BREAKING NEWS
ਤਾਲਿਬਾਨ ਖ਼ਿਲਾਫ਼ ਦਹਿਸ਼ਤ ਦੀ ਕਾਰਵਾਈਕੈਨੇਡਾ : ਅੱਜ ਹੋਣਗੀਆਂ ਮੱਧਕਾਲੀ ਸੰਸਦੀ ਚੋਣਾਂਭਾਰਤ : 5 ਲੱਖ ਵਿਦੇਸ਼ੀ ਸੈਲਾਨੀਆਂ ਨੂੰ ਮਿਲਣਗੇ ਮੁਫਤ ਵੀਜ਼ੇਭਾਰਤ ’ਚ ਪਿਛਲੇ ਸਾਲ ਸੜਕ ਹਾਦਸਿਆਂ ’ਚ ਗਈਆਂ 1.20 ਲੱਖ ਜਾਨਾਂ : ਰਿਪੋਰਟਸੰਯੁਕਤ ਮੋਰਚੇ ਵੱਲੋਂ ਕੋਰ ਕਮੇਟੀ ਦੀ ਮੀਟਿੰਗ ’ਚ ਜਾਣ ਤੋਂ ਇਨਕਾਰਉਤਰਾਖੰਡ : ਸਰਕਾਰ ਬਣਦਿਆਂ ਹੀ ਇਕ ਲੱਖ ਨੌਕਰੀਆਂ ਤੇ ਹਰ ਮਹੀਨੇ 5 ਹਜ਼ਾਰ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ : ਕੇਜਰੀਵਾਲਅੰਮ੍ਰਿਤਸਰ : ਦਿਹਾਤੀ ਪੁਲਿਸ ਵੱਲੋਂ ਤਿੰਨ ਕਿਲੋ ਤੋਂ ਵਧ ਹੈਰੋਇਨ ਬਰਾਮਦਮਾਮਲਾ ਨੈਸ਼ਨਲ ਕਾਨਫਰੰਸ ਆਗੂ ਤ੍ਰਿਲੋਚਨ ਸਿੰਘ ਹੱਤਿਆ ਕਾਂਡ ਦਾਮੌਸਮ ਵਿਭਾਗ ਵੱਲੋਂ ਪੂਰਬੀ ਮੱਧ ਤੇ ਉੱਤਰ-ਪੱਛਮੀ ਭਾਰਤ ’ਚ ਮੀਂਹ ਦੀ ਚੇਤਾਵਨੀਕਾਂਗਰਸ ਲੋਕਾਂ ਨਾਲ ਕੀਤੇ ਵਾਅਦੇ ਤੁਰੰਤ ਪੂਰੇ ਕਰੇ : ਕਾਮਰੇਡ ਸੇਖੋਂ

