BREAKING NEWS
23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਿਸੇ ਵਿਅਕਤੀ ਦੀ ਪਛਾਣ ਦਰਸਾਉਣ ਲਈ ‘ਦਲਿਤ’ ਸ਼ਬਦ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ : ਅਨੁਸੂਚਿਤ ਜਾਤੀਆਂ ਕਮਿਸ਼ਨਹਰਿਆਣਾ ਪੁਲਿਸ 10 ਸਾਲ ਪੁਰਾਣੇ ਡੀਜ਼ਲ ਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਦੇ ਇਸਤੇਮਾਲ ਦੇ ਖ਼ਿਲਾਫ਼ ਜਾਗਰੂਕਤਾ/ਬਦਲਾਅ ਮੁਹਿੰਮ ਸ਼ੁਰੂ ਕਰੇਗੀ17 ਇੰਡੋ ਕੈਨੇਡੀਅਨਾਂ ਨੇ ਕੀਤੀ ਜਿੱਤ ਦਰਜਕੈਨੇਡਾ : ਐਨਡੀਪੀ ਦੀ ਮਦਦ ਨਾਲ ਬਣੇਗੀ ਟਰੂਡੋ ਦੀ ਸਰਕਾਰਦੇਸ਼ ਦੀਆਂ 13 ਹਾਈ ਕੋਰਟਾਂ ਨੂੰ ਜਲਦ ਮਿਲਣਗੇ ਨਵੇਂ ਚੀਫ਼ ਜਸਟਿਸਊਧਮਪੁਰ ਹੈਲੀਕਾਪਟਰ ਹਾਦਸੇ ’ਚ ਜ਼ਖ਼ਮੀ ਹੋਏ ਦੋਵੇਂ ਪਾਇਲਟਾਂ ਦੀ ਮੌਤਗੁਜਰਾਤ : ਹੈਰੋਇਨ ਦੀ ਵੱਡੀ ਖੇਪ ਬਰਾਮਦ, 7 ਗ੍ਰਿਫ਼ਤਾਰ

