BREAKING NEWS
ਤਾਲਿਬਾਨ ਖ਼ਿਲਾਫ਼ ਦਹਿਸ਼ਤ ਦੀ ਕਾਰਵਾਈਕੈਨੇਡਾ : ਅੱਜ ਹੋਣਗੀਆਂ ਮੱਧਕਾਲੀ ਸੰਸਦੀ ਚੋਣਾਂਭਾਰਤ : 5 ਲੱਖ ਵਿਦੇਸ਼ੀ ਸੈਲਾਨੀਆਂ ਨੂੰ ਮਿਲਣਗੇ ਮੁਫਤ ਵੀਜ਼ੇਭਾਰਤ ’ਚ ਪਿਛਲੇ ਸਾਲ ਸੜਕ ਹਾਦਸਿਆਂ ’ਚ ਗਈਆਂ 1.20 ਲੱਖ ਜਾਨਾਂ : ਰਿਪੋਰਟਸੰਯੁਕਤ ਮੋਰਚੇ ਵੱਲੋਂ ਕੋਰ ਕਮੇਟੀ ਦੀ ਮੀਟਿੰਗ ’ਚ ਜਾਣ ਤੋਂ ਇਨਕਾਰਉਤਰਾਖੰਡ : ਸਰਕਾਰ ਬਣਦਿਆਂ ਹੀ ਇਕ ਲੱਖ ਨੌਕਰੀਆਂ ਤੇ ਹਰ ਮਹੀਨੇ 5 ਹਜ਼ਾਰ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ : ਕੇਜਰੀਵਾਲਅੰਮ੍ਰਿਤਸਰ : ਦਿਹਾਤੀ ਪੁਲਿਸ ਵੱਲੋਂ ਤਿੰਨ ਕਿਲੋ ਤੋਂ ਵਧ ਹੈਰੋਇਨ ਬਰਾਮਦਮਾਮਲਾ ਨੈਸ਼ਨਲ ਕਾਨਫਰੰਸ ਆਗੂ ਤ੍ਰਿਲੋਚਨ ਸਿੰਘ ਹੱਤਿਆ ਕਾਂਡ ਦਾਮੌਸਮ ਵਿਭਾਗ ਵੱਲੋਂ ਪੂਰਬੀ ਮੱਧ ਤੇ ਉੱਤਰ-ਪੱਛਮੀ ਭਾਰਤ ’ਚ ਮੀਂਹ ਦੀ ਚੇਤਾਵਨੀਕਾਂਗਰਸ ਲੋਕਾਂ ਨਾਲ ਕੀਤੇ ਵਾਅਦੇ ਤੁਰੰਤ ਪੂਰੇ ਕਰੇ : ਕਾਮਰੇਡ ਸੇਖੋਂ

ਪੰਜਾਬ

ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਧਰਨਾ ਜਾਰੀ

July 03, 2021 01:10 PM

ਗੋਪਾਲ ਸ਼ਰਮਾ
ਬਰੇਟਾ/ 2 ਜੁਲਾਈ : ਕੇਂਦਰ ਸਰਕਾਰ ਦੇ ਤਿੰਨ ਖੇਤੀ-ਕਿਸਾਨ ਵਿਰੋਧੀ ਕਾਨੂੰਨਾਂ ਦੀ ਵਾਪਸੀ ਲਈ ਚਲ ਰਹੇ ਕਿਸਾਨ ਅੰਦੋਲਨ ਅਧੀਨ ਸਥਾਨਕ ਰੇਲਵੇ ਸਟੇਸ਼ਨ ਦੀ ਪਾਰਕਿੰਗ ਵਿਖੇ ਸਾਂਝਾ ਕਿਸਾਨ ਮੋਰਚਾ ਵਲੋ ਚਲਾਏ ਜਾ ਰਹੇ ਧਰਨੇ ਵਿੱਚ ਵੱਖ ਵੱਖ ਬੁਲਾਰਿਆਂ ਵਲੋ ਤਿੰਨ ਕਾਨੂੰਨ ਕਿਸਾਨ ਵਿਰੋਧੀ ਐਲਾਣਦੇ ਹੋਏ ਇਹਨਾਂ ਕਾਨੂੰਨਾਂ ਨੂੰ ਕਾਰਪੋਰੇਟ ਘਰਾਣਿਆਂ ਦੇ ਪੱਖੀ ਕਹਿੰਦੇ ਹੋਏ, ਇਹਨਾਂ ਕਾਨੂੰਨਾਂ ਦੀ ਵਾਪਸੀ ਤੱਕ ਸੰਘਰਸ ਜਾਰੀ ਰੱਖਣ ਦਾ ਪ੍ਰਣ ਦੁਹਰਾਇਆ ਗਿਆ। ਬੁਲਾਰਿਆਂ ਵਿੱਚ ਗੁਰਦੀਪ ਸਿੰਘ, ਚਰਨਜੀਤ ਕੌਰ, ਬਲਜੀਤ ਕੌਰ ਧਰਮਪੁਰਾ, ਰਾਮਫਲ ਸਿੰਘ, ਦਸੌਧਾਂ ਸਿੰਘ, ਅਮਰਜੀਤ ਕੌਰ, ਪਰਮਜੀਤ ਕੌਰ ਬਹਾਦਰਪੁਰ, ਜਸਕਰਣ ਸਿੰਘ, ਛੱਜੂ ਸਿੰਘ, ਅਮਰੀਕ ਸਿੰਘ, ਭੋਲਾ ਸਿੰਘ, ਗੁੱਡੀ ਕੌਰ ਬਰੇਟਾ, ਗੁਰਮੀਤ ਕੌਰ, ਭੋਲਾ ਸਿੰਘ ਮੰਡੇਰ, ਜਗਰੂਪ ਸਿੰਘ, ਪੂਰਨ ਸਿੰਘ, ਸੌਣ ਸਿੰਘ ਆਦਿ ਸਾਮਲ ਹਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