BREAKING NEWS
ਪੰਜਾਬ ਦੇ ਵੱਧ ਪ੍ਰਭਾਵਿਤ ਪਿੰਡਾਂ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ 8500 ਨੋਡਲ ਅਫ਼ਸਰ ਤਾਇਨਾਤਤਾਲਿਬਾਨ ਖ਼ਿਲਾਫ਼ ਦਹਿਸ਼ਤ ਦੀ ਕਾਰਵਾਈਕੈਨੇਡਾ : ਅੱਜ ਹੋਣਗੀਆਂ ਮੱਧਕਾਲੀ ਸੰਸਦੀ ਚੋਣਾਂਭਾਰਤ : 5 ਲੱਖ ਵਿਦੇਸ਼ੀ ਸੈਲਾਨੀਆਂ ਨੂੰ ਮਿਲਣਗੇ ਮੁਫਤ ਵੀਜ਼ੇਭਾਰਤ ’ਚ ਪਿਛਲੇ ਸਾਲ ਸੜਕ ਹਾਦਸਿਆਂ ’ਚ ਗਈਆਂ 1.20 ਲੱਖ ਜਾਨਾਂ : ਰਿਪੋਰਟਸੰਯੁਕਤ ਮੋਰਚੇ ਵੱਲੋਂ ਕੋਰ ਕਮੇਟੀ ਦੀ ਮੀਟਿੰਗ ’ਚ ਜਾਣ ਤੋਂ ਇਨਕਾਰਉਤਰਾਖੰਡ : ਸਰਕਾਰ ਬਣਦਿਆਂ ਹੀ ਇਕ ਲੱਖ ਨੌਕਰੀਆਂ ਤੇ ਹਰ ਮਹੀਨੇ 5 ਹਜ਼ਾਰ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ : ਕੇਜਰੀਵਾਲਅੰਮ੍ਰਿਤਸਰ : ਦਿਹਾਤੀ ਪੁਲਿਸ ਵੱਲੋਂ ਤਿੰਨ ਕਿਲੋ ਤੋਂ ਵਧ ਹੈਰੋਇਨ ਬਰਾਮਦਮਾਮਲਾ ਨੈਸ਼ਨਲ ਕਾਨਫਰੰਸ ਆਗੂ ਤ੍ਰਿਲੋਚਨ ਸਿੰਘ ਹੱਤਿਆ ਕਾਂਡ ਦਾਮੌਸਮ ਵਿਭਾਗ ਵੱਲੋਂ ਪੂਰਬੀ ਮੱਧ ਤੇ ਉੱਤਰ-ਪੱਛਮੀ ਭਾਰਤ ’ਚ ਮੀਂਹ ਦੀ ਚੇਤਾਵਨੀ

ਪੰਜਾਬ

ਕੋਰੋਨਾ ਵੈਕਸੀਨ ਕੈਂਪ ਲਗਾਇਆ

June 28, 2021 01:21 PM

ਗੁਰਜੀਤ ਸ਼ੀਹ
ਮਾਨਸਾ/27 ਜੂਨ : ਕੋਰੋਨਾ ਤੋਂ ਬਚਾਅ ਲਈ ਵੈਕਸੀਨ ਕੈਂਪ ਸਿਹਤ ਵਿਭਾਗ ਵੱਲੋਂ ਪਰਿਆਸ ਕਲੱਬ ਕਲੱਬ ਦੇ ਸਹਿਯੋਗ ਨਾਲ ਝੁਨੀਰ ਵਿਖੇ ਲਗਾਇਆ ਗਿਆ ਜਿਸ ਵਿੱਚ 18 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਨੂੰ ਵੈਕਸੀਨ ਲਗਾਈ ਗਈ ਇਸ ਕੈਂਪ ਦਾ ਉਦਘਾਟਨ ਮੀਡੀਆ ਕਲੱਬ ਝੁਨੀਰ ਦੇ ਪ੍ਰਧਾਨ ਲਛਮਣ ਸਿੰਘ ਸਿੱਧੂ ਵੱਲੋਂ ਕੀਤਾ ਗਿਆ। ਉਨ੍ਹਾਂ ਪਰਿਆਸ ਕਲੱਬ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦੇ ਹੋਏ ਲੋਕਾਂ ਨੂੰ ਕੋਰੋਨਾ ਤੋਂ ਬਚਾਅ ਲਈ ਅਫਵਾਹਾਂ ਤੋਂ ਸੁਚੇਤ ਰਹਿੰਦੇ ਹੋਏ ਟੀਕਾਕਰਨ ਕਰਵਾਉਣ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ।ਇਸ ਮੌਕੇ ਜਾਣਕਾਰੀ ਦਿੰਦਿਆਂ ਪਰਿਆਸ ਕਲੱਬ ਦੇ ਪ੍ਰਧਾਨ ਪ੍ਰੇਮ ਗਰਗ ਅਤੇ ਕਾਕਾ ਉੱਪਲ ਨੇ ਵੀ ਲੋਕਾ ਨੂੰ ਵੱਧ ਤੋਂ ਵੱਧ ਵੈਕਸੀਨ ਲਵਾਉਣ ਲਈ ਅਪੀਲ ਕੀਤੀ।
ਇਸ ਮੌਕੇ ਪਰਿਆਸ ਕਲੱਬ ਦੇ ਮੈਬਰ ਐਡਵੋਕੇਟ ਬਲਜੀਤ ਸਿੰਘ ਸੰਧੂ, ਸੰਜੀਵ ਕੁਮਾਰ ਸਿੰਗਲਾ ਝੁਨੀਰ, ਅੰਗਰੇਜ਼ ਚੰਦ ਝੁਨੀਰ, ਪੱਤਰਕਾਰ ਮਿੱਠੂ ਸਿੰਘ ਘੁਰਕਣੀ, ਲੱਖਾ ਸਿੰਘ ਕੁਸਲਾ ਦੀਦਾਰ ਸਿੰਘ ਪੰਚ ਦਸੌਂਧੀਆ, ਪੱਤਰਕਾਰ ਅਵਤਾਰ ਸਿੰਘ ਜਟਾਣਾ ਆਦਿ ਹਾਜਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