BREAKING NEWS
ਤਾਲਿਬਾਨ ਖ਼ਿਲਾਫ਼ ਦਹਿਸ਼ਤ ਦੀ ਕਾਰਵਾਈਕੈਨੇਡਾ : ਅੱਜ ਹੋਣਗੀਆਂ ਮੱਧਕਾਲੀ ਸੰਸਦੀ ਚੋਣਾਂਭਾਰਤ : 5 ਲੱਖ ਵਿਦੇਸ਼ੀ ਸੈਲਾਨੀਆਂ ਨੂੰ ਮਿਲਣਗੇ ਮੁਫਤ ਵੀਜ਼ੇਭਾਰਤ ’ਚ ਪਿਛਲੇ ਸਾਲ ਸੜਕ ਹਾਦਸਿਆਂ ’ਚ ਗਈਆਂ 1.20 ਲੱਖ ਜਾਨਾਂ : ਰਿਪੋਰਟਸੰਯੁਕਤ ਮੋਰਚੇ ਵੱਲੋਂ ਕੋਰ ਕਮੇਟੀ ਦੀ ਮੀਟਿੰਗ ’ਚ ਜਾਣ ਤੋਂ ਇਨਕਾਰਉਤਰਾਖੰਡ : ਸਰਕਾਰ ਬਣਦਿਆਂ ਹੀ ਇਕ ਲੱਖ ਨੌਕਰੀਆਂ ਤੇ ਹਰ ਮਹੀਨੇ 5 ਹਜ਼ਾਰ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ : ਕੇਜਰੀਵਾਲਅੰਮ੍ਰਿਤਸਰ : ਦਿਹਾਤੀ ਪੁਲਿਸ ਵੱਲੋਂ ਤਿੰਨ ਕਿਲੋ ਤੋਂ ਵਧ ਹੈਰੋਇਨ ਬਰਾਮਦਮਾਮਲਾ ਨੈਸ਼ਨਲ ਕਾਨਫਰੰਸ ਆਗੂ ਤ੍ਰਿਲੋਚਨ ਸਿੰਘ ਹੱਤਿਆ ਕਾਂਡ ਦਾਮੌਸਮ ਵਿਭਾਗ ਵੱਲੋਂ ਪੂਰਬੀ ਮੱਧ ਤੇ ਉੱਤਰ-ਪੱਛਮੀ ਭਾਰਤ ’ਚ ਮੀਂਹ ਦੀ ਚੇਤਾਵਨੀਕਾਂਗਰਸ ਲੋਕਾਂ ਨਾਲ ਕੀਤੇ ਵਾਅਦੇ ਤੁਰੰਤ ਪੂਰੇ ਕਰੇ : ਕਾਮਰੇਡ ਸੇਖੋਂ

