BREAKING NEWS
23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਿਸੇ ਵਿਅਕਤੀ ਦੀ ਪਛਾਣ ਦਰਸਾਉਣ ਲਈ ‘ਦਲਿਤ’ ਸ਼ਬਦ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ : ਅਨੁਸੂਚਿਤ ਜਾਤੀਆਂ ਕਮਿਸ਼ਨਹਰਿਆਣਾ ਪੁਲਿਸ 10 ਸਾਲ ਪੁਰਾਣੇ ਡੀਜ਼ਲ ਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਦੇ ਇਸਤੇਮਾਲ ਦੇ ਖ਼ਿਲਾਫ਼ ਜਾਗਰੂਕਤਾ/ਬਦਲਾਅ ਮੁਹਿੰਮ ਸ਼ੁਰੂ ਕਰੇਗੀ17 ਇੰਡੋ ਕੈਨੇਡੀਅਨਾਂ ਨੇ ਕੀਤੀ ਜਿੱਤ ਦਰਜਕੈਨੇਡਾ : ਐਨਡੀਪੀ ਦੀ ਮਦਦ ਨਾਲ ਬਣੇਗੀ ਟਰੂਡੋ ਦੀ ਸਰਕਾਰਦੇਸ਼ ਦੀਆਂ 13 ਹਾਈ ਕੋਰਟਾਂ ਨੂੰ ਜਲਦ ਮਿਲਣਗੇ ਨਵੇਂ ਚੀਫ਼ ਜਸਟਿਸਊਧਮਪੁਰ ਹੈਲੀਕਾਪਟਰ ਹਾਦਸੇ ’ਚ ਜ਼ਖ਼ਮੀ ਹੋਏ ਦੋਵੇਂ ਪਾਇਲਟਾਂ ਦੀ ਮੌਤਗੁਜਰਾਤ : ਹੈਰੋਇਨ ਦੀ ਵੱਡੀ ਖੇਪ ਬਰਾਮਦ, 7 ਗ੍ਰਿਫ਼ਤਾਰ

