BREAKING NEWS
23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਿਸੇ ਵਿਅਕਤੀ ਦੀ ਪਛਾਣ ਦਰਸਾਉਣ ਲਈ ‘ਦਲਿਤ’ ਸ਼ਬਦ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ : ਅਨੁਸੂਚਿਤ ਜਾਤੀਆਂ ਕਮਿਸ਼ਨਹਰਿਆਣਾ ਪੁਲਿਸ 10 ਸਾਲ ਪੁਰਾਣੇ ਡੀਜ਼ਲ ਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਦੇ ਇਸਤੇਮਾਲ ਦੇ ਖ਼ਿਲਾਫ਼ ਜਾਗਰੂਕਤਾ/ਬਦਲਾਅ ਮੁਹਿੰਮ ਸ਼ੁਰੂ ਕਰੇਗੀ17 ਇੰਡੋ ਕੈਨੇਡੀਅਨਾਂ ਨੇ ਕੀਤੀ ਜਿੱਤ ਦਰਜਕੈਨੇਡਾ : ਐਨਡੀਪੀ ਦੀ ਮਦਦ ਨਾਲ ਬਣੇਗੀ ਟਰੂਡੋ ਦੀ ਸਰਕਾਰਦੇਸ਼ ਦੀਆਂ 13 ਹਾਈ ਕੋਰਟਾਂ ਨੂੰ ਜਲਦ ਮਿਲਣਗੇ ਨਵੇਂ ਚੀਫ਼ ਜਸਟਿਸਊਧਮਪੁਰ ਹੈਲੀਕਾਪਟਰ ਹਾਦਸੇ ’ਚ ਜ਼ਖ਼ਮੀ ਹੋਏ ਦੋਵੇਂ ਪਾਇਲਟਾਂ ਦੀ ਮੌਤਗੁਜਰਾਤ : ਹੈਰੋਇਨ ਦੀ ਵੱਡੀ ਖੇਪ ਬਰਾਮਦ, 7 ਗ੍ਰਿਫ਼ਤਾਰ

