BREAKING NEWS
ਪੰਜਾਬ ਦੇ ਵੱਧ ਪ੍ਰਭਾਵਿਤ ਪਿੰਡਾਂ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ 8500 ਨੋਡਲ ਅਫ਼ਸਰ ਤਾਇਨਾਤਤਾਲਿਬਾਨ ਖ਼ਿਲਾਫ਼ ਦਹਿਸ਼ਤ ਦੀ ਕਾਰਵਾਈਕੈਨੇਡਾ : ਅੱਜ ਹੋਣਗੀਆਂ ਮੱਧਕਾਲੀ ਸੰਸਦੀ ਚੋਣਾਂਭਾਰਤ : 5 ਲੱਖ ਵਿਦੇਸ਼ੀ ਸੈਲਾਨੀਆਂ ਨੂੰ ਮਿਲਣਗੇ ਮੁਫਤ ਵੀਜ਼ੇਭਾਰਤ ’ਚ ਪਿਛਲੇ ਸਾਲ ਸੜਕ ਹਾਦਸਿਆਂ ’ਚ ਗਈਆਂ 1.20 ਲੱਖ ਜਾਨਾਂ : ਰਿਪੋਰਟਸੰਯੁਕਤ ਮੋਰਚੇ ਵੱਲੋਂ ਕੋਰ ਕਮੇਟੀ ਦੀ ਮੀਟਿੰਗ ’ਚ ਜਾਣ ਤੋਂ ਇਨਕਾਰਉਤਰਾਖੰਡ : ਸਰਕਾਰ ਬਣਦਿਆਂ ਹੀ ਇਕ ਲੱਖ ਨੌਕਰੀਆਂ ਤੇ ਹਰ ਮਹੀਨੇ 5 ਹਜ਼ਾਰ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ : ਕੇਜਰੀਵਾਲਅੰਮ੍ਰਿਤਸਰ : ਦਿਹਾਤੀ ਪੁਲਿਸ ਵੱਲੋਂ ਤਿੰਨ ਕਿਲੋ ਤੋਂ ਵਧ ਹੈਰੋਇਨ ਬਰਾਮਦਮਾਮਲਾ ਨੈਸ਼ਨਲ ਕਾਨਫਰੰਸ ਆਗੂ ਤ੍ਰਿਲੋਚਨ ਸਿੰਘ ਹੱਤਿਆ ਕਾਂਡ ਦਾਮੌਸਮ ਵਿਭਾਗ ਵੱਲੋਂ ਪੂਰਬੀ ਮੱਧ ਤੇ ਉੱਤਰ-ਪੱਛਮੀ ਭਾਰਤ ’ਚ ਮੀਂਹ ਦੀ ਚੇਤਾਵਨੀ

ਸਿੱਖਿਆ

ਗਿਆਰ੍ਹਵੀਂ-ਬਾਰ੍ਹਵੀਂ ਕਲਾਸਾਂ ਦੇ ਨੰਬਰਾਂ ਦਾ ਮਾਡਰੇਸ਼ਨ ਸਕੂਲ ਕਰਨਗੇ: ਸੀਬੀਐੱਸਈ

July 02, 2021 12:38 PM

- ਹਰਿਆਣਾ ਸਕੂਲ ਸਿੱਖਿਆ ਵਿਭਾਗ ਨੇ ਐਨਡੀਏ ਵਰਗੀਆਂ ਵੱਡੀਆਂ ਪ੍ਰੀਖਿਆਵਾਂ ਲਈ ਕੋਚਿੰਗ ਦਾ ਪ੍ਰਬੰਧ ਕੀਤਾ

