BREAKING NEWS
23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਿਸੇ ਵਿਅਕਤੀ ਦੀ ਪਛਾਣ ਦਰਸਾਉਣ ਲਈ ‘ਦਲਿਤ’ ਸ਼ਬਦ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ : ਅਨੁਸੂਚਿਤ ਜਾਤੀਆਂ ਕਮਿਸ਼ਨਹਰਿਆਣਾ ਪੁਲਿਸ 10 ਸਾਲ ਪੁਰਾਣੇ ਡੀਜ਼ਲ ਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਦੇ ਇਸਤੇਮਾਲ ਦੇ ਖ਼ਿਲਾਫ਼ ਜਾਗਰੂਕਤਾ/ਬਦਲਾਅ ਮੁਹਿੰਮ ਸ਼ੁਰੂ ਕਰੇਗੀ17 ਇੰਡੋ ਕੈਨੇਡੀਅਨਾਂ ਨੇ ਕੀਤੀ ਜਿੱਤ ਦਰਜਕੈਨੇਡਾ : ਐਨਡੀਪੀ ਦੀ ਮਦਦ ਨਾਲ ਬਣੇਗੀ ਟਰੂਡੋ ਦੀ ਸਰਕਾਰਦੇਸ਼ ਦੀਆਂ 13 ਹਾਈ ਕੋਰਟਾਂ ਨੂੰ ਜਲਦ ਮਿਲਣਗੇ ਨਵੇਂ ਚੀਫ਼ ਜਸਟਿਸਊਧਮਪੁਰ ਹੈਲੀਕਾਪਟਰ ਹਾਦਸੇ ’ਚ ਜ਼ਖ਼ਮੀ ਹੋਏ ਦੋਵੇਂ ਪਾਇਲਟਾਂ ਦੀ ਮੌਤਗੁਜਰਾਤ : ਹੈਰੋਇਨ ਦੀ ਵੱਡੀ ਖੇਪ ਬਰਾਮਦ, 7 ਗ੍ਰਿਫ਼ਤਾਰ

ਪੰਜਾਬ

ਟੋਲ ਪਲਾਜ਼ਾ ’ਤੇ ਚੱਲ ਰਿਹਾ ਕਿਸਾਨ ਅੰਦੋਲਨ 277ਵੇਂ ਦਿਨ ਵੀ ਜਾਰੀ

July 05, 2021 12:03 PM

- 6 ਜੁਲਾਈ ਨੂੰ ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ’ਚ ਕਾਫ਼ਲੇ ਮੋਤੀ ਮਹਿਲ ਪਟਿਆਲਾ ਵੱਲ ਕੂਚ ਕਰਨਗੇ