ਪੰਜਾਬ

ਕੋਰੋਨਾ ਵੈਕਸੀਨ ਸਬੰਧੀ ਮੁਨਿਆਦੀ ਰਾਹੀਂ ਪਿੰਡਾਂ ’ਚ ਕੀਤਾ ਜਾਗਰੂਕ

June 25, 2021 11:27 AM

ਯਾਦਵਿੰਦਰ ਸਿੰਘ ਤਪਾ
ਤਪਾ ਮੰਡੀ/ 24 ਜੂਨ : ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਤੇ ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ ਦੇ ਦਿਸਾ ਨਿਰਦੇਸ ਅਨੁਸਾਰ ਕੋਵਿਡ ਤੋਂ ਬਚਾਅ ਲਈ ਵੈਕਸੀਨ ਟੀਕਾਕਰਨ ਲਗਵਾਉਣ ਸਬੰਧੀ ਤਪਾ ਸ਼ਹਿਰ,ਦਰਾਜ, ਦਰਾਕਾ, ਢਿੱਲਵਾਂ, ਉਗੋਕੇ ਸਮੇਤ ਕਈ ਪਿੰਡਾਂ ਵਿਚ ਮੁਨਿਆਦੀ ਰਾਹੀਂ ਜਾਗਰੂਕ ਕੀਤਾ ਗਿਆ। ਕੁਝ ਥਾਵਾਂ ‘ਤੇ ਨੁੱਕੜ ਮੀਟਿੰਗਾਂ ਕੀਤੀਆਂ ਗਈਆਂ ਅਤੇ ਪੈਫਲੈਟ ਵੀ ਵੰਡੇ ਗਏ। ਜਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫਸਰ ਕੁਲਦੀਪ ਸਿੰਘ ਮਾਨ ਅਤੇ ਬਲਾਕ ਐਕਸਟੈਨਸ਼ਨ ਐਜੂਕੇਟਰ ਤਪਾ ਗੌਤਮ ਰਿਸ਼ੀ ਨੇ ਦੱਸਿਆ ਕਿ ਜਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਬਣੇ ਹੈਲਥ ਐਂਡ ਵੈਲਨੈਸ ਸੈਂਟਰਾਂ ‘ਤੇ ਹਸਪਤਾਲਾਂ ਵਿਚ 18 ਸਾਲ ਤੋਂ ਉਪਰ ਉਮਰ ਦੇ ਵਿਅਕਤੀਆਂ ਨੂੰ ਮੁਫ਼ਤ ਕੋਵਿਡ ਵੈਕਸੀਨ ਦੇਣ ਦੀ ਸੁਰੂਆਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਪਹਿਲਾਂ 45 ਸਾਲ ਤੋਂ ਉਪਰ ਉਮਰ ਦੇ ਸਾਰੇ ਵਿਅਕਤੀਆਂ ਨੂੰ ਵੈਕਸੀਨ ਜਿਲ੍ਹੇ ਦੇ ਸਾਰੇ ਅਤੇ 18 ਤੋਂ 44 ਸਾਲ ਦੇ ਵਿਅਕਤੀਆਂ ਦੇ ਕੁੱਝ ਚੁਨਿੰਦਾ ਥਾਵਾਂ ਉਪਰ ਵੈਕਸੀਨ ਟੀਕਾਕਰਨ ਹੋ ਰਿਹਾ ਸੀ, ਜਦਕਿ ਹੁਣ ਸਾਰੇ ਸਿਹਤ ਕੇਂਦਰਾਂ ਵਿਚ 18 ਸਾਲ ਤੋਂ ਉਪਰ ਵਿਅਕਤੀਆਂ ਨੂੰ ਕੋਰੋਨਾ ਤੋਂ ਬਚਾਅ ਲਈ ਵੈਕਸੀਨ ਟੀਕਾਕਰਨ ਹੋ ਰਿਹਾ ਹੈ। ਪਿੰਡ ਦਰਾਜ ਵਿਖੇ ਲੋਕਾਂ ਨੂੰ ਜਾਗਰੂਕ ਕਰਨ ਸਮੇਂ ਕਮਿਊਨਿਟੀ ਹੈਲਥ ਅਫਸਰ ਵਿੱਕੀ ਨਰਾਇਣ, ਏਐਨਐਮ ਸੁਰਿੰਦਰ ਕੌਰ, ਲੋਕ ਸੰਪਰਕ ਵਿਭਾਗ ਦੇ ਗੁਰਮਿੰਦਰ ਸਿੰਘ, ਅਵਨੀਤ ਸਿੰਘ, ਸਮਾਜ ਸੇਵੀ ਪਵਨ ਕੁਮਾਰ ਤੇ ਆਸਾ ਵਰਕਰ ਵੀ ਮੌਜੂਦ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪ

ਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼

27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗ

ਪੰਜਾਬ ਸਰਕਾਰ ਨੇ ਪੰਜਗਰਾਈ ਕਲਾਂ ’ਚ 1 ਕਰੋੜ ਰੁਪਏ ਤੋਂ ਵੱਧ ਵਿਕਾਸ ਕਾਰਜਾਂ ’ਤੇ ਖਰਚ ਕੀਤੇ : ਸਰਪੰਚ

ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਐਸਡੀਐਮ ਬਟਾਲਾ ਨੇ ਸੇਵਾ ਕੇਂਦਰਾਂ ਦੀ ਕੀਤੀ ਚੈਕਿੰਗ

ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ’ਤੇ ਹਲਕਾ ਸਾਹਨੇਵਾਲ ਦੇ ਕਾਂਗਰਸੀ ਵਰਕਰਾਂ ’ਚ ਖੁਸ਼ੀ ਦੀ ਲਹਿਰ : ਬੀਬੀ ਬਿੱਟੀ

ਚੰਨੀ ਦੀ ਅਗਵਾਈ ’ਚ ਕਾਂਗਰਸ ਮੁੜ 2022 ’ਚ ਸਰਕਾਰ ਬਣਾਏਗੀ : ਮਿੱਤਲ

ਜ਼ੀਰਕਪੁਰ ’ਚ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ 100 ਤੋਂ ਵੱਧ ਬੈਨਰ ਰਾਤੋ-ਰਾਤ ਗਾਇਬ

‘ਗੁ. ਸ੍ਰੀ ਬੰਗਲਾ ਸਾਹਿਬ ਨੂੰ ਬੰਦ ਕਰਨ ਦਾ ਹੁਕਮ ਕੇਜਰੀਵਾਲ ਸਰਕਾਰ ਦਾ ਨਾਦਰਸ਼ਾਹੀ ਫੈਸਲਾ’

ਜੋਤੀ-ਜੋਤ ਪੁਰਬ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਤੋਂ ਚੱਲੇ ਨਗਰ ਕੀਰਤਨ ਦੇ ਸੰਗਤਾਂ ਨੇ ਕੀਤੇ ਦਰਸ਼ਨ