ਪੀ. ਪੀ. ਵਰਮਾ
ਪੰਚਕੂਲਾ, 1 ਜੁਲਾਈ : ਸੀਬੀਐੱਸਈ ਨੇ ਸਕੂਲਾਂ ਨੂੰ ਸਪਸ਼ਟ ਕੀਤਾ ਕਿ 12ਵੀਂ ਦਾ ਰਿਜਲਟ ਤਿਆਰ ਕਰਨ ਦੇ ਲਈ 11ਵੀਂ ਅਤੇ 12ਵੀਂ ਦੇ ਅੰਕਾਂ ਦਾ ਮਾਡਰੇਸ਼ਨ ਸਕੂਲ ਹੀ ਕਰਨਗੇ। ਇਹਨਾਂ ਅੰਕਾਂ ਦਾ ਮਾਡਰੇਸ਼ਨ ਬੋਰਡ ਵੱਲੋਂ ਨਹੀਂ ਕੀਤਾ ਜਾਵੇਗਾ।
ਸਕੂਲ 11ਵੀਂ ਦੇ ਅੰਕਾਂ ਦਾ ਮਾਡਰੇਸ਼ਨ ਕਰ ਰਹੇ ਹਨ ਤਾਂ ਇਸਦੇ ਲਈ ਕਿਸੀ ਸਾਲ ਦੇ ਹਵਾਲੇ ਦੀ ਜ਼ਰੂਰਤ ਨਹੀਂ। ਸੀਬੀਐੱਸਈ ਨੇ ਸਕੂਲਾਂ ਨੂੰ ਕਿਹਾ ਹੈ ਕਿ ਉਹ ਸਮਾਂ ਰਹਿੰਦੇ 11ਵੀਂ ਦੇ ਨੰਬਰਾਂ ਨੂੰ ਅਪਲੋਡ ਕਰ ਦੇਣ। ਡੈਟਾ ਅਪਲੋਡ ਕਰਨ ਤੋਂ ਬਾਅਦ ਸਕੂਲ 11ਵੀਂ ਅਤੇ 12ਵੀਂ ਦੋਨੋਂ ਕਲਾਸਾਂ ਦੇ ਅੰਕਾਂ ਦਾ ਮਾਡਰੇਸ਼ਨ ਕਰਨੇ ਦੀ ਸਹਿਮਤੀ ਦੇ ਦਿੱਤੀ ਜਾਵੇਗੀ। ਸੀਬੀਐੱਸਈ ਨੇ ਦੱਸਿਆ ਕਿ ਸਕੂਲ 11ਵੀਂ ਦੇ ਅੰਕ ਪੋਰਟਲ ਉੱਤੇ ਅਪਲੋਡ ਨਹੀਂ ਕਰ ਰਹੇ। ਕਿਉਂਕਿ ਸਕੂਲਾਂ ਨੂੰ ਲਗਦਾ ਹੈ ਕਿ ਨੰਬਰਾਂ ਦਾ ਮਾਡਰੇਸ਼ਨ ਬੋਰਡ ਦੁਆਰਾ ਹੀ ਕੀਤਾ ਜਾਵੇਗਾ। ਇਸ ਲਈ ਸੀਬੀਐੱਸਈ ਨੇ ਸਕੂਲਾਂ ਨੂੰ ਜਾਣਕਾਰੀ ਦਿੱਤੀ ਹੈ।

ਹਰਿਆਣਾ ਸਕੂਲ ਸਿੱਖਿਆ ਬੋਰਡ ਐਨਡੀਏ ਦੀਆਂ ਪ੍ਰੀਖਿਆਵਾਂ ਲਈ ਕੋਚਿੰਗ ਸ਼ੁਰੂ ਕਰੇਗਾ :
ਹਰਿਆਣਾ ਸਕੂਲ ਸਿੱਖਿਆ ਵਿਭਾਗ ਦਾ ਇੱਕ ਹੋਰ ਵੱਡਾ ਫੈਸਲਾ। ਐਨਡੀਏ ਵਰਗੀਆਂ ਵੱਡੀਆਂ ਪ੍ਰੀਖਿਆਵਾਂ ਲਈ ਕੋਚਿੰਗ ਦਾ ਪ੍ਰਬੰਧ ਕੀਤਾ ਜਾਵੇਗਾ। ਵਿਦਿਆਰਥੀਆਂ ਦੀ ਛਾਂਟੀ ਦਾ ਕੰਮ ਲਿਖਤੀ ਪ੍ਰੀਖਿਆ ਦੁਆਰਾ ਕੀਤਾ ਜਾਵੇਗਾ।
ਕੋਚਿੰਗ ਸਿਰਫ ਸਰਕਾਰੀ ਸਕੂਲੀ ਵਿਦਿਆਰਥੀਆਂ ਨੂੰ ਸੁਪਰ 100 ਦੀ ਤਰਜ ’ਤੇ ਦਿੱਤੀ ਜਾਵੇਗੀ। ਵਿਦਿਆਰਥੀ ਫੋਕਸ ਅਤੇ ਹੋਰ ਸੰਸਥਾਵਾਂ ਦੁਆਰਾ ਤਿਆਰ ਕੀਤੇ ਜਾਣਗੇ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਸਿੱਖਿਆ ਖ਼ਬਰਾਂ

