BREAKING NEWS
ਤਾਲਿਬਾਨ ਖ਼ਿਲਾਫ਼ ਦਹਿਸ਼ਤ ਦੀ ਕਾਰਵਾਈਕੈਨੇਡਾ : ਅੱਜ ਹੋਣਗੀਆਂ ਮੱਧਕਾਲੀ ਸੰਸਦੀ ਚੋਣਾਂਭਾਰਤ : 5 ਲੱਖ ਵਿਦੇਸ਼ੀ ਸੈਲਾਨੀਆਂ ਨੂੰ ਮਿਲਣਗੇ ਮੁਫਤ ਵੀਜ਼ੇਭਾਰਤ ’ਚ ਪਿਛਲੇ ਸਾਲ ਸੜਕ ਹਾਦਸਿਆਂ ’ਚ ਗਈਆਂ 1.20 ਲੱਖ ਜਾਨਾਂ : ਰਿਪੋਰਟਸੰਯੁਕਤ ਮੋਰਚੇ ਵੱਲੋਂ ਕੋਰ ਕਮੇਟੀ ਦੀ ਮੀਟਿੰਗ ’ਚ ਜਾਣ ਤੋਂ ਇਨਕਾਰਉਤਰਾਖੰਡ : ਸਰਕਾਰ ਬਣਦਿਆਂ ਹੀ ਇਕ ਲੱਖ ਨੌਕਰੀਆਂ ਤੇ ਹਰ ਮਹੀਨੇ 5 ਹਜ਼ਾਰ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ : ਕੇਜਰੀਵਾਲਅੰਮ੍ਰਿਤਸਰ : ਦਿਹਾਤੀ ਪੁਲਿਸ ਵੱਲੋਂ ਤਿੰਨ ਕਿਲੋ ਤੋਂ ਵਧ ਹੈਰੋਇਨ ਬਰਾਮਦਮਾਮਲਾ ਨੈਸ਼ਨਲ ਕਾਨਫਰੰਸ ਆਗੂ ਤ੍ਰਿਲੋਚਨ ਸਿੰਘ ਹੱਤਿਆ ਕਾਂਡ ਦਾਮੌਸਮ ਵਿਭਾਗ ਵੱਲੋਂ ਪੂਰਬੀ ਮੱਧ ਤੇ ਉੱਤਰ-ਪੱਛਮੀ ਭਾਰਤ ’ਚ ਮੀਂਹ ਦੀ ਚੇਤਾਵਨੀਕਾਂਗਰਸ ਲੋਕਾਂ ਨਾਲ ਕੀਤੇ ਵਾਅਦੇ ਤੁਰੰਤ ਪੂਰੇ ਕਰੇ : ਕਾਮਰੇਡ ਸੇਖੋਂ

