BREAKING NEWS
ਪੰਜਾਬ ਦੇ ਵੱਧ ਪ੍ਰਭਾਵਿਤ ਪਿੰਡਾਂ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ 8500 ਨੋਡਲ ਅਫ਼ਸਰ ਤਾਇਨਾਤਤਾਲਿਬਾਨ ਖ਼ਿਲਾਫ਼ ਦਹਿਸ਼ਤ ਦੀ ਕਾਰਵਾਈਕੈਨੇਡਾ : ਅੱਜ ਹੋਣਗੀਆਂ ਮੱਧਕਾਲੀ ਸੰਸਦੀ ਚੋਣਾਂਭਾਰਤ : 5 ਲੱਖ ਵਿਦੇਸ਼ੀ ਸੈਲਾਨੀਆਂ ਨੂੰ ਮਿਲਣਗੇ ਮੁਫਤ ਵੀਜ਼ੇਭਾਰਤ ’ਚ ਪਿਛਲੇ ਸਾਲ ਸੜਕ ਹਾਦਸਿਆਂ ’ਚ ਗਈਆਂ 1.20 ਲੱਖ ਜਾਨਾਂ : ਰਿਪੋਰਟਸੰਯੁਕਤ ਮੋਰਚੇ ਵੱਲੋਂ ਕੋਰ ਕਮੇਟੀ ਦੀ ਮੀਟਿੰਗ ’ਚ ਜਾਣ ਤੋਂ ਇਨਕਾਰਉਤਰਾਖੰਡ : ਸਰਕਾਰ ਬਣਦਿਆਂ ਹੀ ਇਕ ਲੱਖ ਨੌਕਰੀਆਂ ਤੇ ਹਰ ਮਹੀਨੇ 5 ਹਜ਼ਾਰ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ : ਕੇਜਰੀਵਾਲਅੰਮ੍ਰਿਤਸਰ : ਦਿਹਾਤੀ ਪੁਲਿਸ ਵੱਲੋਂ ਤਿੰਨ ਕਿਲੋ ਤੋਂ ਵਧ ਹੈਰੋਇਨ ਬਰਾਮਦਮਾਮਲਾ ਨੈਸ਼ਨਲ ਕਾਨਫਰੰਸ ਆਗੂ ਤ੍ਰਿਲੋਚਨ ਸਿੰਘ ਹੱਤਿਆ ਕਾਂਡ ਦਾਮੌਸਮ ਵਿਭਾਗ ਵੱਲੋਂ ਪੂਰਬੀ ਮੱਧ ਤੇ ਉੱਤਰ-ਪੱਛਮੀ ਭਾਰਤ ’ਚ ਮੀਂਹ ਦੀ ਚੇਤਾਵਨੀ

ਪੰਜਾਬ

ਪੀ.ਸੀ.ਐਮ.ਐਸ. ਡੀ. ਕਾਲਜ ਦਾ ਬੀ.ਐਸ.ਸੀ. ਦਾ ਸਮੈਸਟਰ ਪੰਜਵੇਂ ਦਾ ਨਤੀਜਾ ਸ਼ਾਨਦਾਰ ਰਿਹਾ

July 02, 2021 01:46 PM

ਰੋਗਿਸ਼ ਸੋਢੀ
ਜਲੰਧਰ 1 ਜੁਲਾਈ: ਪੀ.ਸੀ.ਐਮ.ਐਸ.ਡੀ. ਕਾਲਜ ਫਾਰ ਵੁਮੈਨ ਦਾ ਬੀ.ਐਸ.ਸੀ. (ਸੀ.ਐਸ.) ਦਾ ਸਮੈਸਟਰ ਪੰਜਵੇਂ ਦਾ ਨਤੀਜਾ ਬਹੁਤ ਸ਼ਾਨਦਾਰ ਰਿਹਾ। ਜਿਸ ਵਿਚ ਕੁਮਾਰੀ ਕੰਚਨ 400 ਵਿੱਚੋਂ 298 (74.5%) ਅੰਕ ਹਾਸਲ ਕਰਕੇ ਕਾਲਜ ਵਿੱਚ ਪਿਹਲਾ ਸਥਾਨ ਹਾਸਲ ਕੀਤਾ। ਕਾਲਜ ਦੇ ਪ੍ਰਿੰਸੀਪਲ ਡਾ. ਕਿਰਨ ਅਰੋੜਾ ਨੇ ਵਿਦਿਆਰਥੀ ਅਤੇਵਿਭਾਗ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਵਿਦਿਆਰਥੀ ਦੇ ਸੁਨਿਹਰੇ ਭਵਿੱਖ ਦੀਆਂ ਸੁੱਭ ਕਾਮਨਾਵਾਂ ਦਿੱਤੀਆਂ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