ਪੰਜਾਬ

ਭੀਖੀ ਦੇ ਵਾਰਡ ਨੰਬਰ 9 ’ਚ ਲੱਗਿਆ ਕੋਰੋਨਾ ਵੈਕਸੀਨ ਕੈਂਪ

June 26, 2021 11:40 AM

ਡੀ.ਪੀ. ਜਿੰਦਲ
ਭੀਖੀ/25 ਜੂਨ : ਸਥਾਨਕ ਨਗਰ ਪੰਚਾਇਤ ਕਮੇਟੀ ਵੱਲੋਂ ਵਾਰਡ ਪੱਧਰ ’ਤੇ ਲਾਏ ਜਾ ਰਹੇ ਕੋਰੋਨਾ ਵੈਕਸੀਨ ਕੈਂਪ ਦੀ ਲੜੀ ਤਹਿਤ ਅੱਜ ਵਾਰਡ ਨੰਬਰ 9 ਦੀ ਢਿੱਲੋਂ ਪੱਤੀ ਵਾਲੀ ਧਰਮਸ਼ਾਲਾ ਵਿਖੇ ਕੋਰੋਨਾ ਵੈਕਸੀਨ ਕੈਂਪ ਲਗਾਇਆ ਗਿਆ। ਜਾਣਕਾਰੀ ਦਿੰਦਿਆਂ ਨੋਡਲ ਅਫਸਰ ਹੈਪੀ ਕੁਮਾਰ ਜਿੰਦਲ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਮਾਨਸਾ ਅਤੇ ਐਸ.ਡੀ.ਐਮ ਮਾਨਸਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਦੇ ਡਾ. ਹਰਦੀਪ ਸ਼ਰਮਾ ਐਸ.ਐਮ.ਓ. ਦੀ ਅਗਵਾਈ ਹੇਠ ਲਗਾਏ ਗਏ ਇਸ ਕੈਂਪ ਵਿੱਚ ਵਿਨੋਦ ਕੁਮਾਰ ਸਿੰਗਲਾ ਪ੍ਰਧਾਨ ਨਗਰ ਪੰਚਾਇਤ ਭੀਖੀ, ਰਵੀ ਕੁਮਾਰ ਜਿੰਦਲ ਕਾਰਜਸਾਧਕ ਅਫਸਰ, ਕੌਂਸਲਰ ਕਿਰਨਜੀਤ ਕੌਰ, ਕਿੱਲੂ ਸਿੰਘ ਤੋਂ ਇਲਾਵਾ ਕੁਲਦੀਪ ਰਿਸੀ, ਬਲਵਿੰਦਰ ਸਿੰਘ, ਰਛਪਾਲ ਟੈਨੀ ਹਾਜਰ ਸਨ। ਸਿਹਤ ਵਿਭਾਗ ਦੀ ਟੀਮ ਜਿਨ੍ਹਾਂ ਵਿੱਚ ਸਿਮਰਜੀਤ ਕੌਰ ਏਐਨਐਮ, ਅਮਨਦੀਪ ਕੌਰ ਏਐਨਐਮ, ਆਸਾ ਵਰਕਰ ਗੁਰਦੀਪ ਕੌਰ ਤੇ ਕੁਲਵੰਤ ਕੌਰ ਵਲੋਂ 62 ਵਿਅਕਤੀਆਂ ਦੇ ਟੀਕੇ ਲਗਾਏ ਗਏ। ਉਕਤ ਤੋਂ ਇਲਾਵਾ ਵਾਰਡ ਨੰਬਰ 9 ਦੇ ਵਸਨੀਕ ਅਮਰੀਕ ਚਹਿਲ ਅਤੇ ਵਾਰਡ ਵਾਸੀਆਂ ਦਾ ਵੀ ਪੂਰਨ ਸਹਿਯੋਗ ਰਿਹਾ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪ

ਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼

27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗ

ਪੰਜਾਬ ਸਰਕਾਰ ਨੇ ਪੰਜਗਰਾਈ ਕਲਾਂ ’ਚ 1 ਕਰੋੜ ਰੁਪਏ ਤੋਂ ਵੱਧ ਵਿਕਾਸ ਕਾਰਜਾਂ ’ਤੇ ਖਰਚ ਕੀਤੇ : ਸਰਪੰਚ

ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਐਸਡੀਐਮ ਬਟਾਲਾ ਨੇ ਸੇਵਾ ਕੇਂਦਰਾਂ ਦੀ ਕੀਤੀ ਚੈਕਿੰਗ

ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ’ਤੇ ਹਲਕਾ ਸਾਹਨੇਵਾਲ ਦੇ ਕਾਂਗਰਸੀ ਵਰਕਰਾਂ ’ਚ ਖੁਸ਼ੀ ਦੀ ਲਹਿਰ : ਬੀਬੀ ਬਿੱਟੀ

ਚੰਨੀ ਦੀ ਅਗਵਾਈ ’ਚ ਕਾਂਗਰਸ ਮੁੜ 2022 ’ਚ ਸਰਕਾਰ ਬਣਾਏਗੀ : ਮਿੱਤਲ

ਜ਼ੀਰਕਪੁਰ ’ਚ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ 100 ਤੋਂ ਵੱਧ ਬੈਨਰ ਰਾਤੋ-ਰਾਤ ਗਾਇਬ

‘ਗੁ. ਸ੍ਰੀ ਬੰਗਲਾ ਸਾਹਿਬ ਨੂੰ ਬੰਦ ਕਰਨ ਦਾ ਹੁਕਮ ਕੇਜਰੀਵਾਲ ਸਰਕਾਰ ਦਾ ਨਾਦਰਸ਼ਾਹੀ ਫੈਸਲਾ’

ਜੋਤੀ-ਜੋਤ ਪੁਰਬ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਤੋਂ ਚੱਲੇ ਨਗਰ ਕੀਰਤਨ ਦੇ ਸੰਗਤਾਂ ਨੇ ਕੀਤੇ ਦਰਸ਼ਨ