BREAKING NEWS
23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਿਸੇ ਵਿਅਕਤੀ ਦੀ ਪਛਾਣ ਦਰਸਾਉਣ ਲਈ ‘ਦਲਿਤ’ ਸ਼ਬਦ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ : ਅਨੁਸੂਚਿਤ ਜਾਤੀਆਂ ਕਮਿਸ਼ਨਹਰਿਆਣਾ ਪੁਲਿਸ 10 ਸਾਲ ਪੁਰਾਣੇ ਡੀਜ਼ਲ ਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਦੇ ਇਸਤੇਮਾਲ ਦੇ ਖ਼ਿਲਾਫ਼ ਜਾਗਰੂਕਤਾ/ਬਦਲਾਅ ਮੁਹਿੰਮ ਸ਼ੁਰੂ ਕਰੇਗੀ17 ਇੰਡੋ ਕੈਨੇਡੀਅਨਾਂ ਨੇ ਕੀਤੀ ਜਿੱਤ ਦਰਜਕੈਨੇਡਾ : ਐਨਡੀਪੀ ਦੀ ਮਦਦ ਨਾਲ ਬਣੇਗੀ ਟਰੂਡੋ ਦੀ ਸਰਕਾਰਦੇਸ਼ ਦੀਆਂ 13 ਹਾਈ ਕੋਰਟਾਂ ਨੂੰ ਜਲਦ ਮਿਲਣਗੇ ਨਵੇਂ ਚੀਫ਼ ਜਸਟਿਸਊਧਮਪੁਰ ਹੈਲੀਕਾਪਟਰ ਹਾਦਸੇ ’ਚ ਜ਼ਖ਼ਮੀ ਹੋਏ ਦੋਵੇਂ ਪਾਇਲਟਾਂ ਦੀ ਮੌਤਗੁਜਰਾਤ : ਹੈਰੋਇਨ ਦੀ ਵੱਡੀ ਖੇਪ ਬਰਾਮਦ, 7 ਗ੍ਰਿਫ਼ਤਾਰ

ਹਰਿਆਣਾ

ਬਾਰ ਰੂਮ ਵਿੱਚ ਲਗਾਇਆ ਟੀਕਾਕਰਨ ਕੈਂਪ

June 26, 2021 02:55 PM

- 200 ਵਕੀਲਾਂ ਨੇ ਲਗਵਾਈ ਵੈਕਸੀਨ

ਜਸਬੀਰ ਸਿੰਘ ਦੁੱਗਲ
ਕੁਰੂਕਸ਼ੇਤਰ, 26 ਜੂਨ : ਜ਼ਿਲ੍ਹਾ ਬਾਰ ਐਸੋਸੀਏਸ਼ਨ ਵੱਲੋਂ ਕੋਰੋਨਾ ਟੀਕਾਕਰਨ ਕੈਂਪ ਲਗਾਇਆ ਗਿਆ, ਜਿਸ ਵਿੱਚ ਤਕਰੀਬਨ 220 ਵਕੀਲਾਂ ਨੇ ਵੈਕਸੀਨ ਲਗਵਾਈ। ਬਾਰ ਐਸੋਸੀਏਸ਼ਨ ਦੇ ਪ੍ਰਧਾਨ ਗੁਰਤੇਜ ਸਿੰਘ, ਸੈਕਟਰੀ ਸਾਧੂ ਰਾਮ, ਮੀਤ ਪ੍ਰਧਾਨ ਪਰਮਜੀਤ ਸੈਣੀ, ਜੁਆਇੰਟ ਸੈਕਟਰੀ ਹਿਮਾਂਸ਼ੂ ਅਗਰਵਾਲ ਅਤੇ ਕੈਸ਼ੀਅਰ ਅਖਿਲ ਵਰਮਾ ਨੇ ਕੈਂਪ ਵਿੱਚ ਆਉਣ ਵਾਲੇ ਸਮੂਹ ਮੈਡੀਕਲ ਸਟਾਫ ਦਾ ਸਵਾਗਤ ਕੀਤਾ। ਜ਼ਿਲ੍ਹਾ ਬਾਰ ਐਸੋਸੀਏਸ਼ਨ ਕੁਰੂਕਸ਼ੇਤਰ ਨੇ ਕੋਰੋਨਾ ਟੀਕਾ ਲਗਵਾਉਣ ਲਈ ਕੈਂਪ ਲਗਾਉਣ ਲਈ ਉਤਸ਼ਾਹਤ ਕੀਤਾ। ਬਾਰ ਦੇ ਪ੍ਰਧਾਨ ਗੁਰਤੇਜ ਸਿੰਘ ਨੇ ਕਿਹਾ ਕਿ ਵੈਕਸੀਨ ਲਗਵਾਉਣ ਨਾਲ ਕੋਰੋਨਾ ਦੀ ਲਾਗ ਦੇ ਫੈਲਣ ਤੋਂ ਕਾਫ਼ੀ ਹੱਦ ਤਕ ਬਚਿਆ ਜਾ ਸਕਦਾ ਹੈ। ਖੁੁਦ ਨੂੰ ਵੈਕਸੀਨ ਲਗਵਾਓ ਅਤੇ ਦੂਜਿਆਂ ਨੂੰ ਵੀ ਵੈਕਸੀਨ ਲਗਵਾਉਣ ਲਈ ਉਤਸ਼ਾਹਿਤ ਕਰੋ।ਇਸ ਮੌਕੇ ਮਨੋਜ ਵਸ਼ਿਸ਼ਟ, ਆਦਿੱਤਿਆ ਸ਼ਰਮਾ, ਕਮਲ ਕਾਂਤ ਅਗਰਵਾਲ, ਪ੍ਰਵਾਸ਼ ਚੌਧਰੀ, ਹਰਦਿਆਲ ਸਿੰਘ ਅਟਵਾਨ, ਪ੍ਰੇਮ ਸਾਗਰ, ਰਾਕੇਸ਼ ਸ਼ਰਮਾ, ਅਨੀਮਸ਼ ਭਾਰਦਵਾਜ, ਸਹਿਦੇਵ, ਨਸੀਬ ਸਿੰਘ ਪਲਵਾਲ, ਉਮਾ ਸ਼ੰਕਰ ਸ਼ਰਮਾ, ਦੇਵਾਨ ਸਾਹਨੀ, ਅਰੁਣ ਤੰਵਰ, ਰਾਜਿੰਦਰ ਵਰਮਾ, ਆਸ਼ਰੀ, ਧੀਰਜ ਅੱਤਰੀ, ਪ੍ਰਵੀਨ ਮਲਿਕ, ਆਨੰਦ ਗਰਗ, ਭੁਪਿੰਦਰ ਸਿੰਘ ਮੱਟੂ, ਹਰਪਾਲ ਚਾਹਲ, ਪ੍ਰਵੀਨ ਚੋਪੜਾ, ਸੁਨੀਲ ਸੈਣੀ, ਅਨਿਲ ਮਹਿਲਾ ਆਦਿ ਹਾਜ਼ਰ ਸਨ।

