BREAKING NEWS
23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਿਸੇ ਵਿਅਕਤੀ ਦੀ ਪਛਾਣ ਦਰਸਾਉਣ ਲਈ ‘ਦਲਿਤ’ ਸ਼ਬਦ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ : ਅਨੁਸੂਚਿਤ ਜਾਤੀਆਂ ਕਮਿਸ਼ਨਹਰਿਆਣਾ ਪੁਲਿਸ 10 ਸਾਲ ਪੁਰਾਣੇ ਡੀਜ਼ਲ ਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਦੇ ਇਸਤੇਮਾਲ ਦੇ ਖ਼ਿਲਾਫ਼ ਜਾਗਰੂਕਤਾ/ਬਦਲਾਅ ਮੁਹਿੰਮ ਸ਼ੁਰੂ ਕਰੇਗੀ17 ਇੰਡੋ ਕੈਨੇਡੀਅਨਾਂ ਨੇ ਕੀਤੀ ਜਿੱਤ ਦਰਜਕੈਨੇਡਾ : ਐਨਡੀਪੀ ਦੀ ਮਦਦ ਨਾਲ ਬਣੇਗੀ ਟਰੂਡੋ ਦੀ ਸਰਕਾਰਦੇਸ਼ ਦੀਆਂ 13 ਹਾਈ ਕੋਰਟਾਂ ਨੂੰ ਜਲਦ ਮਿਲਣਗੇ ਨਵੇਂ ਚੀਫ਼ ਜਸਟਿਸਊਧਮਪੁਰ ਹੈਲੀਕਾਪਟਰ ਹਾਦਸੇ ’ਚ ਜ਼ਖ਼ਮੀ ਹੋਏ ਦੋਵੇਂ ਪਾਇਲਟਾਂ ਦੀ ਮੌਤਗੁਜਰਾਤ : ਹੈਰੋਇਨ ਦੀ ਵੱਡੀ ਖੇਪ ਬਰਾਮਦ, 7 ਗ੍ਰਿਫ਼ਤਾਰ

ਪੰਜਾਬ

ਕਿਸਾਨਾਂ ਦਾ ਅਰੰਭਿਆ ਧਰਨਾ 277 ਵੇਂ ਦਿਨ ਦਾਖ਼ਲ

July 06, 2021 11:38 AM

- ਮੋਦੀ ਸਰਕਾਰ ਵੱਲੋਂ ਕਾਰਪੋਰੇਟ ਘਰਾਣਿਆਂ ਨੂੰ ਮੋਟੇ ਗੱਫ਼ੇ ਦੇਣ ਨਾਲ ਦੇਸ਼ ਦੀ ਆਰਥਿਕਤਾ ਤਬਾਹ ਹੋਈ

