BREAKING NEWS
23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਿਸੇ ਵਿਅਕਤੀ ਦੀ ਪਛਾਣ ਦਰਸਾਉਣ ਲਈ ‘ਦਲਿਤ’ ਸ਼ਬਦ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ : ਅਨੁਸੂਚਿਤ ਜਾਤੀਆਂ ਕਮਿਸ਼ਨਹਰਿਆਣਾ ਪੁਲਿਸ 10 ਸਾਲ ਪੁਰਾਣੇ ਡੀਜ਼ਲ ਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਦੇ ਇਸਤੇਮਾਲ ਦੇ ਖ਼ਿਲਾਫ਼ ਜਾਗਰੂਕਤਾ/ਬਦਲਾਅ ਮੁਹਿੰਮ ਸ਼ੁਰੂ ਕਰੇਗੀ17 ਇੰਡੋ ਕੈਨੇਡੀਅਨਾਂ ਨੇ ਕੀਤੀ ਜਿੱਤ ਦਰਜਕੈਨੇਡਾ : ਐਨਡੀਪੀ ਦੀ ਮਦਦ ਨਾਲ ਬਣੇਗੀ ਟਰੂਡੋ ਦੀ ਸਰਕਾਰਦੇਸ਼ ਦੀਆਂ 13 ਹਾਈ ਕੋਰਟਾਂ ਨੂੰ ਜਲਦ ਮਿਲਣਗੇ ਨਵੇਂ ਚੀਫ਼ ਜਸਟਿਸਊਧਮਪੁਰ ਹੈਲੀਕਾਪਟਰ ਹਾਦਸੇ ’ਚ ਜ਼ਖ਼ਮੀ ਹੋਏ ਦੋਵੇਂ ਪਾਇਲਟਾਂ ਦੀ ਮੌਤਗੁਜਰਾਤ : ਹੈਰੋਇਨ ਦੀ ਵੱਡੀ ਖੇਪ ਬਰਾਮਦ, 7 ਗ੍ਰਿਫ਼ਤਾਰ