ਪੰਜਾਬ

ਕਿਸਾਨਾਂ ਦੇ ਸੰਘਰਸ਼ ’ਚ ਔਰਤਾਂ ਵੀ ਵੱਡੀ ਗਿਣਤੀ ’ਚ ਕਰ ਰਹੀਆਂ ਹਨ ਸ਼ਮੂਲੀਅਤ : ਸੁਰਜੀਤ ਜੈਲਦਾਰ

June 26, 2021 12:59 PM

ਰਿੰਕੂ ਮਲਹੋਤਰਾ
ਕੋਟਕਪੂਰਾ, 25 ਜੂਨ : ਪਿਛਲੇ 6 ਮਹੀਨਿਆਂ ਤੋ ਕਿਸਾਨਾਂ ਦਾ ਵੱਡਾ ਹਜੂਮ ਦਿੱਲੀ ਦੇ ਬਾਰਡਰਾਂ ਤੇ ਸ਼ਾਤਮਈ ਬੈਠਕੇ ਰੋਸ ਪ੍ਰਦਰਸ਼ਨ ਕਰ ਰਿਹਾ ਹੈ ਭਾਵੇ ਮੀਂਹ ਵਰਦਾ ਹੋਵੇ ਜਾਂ ਸੰਘਣੀ ਧੁੰਦ ਜਾਂ ਠੰਡ ਹੋਵੇ, ਗਰਮੀ ਹੋਵੇ ਬਿਨਾ ਪਰਵਾਹ ਕੀਤਿਆਂ ਸੰਘਰਸ਼ ਚਲ ਰਿਹਾ ਹੈ। ਇਸ ਤੋ ਵੱਡੀ ਪ੍ਰਾਪਤੀ ਇਹ ਹੈ ਕਿ ਇਸ ਸੰਘਰਸ਼ ਵਿਚ ਔਰਤਾਂ ਵੀ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰ ਰਹੀਆਂ ਹਨ ਜੋ ਇਸ ਧਰਨੇ ਨੂੰ ਹੋਰ ਮਜਬੂਤ ਬਣਾਇਆ ਜਾ ਰਿਹਾ ਹੈ ਤਾਂ ਜੋ ਦਿੱਲੀ ਬੈਠੀ ਸੁੱਤੀ ਭਾਜਪਾ ਸਰਕਾਰ ਜਾਗ ਸਕੇ। ਉਕਤ ਸ਼ਬਦਾਂ ਦਾ ਪ੍ਰਗਟਾਵਾ ਪਿੰਡ ਦੇਵੀਵਾਲਾ ਦੇ ਸੁਰਜੀਤ ਸਿੰਘ ਜੈਲਦਾਰ ਨੇ ਕਰਦਿਆਂ ਕਿਹਾ ਕਿ ਦਿੱਲੀ ਦੀ ਸਰਕਾਰ ਦੀਆਂ ਕੁਰਸੀਆਂ ਪੂਰੀ ਤਰਾ ਨਾਲ ਹਿੱਲਾ ਦਿੱਤੀਆਂ ਜਾਣਗੀਆਂ ਜੋ ਏਸੀ ਕਮਰਿਆਂ ਵਿਚ ਬੈਠਕੇ ਤਾਨਾਸ਼ਾਹੀ ਫ਼ਰਮਾਨ ਜਾਰੀ ਕਰਕੇ ਕਿਸਾਨਾਂ ਨੂੰ ਖੁੱਲੇ ਆਸਮਾਨ ਹੇਠ ਰਾਤਾਂ ਕੱਟਣ ਲਈ ਮਜਬੂਰ ਕਰ ਰਹੇ ਹਨ। ਉਨਾ ਕਿਹਾ ਕਿ ਪੰਜਾਬ ਵਿੱਚੋ ਦਿੱਲੀ ਵਿਖੇ ਵੱਡੀ ਗਿਣਤੀ ਵਿਚ ਕਿਸਾਨ ਪੁੱਜ ਰਹੇ ਹਨ ਅਤੇ ਇਸ ਕਿਸਾਨ ਵਿਰੋਧੀ ਬਿੱਲਾਂ ਨੂੰ ਵਾਪਸ ਕਰਵਾ ਕੇ ਹੀ ਵਾਪਸ ਮੁੜਣਗੇ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪ

ਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼

27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗ

ਪੰਜਾਬ ਸਰਕਾਰ ਨੇ ਪੰਜਗਰਾਈ ਕਲਾਂ ’ਚ 1 ਕਰੋੜ ਰੁਪਏ ਤੋਂ ਵੱਧ ਵਿਕਾਸ ਕਾਰਜਾਂ ’ਤੇ ਖਰਚ ਕੀਤੇ : ਸਰਪੰਚ

ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਐਸਡੀਐਮ ਬਟਾਲਾ ਨੇ ਸੇਵਾ ਕੇਂਦਰਾਂ ਦੀ ਕੀਤੀ ਚੈਕਿੰਗ

ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ’ਤੇ ਹਲਕਾ ਸਾਹਨੇਵਾਲ ਦੇ ਕਾਂਗਰਸੀ ਵਰਕਰਾਂ ’ਚ ਖੁਸ਼ੀ ਦੀ ਲਹਿਰ : ਬੀਬੀ ਬਿੱਟੀ

ਚੰਨੀ ਦੀ ਅਗਵਾਈ ’ਚ ਕਾਂਗਰਸ ਮੁੜ 2022 ’ਚ ਸਰਕਾਰ ਬਣਾਏਗੀ : ਮਿੱਤਲ

ਜ਼ੀਰਕਪੁਰ ’ਚ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ 100 ਤੋਂ ਵੱਧ ਬੈਨਰ ਰਾਤੋ-ਰਾਤ ਗਾਇਬ

‘ਗੁ. ਸ੍ਰੀ ਬੰਗਲਾ ਸਾਹਿਬ ਨੂੰ ਬੰਦ ਕਰਨ ਦਾ ਹੁਕਮ ਕੇਜਰੀਵਾਲ ਸਰਕਾਰ ਦਾ ਨਾਦਰਸ਼ਾਹੀ ਫੈਸਲਾ’

ਜੋਤੀ-ਜੋਤ ਪੁਰਬ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਤੋਂ ਚੱਲੇ ਨਗਰ ਕੀਰਤਨ ਦੇ ਸੰਗਤਾਂ ਨੇ ਕੀਤੇ ਦਰਸ਼ਨ