 

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਹਰਿਆਣਾ ਖ਼ਬਰਾਂ

ਨਕਾਬਪੋਸ਼ ਮੋਟਰਸਾਈਕਲ ਸਵਾਰ ਬਦਮਾਸ਼ਾਂ ਨੇ ਵਿਅਕਤੀ ’ਤੇ ਚਲਾਈ ਗੋਲੀ

ਚੂਲੇ ਦੀ ਹੱਡੀ ਦਾ ਦੋਹਰਾ ਅਪਰੇਸ਼ਨ ਕਰਕੇ 50 ਸਾਲਾ ਵਿਅਕਤੀ ਨੂੰ ਨਵਾਂ ਜੀਵਨ ਦਿੱਤਾ

ਸਿਰਸਾ ’ਚ ਨੌਜਵਾਨ ਨੇ ਖ਼ੁਦ ਨੂੰ ਮਾਰੀ ਗੋਲੀ

ਕਾਲਾਂਵਾਲੀ ਖੇਤਰ ਦੇ ਕਿਸਾਨਾਂ ਨੇ ਖਰਾਬ ਹੋਈਆਂ ਫਸਲਾਂ ਲਈ ਮੰਗੀ ਸਪੈਸ਼ਲ ਗਿਰਦਾਵਰੀ

ਚਰਨਜੀਤ ਸਿੰਘ ਚੰਨੀ ਦੇ ਪੰਜਾਬ ਦਾ ਮੁੱਖ ਮੰਤਰੀ ਬਣਨ ’ਤੇ ਖੁਸ਼ੀ ਦੀ ਲਹਿਰ

ਹਰਿਆਣਾ ਪੁਲਿਸ 10 ਸਾਲ ਪੁਰਾਣੇ ਡੀਜ਼ਲ ਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਦੇ ਇਸਤੇਮਾਲ ਦੇ ਖ਼ਿਲਾਫ਼ ਜਾਗਰੂਕਤਾ/ਬਦਲਾਅ ਮੁਹਿੰਮ ਸ਼ੁਰੂ ਕਰੇਗੀ

ਮੋਰਨੀ ਦੇ ਪਹਾੜ ਦੀ ਸੜਕ ਧਸੀ

ਨਾਜਾਇਜ਼ ਕਲੋਨੀ ਕੱਟਣ ਦੇ ਦੋਸ਼ ਹੇਠ ਦੋ ਜਣਿਆ ਖ਼ਿਲਾਫ਼ ਮਾਮਲਾ ਦਰਜ

ਪੰਜਾਬ ਨੈਸ਼ਨਲ ਬੈਂਕ ਤਰਾਵੜੀ ’ਚ ਵਣ ਮਹਾਂਉਤਸਵ ਮਨਾਇਆ

ਵਪਾਰ ਮੰਡਲ ਵੱਲੋਂ ਕਮਲਦੀਪ ਰਾਣਾ ਇੰਸਪੈਕਟਰ ਨੂੰ ਦਿੱਤੀ ਵਿਦਾਈ, ਇੰਸਪੈਕਟਰ ਬਲਜੀਤ ਦਾ ਕੀਤਾ ਸਵਾਗਤ