਗਾਉਣ ਲਈ ਲੋਕਾਂ ’ਚ ਭਾਰੀ ਉਤਸ਼ਾਹ ਪਾਇਆ ਗਿਆ। ਇਸ ਮੌਕੇ ਵਿਧਾਇਕ ਜਗਦੇਵ ਸਿੰਘ ਕਮਾਲੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਰੋਨਾਂ ਮਹਾਂਮਾਰੀ ਨੂੰ ਖਤਮ ਕਰਨ ਲਈ ਵੈਕਸੀਨ ਲਗਾਉਣ ਦੇ ਵੱਡੀ ਪੱਧਰ ਤੇ ਪ੍ਰਬੰਧ ਕੀਤੇ ਗਏ ਹਨ। ਜਿਸਦੇ ਤਹਿਤ ਮੌੜ ਮੰਡੀ ’ਚ ਚੌਥਾ ਕੈਂਪ ਲਗਾਇਆ ਗਿਆ, ਤਾਂ ਜੋ ਕਈ ਵੀ ਵਿਅਕਤੀ ਵੈਕਸੀਨ ਲੈਣ ਤੋਂ ਬਾਂਝਾ ਨਾ ਰਹਿ ਸਕੇ।
ਇਸ ਮੌਕੇ ਵਿਧਾਇਕ ਜਗਦੇਵ ਸਿੰਘ ਕਮਾਲੂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੌੜ ਦੀਆਂ ਫਰੀ ਮਾਸਕ ਬਣਾ ਕੇ ਵੰਡਣ ਵਾਲੀਆਂ ਵਿਦਿਆਰਥਣਾਂ ਨੂੰ ਵੀ ਸਨਮਾਨਿਤ ਕੀਤਾ ਅਤੇ ਕਿਹਾ ਕਿ ਕਰੋਨਾਂ ਮਹਾਮਾਰੀ ਦੇ ਖਿਲਾਫ਼ ਵਿਦਿਆਰਥਣਾ ਵੱਲੋਂ ਆਪਣੇ ਘਰਾਂ ’ਚ ਮਾਸਕ ਬਣਾ ਕੇ ਮੁਫ਼ਤ ਮਾਸਕ ਵੰਡਣ ਦਾ ਕੀਤਾ ਜਾ ਰਿਹਾ ਯਤਨ ਬਹੁਤ ਹੀ ਸ਼ਲਾਘਾਯੋਗ ਹੈ। ਜਿਸ ਨਾਲ ਲੋੜਵੰਦ ਪਰਿਵਾਰਾਂ ਨੂੰ ਮਾਸਕ ਮੁਫ਼ਤ ਉਪਲਬਧ ਹੋ ਰਹੇ ਹਨ।
ਇਸ ਮੌਕੇ ਕੌਂਸਲਰ ਕਰਨੈਲ ਸਿੰਘ ਸਾਬਕਾ ਪ੍ਰਧਾਨ ਨਗਰ ਕੌਂਸਲ ਮੌੜ, ਜਿਲਾ ਮਹਿਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਜਸਵਿੰਦਰ ਕੌਰ ਜੌਹਰ, ਕੌਂਸਲਰ ਡਾ. ਸੱਤਪਾਲ, ਨਵਦੀਪ ਸਿੰਘ ਗੋਲਡੀ, ਹੁਸਨਪ੍ਰੀਤ ਕੌਰ ਮੀਡੀਆਂ ਇੰਚਾਰਜ਼ ਮਹਿਲਾ ਮੰਡਲ ਆਦਿ ਤੋਂ ਇਲਾਵਾ ਭਾਰੀ ਗਿਣਤੀ ’ਚ ਕਾਂਗਰਸੀ ਵਰਕਰ ਮੌਜੂਦ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪ

ਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼

27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗ

ਪੰਜਾਬ ਸਰਕਾਰ ਨੇ ਪੰਜਗਰਾਈ ਕਲਾਂ ’ਚ 1 ਕਰੋੜ ਰੁਪਏ ਤੋਂ ਵੱਧ ਵਿਕਾਸ ਕਾਰਜਾਂ ’ਤੇ ਖਰਚ ਕੀਤੇ : ਸਰਪੰਚ

ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਐਸਡੀਐਮ ਬਟਾਲਾ ਨੇ ਸੇਵਾ ਕੇਂਦਰਾਂ ਦੀ ਕੀਤੀ ਚੈਕਿੰਗ

ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ’ਤੇ ਹਲਕਾ ਸਾਹਨੇਵਾਲ ਦੇ ਕਾਂਗਰਸੀ ਵਰਕਰਾਂ ’ਚ ਖੁਸ਼ੀ ਦੀ ਲਹਿਰ : ਬੀਬੀ ਬਿੱਟੀ

ਚੰਨੀ ਦੀ ਅਗਵਾਈ ’ਚ ਕਾਂਗਰਸ ਮੁੜ 2022 ’ਚ ਸਰਕਾਰ ਬਣਾਏਗੀ : ਮਿੱਤਲ

ਜ਼ੀਰਕਪੁਰ ’ਚ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ 100 ਤੋਂ ਵੱਧ ਬੈਨਰ ਰਾਤੋ-ਰਾਤ ਗਾਇਬ

‘ਗੁ. ਸ੍ਰੀ ਬੰਗਲਾ ਸਾਹਿਬ ਨੂੰ ਬੰਦ ਕਰਨ ਦਾ ਹੁਕਮ ਕੇਜਰੀਵਾਲ ਸਰਕਾਰ ਦਾ ਨਾਦਰਸ਼ਾਹੀ ਫੈਸਲਾ’

ਜੋਤੀ-ਜੋਤ ਪੁਰਬ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਤੋਂ ਚੱਲੇ ਨਗਰ ਕੀਰਤਨ ਦੇ ਸੰਗਤਾਂ ਨੇ ਕੀਤੇ ਦਰਸ਼ਨ