BREAKING NEWS
23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਿਸੇ ਵਿਅਕਤੀ ਦੀ ਪਛਾਣ ਦਰਸਾਉਣ ਲਈ ‘ਦਲਿਤ’ ਸ਼ਬਦ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ : ਅਨੁਸੂਚਿਤ ਜਾਤੀਆਂ ਕਮਿਸ਼ਨਹਰਿਆਣਾ ਪੁਲਿਸ 10 ਸਾਲ ਪੁਰਾਣੇ ਡੀਜ਼ਲ ਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਦੇ ਇਸਤੇਮਾਲ ਦੇ ਖ਼ਿਲਾਫ਼ ਜਾਗਰੂਕਤਾ/ਬਦਲਾਅ ਮੁਹਿੰਮ ਸ਼ੁਰੂ ਕਰੇਗੀ17 ਇੰਡੋ ਕੈਨੇਡੀਅਨਾਂ ਨੇ ਕੀਤੀ ਜਿੱਤ ਦਰਜਕੈਨੇਡਾ : ਐਨਡੀਪੀ ਦੀ ਮਦਦ ਨਾਲ ਬਣੇਗੀ ਟਰੂਡੋ ਦੀ ਸਰਕਾਰਦੇਸ਼ ਦੀਆਂ 13 ਹਾਈ ਕੋਰਟਾਂ ਨੂੰ ਜਲਦ ਮਿਲਣਗੇ ਨਵੇਂ ਚੀਫ਼ ਜਸਟਿਸਊਧਮਪੁਰ ਹੈਲੀਕਾਪਟਰ ਹਾਦਸੇ ’ਚ ਜ਼ਖ਼ਮੀ ਹੋਏ ਦੋਵੇਂ ਪਾਇਲਟਾਂ ਦੀ ਮੌਤਗੁਜਰਾਤ : ਹੈਰੋਇਨ ਦੀ ਵੱਡੀ ਖੇਪ ਬਰਾਮਦ, 7 ਗ੍ਰਿਫ਼ਤਾਰ