ਪੰਜਾਬ

ਬੀਐੱਸਸੀ ਸਮੈਸਟਰ ਤੀਜਾ ਦਾ ਨਤੀਜਾ ਰਿਹਾ ਸੌ ਫੀਸਦੀ

June 26, 2021 12:04 PM

ਕੇ.ਐਲ.ਮੁਕਸਰੀ/ਰਮੇਸ਼ ਬਾਂਸਲ
ਸ੍ਰੀ ਮੁਕਤਸਰ ਸਾਹਿਬ/ 25 ਜੂਨ : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਅਪ੍ਰੈਲ 2021 ਦੇ ਐਲਾਨੇ ਗਏ ਨਤੀਜੇ ਅਨੁਸਾਰ ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਬੀ ਐੱਸ ਸੀ ਸਮੈਸਟਰ ਤੀਜਾ ਦੇ ਮੈਡੀਕਲ ਅਤੇ ਨਾਨ -ਮੈਡੀਕਲ ਦਾ ਨਤੀਜਾ ਸਾਨਦਾਰ ਰਿਹਾ ਹੈ। ਵਿਭਾਗ ਦੇ ਮੁਖੀ ਡਾ. ਅਨੀਤਾ ਰਾਣੀ ਨੇ ਦੱਸਿਆ ਕਿ ਇਸ ਨਤੀਜੇ ਅਨੁਸਾਰ ਨਾਨ -ਮੈਡੀਕਲ ਤੀਜਾ ਸਮੈਸਟਰ ਵਿੱਚ ਆਸੀਮਾ ਸਪੁੱਤਰੀ ਸ੍ਰੀ ਪਵਨ ਕੁਮਾਰ ਨੇ 98.3% ਅੰਕਾਂ ਨਾਲ ਕਾਲਜ ਵਿੱਚੋਂ ਪਹਿਲਾ ਸਥਾਨ, ਖੁਸੀ ਪੁੱਤਰੀ ਸ੍ਰੀ ਪਵਨ ਕੁਮਾਰ ਨੇ 97.7% ਅੰਕਾਂ ਨਾਲ ਦੂਸਰਾ ਸਥਾਨ, ਸਰੂਤੀ ਸਪੁੱਤਰੀ ਸ੍ਰੀ ਸੁਰਿੰਦਰ ਕੁਮਾਰ ਨੇ 97.6% ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਮੈਡੀਕਲ ਤੀਜਾ ਸਮੈਸਟਰ ਵਿੱਚੋਂ ਸਰੂਤੀ ਸਪੁੱਤਰੀ ਸ੍ਰੀ ਹਰਵਿੰਦਰ ਕੁਮਾਰ ਨੇ 95.3% ਅੰਕਾਂ ਨਾਲ ਕਾਲਜ ਵਿੱਚੋਂ ਪਹਿਲਾ ਸਥਾਨ, ਜਯੋਤਸਨਾ ਅਰੋੜਾ ਸਪੁੱਤਰੀ ਸ੍ਰੀ ਤਰਸੇਮ ਰਾਜ ਨੇ 92.8% ਅੰਕਾਂ ਨਾਲ ਦੂਸਰਾ ਸਥਾਨ ,ਪ੍ਰਭਜੋਤ ਕੌਰ ਸਪੁੱਤਰੀ ਸ੍ਰੀ ਕੇਵਲ ਕਿ੍ਰਸਨ ਨੇ91.4% ਅੰਕਾਂ ਨਾਲ ਤੀਸਰਾ ਸਥਾਨ ਹਾਸਲ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸਨ ਕੀਤਾ ਹੈ। ਕਾਲਜ ਪਿ੍ਰੰਸੀਪਲ ਡਾ. ਤੇਜਿੰਦਰ ਕੌਰ ਧਾਲੀਵਾਲ ਜੀ ਅਤੇ ਕਾਲਜ ਦੀ ਸਥਾਨਕੀ ਪ੍ਰਬੰਧਕੀ ਕਮੇਟੀ ਦੇ ਵਧੀਕ ਸਕੱਤਰ ਸ. ਮਨਜੀਤ ਸਿੰਘ ਬਰਕੰਦੀ ਨੇ ਸਾਇੰਸ ਵਿਭਾਗ, ਵਿਦਿਆਰਥੀਆਂ ਅਤੇ ਮਾਪਿਆਂ ਦੀ ਅਣਥੱਕ ਮਿਹਨਤ ਅਤੇ ਲਗਨ ਦੀ ਸਰਾਹਨਾ ਕੀਤੀ ਅਤੇ ਭਵਿੱਖ ਲਈ ਸੁਭਕਾਮਨਾਵਾਂ ਦਿੱਤੀਆਂ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਮੌੜ ਖੁਰਦ ’ਚ ਸੀਵਰੇਜ ਸਿਸਟਮ ਠੱਪ, ਗਲੀਆਂ ਨੇ ਧਾਰਿਆ ਛੱਪੜਾਂ ਦਾ ਰੂਪ

ਐਮਪੀ ਮਨੀਸ਼ ਤਿਵਾੜੀ ਵੱਲੋਂ ਨਵਾਂਸ਼ਹਿਰ ਵਿਖੇ ਬਣ ਰਹੇ ਪਾਸਪੋਰਟ ਸੇਵਾ ਕੇਂਦਰ ਦਾ ਨਿਰੀਖਣ

ਮੋਗਾ ਪੁਲਿਸ ਨੇ ਸਤਲੁਜ ਦਰਿਆ ’ਚੋਂ ਹੋ ਰਹੀ ਨਾਜਾਇਜ਼ ਮਾਈਨਿੰਗ ਵਿਰੁੱਧ ਕੀਤੀ ਵੱਡੀ ਕਾਰਵਾਈ

ਅੰਮ੍ਰਿਤਸਰ ਸਿਟੀਜ਼ਨ ਫੋਰਮ ਵਲੋਂ ਜਲ੍ਹਿਆਂਵਾਲਾ ਬਾਗ਼ ਦੀ ਦਿੱਖ ਵਿਗਾੜਨ ਖ਼ਿਲਾਫ਼ ਰੋਸ ਰੈਲੀ

ਪਿੰਡ ਸੀ ਤੋਲ ਨੌਂ ਅਬਾਦ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ

ਰਣਵੀਰ ਸਿੰਘ ਧਾਲੀਵਾਲ ਜੱਟਪੁਰ ਦੇ ਨੰਬਰਦਾਰ ਨਿਯੁਕਤ

ਗੀਤਕਾਰ ਦੇਵ ਥਰੀਕੇ ਵਾਲੇ ਦਾ 83ਵਾਂ ਜਨਮ ਦਿਨ ਮਨਾਇਆ

ਗੁਰਦੁਆਰਾ ਕੋਤਵਾਲੀ ਸਾਹਿਬ ਮੋਰਿੰਡਾ ਵਿਖੇ ਕੋਰੋਨਾ ਵੈਕਸੀਨ ਕੈਂਪ ਲਗਾਇਆ

ਪਿੰਡ ਨੰਗਲ ’ਚ ਲਾਇਆ ਅੱਖਾਂ ਦਾ ਮੁਫ਼ਤ ਜਾਂਚ ਕੈਂਪ

ਪਿੰਡ ਸਾਹਿਬਾ ਵਿਖੇ ਡੇਂਗੂ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