BREAKING NEWS
23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਿਸੇ ਵਿਅਕਤੀ ਦੀ ਪਛਾਣ ਦਰਸਾਉਣ ਲਈ ‘ਦਲਿਤ’ ਸ਼ਬਦ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ : ਅਨੁਸੂਚਿਤ ਜਾਤੀਆਂ ਕਮਿਸ਼ਨਹਰਿਆਣਾ ਪੁਲਿਸ 10 ਸਾਲ ਪੁਰਾਣੇ ਡੀਜ਼ਲ ਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਦੇ ਇਸਤੇਮਾਲ ਦੇ ਖ਼ਿਲਾਫ਼ ਜਾਗਰੂਕਤਾ/ਬਦਲਾਅ ਮੁਹਿੰਮ ਸ਼ੁਰੂ ਕਰੇਗੀ17 ਇੰਡੋ ਕੈਨੇਡੀਅਨਾਂ ਨੇ ਕੀਤੀ ਜਿੱਤ ਦਰਜਕੈਨੇਡਾ : ਐਨਡੀਪੀ ਦੀ ਮਦਦ ਨਾਲ ਬਣੇਗੀ ਟਰੂਡੋ ਦੀ ਸਰਕਾਰਦੇਸ਼ ਦੀਆਂ 13 ਹਾਈ ਕੋਰਟਾਂ ਨੂੰ ਜਲਦ ਮਿਲਣਗੇ ਨਵੇਂ ਚੀਫ਼ ਜਸਟਿਸਊਧਮਪੁਰ ਹੈਲੀਕਾਪਟਰ ਹਾਦਸੇ ’ਚ ਜ਼ਖ਼ਮੀ ਹੋਏ ਦੋਵੇਂ ਪਾਇਲਟਾਂ ਦੀ ਮੌਤਗੁਜਰਾਤ : ਹੈਰੋਇਨ ਦੀ ਵੱਡੀ ਖੇਪ ਬਰਾਮਦ, 7 ਗ੍ਰਿਫ਼ਤਾਰ

ਸਿੱਖਿਆ

ਸੁਪਰੀਮ ਕੋਰਟ ਦੇ ਨਿਰਦੇਸ਼, 5 ਜੁਲਾਈ ਤੋਂ ਹੋਵੇਗੀ ਸੀਏ ਦੀ ਪ੍ਰੀਖਿਆ

July 01, 2021 11:03 AM

ਏਜੰਸੀਆਂ
ਨਵੀਂ ਦਿੱਲੀ/30 ਜੂਨ : ਸੁਪਰੀਮ ਕੋਰਟ ਨੇ ਸਾਫ਼ ਕਰ ਦਿੱਤਾ ਹੈ ਕਿ 5 ਜੁਲਾਈ ਤੋਂ ਚਾਰਟਰਡ ਅਕਾਊਂਟੇਂਟ (ਸੀਏ) ਪ੍ਰੀਖਿਆ 2021 ਨੂੰ ਹੋਵੇਗੀ ਅਤੇ ਉਸ ਨੂੰ ਮੁਲਵਤੀ ਕਰਨ ਦਾ ਨਿਰਦੇਸ਼ ਨਹੀਂ ਦੇਵੇਗਾ। ਸੁਪਰੀਮ ਕੋਰਟ ਦੀ ਤਿੰਨ ਮੈਂਬਰੀ ਬੈਂਚ ਨੇ ਇੰਸਟੀਚਿਊਟ ਆਫ਼ ਚਾਰਟਰਡ ਅਕਾਊਂਟੇਂਟਸ ਆਫ਼ ਇੰਡੀਆ (ਆਈਸੀਏਆਈ) ਨੂੰ 5 ਜੁਲਾਈ ਤੋਂ ਪ੍ਰੀਖਿਆਵਾਂ ਆਯੋਜਿਤ ਕਰਨ ਨੂੰ ਲੈ ਕੇ ਨਿਰਦੇਸ਼ ਜਾਰੀ ਕੀਤੇ ਹਨ। ਬੈਂਚ ਨੇ ਇਸ ਦੇ ਨਾਲ ਹੀ ਸੰਸਥਾ ਨੂੰ ਬਿਨਾਂ ਆਰਟੀ-ਪੀਸੀਆਰ ਟੈਸਟ ਦੇ ਵਿਦਿਆਰਥੀਆਂ ਨੂੰ ਆਪਟ-ਆਊਟ ਦਾ ਬਦਲ ਦੇਣ ਨੂੰ ਕਿਹਾ ਹੈ।
ਸੁਪਰੀਮ ਕੋਰਟ ’ਚ ਆਈਸੀਏਆਈ ਨੇ ਦੱਸਿਆ ਕਿ ਕੋਈ ਵਿਦਿਆਰਥੀ ਜੇਕਰ ਕੋਰੋਨਾ ਵਾਇਰਸ ਕਾਰਨ ਪ੍ਰੀਖਿਆ ਨਹੀਂ ਦੇ ਸਕਿਆ ਤਾਂ ਉਸ ਨੂੰ ਇਕ ਹੋਰ ਮੌਕਾ ਦਿੱਤਾ ਜਾਵੇਗਾ। ਦੂਜੇ ਪਾਸੇ ਸੀਏ ਪ੍ਰੀਖਿਆਵਾਂ ਨੂੰ ਲੈ ਕੇ ਆਈਸੀਏਆਈ ਨੇ ਸੁਪਰੀਮ ਕੋਰਟ ਨੂੰ ਕਿਹਾ ਕਿ ਇਸ ਸਮੇਂ ਪੂਰੇ ਦੇਸ਼ ’ਚ ਕੋਰੋਨਾ ਦੇ ਮਾਮਲੇ ਕਾਫੀ ਘੱਟ ਹਨ। ਇਸ ਲਈ ਇਹ ਵਿਦਿਆਰਥੀਆਂ ਦੇ ਹਿੱਤ ’ਚ ਹੋਵੇਗਾ ਕਿ ਜੇਕਰ ਪ੍ਰੀਖਿਆਵਾਂ ਤੈਅ ਤਾਰੀਖ਼ਾਂ ’ਤੇ ਆਯੋਜਿਤ ਕੀਤੀਆਂ ਜਾਣ ਅਤੇ ਇਨ੍ਹਾਂ ਨੂੰ ਰੱਦ ਨਾ ਕੀਤਾ ਜਾਵੇ। ਜਸਟਿਸ ਏ. ਐੱਮ. ਖਾਨਵਿਲਕਰ ਦੀ ਬੈਂਚ ਇਸ ਪ੍ਰੀਖਿਆ ਨਾਲ ਜੁੜੇ ਹੋਰ ਮਸਲਿਆਂ ’ਤੇ ਬੁੱਧਵਾਰ ਨੂੰ ਵਿਚਾਰ ਕਰੇਗੀ ਅਤੇ ਹੁਕਮ ਪਾਸ ਕਰ ਸਕਦੀ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਸਿੱਖਿਆ ਖ਼ਬਰਾਂ