ਪੰਜਾਬ

ਲਗਾਤਾਰ 216 ਦਿਨਾਂ ਤੋਂ ਕਿਸਾਨ ਸੰਘਰਸ਼ ’ਚ ਡਟਿਆ ਹੋਇਆ ਹੈ ਨੌਜਵਾਨ ਯੁਵਰਾਜ ਸਿੰਘ ਘੁਡਾਣੀ

July 02, 2021 01:38 PM

ਸੁਸ਼ੀਲ ਕੁਮਾਰ
ਮਾਛੀਵਾੜਾ, 1 ਜੁਲਾਈ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਸਾਧੂ ਸਿੰਘ ਪੰਜੇਟਾ ਤੇ ਸੀਨੀਅਰ ਮੀਤ ਪ੍ਰਧਾਨ ਕੁਲਦੀਪ ਸਿੰਘ ਗਰੇਵਾਲ ਨੇ ਕਿਹਾ ਕਿ ਦਿੱਲੀ ਟਿਕਰੀ ਬਾਰਡਰ ਤੇ 216 ਦਿਨਾਂ ਤੋਂ ਕਿਸਾਨ, ਮਜ਼ਦੂਰ, ਨੌਜਵਾਨ ਤੇ ਬੀਬੀਆਂ ਭੈਣਾਂ ਲਗਾਤਾਰ ਖੇਤੀ ਕਾਨੂੰਨਾ ਦੇ ਖ਼ਿਲਾਫ਼ ਆਪਣਾ ਰੋਸ ਪ੍ਰਦਰਸ਼ਨ ਸ਼ਾਂਤਮਈ ਤਰੀਕੇ ਨਾਲ ਕਰ ਰਹੀਆ ਹਨ, ਜਿਸ ਵਿੱਚ ਨੌਜਵਾਨ ਵੀ ਵੱਡੀ ਗਿਣਤੀ ਲਗਾਤਾਰ ਸੰਘਰਸ਼ ਵਿੱਚ ਲੰਮੇ ਸਮੇਂ ਤੋਂ ਰਹਿ ਰਹੇ ਹਨ, ਇਸੇ ਤਰਾਂ ਹੀ ਇਕ ਨੌਜ਼ਵਾਨ ਆਗੂ ਯੁਵਰਾਜ ਸਿੰਘ ਘੁਡਾਣੀ ਜੋ ਦੋ 216 ਦਿਨ ਤੋਂ ਲਗਾਤਾਰ ਦਿੱਲੀ ਵਿਖੇ ਟਿੱਕਰੀ ਬਾਰਡਰ (ਗਦਰੀ ਬੀਬੀ ਗੁਲਾਬ ਕੌਰ) ਤੇ ਕਿਸਾਨ ਸੰਘਰਸ਼ ਵਿੱਚ ਡਟਿਆ ਹੋਇਆ ਹੈ, ਉਹ ਜਿੱਥੇ ਰੋਜ਼ਾਨਾ ਸਟੇਜ ਤੇ ਪਹੁੰਚਦਾ ਹੈ ਉੱਥੇ ਨੌਜ਼ਵਾਨ ਸੱਥ ਦੇ ਵਿੱਚ ਉਨਾਂ ਦੀਆਂ ਮੀਟਿੰਗਾਂ ਵਿੱਚ ਵੀ ਸਮੂਲੀਅਤ ਕਰਦਾ ਹੈ ਜਿਸ ਵਿੱਚ ਨੌਜ਼ਵਾਨ ਆਗੂ ਨੌਜ਼ਵਾਨਾਂ ਦੀਆਂ ਮੀਟਿੰਗਾਂ ਅਤੇ ਜ਼ਿਲ੍ਹਾ ਲੁਧਿਆਣੇ ਦੇ ਬਲਾਕਾਂ ਦੀਆਂ ਮੀਟਿੰਗਾਂ ਵਿੱਚ ਵੀ ਸ਼ਾਮਲ ਹੁੰਦਾ ਹੈ । ਅੱਜ ਸਮੇਂ ਦੀ ਲੋੜ ਹੈ ਕਿ ਅਸੀਂ ਸਾਰੇ ਤਬਕੇ ਵਰਗ ਇਕੱਠੇ ਹੋ ਕੇ ਸ਼ਾਂਤਮਈ ਤਰੀਕੇ ਨਾਲ ਬੈਠ ਕੇ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਵਾ ਕੇ ਹੀ ਵਾਪਸ ਆਈਏ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਮੁੱਖ ਮੰਤਰੀ ਦਾ ਚਿਹਰਾ ਬਦਲ ਕੇ ਕਾਂਗਰਸ ਮੁੜ ਆਉਣ ਦਾ ਭੁਲੇਖਾ ਕੱਢ ਦੇਵੇ : ਦਾਤੇਵਾਲ, ਗਗੜਾ

ਟਕਸਾਲੀ ਕਾਂਗਰਸੀ ਵਰਕਰਾਂ ਤੇ ਚੁਣੇ ਹੋਏ ਨੁਮਾਇੰਦਿਆਂ ਵੱਲੋਂ ਵੱਡਾ ਇਕੱਠ ਕਰਕੇ ਕਿਸੇ ਯੋਗ ਆਗੂ ਨੂੰ ਹਲਕੇ ਦੀ ਵਾਗਡੋਰ ਸੌਂਪਣ ਦੀ ਮੰਗ

ਲਾਪਤਾ ਪਰਵਾਸੀ ਬੱਚਾ ਲੱਭਣ ’ਚ ਪੁਲਿਸ ਨੂੰ ਮਿਲੀ ਕਾਮਯਾਬੀ

ਦੋ ਘਰਾਂ ’ਚੋਂ 290 ਲਿਟਰ ਲਾਹਣ ਬਰਾਮਦ, ਦੋਸ਼ੀ ਫਰਾਰ

ਮੁੱਖ ਮੰਤਰੀ ਦਾ ਚਿਹਰਾ ਬਦਲਣ ਦੀ ਥਾਂ ਲੋਕ-ਪੱਖੀ ਨੀਤੀਆਂ ਲਿਆਉਣ ਦੀ ਲੋੜ : ਵਰਿੰਦਰ ਮੋਮੀ

ਸੂਬੇ ’ਚ ਕਾਂਗਰਸ ਤੇ ਅਕਾਲੀ ਦਲ ਦਾ ਅਧਾਰ ਖਤਮ : ਕਾਕਾ ਬਰਾੜ

ਕਾਂਗਰਸ ਪਾਰਟੀ ਦੇ ਆਪਸੀ ਕਲੇਸ਼ ਕਾਰਨ ਸੂਬਾ ਆਰਥਿਕ ਤੌਰ ’ਤੇ ਕਮਜ਼ੋਰ ਹੋਇਆ : ਖੱਟੜਾ, ਸੂਦ

ਇੰਸਪੈਕਟਰ ਧਰਮਿੰਦਰ ਕਲਿਆਣ ਨੇ ਥਾਣਾ ਜੀ.ਆਰ.ਪੀ ਦੇ ਐਸ.ਐਚ.ਓ ਵਜੋਂ ਸੰਭਾਲਿਆ ਅਹੁਦਾ

ਪ੍ਰਧਾਨ ਮਨੀਸ਼ ਗਰਗ ਨੇ ਵਾਰਡ ਨੰਬਰ-5 ’ਚ ਇੰਟਰਲੌਕ ਟਾਇਲਾਂ ਦੇ ਕੰਮ ਦਾ ਲਿਆ ਜਾਇਜ਼ਾ

ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮੁਬਾਰਕਬਾਦ ਦਿੱਤੀ