ਗੁਰਪ੍ਰੀਤ ਹੋਲੀ ਹਾਰਟ ਪਬਲਿਕ ਸਕੂਲ ਮਹਿਲ ਕਲਾਂ ਦੇ ਬਾਰ੍ਹਵੀਂ ਕਲਾਸ ਦੇ ਐਲਾਨੇ ਨਜੀਤੇ ’ਚ ਸਾਇੰਸ ਸਟਰੀਮ ’ਚੋਂ ਰਿਤਿਕਾ ਨੇ ਮਾਰੀ ਬਾਜ਼ੀ

ਐਮ. ਐੱਡ ਨਤੀਜਾ : ਯੂਨੀਵਰਸਿਟੀ ’ਚੋਂ ਦਸਮੇਸ਼ ਸਿੱਖਿਆ ਕਾਲਜ ਦੀ ਪਾਰੁਲ ਪਹਿਲੇ ਤੇ ਅਨੁਪ੍ਰੀਤ ਦੂਜੇ ਸਥਾਨ ’ਤੇ

ਹਾਰਵੈਸਟ ਇੰਟਰਨੈਸ਼ਨਲ ਸਕੂਲ ਦਾ 12ਵੀਂ ਦਾ ਨਤੀਜਾ ਸੌ ਫੀਸਦੀ ਰਿਹਾ

ਫਤਿਹ ਕਾਲਜ ਆਫ਼ ਐਜੂਕੇਸ਼ਨ ਰਾਮਪੁਰਾ ਦਾ ਬੀ.ਐੱਡ ਦਾ ਨਤੀਜਾ ਰਿਹਾ ਸ਼ਾਨਦਾਰ

ਡੀਏਵੀ ਸਮਾਣਾ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਸਕੂਲ ਦਾ ਨਤੀਜਾ ਸੌ ਫ਼ੀਸਦੀ ਰਿਹਾ

ਗੁਰੁ ਨਾਨਕ ਸਕੂਲ ਦੋਰਾਹਾ ਦੇ ਵਿਦਿਆਰਥੀਆਂ ਨੇ ਸੀਬੀਐਸਈ ਦਸਵੀਂ ਦੇ ਨਤੀਜਿਆਂ ’ਚ ਮਾਰੀਆਂ ਮੱਲਾਂ

ਨਿਊ ਈਰਾ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ

ਮਾਊਂਟ ਲਿਟਰਾ ਜੀ ਸਕੂਲ ਰਾਮਪੁਰਾ ਫੂਲ ਦਾ 10ਵੀਂ ਦਾ ਨਤੀਜਾ ਸੌ ਫੀਸਦੀ ਰਿਹਾ

ਸ੍ਰੀ ਹੇਮਕੁੰਟ ਸਾਹਿਬ ਸਕੂਲ ਦਾ ਸੀਬੀਐਸਈ ਬੋਰਡ 10ਵੀਂ ਦਾ ਨਤੀਜਾ ਸੌ ਫੀਸਦੀ ਰਿਹਾ