ਪੰਜਾਬ

ਭਲਕੇ ਕਿਸਾਨ ਦੋ ਘੰਟੇ ਲਈ ਸੜਕਾਂ 'ਤੇ ਵਾਹਨ ਖੜੇ ਕਰਣਗੇ ਅਤੇ ਹਾਰਨ ਵਜਾਉਣਗੇਂ

July 07, 2021 04:30 PM

ਚੰਡੀਗੜ੍ਹ, 07 ਜੁਲਾਈ (ਏਜੰਸੀ) : ਅੰਦੋਲਨ ਕਰ ਰਹੀਆਂ ਕਿਸਾਨ ਜਥੇਬੰਦੀਆਂ ਵੱਲੋਂ ਕੱਲ੍ਹ, 8 ਜੁਲਾਈ ਨੂੰ ਦੇਸ਼ ਵਿਆਪੀ ਪ੍ਰਦਰਸ਼ਨਾਂ ਦਾ ਸੱਦਾ ਹੈ। ਸਾਂਝਾ ਕਿਸਾਨ ਮੋਰਚਾ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਅਨੁਸਾਰ, ਵੀਰਵਾਰ ਨੂੰ ਦੇਸ਼ ਭਰ ਵਿੱਚ ਕਿਸਾਨ ਦੋ ਘੰਟੇ ਲਈ ਸੜਕਾਂ 'ਤੇ ਵਾਹਨ ਖੜੇ ਕੀਤੇ ਜਾਣਗੇ ਅਤੇ 10 ਮਿੰਟ ਲਈ ਵਾਹਨਾਂ ਦੇ ਹਾਰਨ ਵਜਾਏ ਜਾਣਗੇ ਤਾਂਕਿ ਕੇਂਦਰ ਸਰਕਾਰ ਦੇ ਕੰਨਾਂ ਤਕ ਆਵਾਜ਼ ਪੁੱਜ ਸਕੇ। ਉਨ੍ਹਾਂ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਦੀ ਪਿਛਲੀ ਮੀਟਿੰਗ 'ਚ ਲਏ ਫੈਸਲੇ ਮੁਤਾਬਿਕ 8 ਜੁਲਾਈ ਨੂੰ 10 ਤੋਂ 12 ਵਜੇ ਤੱਕ ਦੇਸ਼-ਭਰ 'ਚ ਡੀਜ਼ਲ, ਪੈਟਰੋਲ ਅਤੇ ਰਸੋਈ ਗੈਸ ਦੀਆਂ ਵਧੀਆਂ ਕੀਮਤਾਂ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾਵੇਗਾ। ਕਿਸਾਨ-ਮੋਰਚਿਆਂ 'ਤੇ ਅੰਦੋਲਨ ਦੀ ਮਜ਼ਬੂਤੀ ਲਈ ਲਗਾਤਾਰ ਪ੍ਰੋਗਰਾਮ ਉਲੀਕੇ ਜਾ ਰਹੇ ਹਨ। ਉੱਤਰ ਪ੍ਰਦੇਸ਼ ਵਿੱਚ ਪੀਲੀਭੀਤ ਤੋਂ ਇੱਕ ਵੱਡਾ ਟਰੈਕਟਰ ਮਾਰਚ ਕਰਨ ਦੀ ਯੋਜਨਾ ਹੈ। ਪਰ ਨਾਲ ਹੀ ਕਿਸਾਨ ਆਗੂਆਂ ਨੇ ਕਿਹਾ ਕਿ ਸੜਕਾਂ ਜਾਮ ਨਹੀਂ ਕੀਤੀਆਂ ਜਾਣਗੀਆਂ, ਜਿਸ ਨਾਲ ਲੋਕਾਂ ਨੂੰ ਪ੍ਰੇਸ਼ਾਨੀ ਹੁੰਦੀ ਹੋਵੇ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪ

ਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼

27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗ

ਪੰਜਾਬ ਸਰਕਾਰ ਨੇ ਪੰਜਗਰਾਈ ਕਲਾਂ ’ਚ 1 ਕਰੋੜ ਰੁਪਏ ਤੋਂ ਵੱਧ ਵਿਕਾਸ ਕਾਰਜਾਂ ’ਤੇ ਖਰਚ ਕੀਤੇ : ਸਰਪੰਚ

ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਐਸਡੀਐਮ ਬਟਾਲਾ ਨੇ ਸੇਵਾ ਕੇਂਦਰਾਂ ਦੀ ਕੀਤੀ ਚੈਕਿੰਗ

ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ’ਤੇ ਹਲਕਾ ਸਾਹਨੇਵਾਲ ਦੇ ਕਾਂਗਰਸੀ ਵਰਕਰਾਂ ’ਚ ਖੁਸ਼ੀ ਦੀ ਲਹਿਰ : ਬੀਬੀ ਬਿੱਟੀ

ਚੰਨੀ ਦੀ ਅਗਵਾਈ ’ਚ ਕਾਂਗਰਸ ਮੁੜ 2022 ’ਚ ਸਰਕਾਰ ਬਣਾਏਗੀ : ਮਿੱਤਲ

ਜ਼ੀਰਕਪੁਰ ’ਚ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ 100 ਤੋਂ ਵੱਧ ਬੈਨਰ ਰਾਤੋ-ਰਾਤ ਗਾਇਬ

‘ਗੁ. ਸ੍ਰੀ ਬੰਗਲਾ ਸਾਹਿਬ ਨੂੰ ਬੰਦ ਕਰਨ ਦਾ ਹੁਕਮ ਕੇਜਰੀਵਾਲ ਸਰਕਾਰ ਦਾ ਨਾਦਰਸ਼ਾਹੀ ਫੈਸਲਾ’

ਜੋਤੀ-ਜੋਤ ਪੁਰਬ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਤੋਂ ਚੱਲੇ ਨਗਰ ਕੀਰਤਨ ਦੇ ਸੰਗਤਾਂ ਨੇ ਕੀਤੇ ਦਰਸ਼ਨ