ਰਤਨ ਸਰਮਾ
ਬੁਢਲਾਡਾ, 5 ਜੁਲਾਈ : ਸੰਯੁਕਤ ਕਿਸਾਨ ਮੋਰਚਾ ਵੱਲੋਂ ਖੇਤੀ ਦੇ ਕਾਲੇ ਕਾਨੂੰਨਾਂ ਖਿਲਾਫ਼ ਵਿੱਢੇ ਸੰਘਰਸ਼ ਤਹਿਤ ਧਰਨਾ ਅੱਜ 277 ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਅੰਤਾਂ ਦੀ ਗਰਮੀ ’ਚ ਕਿਸਾਨਾਂ ਨੇ ਕੇਂਦਰ ਸਰਕਾਰ ਵਿਰੁੱਧ ਤਿੱਖੀ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਪੰਜਾਬ ਕਿਸਾਨ ਸਭਾ ਦੇ ਸੂਬਾਈ ਆਗੂ ਐਡਵੋਕੇਟ ਸਵਰਨਜੀਤ ਸਿੰਘ ਦਲਿਓ, ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਜਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਦਿਆਲਪੁਰਾ ਸਮੇਤ ਨੰਬਰਦਾਰ ਜੀਤ ਸਿੰਘ ਗੁਰਨੇ ਕਲਾਂ, ਮਿੱਠੂ ਸਿੰਘ ਅਹਿਮਦਪੁਰ, ਗੁਰਦੇਵ ਦਾਸ ਬੋੜਾਵਾਲ ਅਤੇ ਜਥੇਦਾਰ ਜਵਾਲਾ ਸਿੰਘ ਗੁਰਨੇ ਖੁਰਦ ਨੇ ਕਿਹਾ ਕਿ ਇਤਿਹਾਸਿਕ ਕਿਸਾਨ ਅੰਦੋਲਨ ਖੇਤੀ ਦੇ ਕਾਲੇ ਕਾਨੂੰਨ ਰੱਦ ਕਰਵਾਉਣ ਅਤੇ ਹੋਰ ਹੱਕੀ ਤੇ ਜਾਇਜ਼ ਮੰਗਾਂ ਪ੍ਰਵਾਨ ਹੋਣ ਤੱਕ ਜਾਰੀ ਰਹੇਗਾ। ਇਸ ਲਈ ਭਾਵੇਂ ਕੋਈ ਵੀ ਕੁਰਬਾਨੀ ਕਿਉਂ ਨਾ ਕਰਨੀ ਪਵੇ। ਕਿਸਾਨ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਮੁੱਠੀ ਭਰ ਕਾਰਪੋਰੇਟ ਘਰਾਣਿਆਂ ਦੇ ਮੁਨਾਫ਼ੇ ਵਧਾਉਣ ਲਈ ਮੋਟੇ ਗੱਫੇ ਦੇ ਰਹੀ ਹੈ ਅਤੇ ਦੇਸ਼ ਦੀ ਆਰਥਿਕਤਾ ਨੂੰ ਤਬਾਹ ਰਹੀ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪ

ਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼

27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗ

ਪੰਜਾਬ ਸਰਕਾਰ ਨੇ ਪੰਜਗਰਾਈ ਕਲਾਂ ’ਚ 1 ਕਰੋੜ ਰੁਪਏ ਤੋਂ ਵੱਧ ਵਿਕਾਸ ਕਾਰਜਾਂ ’ਤੇ ਖਰਚ ਕੀਤੇ : ਸਰਪੰਚ

ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਐਸਡੀਐਮ ਬਟਾਲਾ ਨੇ ਸੇਵਾ ਕੇਂਦਰਾਂ ਦੀ ਕੀਤੀ ਚੈਕਿੰਗ

ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ’ਤੇ ਹਲਕਾ ਸਾਹਨੇਵਾਲ ਦੇ ਕਾਂਗਰਸੀ ਵਰਕਰਾਂ ’ਚ ਖੁਸ਼ੀ ਦੀ ਲਹਿਰ : ਬੀਬੀ ਬਿੱਟੀ

ਚੰਨੀ ਦੀ ਅਗਵਾਈ ’ਚ ਕਾਂਗਰਸ ਮੁੜ 2022 ’ਚ ਸਰਕਾਰ ਬਣਾਏਗੀ : ਮਿੱਤਲ

ਜ਼ੀਰਕਪੁਰ ’ਚ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ 100 ਤੋਂ ਵੱਧ ਬੈਨਰ ਰਾਤੋ-ਰਾਤ ਗਾਇਬ

‘ਗੁ. ਸ੍ਰੀ ਬੰਗਲਾ ਸਾਹਿਬ ਨੂੰ ਬੰਦ ਕਰਨ ਦਾ ਹੁਕਮ ਕੇਜਰੀਵਾਲ ਸਰਕਾਰ ਦਾ ਨਾਦਰਸ਼ਾਹੀ ਫੈਸਲਾ’

ਜੋਤੀ-ਜੋਤ ਪੁਰਬ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਤੋਂ ਚੱਲੇ ਨਗਰ ਕੀਰਤਨ ਦੇ ਸੰਗਤਾਂ ਨੇ ਕੀਤੇ ਦਰਸ਼ਨ