BREAKING NEWS
ਪੰਜਾਬ ਦੇ ਵੱਧ ਪ੍ਰਭਾਵਿਤ ਪਿੰਡਾਂ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ 8500 ਨੋਡਲ ਅਫ਼ਸਰ ਤਾਇਨਾਤਤਾਲਿਬਾਨ ਖ਼ਿਲਾਫ਼ ਦਹਿਸ਼ਤ ਦੀ ਕਾਰਵਾਈਕੈਨੇਡਾ : ਅੱਜ ਹੋਣਗੀਆਂ ਮੱਧਕਾਲੀ ਸੰਸਦੀ ਚੋਣਾਂਭਾਰਤ : 5 ਲੱਖ ਵਿਦੇਸ਼ੀ ਸੈਲਾਨੀਆਂ ਨੂੰ ਮਿਲਣਗੇ ਮੁਫਤ ਵੀਜ਼ੇਭਾਰਤ ’ਚ ਪਿਛਲੇ ਸਾਲ ਸੜਕ ਹਾਦਸਿਆਂ ’ਚ ਗਈਆਂ 1.20 ਲੱਖ ਜਾਨਾਂ : ਰਿਪੋਰਟਸੰਯੁਕਤ ਮੋਰਚੇ ਵੱਲੋਂ ਕੋਰ ਕਮੇਟੀ ਦੀ ਮੀਟਿੰਗ ’ਚ ਜਾਣ ਤੋਂ ਇਨਕਾਰਉਤਰਾਖੰਡ : ਸਰਕਾਰ ਬਣਦਿਆਂ ਹੀ ਇਕ ਲੱਖ ਨੌਕਰੀਆਂ ਤੇ ਹਰ ਮਹੀਨੇ 5 ਹਜ਼ਾਰ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ : ਕੇਜਰੀਵਾਲਅੰਮ੍ਰਿਤਸਰ : ਦਿਹਾਤੀ ਪੁਲਿਸ ਵੱਲੋਂ ਤਿੰਨ ਕਿਲੋ ਤੋਂ ਵਧ ਹੈਰੋਇਨ ਬਰਾਮਦਮਾਮਲਾ ਨੈਸ਼ਨਲ ਕਾਨਫਰੰਸ ਆਗੂ ਤ੍ਰਿਲੋਚਨ ਸਿੰਘ ਹੱਤਿਆ ਕਾਂਡ ਦਾਮੌਸਮ ਵਿਭਾਗ ਵੱਲੋਂ ਪੂਰਬੀ ਮੱਧ ਤੇ ਉੱਤਰ-ਪੱਛਮੀ ਭਾਰਤ ’ਚ ਮੀਂਹ ਦੀ ਚੇਤਾਵਨੀ

ਪੰਜਾਬ

ਐਸ. ਡੀ. ਕਾਲਜ ਦੀ ਬੀ. ਐਸ. ਸੀ. ਫੈਸ਼ਨ ਡਿਜ਼ਾਇਨਿੰਗ ਸਮੈਸਟਰ ਤੀਜੇ ਦੀ ਵਿਦਿਆਰਥਣ ਨੇ ਯੂਨੀਵਰਸਿਟੀ ਵਿੱਚ ਪਹਿਲਾ ਸਥਾਨ ਹਾਸਲ ਕੀਤਾ

June 25, 2021 01:31 PM

ਰੋਗਿਜ਼ ਸੋਢੀ
ਜਲੰਧਰ 24 ਜੂਨ: ਪੀ. ਸੀ.ਐਮ. ਐਸ. ਡੀ. ਕਾਲਜ ਫਾਰ ਵੁਮੈਨ ਦਾ ਬੀ. ਐਸ. ਸੀ. ਫੈਸ਼ਨ ਡਿਜ਼ਾਇਨਿੰਗ, ਸਮੈਸਟਰ ਤੀਜੇ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਦਸੰਬਰ 2020 ਦਾ ਨਤੀਜਾ ਸ਼ਾਨਦਾਰ ਰਿਹਾ। ਜਿਸ ਵਿਚ ਕੁਮਾਰੀ ਅੰਜਲੀ ਨੇ 500 ਵਿੱਚੋਂ 466(93.20%) ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਵਿੱਚ ਪਹਿਲਾ ਸਥਾਨ ਹਾਸਲ ਕੀਤਾ। ਕੁਮਾਰੀ ਸਿਮਰਨਪ੍ਰੀਤ ਨੇ 461 (92.20%) ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ। ਕੁਮਾਰੀ ਨੇਹਾ ਨੇ 456(91.20%) ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਵਿੱਚ ਪੰਜਵਾ ਸਥਾਨ ਹਾਸਲ ਕੀਤਾ ਅਤੇ ਕੁਮਾਰੀ ਅਦਿਤੀ ਲੂਥਰਾ ਨੇ 453(90.60%) ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਵਿੱਚ ਸੱਤਵਾਂ ਸਥਾਨ ਹਾਸਲ ਕੀਤਾ। ਕਾਲਜ ਦੇ ਪਿ੍ਰੰਸੀਪਲ ਡਾ. ਕਿਰਨ ਅਰੋੜਾ ਨੇ ਵਿਦਿਆਰਥੀਆਂ ਨੂੰ ਅਤੇ ਵਿਭਾਗ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