ਜਗਸੀਰ ਸਿੰਘ ਸਹਿਜੜਾ
ਮਹਿਲਕਲਾਂ, 4 ਜੁਲਾਈ : ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਨਵੇਂ ਖੇਤੀ ਕਾਨੂੰਨ ਰੱਦ ਕਰਾਉਣ ਲਈ 1 ਅਕਤੂਬਰ ਤੋਂ ਟੋਲ ਪਲਾਜਾ ਮਹਿਲ ਕਲਾਂ ਵਿਖੇ ਚੱਲ ਰਿਹਾ ਪੱਕਾ ਮੋਰਚਾ 277ਵੇਂ ਦਿਨ ਪੂਰੇ ਜੋਸ਼-ਓ-ਖਰੋਸ਼ ਨਾਲ ਜਾਰੀ ਰਿਹਾ।
ਇਸ ਮੌਕੇ ਬੁਲਾਰੇ ਆਗੂਆਂ ਜਗਰਾਜ ਸਿੰਘ ਹਰਦਾਸਪੁਰਾ, ਮਾ. ਪਿਸ਼ੌਰਾ ਸਿੰਘ ਹਮੀਦੀ, ਮਾ. ਸੋਹਣ ਸਿੰਘ , ਗੋਬਿੰਦਰ ਸਿੰਘ, ਪਰਮਜੀਤ ਸਿੰਘ ਖਾਲਸਾ, ਬਾਬਾ ਸ਼ੇਰ ਸਿੰਘ ਮਹਿਲਕਲਾਂ, ਨਰਾਇਣ ਦੱਤ, ਮਾ. ਬੂਟਾ ਸਿੰਘ, ਜਗਤਾਰ ਸਿੰਘ, ਸ਼ਮਸ਼ੇਰ ਸਿੰਘ, ਬਲਜੀਤ ਸਿੰਘ ਨੇ ਕਿਹਾ ਕਿ ਮੋਦੀ ਹਕੂਮਤ ਨੇ ਜਿੱਥੇ ਚਿੰਨ ਖੇਤੀ ਕਾਨੂੰਨ ਰੱਦ ਕਰਾਉਣ ਲਈ ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਹੇਠ ਦਿੱਲੀ ਦੇ ਬਾਰਡਰਾਂ ਸਮੇਤ ਪੰਜਾਬ ਅੰਦਰ ਸੈਂਕੜੇ ਥਾਵਾਂ ਤੇ ਚੱਲ ਰਹੇ ਲਗਤਾਰਤ ਸੰਘਰਸ਼ ਨੂੰ ਅਣਡਿੱਠ ਕਰ ਰਹੀ ਹੈ। ਇਹੋ ਹਾਲ ਪੰਜਾਬ ਅੰਦਰ ਬਿਜਲੀ ਦਾ ਹੈ, ਖੇਤੀਬਾੜੀ ਲਈ ਕਿਸਾਨਾਂ ਦੀ 24 ਘੰਟੇ ਦੀ ਮੰਗ ਦੇ ਬਾਵਜੂਦ ਪਾਵਰਕੌਮ ਵੱਲੋਂ 8 ਘੰਟੇ ਨਿਰਵਿਘਨ ਸਪਲਾਈ ਦੇਣ ਦੇ ਦਾਅਵਿਆਂ ਦੀ ਫੁਕ ਨਿੱਕਲ ਗਈ ਹੈ।
ਸਮੁੱਚੇ ਪੰਜਾਬ ਅੰਦਰ 4-5 ਘੰਟੇ ਹੀ ਸਪਲਾਈ ਕੱਟ ਮਾਰ-ਮਾਰ ਕੇ ਮਿਲ ਰਹੀ ਰੈ। ਜਿਸ ਕਾਰਨ ਕਿਸਨ ਮਹਿੰਗੇ ਭਾਅ ਦਾ ਡੀਜਲ ਫੁਕਣ ਲਈ ਮਜਬੂਰ ਹਨ। ਪਿੰਡਾਂ ਅੰਦਰ ਘਰਾਂ ਲਈ ਲਾਏ ਜਾ ਰਹੇ ਲੰਮੇ ਕੱਟਾਂ ਨੇ ਲੋਕਾਂ ਦਾ ਜਿਉਣਾ ਮੁਹਾਲ ਕਰ ਰੱਖਿਆ ਹੈ। ਇਸੇ ਕਰਕੇ 6 ਜੁਲਾਈ ਨੂੰ ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ’ਚ ਹਰ ਪਿੰਡ ਵਿੱਚੋਂ ਵੱਡੀ ਗਿਣਤੀ ਵਿੱਚ ਕਿਸਾਨ ਕਾਫਲੇ ਮੋਤੀ ਮਹਿਲ ਪਟਿਆਲਾ ਵੱਲ ਕੂਚ ਕਰਨਗੇ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪ

ਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼

27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗ

ਪੰਜਾਬ ਸਰਕਾਰ ਨੇ ਪੰਜਗਰਾਈ ਕਲਾਂ ’ਚ 1 ਕਰੋੜ ਰੁਪਏ ਤੋਂ ਵੱਧ ਵਿਕਾਸ ਕਾਰਜਾਂ ’ਤੇ ਖਰਚ ਕੀਤੇ : ਸਰਪੰਚ

ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਐਸਡੀਐਮ ਬਟਾਲਾ ਨੇ ਸੇਵਾ ਕੇਂਦਰਾਂ ਦੀ ਕੀਤੀ ਚੈਕਿੰਗ

ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ’ਤੇ ਹਲਕਾ ਸਾਹਨੇਵਾਲ ਦੇ ਕਾਂਗਰਸੀ ਵਰਕਰਾਂ ’ਚ ਖੁਸ਼ੀ ਦੀ ਲਹਿਰ : ਬੀਬੀ ਬਿੱਟੀ

ਚੰਨੀ ਦੀ ਅਗਵਾਈ ’ਚ ਕਾਂਗਰਸ ਮੁੜ 2022 ’ਚ ਸਰਕਾਰ ਬਣਾਏਗੀ : ਮਿੱਤਲ

ਜ਼ੀਰਕਪੁਰ ’ਚ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ 100 ਤੋਂ ਵੱਧ ਬੈਨਰ ਰਾਤੋ-ਰਾਤ ਗਾਇਬ

‘ਗੁ. ਸ੍ਰੀ ਬੰਗਲਾ ਸਾਹਿਬ ਨੂੰ ਬੰਦ ਕਰਨ ਦਾ ਹੁਕਮ ਕੇਜਰੀਵਾਲ ਸਰਕਾਰ ਦਾ ਨਾਦਰਸ਼ਾਹੀ ਫੈਸਲਾ’

ਜੋਤੀ-ਜੋਤ ਪੁਰਬ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਤੋਂ ਚੱਲੇ ਨਗਰ ਕੀਰਤਨ ਦੇ ਸੰਗਤਾਂ ਨੇ ਕੀਤੇ ਦਰਸ਼ਨ