ਗੁਰਪ੍ਰੀਤ ਹੋਲੀ ਹਾਰਟ ਪਬਲਿਕ ਸਕੂਲ ਮਹਿਲ ਕਲਾਂ ਦੇ ਬਾਰ੍ਹਵੀਂ ਕਲਾਸ ਦੇ ਐਲਾਨੇ ਨਜੀਤੇ ’ਚ ਸਾਇੰਸ ਸਟਰੀਮ ’ਚੋਂ ਰਿਤਿਕਾ ਨੇ ਮਾਰੀ ਬਾਜ਼ੀ

ਐਮ. ਐੱਡ ਨਤੀਜਾ : ਯੂਨੀਵਰਸਿਟੀ ’ਚੋਂ ਦਸਮੇਸ਼ ਸਿੱਖਿਆ ਕਾਲਜ ਦੀ ਪਾਰੁਲ ਪਹਿਲੇ ਤੇ ਅਨੁਪ੍ਰੀਤ ਦੂਜੇ ਸਥਾਨ ’ਤੇ

ਹਾਰਵੈਸਟ ਇੰਟਰਨੈਸ਼ਨਲ ਸਕੂਲ ਦਾ 12ਵੀਂ ਦਾ ਨਤੀਜਾ ਸੌ ਫੀਸਦੀ ਰਿਹਾ

ਫਤਿਹ ਕਾਲਜ ਆਫ਼ ਐਜੂਕੇਸ਼ਨ ਰਾਮਪੁਰਾ ਦਾ ਬੀ.ਐੱਡ ਦਾ ਨਤੀਜਾ ਰਿਹਾ ਸ਼ਾਨਦਾਰ

ਡੀਏਵੀ ਸਮਾਣਾ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਸਕੂਲ ਦਾ ਨਤੀਜਾ ਸੌ ਫ਼ੀਸਦੀ ਰਿਹਾ

ਗੁਰੁ ਨਾਨਕ ਸਕੂਲ ਦੋਰਾਹਾ ਦੇ ਵਿਦਿਆਰਥੀਆਂ ਨੇ ਸੀਬੀਐਸਈ ਦਸਵੀਂ ਦੇ ਨਤੀਜਿਆਂ ’ਚ ਮਾਰੀਆਂ ਮੱਲਾਂ

ਨਿਊ ਈਰਾ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ

ਮਾਊਂਟ ਲਿਟਰਾ ਜੀ ਸਕੂਲ ਰਾਮਪੁਰਾ ਫੂਲ ਦਾ 10ਵੀਂ ਦਾ ਨਤੀਜਾ ਸੌ ਫੀਸਦੀ ਰਿਹਾ

ਸ੍ਰੀ ਹੇਮਕੁੰਟ ਸਾਹਿਬ ਸਕੂਲ ਦਾ ਸੀਬੀਐਸਈ ਬੋਰਡ 10ਵੀਂ ਦਾ ਨਤੀਜਾ ਸੌ ਫੀਸਦੀ ਰਿਹਾ