BREAKING NEWS
23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਿਸੇ ਵਿਅਕਤੀ ਦੀ ਪਛਾਣ ਦਰਸਾਉਣ ਲਈ ‘ਦਲਿਤ’ ਸ਼ਬਦ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ : ਅਨੁਸੂਚਿਤ ਜਾਤੀਆਂ ਕਮਿਸ਼ਨਹਰਿਆਣਾ ਪੁਲਿਸ 10 ਸਾਲ ਪੁਰਾਣੇ ਡੀਜ਼ਲ ਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਦੇ ਇਸਤੇਮਾਲ ਦੇ ਖ਼ਿਲਾਫ਼ ਜਾਗਰੂਕਤਾ/ਬਦਲਾਅ ਮੁਹਿੰਮ ਸ਼ੁਰੂ ਕਰੇਗੀ17 ਇੰਡੋ ਕੈਨੇਡੀਅਨਾਂ ਨੇ ਕੀਤੀ ਜਿੱਤ ਦਰਜਕੈਨੇਡਾ : ਐਨਡੀਪੀ ਦੀ ਮਦਦ ਨਾਲ ਬਣੇਗੀ ਟਰੂਡੋ ਦੀ ਸਰਕਾਰਦੇਸ਼ ਦੀਆਂ 13 ਹਾਈ ਕੋਰਟਾਂ ਨੂੰ ਜਲਦ ਮਿਲਣਗੇ ਨਵੇਂ ਚੀਫ਼ ਜਸਟਿਸਊਧਮਪੁਰ ਹੈਲੀਕਾਪਟਰ ਹਾਦਸੇ ’ਚ ਜ਼ਖ਼ਮੀ ਹੋਏ ਦੋਵੇਂ ਪਾਇਲਟਾਂ ਦੀ ਮੌਤਗੁਜਰਾਤ : ਹੈਰੋਇਨ ਦੀ ਵੱਡੀ ਖੇਪ ਬਰਾਮਦ, 7 ਗ੍ਰਿਫ਼ਤਾਰ

ਪੰਜਾਬ

ਸਕੂਲ ਮੁਖੀਆਂ ਨੂੰ ਸਟਾਫ਼ ਦੇ ਵੈਕਸੀਨੇਸ਼ਨ ਕਰਵਾਉਣ ਦੀ ਹਦਾਇਤ

July 03, 2021 11:47 AM

ਲਕਸ਼ਮੀਕਾਂਤ ਖੋਖਰ
ਲਹਿਰਾਗਾਗਾ/2 ਜੁਲਾਈ : ਮਲਕੀਤ ਸਿੰਘ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਸੰਗਰੂਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਦੇ ਡਿਪਟੀ ਕਮਿਸ਼ਨਰ ਅਨੁਸਾਰ ਕੋਵਿਡ-19 ਦੀ ਰੋਕਥਾਮ ਲਈ ਸਰਕਾਰ ਵੱਲੋਂ ਮੁਫਤ ਅਤੇ ਆਖਰੀ ਵਾਰ ਕੈਂਪਾਂ ਰਾਹੀਂ ਵੈਕਸੀਨੇਸ਼ਨ ਕਰਵਾਈ ਜਾ ਰਹੀ ਹੈ।ਉਨ੍ਹਾਂ ਜ਼ਿਲ੍ਹੇ ਦੇ ਸਰਕਾਰੀ/ਪ੍ਰਾਈਵੇਟ ਏਡਿਡ/ਪ੍ਰਾਈਵੇਟ ਅਨਏਡਿਡ ਸਕੂਲਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਪੋ-ਆਪਣੇ ਸਕੂਲਾਂ ਨਾਲ ਸਬੰਧਿਤ ਸਮੂਹ ਸਟਾਫ ਦੇ ਵੈਕਸੀਨੇਸ਼ਨ ਕਰਵਾਉਣ ਅਤੇ ਵੈਕਸੀਨੇਸ਼ਨ ਨਾ ਕਰਵਾਉਣ ਦੀ ਹਾਲਤ ਵਿੱਚ ਸਕੂਲ ਮੁਖੀ ਜਿੰਮੇਵਾਰ ਹੋਵੇਗਾ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪ

ਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼

27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗ

ਪੰਜਾਬ ਸਰਕਾਰ ਨੇ ਪੰਜਗਰਾਈ ਕਲਾਂ ’ਚ 1 ਕਰੋੜ ਰੁਪਏ ਤੋਂ ਵੱਧ ਵਿਕਾਸ ਕਾਰਜਾਂ ’ਤੇ ਖਰਚ ਕੀਤੇ : ਸਰਪੰਚ

ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਐਸਡੀਐਮ ਬਟਾਲਾ ਨੇ ਸੇਵਾ ਕੇਂਦਰਾਂ ਦੀ ਕੀਤੀ ਚੈਕਿੰਗ

ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ’ਤੇ ਹਲਕਾ ਸਾਹਨੇਵਾਲ ਦੇ ਕਾਂਗਰਸੀ ਵਰਕਰਾਂ ’ਚ ਖੁਸ਼ੀ ਦੀ ਲਹਿਰ : ਬੀਬੀ ਬਿੱਟੀ

ਚੰਨੀ ਦੀ ਅਗਵਾਈ ’ਚ ਕਾਂਗਰਸ ਮੁੜ 2022 ’ਚ ਸਰਕਾਰ ਬਣਾਏਗੀ : ਮਿੱਤਲ

ਜ਼ੀਰਕਪੁਰ ’ਚ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ 100 ਤੋਂ ਵੱਧ ਬੈਨਰ ਰਾਤੋ-ਰਾਤ ਗਾਇਬ

‘ਗੁ. ਸ੍ਰੀ ਬੰਗਲਾ ਸਾਹਿਬ ਨੂੰ ਬੰਦ ਕਰਨ ਦਾ ਹੁਕਮ ਕੇਜਰੀਵਾਲ ਸਰਕਾਰ ਦਾ ਨਾਦਰਸ਼ਾਹੀ ਫੈਸਲਾ’

ਜੋਤੀ-ਜੋਤ ਪੁਰਬ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਤੋਂ ਚੱਲੇ ਨਗਰ ਕੀਰਤਨ ਦੇ ਸੰਗਤਾਂ ਨੇ ਕੀਤੇ ਦਰਸ਼ਨ