BREAKING NEWS
23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਿਸੇ ਵਿਅਕਤੀ ਦੀ ਪਛਾਣ ਦਰਸਾਉਣ ਲਈ ‘ਦਲਿਤ’ ਸ਼ਬਦ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ : ਅਨੁਸੂਚਿਤ ਜਾਤੀਆਂ ਕਮਿਸ਼ਨਹਰਿਆਣਾ ਪੁਲਿਸ 10 ਸਾਲ ਪੁਰਾਣੇ ਡੀਜ਼ਲ ਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਦੇ ਇਸਤੇਮਾਲ ਦੇ ਖ਼ਿਲਾਫ਼ ਜਾਗਰੂਕਤਾ/ਬਦਲਾਅ ਮੁਹਿੰਮ ਸ਼ੁਰੂ ਕਰੇਗੀ17 ਇੰਡੋ ਕੈਨੇਡੀਅਨਾਂ ਨੇ ਕੀਤੀ ਜਿੱਤ ਦਰਜਕੈਨੇਡਾ : ਐਨਡੀਪੀ ਦੀ ਮਦਦ ਨਾਲ ਬਣੇਗੀ ਟਰੂਡੋ ਦੀ ਸਰਕਾਰਦੇਸ਼ ਦੀਆਂ 13 ਹਾਈ ਕੋਰਟਾਂ ਨੂੰ ਜਲਦ ਮਿਲਣਗੇ ਨਵੇਂ ਚੀਫ਼ ਜਸਟਿਸਊਧਮਪੁਰ ਹੈਲੀਕਾਪਟਰ ਹਾਦਸੇ ’ਚ ਜ਼ਖ਼ਮੀ ਹੋਏ ਦੋਵੇਂ ਪਾਇਲਟਾਂ ਦੀ ਮੌਤਗੁਜਰਾਤ : ਹੈਰੋਇਨ ਦੀ ਵੱਡੀ ਖੇਪ ਬਰਾਮਦ, 7 ਗ੍ਰਿਫ਼ਤਾਰ

