BREAKING NEWS
ਪੰਜਾਬ ਦੇ ਵੱਧ ਪ੍ਰਭਾਵਿਤ ਪਿੰਡਾਂ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ 8500 ਨੋਡਲ ਅਫ਼ਸਰ ਤਾਇਨਾਤਤਾਲਿਬਾਨ ਖ਼ਿਲਾਫ਼ ਦਹਿਸ਼ਤ ਦੀ ਕਾਰਵਾਈਕੈਨੇਡਾ : ਅੱਜ ਹੋਣਗੀਆਂ ਮੱਧਕਾਲੀ ਸੰਸਦੀ ਚੋਣਾਂਭਾਰਤ : 5 ਲੱਖ ਵਿਦੇਸ਼ੀ ਸੈਲਾਨੀਆਂ ਨੂੰ ਮਿਲਣਗੇ ਮੁਫਤ ਵੀਜ਼ੇਭਾਰਤ ’ਚ ਪਿਛਲੇ ਸਾਲ ਸੜਕ ਹਾਦਸਿਆਂ ’ਚ ਗਈਆਂ 1.20 ਲੱਖ ਜਾਨਾਂ : ਰਿਪੋਰਟਸੰਯੁਕਤ ਮੋਰਚੇ ਵੱਲੋਂ ਕੋਰ ਕਮੇਟੀ ਦੀ ਮੀਟਿੰਗ ’ਚ ਜਾਣ ਤੋਂ ਇਨਕਾਰਉਤਰਾਖੰਡ : ਸਰਕਾਰ ਬਣਦਿਆਂ ਹੀ ਇਕ ਲੱਖ ਨੌਕਰੀਆਂ ਤੇ ਹਰ ਮਹੀਨੇ 5 ਹਜ਼ਾਰ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ : ਕੇਜਰੀਵਾਲਅੰਮ੍ਰਿਤਸਰ : ਦਿਹਾਤੀ ਪੁਲਿਸ ਵੱਲੋਂ ਤਿੰਨ ਕਿਲੋ ਤੋਂ ਵਧ ਹੈਰੋਇਨ ਬਰਾਮਦਮਾਮਲਾ ਨੈਸ਼ਨਲ ਕਾਨਫਰੰਸ ਆਗੂ ਤ੍ਰਿਲੋਚਨ ਸਿੰਘ ਹੱਤਿਆ ਕਾਂਡ ਦਾਮੌਸਮ ਵਿਭਾਗ ਵੱਲੋਂ ਪੂਰਬੀ ਮੱਧ ਤੇ ਉੱਤਰ-ਪੱਛਮੀ ਭਾਰਤ ’ਚ ਮੀਂਹ ਦੀ ਚੇਤਾਵਨੀ

ਪੰਜਾਬ

‘ਕਿਸਾਨ ਜਥੇਬੰਦੀਆਂ ਵੱਧ ਤੋਂ ਵੱਧ ਸੰਘਰਸ਼ ’ਚ ਆਪਣਾ ਹਿੱਸਾ ਪਾਉਣ’