ਪੰਜਾਬ

100 ਪ੍ਰਤੀਸ਼ਤ ਟੀਕਾਕਰਣ ਕਰਾਉਣ ’ਤੇ ਦੋ ਪਿੰਡ ਦੀਆਂ ਪੰਚਾਇਤਾਂ ਸਨਮਾਨਿਤ

June 30, 2021 11:40 AM

ਪ੍ਰਤਾਪ ਸੰਦੂ
ਮਲੋਟ/ਲੰਬੀ/ 29 ਜੂਨ : ਡਿਪਟੀ ਕਮਿਸ਼ਨਰ ਸ੍ਰੀ ਐਮ ਕੇ ਅਰਾਵਿੰਦ ਕੁਮਾਰ ਆਈ.ਏ.ਅੇਸ.ਦੀ ਸੁਯੋਗ ਅਗਵਾਈ ਹੇਠ ਪਿੰਡ ਚੱਕ ਉਧਮ ਸਿੰਘ, ਪੱਕੀ ਟਿੱਬੀ ਅਤੇ ਪਿੰਡ ਧੂਲਕੋਟ ਦੀ ਪੰਚਾਇਤਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਜਿਕਰਯੋਗ ਹੈ ਕਿ ਪਿੰਡ ਚੱਕ ਉਧਮ ਸਿੰਘ ਤੇ ਪੱਕੀ ਦੇ ਵਾਸੀ ਕੋਵਿਡ ਨਿਯਮਾਂ ਦੀ ਪਾਲਣਾ ਕਰਦੇ ਹੋਏ 100 ਪ੍ਰਤੀਸ਼ਤ ਵੈਕਸੀਨੇਸ਼ਨ ਕਰਵਾ ਚੁੱਕੇ ਹਨ।
ਡਿਪਟੀ ਕਮਿਸ਼ਨਰ ਸ੍ਰੀ ਐਮ ਕੇ ਅਰਾਵਿੰਦ ਕੁਮਾਰ ਨੇ ਬੀਤੀ ਦਿਨੀ ਦੋਨਾਂ ਪਿੰਡਾਂ ਦੀ ਪੰਚਾਇਤਾਂ ਦੇ ਇਸ ਉਪਰਾਲੇ ਦੀ ਸ਼ਾਲਾਘਾ ਕੀਤੀ ਅਤੇ ਪੂਰੀ ਸਿਹਤ ਵਿਭਾਗ ਟੀਮ ਦਾ ਵੀ ਧੰਨਵਾਦ ਕੀਤਾ। ਉਨਾਂ ਦੱਸਿਆ ਕਿ ਇਨਾਂ ਪਿੰਡਾਂ ਵਿੱਚ ਗਰਭਵਤੀ ਇਸਤਰੀਆਂ ਨੂੰ ਛੱਡ ਕੇ 18 ਸਾਲ ਤੋਂ ਵੱਧ ਸਾਰਿਆ ਨੂੰ ਵੈਕਸੀਨ ਲੱਗ ਚੁੱਕੀ ਹੈ। ਉਨਾਂ ਕਿਹਾ ਕਿ ਚੱਕ ਉਧਮ ਸਿੰਘ ਤੇ ਪੱਕੀ ਟਿੱਬੀ ਦੇ ਪਿੰਡ ਵਾਸੀਆਂ ਵਾਂਗ ਹੀ ਸਾਰੇ ਨਾਗਰਿਕਾਂ ਦਾ ਫਰਜ ਹੈ ਕਿ ਉਹ ਵੈਕਸੀਨੇਸ਼ਨ ਕਰਵਾ ਕੇ ਇਸ ਮਹਾਂਮਾਰੀ ਦੀ ਜੰਗ ਵਿੱਚ ਆਪਣਾ ਯੋਗਦਾਨ ਪਾਉਣ। ਉਨਾਂ ਨੇ ਕਿਹਾ ਕਿ ਸੋਸ਼ਲ ਮੀਡੀਆਂ ਤੇ ਚਲ ਰਹੀਆਂ ਅਫਵਾਹਾਂ ਤੋਂ ਦੂਰ ਰਹਿਣ ਅਤੇ ਵੱਧ ਤੋਂ ਵੱਧ ਵੈਕਸੀਨ ਲਗਾਉਣ। ਉਨਾਂ ਕਿਹਾ ਕਿ ਕੋਵਿਡ ਦੀ ਤੀਜੀ ਲਹਿਰ ਤੋਂ ਬਚਣ ਲਈ ਅਸੀਂ ਥ੍ਰੀ ਸਟੇਟ ਸੈਟਟਰਜੀ ਨੂੰ ਅਪਣਾ ਰਹੇ ਹਾਂ ਅਤੇ ਜੇਕਰ ਕੋਈ ਪਾਜੀਟਿਵ ਕੇਸ ਆ ਜਾਂਦਾ ਹੈ ਤਾਂ ਉਸ ਨੂੰ ਟਰੇਸ ਕਰਕੇ ਜਲਦ ਤੋਂ ਜਲਦ ਸੈਂਪਲਿੰਗ ਕੀਤੀ ਜਾਵੇ ਤਾਂ ਹੀ ਕੋਰੋਨਾ ਮਹਾਮਾਰੀ ਤੋਂ ਠੱਲ ਪਾ ਸਕਦੇ ਹਾਂ। ਉਨਾਂ ਨੇ ਲੋਕਾਂ ਨੂੰ ਪੂਰਜੋਰ ਅਪੀਲ ਕਰਦਿਆ ਕਿਹਾ ਕਿ ਸਾਨੂੰ ਕੋਵਿਡ ਨਿਯਮਾਂ ਦੀ ਪਾਲਣਾ ਕਰਦੇ ਹੋਏ ਮਾਸਕ ਪਹਿਣਨਾ ਚਾਹੀਦਾ ਹੈ ਅਤੇ ਘਰ ਜਾ ਕੇ ਸਾਨੂੰ ਹੱਥ ਸਾਬੁਣ ਜਾਂ ਸੈਨੀਟਾਜੀਰ ਨਾਲ ਸਾਫ ਕਰਨੇ ਚਾਹੀਦੇ ਹਨ ਤਾਂ ਹੀ ਅਸੀਂ ਕੋਰੋਨਾਂ ਨੂੰ ਮਾਤ ਪਾ ਸਕਾਂਗੇ। ਇਸ ਮੌਕੇ ਤੇ ਵੰਦਨਾ ਕੰਬੋਜ ਨੋਡਲ ਅਫਸਰ ਵੈਕਸੀਨੇਸ਼ਨ ਆਲਮਵਾਲਾ, ਸਿਵਲ ਸਿਰਜਨ ਰੰਜੂ ਸਿੰਗਲਾ ਆਦਿ ਹਾਜਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪ

ਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼

27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗ

ਪੰਜਾਬ ਸਰਕਾਰ ਨੇ ਪੰਜਗਰਾਈ ਕਲਾਂ ’ਚ 1 ਕਰੋੜ ਰੁਪਏ ਤੋਂ ਵੱਧ ਵਿਕਾਸ ਕਾਰਜਾਂ ’ਤੇ ਖਰਚ ਕੀਤੇ : ਸਰਪੰਚ

ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਐਸਡੀਐਮ ਬਟਾਲਾ ਨੇ ਸੇਵਾ ਕੇਂਦਰਾਂ ਦੀ ਕੀਤੀ ਚੈਕਿੰਗ

ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ’ਤੇ ਹਲਕਾ ਸਾਹਨੇਵਾਲ ਦੇ ਕਾਂਗਰਸੀ ਵਰਕਰਾਂ ’ਚ ਖੁਸ਼ੀ ਦੀ ਲਹਿਰ : ਬੀਬੀ ਬਿੱਟੀ

ਚੰਨੀ ਦੀ ਅਗਵਾਈ ’ਚ ਕਾਂਗਰਸ ਮੁੜ 2022 ’ਚ ਸਰਕਾਰ ਬਣਾਏਗੀ : ਮਿੱਤਲ

ਜ਼ੀਰਕਪੁਰ ’ਚ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ 100 ਤੋਂ ਵੱਧ ਬੈਨਰ ਰਾਤੋ-ਰਾਤ ਗਾਇਬ

‘ਗੁ. ਸ੍ਰੀ ਬੰਗਲਾ ਸਾਹਿਬ ਨੂੰ ਬੰਦ ਕਰਨ ਦਾ ਹੁਕਮ ਕੇਜਰੀਵਾਲ ਸਰਕਾਰ ਦਾ ਨਾਦਰਸ਼ਾਹੀ ਫੈਸਲਾ’

ਜੋਤੀ-ਜੋਤ ਪੁਰਬ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਤੋਂ ਚੱਲੇ ਨਗਰ ਕੀਰਤਨ ਦੇ ਸੰਗਤਾਂ ਨੇ ਕੀਤੇ ਦਰਸ਼ਨ