ਪੰਜਾਬ

ਭਾਦਸੋਂ ਦੇ ਸ਼ਿਵ ਮੰਦਿਰ ਵਿਖੇ ਲਗਾਇਆ ਕੋਵਿਡ ਵੈਕਸੀਨੇਸ਼ਨ ਕੈਂਪ

June 26, 2021 01:01 PM

ਧਰਮਿੰਦਰ ਚੌਹਾਨ
ਭਾਦਸੋਂ, 25 ਜੂਨ : ਮਾਨਯੋਗ ਐਸ.ਡੀ.ਐਮ. ਨਾਭਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ਼ਿਵ ਮੰਦਰ ਭਾਦਸੋਂ ਵਿਖੇ ਕੋਵਿਡ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ l ਇਸ ਕੈਂਪ ਦੌਰਾਨ 18 ਸਾਲ ਤੋਂ 44 ਸਾਲ ਤੱਕ ਦੇ ਵਿਅਕਤੀਆਂ ਨੂੰ 86 ਦੇ ਕਰੀਬ ਵੈਕਸੀਨ ਲਗਾਈ ਗਈ l ਇਸ ਮੌਕੇ ਵਾਰਡ ਨੰ. 10 ਦੇ ਕੌਂਸਲਰ ਦਰਸ਼ਨ ਕੌੜਾ ਅਤੇ ਨਗਰ ਪੰਚਾਇਤ ਭਾਦਸੋਂ ਦੇ ਸਹਿਯੋਗ ਨਾਲ ਲਗਾਏ ਕੈਂਪ ਦੌਰਾਨ ਕੌੜਾ ਨੇ ਕਿਹਾ ਕਿ ਕੋਰੋਨਾ ਵੈਕਸੀਨੇਸ਼ਨ ਕਰਵਾਉਣ ਨਾਲ ਇਸ ਭਿਆਨਕ ਮਹਾਂਮਾਰੀ ਦੀ ਜੰਗ ਜਿੱਤੀ ਜਾ ਸਕਦੀ ਹੈ l ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਬਿਨ੍ਹਾਂ ਕਿਸੇ ਡਰ-ਭੈਅ ਦੇ ਵੱਧ ਤੋਂ ਵੱਧ ਕੋਵਿਡ ਵੈਕਸੀਨ ਲਗਵਾਉਣ. ਇਸ ਮੌਕੇ ਰਾਜੀਵ ਕੁਮਾਰ ਗੁਪਤਾ ਪ੍ਰਧਾਨ ਅਗਰਵਾਲ ਸਭਾ ਭਾਦਸੋਂ ਨੇ ਕਿਹਾ ਕਿ ਦੇਸ਼ ਤਾਂ ਹੀ ਇਸ ਮਹਾਂਮਾਰੀ ਦੀ ਲਪੇਟ ਵਿੱਚੋਂ ਨਿਕਲੇਗਾ ਜੇਕਰ ਹਰ ਵਿਅਕਤੀ ਆਪਣੀ ਜ਼ਿੰਮੇਵਾਰੀ ਨਾਲ ਕੋਰੋਨਾ ਵੈਕਸੀਨ ਦੀਆਂ ਦੋਵੇਂ ਡੋਜ਼ਾਂ ਲੈਂਦਾ ਹੈ l ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸੋਸ਼ਲ ਡਿਸ਼ਟੈਂਸ, ਹੱਥਾਂ ਨੂੰ ਚੰਗੀ ਤਰ੍ਹਾਂ ਸਾਬੁਣ ਨਾਲ ਧੋਣਾ ਅਤੇ ਮੂੰਹ ਨੂੰ ਮਾਸਕ ਨਾਲ ਢੱਕ ਕੇ ਰੱਖਣਾ ਆਦਿ ਨਿਯਮਾਂ ਦੀ ਪਾਲਣਾ ਕੀਤੀ ਜਾਵੇ l ਇਸ ਮੌਕੇ ਰਾਜੀਵ ਸ਼ਰਮਾ ਨਗਰ ਪੰਚਾਇਤ ਭਾਦਸੋਂ, ਰਜਨੀ ਸੀ.ਐਚ.ਓ., ਕੁਲਦੀਪ ਸਿੰਘ ਐਮ. ਪੀ.ਐੱਚ. ਡਬਲਿਊ, ਕਰਨਪ੍ਰੀਤ ਕੌਰ ਸੀ.ਐਸ.ਓ., ਆਸ਼ਾ ਵਰਕਰ ਰੁਪਿੰਦਰ ਕੌਰ, ਪ੍ਰੀਤ ਕੌਰ, ਕਿਸ਼ਨਾ ਕੌਰ ਅਤੇ ਪੰਡਿਤ ਮਾਂਖੀ ਰਾਮ ਹਾਜ਼ਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪ

ਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼

27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗ

ਪੰਜਾਬ ਸਰਕਾਰ ਨੇ ਪੰਜਗਰਾਈ ਕਲਾਂ ’ਚ 1 ਕਰੋੜ ਰੁਪਏ ਤੋਂ ਵੱਧ ਵਿਕਾਸ ਕਾਰਜਾਂ ’ਤੇ ਖਰਚ ਕੀਤੇ : ਸਰਪੰਚ

ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਐਸਡੀਐਮ ਬਟਾਲਾ ਨੇ ਸੇਵਾ ਕੇਂਦਰਾਂ ਦੀ ਕੀਤੀ ਚੈਕਿੰਗ

ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ’ਤੇ ਹਲਕਾ ਸਾਹਨੇਵਾਲ ਦੇ ਕਾਂਗਰਸੀ ਵਰਕਰਾਂ ’ਚ ਖੁਸ਼ੀ ਦੀ ਲਹਿਰ : ਬੀਬੀ ਬਿੱਟੀ

ਚੰਨੀ ਦੀ ਅਗਵਾਈ ’ਚ ਕਾਂਗਰਸ ਮੁੜ 2022 ’ਚ ਸਰਕਾਰ ਬਣਾਏਗੀ : ਮਿੱਤਲ

ਜ਼ੀਰਕਪੁਰ ’ਚ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ 100 ਤੋਂ ਵੱਧ ਬੈਨਰ ਰਾਤੋ-ਰਾਤ ਗਾਇਬ

‘ਗੁ. ਸ੍ਰੀ ਬੰਗਲਾ ਸਾਹਿਬ ਨੂੰ ਬੰਦ ਕਰਨ ਦਾ ਹੁਕਮ ਕੇਜਰੀਵਾਲ ਸਰਕਾਰ ਦਾ ਨਾਦਰਸ਼ਾਹੀ ਫੈਸਲਾ’

ਜੋਤੀ-ਜੋਤ ਪੁਰਬ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਤੋਂ ਚੱਲੇ ਨਗਰ ਕੀਰਤਨ ਦੇ ਸੰਗਤਾਂ ਨੇ ਕੀਤੇ ਦਰਸ਼ਨ