June 28, 2021 01:19 PM

ਹਰਮੇਲ ਸਹੂੰਗੜਾ
ਸੜੋਆ ਮਜਾਰੀ/ 27 ਜੂਨ : ਮਜਾਰੀ ਟੋਲ ਪਲਾਜ਼ਾ ਤੇ ਕਿਸਾਨਾਂ ਨਾਲ ਮੀਟਿੰਗ ਕਰਦੇ ਹੋਏ ਦੋਆਬਾ ਕਿਸਾਨ ਯੂਨੀਅਨ ਦੇ ਵਿੱਤ ਸਕੱਤਰ ਕੁਲਦੀਪ ਸਿੰਘ ਦਿਆਲਾ ਤੇ ਕਿਸਾਨ ਆਗੂ ਜਸਵੰਤ ਸਿੰਘ ਭੱਠਲ ਹੁਣਾਂ ਨੇ ਸਾਂਝੇ ਬਿਆਨ ਵਿੱਚ ਕਿਹਾ ਕਿ ਕੇਂਦਰ ਸਰਕਾਰ ਦੇ ਇਸਾਰੇ ਤੇ ਚੰਡੀਗੜ੍ਹ ਪ੍ਰਸ਼ਾਸਨ ਨੇ ਮੰਗ ਪੱਤਰ ਦੇਣ ਜਾ ਰਹੇ ਕਿਸਾਨਾਂ ਤੇ ਪਾਣੀ ਦੀਆਂ ਬੁਛਾੜਾ ਮਾਰ ਕਿ ਬੈਰੀਕੇਟ ਲਗਾ ਕਿਸਾਨਾਂ ਤੇ ਕੀਤਾ ਲਾਠੀ ਚਾਰਜ ਦੀ ਸਖਤ ਨਿਖੇਧੀ ਕਰਦਿਆਂ ਕਿਹਾ ਕਿ ਜੋ ਕੂਛ ਵੀ ਹੋਇਆ ਹੈ ਇਹ ਸਭ ਕੇਂਦਰ ਦੀ ਮੋਦੀ ਭ੍ਰਿਸ਼ਟ ਸਰਕਾਰ ਦੇ ਕਹਿਣ ਤੇ ਹੋਇਆ ਹੈ ਕਿਸਾਨ ਜਥੇਬੰਦੀਆਂ ਸ਼ਾਂਤਮਈ ਢੰਗ ਨਾਲ ਪੰਜਾਬ ਦੇ ਰਾਜਪਾਲ ਨੂੰ ਆਪਣਾ ਮੈਮੋਰੰਡਮ ਦੇਣ ਜਾ ਰਹੀਆਂ ਸਨ ਉਹਨਾਂ ਕਿਹਾ ਕਿ ਹਰਿਆਣਾ ਅਤੇ ਪੰਜਾਬ ਦੀਆਂ ਜਥੇਬੰਦੀਆਂ ਨੇ ਬੈਰੀਕੇਟ ਤੋੜ ਕਿ ਰਾਜਪਾਲ ਨੂੰ ਮੈਮੋਰੰਡਮ ਦੇਣ ਚ ਸਫਲ ਹੋਈਆਂ ਨਾਲ ਹੀ ਕਿਹਾ ਕਿ ਸਾਰੀਆਂ ਜਥੇਬੰਦੀਆਂ ਨੂੰ ਦਿੱਲੀ ਵਿਖੇ ਚਲ ਰਹੇ ਕਿਸਾਨੀ ਸ਼ੰਘਰਸ ਵੱਧ ਤੋਂ ਵੱਧ ਪਹੁੰਚਣ ਤਾ ਜੋ ਕੇਂਦਰ ਸਰਕਾਰ ਦੀ ਨੀਂਦ ਹਮਾਰ ਹੋ ਕੀਤੀ ਜਾਵੇ ਹੋਰਨਾਂ ਤੋ ਕੁਲਦੀਪ ਦੀਪੀ ਸਜਾਵਲਪੁਰ ਕਾਰਜਕਾਰਨੀ ਮੈਂਬਰ ਦੋਆਬਾ ਕਿਸਾਨ ਯੂਨੀਅਨ, ਹਰਮਿੰਦਰ ਸਿੰਘ ਝੱਜ, ਰਣਜੀਤ ਸਿੰਘ ਚਣਕੋਈ, ਦਰਬਾਰਾ ਸਿੰਘ, ਦਿਲਾਬਰ ਸਿੰਘ, ਹਰਭਜਨ ਸਿੰਘ ਟੱਪਰੀਆਂ, ਸਤਨਾਮ ਸਿੰਘ ਧਮਾਈ ਤੇ ਹੋਰ ਹਾਜਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਸਕੂਲੀ ਵਿਦਿਆਰਥੀ ਨੇ ਆਪਣੀ ਜਮਾਤਣ ਨਾਲ ਕੀਤਾ ਜਬਰ‑ਜਨਾਹ

ਪੰਜਾਬ ਦੇ ਵੱਧ ਪ੍ਰਭਾਵਿਤ ਪਿੰਡਾਂ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ 8500 ਨੋਡਲ ਅਫ਼ਸਰ ਤਾਇਨਾਤ

ਸੰਯੁਕਤ ਕਿਸਾਨ ਮੋਰਚੇ ਵੱਲੋਂ 27 ਸਤੰਬਰ ਨੂੰ ਭਾਰਤ ਬੰਦ ਦੇ ਦਿੱਤੇ ਸੱਦੇ ਨੂੰ ਪੂਰੀ ਤਨਦੇਹੀ ਨਾਲ ਕਾਮਯਾਬ ਕਰੋ : ਕਾਮਰੇਡ ਭਿੱਖੀਵਿੰਡ

ਸੀਆਈਏ ਸਟਾਫ ਵੱਲੋਂ ਤਿੰਨ ਕਿੱਲੋ ਅਫ਼ੀਮ ਤੇ ਕਾਰ ਸਮੇਤ ਦੋ ਕਾਬੂ

ਮਿਲੀਭੁਗਤ ਨਾਲ ਚਲਦਾ ਹੈ ਨਾਜਾਇਜ਼ ਮਾਈਨਿੰਗ ਦਾ ਧੰਦਾ

ਅੱਜ ਰੱਖਣਾ ਸੀ ਮੁੱਖ ਮੰਤਰੀ ਨੇ ਨੀਂਹ ਪੱਥਰ

ਸੱਪ ਦੇ ਕੱਟਣ ਨਾਲ ਖੇਤ ਮਜ਼ਦੂਰ ਦੀ ਮੌਤ

ਮੌੜ ਖੁਰਦ ’ਚ ਸੀਵਰੇਜ ਸਿਸਟਮ ਠੱਪ, ਗਲੀਆਂ ਨੇ ਧਾਰਿਆ ਛੱਪੜਾਂ ਦਾ ਰੂਪ

ਐਮਪੀ ਮਨੀਸ਼ ਤਿਵਾੜੀ ਵੱਲੋਂ ਨਵਾਂਸ਼ਹਿਰ ਵਿਖੇ ਬਣ ਰਹੇ ਪਾਸਪੋਰਟ ਸੇਵਾ ਕੇਂਦਰ ਦਾ ਨਿਰੀਖਣ

ਮੋਗਾ ਪੁਲਿਸ ਨੇ ਸਤਲੁਜ ਦਰਿਆ ’ਚੋਂ ਹੋ ਰਹੀ ਨਾਜਾਇਜ਼ ਮਾਈਨਿੰਗ ਵਿਰੁੱਧ ਕੀਤੀ ਵੱਡੀ ਕਾਰਵਾਈ