ਦੇਸ਼

ਸ਼ਕਤੀ ਭੋਗ ਆਟਾ ਬਣਾਉਣ ਵਾਲੀ ਕੰਪਨੀ ਦਾ ਸੀਐਮਡੀ ਗ੍ਰਿਫ਼ਤਾਰ

July 06, 2021 11:10 AM

ਏਜੰਸੀਆਂ
ਨਵੀਂ ਦਿੱਲੀ, 5 ਜੁਲਾਈ : ਈਡੀ ਨੇ ਮੈਸਰਜ ਸ਼ਕਤੀ ਭੋਗ ਫੂਡਜ਼ ਲਿਮਟਿਡ ਦੇ ਸੀਐੱਮਡੀ ਕੇਵਲ ਕ੍ਰਿਸ਼ਨ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਏਜੰਸੀ ਨੇ ਇੱਕ ਬਿਆਨ ਵਿਚ ਦੱਸਿਆ ਕਿ ਉਨ੍ਹਾਂ ਨੂੰ ਮਨੀ ਲਾਂਡਰਿੰਗ ਐਕਟ ਤਹਿਤ ਐਤਵਾਰ ਨੂੰ ਦਿੱਲੀਓਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਈਡੀ ਨੇ ਦਿੱਲੀ ਤੇ ਹਰਿਆਣਾ ’ਚ ਕ੍ਰਿਸ਼ਨ ਕੁਮਾਰ ਦੇ 9 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਸੀ। ਇਸ ਦੌਰਾਨ ਕਈ ਸ਼ੱਕੀ ਦਸਤਾਵੇਜ ਤੇ ਡਿਜੀਟਲ ਸਬੂਤ ਏਜੰਸੀ ਦਾ ਹੱਥ ਲੱਗੇ ਸਨ।
ਸੀਬੀਆਈ ਨੇ ਕੇਵਲ ਕਿ੍ਰਸ਼ਨ ਕੁਮਾਰ ਖ਼ਿਲਾਫ਼ ਅਪਰਾਧਕ ਸਾਜਿਸ਼ ਰਚਣ, ਧੋਖਾਧੜੀ ਤੇ ਅਪਰਾਧਕ ਵਿਹਾਰ ਦੇ ਦੋਸ਼ ’ਚ ਐੱਫਆਈਆਰ ਦਰਜ ਕੀਤੀ ਸੀ। ਇਸੇ ਦੇ ਆਧਾਰ ’ਤੇ ਈਡੀ ਨੇ ਉਨ੍ਹਾਂ ਖ਼ਿਲਾਫ਼ ਮਨੀ ਲਾਂਡਰਿੰਗ ਦੀ ਜਾਂਚ ਸ਼ੁਰੂ ਕੀਤੀ ਸੀ। ਉਨ੍ਹਾਂ ’ਤੇ ਆਪਣੀਆਂ ਕੰਪਨੀਆਂ ਜਰੀਏ ਧਨ ਦੀ ਹੇਰਾ-ਫੇਰੀ ਕਰਨ ਦਾ ਦੋਸ਼ ਹੈ। ਗ੍ਰਿਫ਼ਤਾਰੀ ਤੋਂ ਬਾਅਦ ਕੇਵਲ ਕ੍ਰਿਸ਼ਨ ਕੁਮਾਰ ਨੂੰ ਐਤਵਾਰ ਨੂੰ ਸਪੈਸ਼ਲ ਕੋਰਟ ’ਚ ਪੇਸ਼ ਕੀਤਾ ਗਿਆ ਜਿੱਥੋਂ ਉਨ੍ਹਾਂ ਨੂੰ 9 ਜੁਲਾਈ ਤਕ ਈਡੀ ਦੀ ਕਸਟੱਡੀ ’ਚ ਭੇਜ ਦਿੱਤਾ ਗਿਆ।
ਸ਼ਕਤੀ ਭੋਗ ਫੂਡਜ਼ ਲਿਮਟਿਡ ਦਿੱਲੀ ਦੀ ਕੰਪਨੀ ਹੈ ਜੋ ਸ਼ਕਤੀ ਭੋਗ ਬ੍ਰਾਂਡ ਤੋਂ ਆਟਾ, ਸਿਧਾਰਥ ਕੁਮਾਰ ਤੇ ਸੁਨੰਦਾ ਕੁਮਾਰ ਨੂੰ ਨਾਮਜਦ ਕੀਤਾ ਸੀ।
ਐੱਫਆਈਆਰ ਮੁਤਾਬਕ ਇਸ ਧੋਖਾਧਰੀ ਦਾ ਖੁਲਾਸਾ ਜੂਨ 2019 ’ਚ ਫੋਰੈਂਸਿੰਕ ਆਡਿਟਰਜ ਦੀ ਰਿਪੋਰਟ ’ਚ ਹੋਇਆ ਸੀ। ਇਹ ਲੈਣ-ਦੇਣ ਅਪ੍ਰੈਲ 2013 ਤੋਂ ਮਾਰਚ 2017 ਦੇ ਵਿਚਕਾਰ ਕੀਤਾ ਗਿਆ। ਇਸ ਅਕਾਊਂਟ ’ਤੇ 2016 ਕਰੋੜ ਰੁਪਏ ਦਾ ਬਕਾਇਆ ਹੈ ਤੇ ਇਹ ਮਾਰਚ 2015 ’ਚ ਐੱਨਪੀਏ ਬਣਿਆ ਸੀ। ਫੋਰੈਂਸਿੰਕ ਰਿਪੋਰਟ ਮੁਤਾਬਕ ਅਕਾਊਂਟ ਸਟੇਟਮੈਂਟਸ ਤੇ ਸਟਾਕ ਸਟੇਟਸ ’ਚ ਗੜਬੜ ਕੀਤੀ ਗਈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਭਾਰਤ : 5 ਲੱਖ ਵਿਦੇਸ਼ੀ ਸੈਲਾਨੀਆਂ ਨੂੰ ਮਿਲਣਗੇ ਮੁਫਤ ਵੀਜ਼ੇ

ਭਾਰਤ ’ਚ ਪਿਛਲੇ ਸਾਲ ਸੜਕ ਹਾਦਸਿਆਂ ’ਚ ਗਈਆਂ 1.20 ਲੱਖ ਜਾਨਾਂ : ਰਿਪੋਰਟ

ਸੰਯੁਕਤ ਮੋਰਚੇ ਵੱਲੋਂ ਕੋਰ ਕਮੇਟੀ ਦੀ ਮੀਟਿੰਗ ’ਚ ਜਾਣ ਤੋਂ ਇਨਕਾਰ

ਉਤਰਾਖੰਡ : ਸਰਕਾਰ ਬਣਦਿਆਂ ਹੀ ਇਕ ਲੱਖ ਨੌਕਰੀਆਂ ਤੇ ਹਰ ਮਹੀਨੇ 5 ਹਜ਼ਾਰ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ : ਕੇਜਰੀਵਾਲ

ਮਾਮਲਾ ਨੈਸ਼ਨਲ ਕਾਨਫਰੰਸ ਆਗੂ ਤ੍ਰਿਲੋਚਨ ਸਿੰਘ ਹੱਤਿਆ ਕਾਂਡ ਦਾ

ਮੌਸਮ ਵਿਭਾਗ ਵੱਲੋਂ ਪੂਰਬੀ ਮੱਧ ਤੇ ਉੱਤਰ-ਪੱਛਮੀ ਭਾਰਤ ’ਚ ਮੀਂਹ ਦੀ ਚੇਤਾਵਨੀ

ਹਨੂੰਮਾਨਗੜ੍ਹ : ਸੜਕ ਹਾਦਸੇ ’ਚ 4 ਨੌਜਵਾਨ ਹਲਾਕ

ਮੰਡੀ : ਕਾਰ ਬਿਆਸ ਦਰਿਆ ’ਚ ਡਿੱਗੀ, ਸਾਰੇ ਸਵਾਰ ਲਾਪਤਾ

ਛੱਤੀਸਗੜ੍ਹ : ਆਟੋ ਤੇ ਸਕਾਰਪੀਓ ਦੀ ਟੱਕਰ ’ਚ 8 ਮੌਤਾਂ, 9 ਤੋਂ ਵਧ ਜ਼ਖ਼ਮੀ

ਸ਼ਿਮਲਾ ਦੌਰਾ : ਖਰਾਬ ਮੌਸਮ ਕਾਰਨ ਤਿੰਨ ਘੰਟੇ ਦੀ ਦੇਰੀ ਨਾਲ ਰਾਸ਼ਟਰਪਤੀ ਦਿੱਲੀ ਪਰਤੇ